ਐਮੀ ਜੈਕਸਨ ਨੇ ਬੇਬੀ ਸ਼ਾਵਰ ਦੀਆਂ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Amy Jackson baby shower third trimester pregnancy

1 of 10

Amy Jackson baby shower : ਬਾਲੀਵੁਡ ਤੇ ਹਾਲੀਵੁਡ ਦੀ ਅਦਾਕਾਰਾ ਐਮੀ ਜੈਕਸਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

Amy Jackson baby shower
Amy Jackson baby shower

ਦਸ ਦੇਈਏ ਕਿ ਐਮੀ ਜੈਕਸਨ ਆਪਣੀ ਪ੍ਰੈਗਨੈਂਸੀ ਦੇ ਆਖਰੀ ਦਿਨਾਂ ਦਾ ਖ਼ੂਬ ਆਨੰਦ ਮਾਣ ਰਹੀ ਹੈ।

Amy Jackson baby shower
Amy Jackson baby shower

ਹਾਲ ਹੀ ‘ਚ ਉਸ ਨੇ ਆਪਣੇ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

Amy Jackson baby shower
Amy Jackson baby shower

ਇਨ੍ਹਾਂ ਤਸਵੀਰਾਂ ‘ਚ ਐਮੀ ਬੇਹੱਦ ਖੁਸ਼ ਨਜ਼ਰ ਆ ਰਹੀ ਹੈ।

Amy Jackson baby shower

ਇਸ ਦੇ ਨਾਲ ਹੀ ਉਹਨਾਂ ਨੇ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਆਪਣੇ ਹੋਣ ਵਾਲੇ ਬੱਚੇ ਨੂੰ ਬੇਹੱਦ ਖੁਸ਼ਕਿਸਮਤ ਮੰਨਦੀ ਹੈ।

Amy Jackson baby shower

ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਐਮੀ ਨੇ ਆਪਣੇ ਪਰਿਵਾਰ ਤੇ ਦੋਸਤਾਂ ਦਾ ਵੀ ਧੰਨਵਾਦ ਕੀਤਾ। 

 
Amy Jackson baby shower

ਐਮੀ ਨੇ ਅਜੇ ਤੱਕ ਵਿਆਹ ਨਹੀਂ ਕਰਵਾਇਆ ਹੈ। 

Amy Jackson baby shower

ਐਮੀ ਨੇ ਹਾਲ ਹੀ ‘ਚ  ਆਪਣੇ ਬੁਆਏਫ੍ਰੈਂਡ ਨਾਲ ਮੰਗਣੀ ਕੀਤੀ ਸੀ ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ। 

Amy Jackson baby shower

ਐਮੀ ਜਲਦ ਹੀ ਆਪਣੇ ਬੁਆਏਫ੍ਰੈਂਡ ਨਾਲ ਵਿਆਹ ਦੇ ਬੰਧਨ ‘ਚ ਬੱਝ ਜਾਏਗੀ। 

Amy Jackson baby shower

ਐਮੀ ਦੀ ਅਦਾਕਾਰੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ।

Amy Jackson baby shower
Amy Jackson baby shower