Jagjeet Kaur

ਅੱਜ ਦੇ ਦਿਨ 1950 ‘ਚ ਬਾਲੀਵੁੱਡ ਦੇ ਡਿਸਕੋ ਡਾਂਸਰ ਕਹੇ ਜਾਣ ਵਾਲੇ ਮਿਥੁਨ ਚੱਕਰਵਰਤੀ ਦਾ ਜਨਮ ਹੋਇਆ ਸੀ ।

Mithun Chakraborty Birthday: ਅੱਜ ਦੇ ਦਿਨ 1950 ‘ਚ ਬਾਲੀਵੁੱਡ ਦੇ ਡਿਸਕੋ ਡਾਂਸਰ ਕਹੇ ਜਾਣ ਵਾਲੇ ਮਿਥੁਨ ਚੱਕਰਵਰਤੀ ਦਾ ਜਨਮ ਹੋਇਆ ਸੀ । ਅੱਜ ਦੇ ਦਿਨ 1950 ‘ਚ ਬਾਲੀਵੁੱਡ ਦੇ ਡਿਸਕੋ ਡਾਂਸਰ ਕਹੇ ਜਾਣ ਵਾਲੇ ਮਿਥੁਨ ਚੱਕਰਵਰਤੀ ਦਾ ਜਨਮ ਹੋਇਆ ਸੀ

ਚਾਣਕਿਆ ਨੀਤੀ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਡੋਨਾਲਡ ਟਰੰਪ ਵੀ ਦੇਖ ਚੁੱਕੇ ਹਨ ਮਾੜਾ ਸਮਾਂ

Donald Trump: ਵਾਸ਼ਿੰਗਟਨ – ਅਮਰੀਕਾ ਦੇ 45ਵੇਂ ਰਾਸ਼ਟਰਪਤੀ ਅਤੇ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਡੋਨਾਲਡ ਟਰੰਪ ਦਾ 14 ਜੂਨ ਨੂੰ ਜਨਮਦਿਨ ਸੀ । ਡੋਨਾਲਡ ਟਰੰਪ ਆਪਣੇ ਬੇਬਾਕ ਬਿਆਨਾਂ ਕਾਰਨ ਦੋਸਤ ਤੋਂ ਜ਼ਿਆਦਾ ਦੁਸ਼ਮਣ ਬਣਾਉਣ ਲਈ ਮਸ਼ਹੂਰ ਹਨ । ਡੋਨਾਲਡ ਟਰੰਪ ਦੇ ਬਾਰੇ ‘ਚ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਆਮ ਤੌਰ ਤੇ ਹੱਥ ਮਿਲਾਉਣਾ ਪਸੰਦ ਨਹੀਂ

ਸਮੁੰਦਰ ‘ਚ ਬਣੇਗਾ ‘Theme Park’

manama theme park: ਮਨਾਮਾ – ਸੈਲਾਨੀਆਂ ਨੂੰ ਹੱਲਾ ਸ਼ੇਰੀ ਦੇਣ ਲਈ ਬਹਿਰੀਨ ਨੇ ਨਵਾਂ ਤਰੀਕਾ ਲੱਭਿਆ ਹੈ।  ਲੋਕ ਅੱਜ ਕੱਲ ਘੁੰਮਣ ਦਾ ਬਹੁਤ ਸ਼ੋਂਕ ਰੱਖਦੇ ਹਨ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਦੇਸ਼ਾ ਨੇ ਘੁੰਮਣ ਲਈ ਥਾਵਾਂ ਬਣਾਈਆਂ ਹੋਈਆਂ ਹਨ ਇਸ ਤਰ੍ਹਾਂ ਹੀ ਬਹਿਰੀਨ ਦੀ ਸਰਕਾਰ ਨੇ ਆਉਣ ਵਾਲੇ ਅਗਸਤ ਮਹੀਨੇ ਵਿਚ

ਪੰਜਾਬੀ ਚੁਟਕਲੇ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਅੱਜ ਦੇ ਦਿਨ 1950 ‘ਚ ਸਟੀਲ ਕਿੰਗ ਦੇ ਨਾਮ ਨਾਲ ਜਾਣੇ ਜਾਂਦੇ ਲਛਮੀ ਮਿੱਤਲ ਹੋਇਆ ਸੀ।

Lakshmi Mittal: ਅੱਜ ਦੇ ਦਿਨ 1950 ‘ਚ ਸਟੀਲ ਕਿੰਗ ਦੇ ਨਾਮ ਨਾਲ ਜਾਣੇ ਜਾਂਦੇ ਲਛਮੀ ਮਿੱਤਲ ਹੋਇਆ

World Cup 2019: ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ ਦਿੱਤਾ 335 ਦੌੜਾਂ ਦਾ ਟੀਚਾ

australia vs sri lanka 2019 world cup: ਲੰਡਨ: ਵਿਸ਼ਵ ਕੱਪ 2019 ਦਾ 20ਵਾਂ ਮੁਕਾਬਲਾ ਸ਼੍ਰੀਲੰਕਾਅਤੇ ਆਸਟ੍ਰੇਲੀਆ ਵਿਚਕਾਰ ਕਨਿੰਗਟ ਓਵਲ ਦੇ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਇਸ ਮੁਕਾਬਲੇ ਵਿੱਚ ਸ਼੍ਰੀਲੰਕਾ ਦੀ ਟੀਮ ਨੇ ਆਸਟ੍ਰੇਲੀਆ ਖਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਮੈਦਾਨ ਵਿੱਚ ਉਤਰੀ ਆਸਟ੍ਰੇਲੀਆ ਦੀ ਟੀਮ ਨੇ

ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇੱਕ ਦੀ ਮੌਤ

rupnagar road car accident: ਰੂਪਨਗਰ: ਆਏ ਦਿਨ ਤੇਜ਼ ਰਫਤਾਰ ਕਾਰਨ ਵੱਡੇ-ਵੱਡੇ ਹਾਦਸੇ ਦੇਖਣ ਨੂੰ ਮਿਲਦੇ ਹਨ । ਅਜਿਹਾ ਹੀ ਹਾਦਸਾ ਰੂਪਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਰੂਪਨਗਰ ਦੇ ਪਿੰਡ ਸੌਲਖੀਆਂ ਕੋਲ ਇੱਕ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ । ਜਿਸਦੇ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਇਸ ਟੱਕਰ

ਨਸ਼ਿਆਂ ਦਾ ਕਹਿਰ ਜਾਰੀ, ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Batala Boy Died: ਬਟਾਲਾ: ਪਿਛਲੇ ਕੁੱਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਚੋਣੇ ਵਿਖੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ  ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ

ਮਾਮੂਲੀ ਲੜਾਈ ਤੋਂ ਬਾਅਦ ਸਾਬਕਾ ਫੌਜੀ ਨੇ ਪਤਨੀ ਨੂੰ ਮਾਰੀਆਂ ਗੋਲੀਆਂ

Ludhiana Ex-military Murder: ਲੁਧਿਆਣਾ: ਅੱਜ ਦੇ ਸਮੇਂ ਵਿੱਚ ਕਤਲ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਿੰਡ ਖਡੂਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਸਾਬਕਾ ਫੌਜੀ ਨੇ ਆਪਣੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸਵੇਰੇ ਇਨ੍ਹਾਂ ਦੋਵਾਂ ਵਿਚਕਾਰ ਕਿਸੇ

ਰੁਜ਼ਗਾਰ ਦੀ ਭਾਲ ‘ਚ ਦੁਬਈ ਗਏ ਨੌਜਵਾਨ ਦੀ ਘਰ ਪਰਤੀ ਲਾਸ਼

Raja Sansi Boy Dead Body: ਰਾਜਾਸਾਂਸੀ: ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਤੇ ਪਰਿਵਾਰ ਨੂੰ ਕਰਜ਼ੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਵਿਦੇਸ਼ ਜਾਂਦੇ ਹਨ. ਜਿਸ ਵਿੱਚ ਕਈ ਵਾਰ ਉਨ੍ਹਾਂ ਨੂੰ ਸੁਪਨੇ ਪੂਰੇ ਕਰਦੇ ਹੋਏ ਆਪਣੀ ਜਾਨ ਵੀ ਗੁਆਣੀ ਪੈ ਜਾਂਦੀ ਹੈ । ਅਜਿਹਾ ਇੱਕ ਮਾਮਲਾ ਰਾਜਾਸਾਂਸੀ

ਹੁਣ ਪਲਾਸਟਿਕ ਕੈਰੀਬੈਗ ਦੀ ਵਰਤੋਂ ਨੂੰ ਰੋਕਣ ਲਈ ਚਲੇਗੀ ਮੁਹਿੰਮ

Stop Plastic Carry Bag campaign: ਲੁਧਿਆਣਾ: ਅੱਜ ਦੇ ਸਮੇ ਵਿੱਚ ਪ੍ਰਦੂਸ਼ਣ ਬਹੁਤ ਜਿਆਦਾ ਵੱਧ ਗਿਆ ਹੈ । ਇਸ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਦੀ ਵਰਤੋਂ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ । ਜਿਸ ਨੂੰ ਦੇਖਦੇ ਹੋਏ ਵਾਤਾਵਰਣ ਵਿਭਾਗ ਵਲੋਂ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਨੂੰ ਨਿਰਦੇਸ਼ ਜਾਰੀ ਕੀਤਾ

ਵਿਦੇਸ਼ਾਂ ‘ਚ ਫਸੇ ਆਪਣੇ ਸੁਪਨੇ ਪੂਰੇ ਕਰਨ ਗਏ ਪੰਜਾਬੀ ਨੌਜਵਾਨ

Punjabi In Kuwait: ਪਠਾਨਕੋਟ: ਵਿਦੇਸ਼ੀ ਧਰਤੀ ‘ਤੇ ਪੈਸਾ ਕਮਾਉਣ ਦੀ ਚਾਹਤ ਨੇ ਕਈ ਨੌਜਵਾਨਾਂ ਨੂੰ ਘਰੋਂ ਬੇਘਰ ਕਰ ਦਿੱਤਾ ਹੈ । ਵਿਦੇਸ਼ ਜਾਣ ਤੋਂ ਬਾਅਦ ਏਜੇਂਟ ਇਨ੍ਹਾਂ ਨੌਜਵਾਨਾਂ ਤੋਂ ਕੰਮ ਕਰਵਾਉਣ ਅਤੇ ਆਪਣੇ ਕਬਜ਼ੇ ਵਿੱਚ ਰੱਖਣ ਲਈ ਉਨ੍ਹਾਂ ਦੇ ਪਾਸਪੋਰਟ ਆਪਣੇ ਕਬਜ਼ੇ ਵਿੱਚ ਕਰ ਲੈਂਦੇ ਹਨ । ਅਜਿਹਾ ਹੀ ਇੱਕ ਮਾਮਲਾ ਉਸ ਸਮੇਂ ਸਾਹਮਣੇ ਆਇਆ

ਉੱਤਰ ਪ੍ਰਦੇਸ਼ : ਕੀਟਨਾਸ਼ਕ ਫੈਕਟਰੀ ‘ਚ ਲੱਗੀ ਭਿਆਨਕ ਅੱਗ

Uttar Pradesh Insecticide factory: ਉੱਤਰ ਪ੍ਰਦੇਸ਼ : ਇੱਥੇ ਦੇ ਮੇਰਠ ਸ਼ਹਿਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੋਹਕਮਪੁਰ ਉਦਯੋਗਿਕ ਖੇਤਰ ‘ਚ ਇੱਕ ਕੀਟਨਾਸ਼ਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ ਫੈਕਟਰੀਆਂ ਵੀ ਇਸ ਦੀ ਲਪੇਟ ‘ਚ ਆ ਗਈਆਂ।  ਹਾਦਸੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ

ਕਾਰ ਤੇ ਮੋਟਰਸਾਈਕਲ ‘ਚ ਜ਼ਬਰਦਸਤ ਟੱਕਰ, ਇੱਕ ਦੀ ਮੌਤ

Batala Road Accident: ਬਟਾਲਾ : ਆਏ ਦਿਨ ਤੇਜ਼ ਰਫਤਾਰ ਕਾਰਨ ਵੱਡੇ ਵੱਡੇ ਹਾਦਸੇ ਹੋ ਜਾਂਦੇ ਹਨ ਅਜਿਹਾ ਹੀ ਹਾਦਸਾ ਗੁਰਦਾਸਪੁਰ-ਅੰਮ੍ਰਿਤਸਰ ਬਾਈਪਾਸ ‘ਤੇ ਵਾਪਰਿਆ ਜਿੱਥੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ ਅਤੇ ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ। ਇਸ ਬਾਰੇ ਥਾਣਾ ਮੁਖੀ ਦੇ ਤਫ਼ਤੀਸ਼ ਅਫ਼ਸਰ ASI ਹਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ

ਘੋੜੀ ਨੇ ਸ਼ਰਾਬ ਨਾਲ ਟੱਲੀ ਹੋ ਕੇ ਲਾੜੇ ਨੂੰ ਸੁੱਟਿਆ ਥੱਲੇ…

California Marriage: ਕੈਨੇਡਾ : ਸ਼ਰਾਬ ਪੀਣਾ ਬੁਰੀ ਆਦਤ ਹੈ ਪਰ ਫਿਰ ਵੀ ਹਰ ਕਿਸੇ ਨੂੰ ਸ਼ਰਾਬ ਪੀਣ ਦਾ ਸ਼ੌਂਕ ਹੁੰਦਾ ਹੈ। ਪਰ ਅੱਜ ਤੁਹਾਨੂੰ ਜਿਸ ਬਾਰੇ ਦੱਸਣ ਜਾ ਰਹੇ ਹਾਂ ਉਹ ਸ਼ਰਾਬ ਦਾ ਬਹੁਤ ਹੀ ਜ਼ਿਆਦਾ ਸ਼ੋਕੀਨ ਹੈ ਉਹ ਕੋਈ ਇਨਸਾਨ ਨਹੀਂ ਬਲਕਿ ਇੱਕ ਘੋੜੀ ਹੈ। ਦੱਸ ਦੇਈਏ ਕਿ ਇਹ ਘੋੜੀ ਕੈਨੇਡਾ  ਦੀ ਹੈ। ਕੈਨੇਡਾ