ਨਿਰਭਿਆ ਦੇ ਦੋਸ਼ੀਆਂ ਦਾ ਨਵਾਂ ਪੈਂਤਰਾ, ਹੁਣ ਪਹੁੰਚੇ ਚੋਣ ਕਮਿਸ਼ਨ !


Nirbhaya case New delaying tactics: ਨਵੀਂ ਦਿੱਲੀ: ਫਾਂਸੀ ਤੋਂ ਬਚਣ ਲਈ ਨਿਰਭਿਆ ਦੇ ਗੁਨਾਹਗਾਰ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ । ਹੁਣ ਦੋਸ਼ੀ ਵਿਨੈ ਸ਼ਰਮਾ ਵੱਲੋਂ ਇੱਕ ਹੋਰ ਦਾਅ ਚੱਲਿਆ ਗਿਆ ਹੈ । ਦਰਅਸਲ, ਵਿਨੈ ਦੇ ਵਕੀਲ ਏਪੀ ਸਿੰਘ ਨੇ ਚੋਣ ਕਮਿਸ਼ਨ ਵਿੱਚ ਅਰਜ਼ੀ ਦਾਇਰ ਕੀਤੀ ਹੈ । ਜਿਸ ਵਿੱਚ ਕਿਹਾ ਗਿਆ ਹੈ ਕਿ

ਜੰਮੂ-ਕਸ਼ਮੀਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Samba road accident: ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਜੰਮੂ-ਪਠਾਨਕੋਟ ਹਾਈਵੇ ‘ਤੇ ਵੀਰਵਾਰ ਨੂੰ ਖੜ੍ਹੇ ਟਰੱਕ ਨਾਲ ਇਕ ਕਾਰ ਦੇ ਟਕਰਾਉਣ ਨਾਲ ਇੱਕ ਪੰਜਾਬੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ । ਇਹ ਹਾਦਸਾ ਸਾਂਬਾ ਜ਼ਿਲ੍ਹੇ ਦੇ ਘਗਵਾਲ ਇਲਾਕੇ ਦੇ ਪਿੰਡ ਜਟਵਾਲ ਨੇੜੇ ਵਾਪਰਿਆ । ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਘਗਵਾਲ

ਟਰੱਕ ਤੇ ਕਾਰ ਦੀ ਭਿਆਨਕ ਟੱਕਰ ‘ਚ 6 ਦੀ ਮੌਤ, 7 ਜ਼ਖਮੀ

Chandrapur accident: ਮਹਾਂਰਾਸ਼ਟਰ ਦੇ ਚੰਦਰਪੁਰ ਦੇ ਜੱਦੀ ਖੇਤਰ ਵਿੱਚ ਬੁੱਧਵਾਰ ਦੀ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਪਿੱਛੇ ਤੋਂ ਆ ਰਹੀ ਇੱਕ ਸਕਾਰਪੀਓ ਕਾਰ ਨੇ ਟੱਕਰ ਮਾਰ ਦਿੱਤੀ । ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਕਾਰਪੀਓ ਦੇ ਅਗਲਾ ਹਿੱਸੇ ਦੇ ਪਰਖੱਚੇ ਉੱਡ ਗਏ । ਇਸ ਹਾਦਸੇ ਵਿੱਚ 6

ਪਟਿਆਲਾ ’ਚ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ

Patiala hockey player dead: ਪਟਿਆਲਾ: ਪਟਿਆਲਾ ਵਿੱਚ ਬੁੱਧਵਾਰ ਦੇਰ ਰਾਤ 24 ਨੰਬਰ ਫਾਟਕ ਨਜ਼ਦੀਕ ਦੋ ਵਿਅਕਤੀਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਵਿਚ ਪਤਾ ਲੱਗਿਆ ਹੈ ਕਿ ਇਹ ਦੋਨੋਂ ਵਿਅਕਤੀ ਬਿਜਲੀ ਬੋਰਡ ਦੇ ਕਰਮਚਾਰੀ ਸਨ । ਇਨ੍ਹਾਂ ਵਿੱਚੋਂ ਇੱਕ ਹਾਕੀ ਦਾ ਖਿਡਾਰੀ ਸੀ । ਇਨ੍ਹਾਂ

ਟਰੰਪ ਦੇ ਦੌਰੇ ਤੋਂ ਪਹਿਲਾਂ CCS ਦਾ ਵੱਡਾ ਫ਼ੈਸਲਾ, ਅਮਰੀਕਾ ਤੋਂ ਮਲਟੀਰੋਲ ਹੈਲੀਕਾਪਟਰ ਖਰੀਦੇਗਾ ਭਾਰਤ

CCS Clears Procurement: ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਟਰੰਪ ਦੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੀ ਕੈਬਨਿਟ ਕਮੇਟੀ (CCS) ਵੱਲੋਂ ਨੇਵੀ ਲਈ 24 ਮਲਟੀਰੋਲ ਹੈਲੀਕਾਪਟਰ ਸੌਦਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਭਾਰਤ ਸਰਕਾਰ ਰਣਨੀਤਕ ਤੌਰ ‘ਤੇ ਅਮਰੀਕਾ ਤੋਂ ਇਹ ਹੈਲੀਕਾਪਟਰ ਖਰੀਦੇਗੀ । ਰਾਸ਼ਟਰਪਤੀ ਟਰੰਪ ਦੀ ਭਾਰਤ ਯਾਤਰਾ ਦੌਰਾਨ ਇਸ ਸੌਦੇ ‘ਤੇ

ਨਿਰਭਿਆ ਕੇਸ: ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ‘ਚ ਦੋਸ਼ੀ ਵਿਨੈ ਨੇ ਖੁਦ ਨੂੰ ਕੀਤਾ ਜ਼ਖਮੀ

Nirbhaya case vinay sharma: ਨਵੀਂ ਦਿੱਲੀ: ਨਿਰਭਿਆ ਸਮੂਹਿਕ ਬਲਾਤਕਾਰ ਅਤੇ ਕਤਲ ਕਾਂਡ ਦੇ ਦੋਸ਼ੀ ਵਿਨੈ ਸ਼ਰਮਾ ਨੇ ਤਿਹਾੜ ਜੇਲ੍ਹ ਵਿੱਚ ਆਪਣੇ ਆਪ ਨੂੰ ਜ਼ਖ਼ਮੀ ਕਰ ਲਿਆ । ਵਿਨੈ ਨੇ ਜੇਲ ਦੀ ਕੰਧ ਵਿੱਚ ਆਪਣਾ ਸਿਰ ਮਾਰ ਕੇ ਆਪਣੇ ਆਪ ਨੂੰ ਜ਼ਖ਼ਮੀ ਕਰ ਲਿਆ । ਇਸ ਸਬੰਧੀ ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਵਿਨੈ ਨੇ 16 ਫਰਵਰੀ

ਕਮਲ ਹਾਸਨ ਦੀ ਫਿਲਮ ‘ਇੰਡੀਅਨ-2’ ਦੇ ਸੈੱਟ ’ਤੇ ਕ੍ਰੇਨ ਹਾਦਸਾ, 3 ਦੀ ਮੌਤ

Kamal Haasan film crane accident: ਚੇੱਨਈ ਵਿੱਚ ਫ਼ਿਲਮ ਅਦਾਕਾਰ ਕਮਲ ਹਾਸਨ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਸੈੱਟ ‘ਤੇ ਇੱਕ ਵੱਡਾ ਕ੍ਰੇਨ ਹਾਦਸਾ ਵਾਪਰ ਗਿਆ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਜ਼ਖਮੀ ਹੋ ਗਏ । ਜਿਸ ਫਿਲਮ ਦੀ ਸ਼ੂਟਿੰਗ ਹੋ ਰਾਏ ਸੀ ਉਸਦਾ ਨਾਮ ਇੰਡੀਅਨ-2 ਦੱਸਿਆ ਜਾ ਰਿਹਾ ਹੈ

ਮੁੰਬਈ ਦੇ ਕਈ ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

4 five-star Mumbai hotels: ਮੁੰਬਈ: ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੇ ਇੱਕ ਸੱਤ ਸਿਤਾਰਾ ਅਤੇ ਪੰਜ ਤਾਰਾ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਦੇ ਜੁਆਇੰਟ ਕਮਿਸ਼ਨਰ ਅਨੁਸਾਰ ਇਹ ਧਮਕੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਨਾਮ ਤੋਂ ਈ-ਮੇਲ ਭੇਜ ਕੇ ਦਿੱਤੀ ਗਈ ਹੈ । ਫਿਲਹਾਲ

ਸਮੂਹਿਕ ਪਰਿਵਾਰਕ ਖੁਦਕੁਸ਼ੀ ਦੇ ਮਾਮਲੇ ਚ ਸਾਬਕਾ ਡੀਆਈਜੀ ਨੂੰ 8 ਸਾਲ ਦੀ ਕੈਦ

Former DIG 8 Years Sentenced: ਅੰਮ੍ਰਿਤਸਰ ਦੇ ਲਗਭਗ ਸਾਢੇ 15 ਸਾਲ ਪੁਰਾਣੇ ਖੁਦਕੁਸ਼ੀ ਕੇਸ ਵਿੱਚ ਬੁਧਵਾਰ ਨੂੰ ਕੋਰਟ ਦਾ ਫੈਸਲਾ ਆਇਆ ਹੈ। ਜ਼ਿਲਾ ਅਦਾਲਤ ਨੇ ਇਸ ਕੇਸ ਵਿੱਚ ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ 5 ਨੂੰ 8-8 ਸਾਲ ਦੀ ਤੇ ਡੀਐਸਪੀ ਹਰਦੇਵ ਸਿੰਘ ਨੂੰ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਡੀਆਈਜੀ ਉੱਤੇ ਬਲਾਤਕਾਰ ਦਾ

ਸੰਗਰੂਰ ਵੈਨ ਹਾਦਸਾ: ਚਾਰ ਬੱਚਿਆਂ ਨੂੰ ਬਚਾਉਣ ਵਾਲੀ ਬਹਾਦਰ ਕੁੜੀ ਨੂੰ ਸਰਕਾਰ ਵੱਲੋਂ ਮੁਫ਼ਤ ਸਿੱਖਿਆ ਦੇਣ ਦਾ ਐਲਾਨ

Sangrur Van Accident: ਸੰਗਰੂਰ ਦੇ ਲੌਂਗੋਵਾਲ ਵਿਖੇ ਸਕੂਲ ਵੈਨ ਹਾਦਸਾ, ਵੈਨ ਜੋ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ, ‘ਚ ਅਚਾਨਕ ਅੱਗ ਲੱਗ ਗਈ। ਵੈਨ ਵਿਚ ਸਵਾਰ 12 ਬੱਚੇ ਅੱਗ ਦੀਆਂ ਲਪਟਾਂ ਵਿਚ ਫਸ ਗਏ। ਵੈਨ ਦਾ ਡਰਾਈਵਰ ਬੱਚਿਆਂ ਨੂੰ ਬਚਾਉਣ ਦੀ ਬਜਾਏ ਭੱਜ ਗਿਆ। ਵੈਨ ਵੱਲ ਭੱਜ ਰਹੇ ਲੋਕ ਇਸ ‘ਤੇ ਮਿੱਟੀ ਪਾ ਕੇ

ਜਲਦ ਹੀ ATM ਤੋਂ ਪੈਸੇ ਕਢਵਾਉਣਾ ਹੋ ਸਕਦੈ ਮਹਿੰਗਾ…

ATM operators seek higher: ਹੁਣ ਬੈਂਕ ਦੇ ਖਪਤਕਾਰਾਂ ਨੂੰ ATM ਤੋਂ ਪੈਸੇ  ਕੱਢਣ ‘ਤੇ ਚਾਰਜ ਦੇਣਾ ਪੈ ਸਕਦਾ ਹੈ । ATM ਆਪਰੇਟਰਜ਼ ਐਸੋਸੀਏਸ਼ਨ ਨੇ ਰਿਜ਼ਰਵ ਬੈਂਕ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਨਕਦੀ ਕਢਵਾਉਣ ਲਈ ਇੰਟਰਚੇਂਜ ਫੀਸ ਵਿੱਚ ਵਾਧਾ ਕਰਨ ਦੀ ਬੇਨਤੀ ਕੀਤੀ ਗਈ ਹੈ । ਮੰਨਿਆ ਜਾ ਰਿਹਾ ਹੈ ਕਿ RBI ਵੱਲੋਂ ਬਣਾਈ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਧਮਾਕਾ, 1 ਪੁਲਿਸ ਅਧਿਕਾਰੀ ਦੀ ਮੌਤ

 Pakistan blast: ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਪੋਲੀਓ ਕਰਮਚਾਰੀਆਂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਦੀ ਵੈਨ ਕੋਲ ਮੰਗਲਵਾਰ ਨੂੰ ਇੱਕ IED ਧਮਾਕਾ ਹੋਇਆ. ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ । ਦਰਅਸਲ, ਪਾਕਿਸਤਾਨ ਵਿੱਚ ਇਸ ਸਾਲ ਦੇਸ਼ ਵਿਆਪੀ ਪੋਲੀਓ

PAN- ADHAAR ਦੀ ਲਿੰਕਿੰਗ ਨੂੰ ਲੈ ਕੇ ਆਇਆ ਇਹ ਵੱਡਾ ਫੈਸਲਾ

Aadhaar Pan linking: ਨਵੀਂ ਦਿੱਲੀ: ਸਰਕਾਰ ਵੱਲੋਂ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਵਾਉਣ ਦੀ ਆਖਰੀ ਤਾਰੀਕ 31 ਮਾਰਚ 2020 ਦਿੱਤੀ ਗਈ ਹੈ । ਜੇਕਰ ਤੁਸੀਂ ਇਸ ਤਾਰੀਕ ਤੱਕ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕਰਵਾਇਆ ਤਾਂ ਤੁਹਾਡਾ ਪੈਨ ਕਾਰਡ ਰੱਦ ਹੋ ਸਕਦਾ ਹੈ । ਪੈਨ-ਆਧਾਰ ਲਿੰਕ ਨਾ ਕਰਵਾਉਣ ਵਾਲਿਆਂ ਨੂੰ ਆਮਦਨ ਟੈਕਸ ਵਿਭਾਗ ਵੱਲੋਂ

Go Air ਦੇ ਜਹਾਜ਼ ਨੂੰ ਉਡਾਣ ਭਰਨ ਸਮੇਂ ਲੱਗੀ ਅੱਗ, ਵਾਲ-ਵਾਲ ਬਚੇ ਯਾਤਰੀ

GoAir flight catches fire: ਅਹਿਮਦਾਬਾਦ ਤੋਂ ਬੈਂਗਲੁਰੂ ਜਾ ਰਹੇ ‘Go Air ’ ਦੇ ਇੱਕ ਜਹਾਜ਼ ਦੇ ਇੰਜਣ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਉਡਾਣ ਭਰਦੇ ਸਮੇਂ ਮਾਮੂਲੀ ਜਿਹੀ ਅੱਗ ਲੱਗ ਗਈ । ਇਸ ਸਬੰਧੀ ਏਅਰਲਾਈਨ ‘Go Air‘ ਨੇ ਬਿਆਨ ਵਿੱਚ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ. ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਯਾਤਰੀ

ਬ੍ਰਿਟੇਨ-ਫਰਾਂਸ ਨੂੰ ਪਿੱਛੇ ਛੱਡ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣਿਆ ਭਾਰਤ

India becomes 5th largest economy: ਨਵੀਂ ਦਿੱਲੀ: ਭਾਰਤ ਹੁਣ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣ ਗਿਆ ਹੈ । 2.94 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਨਾਲ ਭਾਰਤ ਨੇ ਸਾਲ 2019 ਵਿੱਚ ਇੰਗਲੈਂਡ ਤੇ ਫ਼ਰਾਂਸ ਨੂੰ ਪਿੱਛੇ ਛੱਡ ਦਿੱਤਾ ਹੈ । ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਪੰਜ ਸਾਲਾਂ ਵਿੱਚ ਭਾਰਤ

ICC T20 Ranking: ਕੋਹਲੀ 10ਵੇਂ ਸਥਾਨ ‘ਤੇ ਖਿਸਕੇ, ਬੁਮਰਾਹ ਟਾਪ-10 ਤੋਂ ਬਾਹਰ

ICC T20 Rankings: ICC ਵੱਲੋਂ ਸੋਮਵਾਰ ਨੂੰ T20 ਰੈਂਕਿੰਗ ਦੀ ਲਿਸਟ ਜਾਰੀ ਕੀਤੀ ਗਈ । ਜਿਸ ਵਿੱਚ ਭਾਰਤ ਦੇ ਕੇ ਐਲ ਰਾਹੁਲ ਨੇ ਇਸ ਰੈਂਕਿੰਗ ਵਿੱਚ ਆਪਣਾ ਸਥਾਨ ਬਰਕਰਾਰ ਰੱਖਿਆ ਹੈ, ਜਦਕਿ ਟੀਮ ਦੇ ਕਪਤਾਨ ਵਿਰਾਟ ਕੋਹਲੀ ਹੁਣ 10ਵੇਂ ਸਥਾਨ ‘ਤੇ ਪਹੁੰਚ ਗਏ ਹਨ । ਸੋਮਵਾਰ ਨੂੰ, ICC ਵੱਲੋਂ ਜਾਰੀ ਕੀਤੀ ਗਈ ਰੈਂਕਿੰਗ ਵਿੱਚ ਦੱਖਣੀ

ਇਮਰਾਨ ਖਾਨ ਦਾ ਝੂਠ ਫਿਰ ਬੇਨਕਾਬ, ਪਾਕਿਸਤਾਨ ‘ਚ ਹੀ ਲੁਕਿਆ ਹੈ ਮਸੂਦ ਅਜ਼ਹਰ

Terrorist Masood Azhar: ਗੁਆਂਢੀ ਦੇਸ਼ ਪਾਕਿਸਤਾਨ ਦਾ ਝੂਠ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ । ਉਸਨੇ ਹਾਲ ਹੀ ਵਿੱਚ ਅੱਤਵਾਦੀ ਮਸੂਦ ਅਜ਼ਹਰ ਦੇ ਲਾਪਤਾ ਹੋਣ ਦੀ ਗੱਲ ਕੀਤੀ ਸੀ, ਪਰ ਹੁਣ ਪਤਾ ਲੱਗਿਆ ਹੈ ਕਿ ਉਹ ਪਾਕਿਸਤਾਨ ਵਿੱਚ ਹੀ ਲੁਕਿਆ ਹੋਇਆ ਹੈ ਅਤੇ ਪਾਕਿਸਤਾਨ ਸਰਕਾਰ ਵੀ ਇਸ ਤੋਂ ਜਾਣੂ ਹੈ । ਮਿਲੀ ਜਾਣਕਾਰੀ ਅਨੁਸਾਰ

ਆਗਰਾ-ਲਖਨਊ ਐਕਸਪ੍ਰੈੱਸਵੇ ‘ਤੇ ਭਿਆਨਕ ਸੜਕ ਹਾਦਸਾ, 5 ਦੀ ਮੌਤ

UP bus accident: ਲਖਨਊ: ਲਖਨਊ-ਆਗਰਾ ਐਕਸਪ੍ਰੈੱਸਵੇ ’ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ ਹਨ । ਇਹ ਹਾਦਸਾ ਸੋਮਵਾਰ ਦੇਰ ਰਾਤ ਕਾਨਪੁਰ ਦੇ ਬਿਲੌਰ ਸਥਿਤ ਮਕਨਪੁਰ ਕਸਬੇ ਵਿੱਚ ਵਾਪਰਿਆ । ਮਿਲੀ ਜਾਣਕਾਰੀ ਅਨੁਸਾਰ ਆਗਰਾ ਤੋਂ ਮੁਜੱਫਰਪੁਰ ਜਾ ਰਹੀ ਰੋਡਵੇਜ਼ ਦੀ ਇੱਕ ਬੇਕਾਬੂ ਬੱਸ

1 ਅਪ੍ਰੈਲ ਤੋਂ ਹੋਵੇਗੀ NPR ਦੀ ਸ਼ੁਰੂਆਤ, ਸਭ ਤੋਂ ਪਹਿਲਾਂ ਰਜਿਸਟਰ ਹੋਵੇਗਾ ਰਾਸ਼ਟਰਪਤੀ ਦਾ ਨਾਂ

NPR process begins: ਰਾਸ਼ਟਰੀ ਜਨਸੰਖਿਆ ਰਜਿਸਟਰ (NPR) ਨੂੰ ਅਪਡੇਟ ਕਰਨ ਦੀ ਪ੍ਰਕਿਰਿਆ 1 ਅਪ੍ਰੈਲ 2020 ਤੋਂ ਸ਼ੁਰੂ ਹੋ ਜਾਵੇਗੀ । ਦਰਅਸਲ, ਇਸ ਪ੍ਰਕਿਰਿਆ ਵਿੱਚ ਨਵੀਂ ਦਿੱਲੀ ਨਗਰ ਨਿਗਮ ਖੇਤਰ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪਹਿਲੇ ਦੇਸ਼ ਵਾਸੀ ਵਜੋਂ ਰਜਿਸਟ੍ਰੇਸ਼ਨ ਕੀਤੀ ਜਾਵੇਗੀ । ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਨਾਮ

IND vs NZ: ਨਿਊਜ਼ੀਲੈਂਡ ਟੈਸਟ ਟੀਮ ਦਾ ਐਲਾਨ, ਇਸ ਖਿਡਾਰੀ ਦੀ ਹੋਈ ਵਾਪਸੀ

NZ announce Test Squad: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾਣ ਵਾਲੀ ਟੈਸਟ ਸੀਰੀਜ਼ ਦਾ ਰੋਮਾਂਚ ਹੋਰ ਵੀ ਵੱਧ ਸਕਦਾ ਹੈ । ਜਿਥੇ ਵਨਡੇ ਸੀਰੀਜ਼ ਵਿੱਚ ਕਲੀਨ ਸਵੀਪ ਹੋਣ ਤੋਂ ਬਾਅਦ ਭਾਰਤੀ ਟੀਮ ਨੇ ਅਭਿਆਸ ਮੈਚ ਦੌਰਾਨ ਵਾਪਸੀ ਕੀਤੀ, ਤਾਂ ਉਥੇ ਹੀ ਦੂਜੇ ਪਾਸੇ ਨਿਊਜ਼ੀਲੈਂਡ ਵੱਲੋਂ ਟੈਸਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ