ਸਵਿਮ ਸੂਟ ‘ਚ ਨੇਹਾ ਭਸੀਨ ਤਾਂ ਬਿਕਨੀ ‘ਚ ਨਜ਼ਰ ਆਈ ਬਾਲੀਵੁੱਡ ਦੀ ਇਹ ਅਭਿਨੇਤਰੀ

Explore Bollywood Bikini, Bollywood Fashion and more!

1 of 15

ਮੁੰਬਈ (ਬਿਊਰੋ)— ਸਾਲ 2017 ‘ਚ ਫਿਲਮਫੇਅਰ ਐਵਾਰਡਜ਼ ‘ਚ ਫੀਮੇਲ ਪਲੇਅ ਬੈਕ ਸਿੰਗਰ ਦਾ ਐਵਾਰਡ ਜਿੱਤਣ ਵਾਲੀ ਨੇਹਾ ਭਸੀਨ ਅਕਸਰ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ‘ਚ ਰਹਿੰਦੀ ਹੈ।

ਹਾਲ ਹੀ ‘ਚ ਨੇਹਾ ਨੇ ਇੰਸਟਾਗ੍ਰਾਮ ‘ਤੇ ਸਵਿਮ ਸੂਟ ‘ਚ ਤਸਵੀਰਾਂ ਸ਼ੇਅਰ ਕੀਤੀ ਹੈ ਜਿਸ ‘ਚ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਸਮੁੰਦਰ ਕਿਨਾਰੇ ਸਵਿਮ ਸੂਟ ‘ਚ ਨੇਹਾ ਭਸੀਨ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਨੇਹਾ ਬੀਚ ‘ਤੇ ਮਸਤੀ ਮਸਤੀ ਕਰਦੀ ਦਿਖਾਈ ਦਿੱਤੀ ਸੀ। ਇਸ ਦੌਰਾਨ ਨੇਹਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਿਕਨੀ ਪਹਿਣੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਨ੍ਹਾਂ ਤਸਵੀਰਾਂ ‘ਚ ਨੇਹਾ ਬੇਹੱਦ ਬੋਲਡ ਦਿਖਾਈ ਦੇ ਰਹੀ ਸੀ। ਦੱਸਣਯੋਗ ਹੈ ਕਿ ਸਾਲ 2017 ‘ਚ ਬੈਸਟ ਫੀਮੇਲ ਪਲੇਅ ਬੈਕ ਸਿੰਗਰ ਦਾ ਐਵਾਰਡ ਨੇਹਾ ਭਸੀਨ ਨੂੰ ਮਿਲਿਆ ਸੀ।ਇਹ ਐਵਾਰਡ ਉਨ੍ਹਾਂ ਨੂੰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ ‘ਸੁਲਤਾਨ’ ਦੇ ਮਸ਼ਹੂਰ ਗੀਤ ‘ਜੱਗ ਘੁਮਿਆ ਤੇਰੇ ਜੈਸਾ ਨਾ ਕੋਈ’ ਗੀਤ ਲਈ ਮਿਲਿਆ ਸੀ।

ਬਿਕਨੀ ‘ਚ ਨਜ਼ਰ ਆਈ ਬਾਲੀਵੁੱਡ ਦੀ ਇਹ ਅਭਿਨੇਤਰੀ

ਬਾਲੀਵੁੱਡ ਅਭਿਨੇਤਰੀ ਰਿਆ ਚੱਕਰਵਰਤੀ ਅਕਸਰ ਆਪਣੇ ਹੌਟ ਅੰਦਾਜ਼ ‘ਚ ਕਰਕੇ ਸੁਰਖੀਆਂ ‘ਚ ਰਹਿੰਦੀ ਹੈ।ਹਾਲ ਹੀ ‘ਚ ਰਿਆ ਨੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ‘ਚ ਉਹ ਬੇਹੱਦ ਹੌਟ ਦਿਖਾਈ ਦੇ ਰਹੀ ਹੈ।

ਰਿਆ ਆਪਣੇ ਇਸ ਬਿਕਨੀ ਲੁੱਕ ‘ਚ ਬੇਹੱਦ ਬੋਲਡ ਦਿਖਾਈ ਦੇ ਰਹੀ ਹੈ।

ਇਸ ਤੋਂ ਇਲਾਵਾ ਬੀਤੇ ਦਿਨੀਂ ਰਿਲੀਜ਼ ਹੋਈ ਫਿਲਮ ‘ਬੈਂਕਚੋਰ’ ‘ਚ ਰਿਆ ਅਹਿਮ ਕਿਰਦਾਰ ‘ਚ ਨਜ਼ਰ ਆਈ ਸੀ। ਫਿਲਮ ‘ਚ ਉਨ੍ਹਾਂ ਨਾਲ ਬਾਲੀਵੁੱਡ ਅਭਿਨੇਤਾ ਰਿਤੇਸ਼ ਦੇਸ਼ਮੁਖ ਅਤੇ ਵਿਵੇਕ ਓਬਰਾਏ ਅਹਿਮ ਭੂਮਿਕਾ ‘ਚ ਦਿਖਾਈ ਦਿੱਤੇ ਸਨ।