‘ਦਬੰਗ ਗਰਲ’ ਸੋਨਾਕਸ਼ੀ ਇਸ ਤਰ੍ਹਾਂ ਦਿੰਦੀ ਹੈ ਫਿੱਟਨੈਸ ‘ਤੇ ਧਿਆਨ

Sonakshi fitness: Sonakshi Is All The Inspiration You'd Need To Hit GYM

1 of 10

Sonakshi fitness: ਬਾਲੀਵੁੱਡ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ।

Sonakshi fitness

ਇਹ ਸਿਤਾਰੇ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਦੇ ਨਾਲ-ਨਾਲ ਆਪਣੇ ਫੈਨਜ਼ ਨੂੰ ਆਪਣੇ ਆਉਣ ਵਾਲੇ ਪ੍ਰੋਜੈਕਟਸ ਬਾਰੇ ਅੱਪਡੇਟ ਕਰਦੇ ਰਹਿੰਦੇ ਹਨ।

Sonakshi fitness

ਇਹ ਸਿਤਾਰੇ ਸੋਸ਼ਲ ਮੀਡੀਆ ‘ਤੇ ਅਕਸਰ ਹੀ ਆਪਣੀਆਂ ਅਤੇ ਵੀਡੀਓਜ਼ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ ਅਤੇ ਫੈਨਜ਼ ਇਹਨਾਂ ਦੇ ਇਸ ਤਰ੍ਹਾਂ ਦੇ ਫੋਟੋਸ਼ੂਟ ਨੂੰ ਬਹੁਤ ਪਸੰਦ ਕਰਦੇ ਹਨ।

Sonakshi fitness

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਪਿਛਲੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ।

Sonakshi fitness

ਹਾਲ ਹੀ ‘ਚ ਉਨ੍ਹਾਂ ਨੇ ਸਪੋਰਟੀ ਲੁੱਕ ਵਿੱਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਆਰੇਂਜ ਗਾਊਨ ‘ਚ ਵੀ ਸੋਨਾਕਸ਼ੀ ਦਾ ਲੁੱਕ ਕਾਫੀ ਵਾਇਰਲ ਹੋ ਰਿਹਾ ਹੈ। ਦਬੰਗ ਗਰਲ ਅੱਜ ਕੱਲ੍ਹ ਕਾਫੀ ਕਸਰਤ ਵੀ ਕਰ ਰਹੀ ਹੈ।

Sonakshi fitness

ਅਸਲ ‘ਚ ਸੋਨਾਕਸ਼ੀ, ਕਰਨ ਜੌਹਰ ਦੀ ਫਿਲਮ ‘ਕਲੰਕ’ ਦੀ ਸ਼ੂਟਿੰਗ ਲਈ ਖੁਦ ਨੂੰ ਤਿਆਰ ਕਰ ਰਹੀ ਹੈ।

Sonakshi fitness

ਫਿਲਮ ‘ਚ ਉਨ੍ਹਾਂ ਦੇ ਕਿਰਦਾਰ ਸੰਬੰਧੀ ਫਿਲਹਾਲ ਕੋਈ ਖੁਲਾਸਾ ਨਹੀਂ ਹੋਇਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਫਿਲਮ ‘ਚ ਉਨ੍ਹਾਂ ਦਾ ਕਿਰਦਾਰ ਇਕਦਮ ਵੱਖਰਾ ਹੋਵੇਗਾ।

Sonakshi fitness

ਫਿਲਮ ‘ਚ ਸਾਜਿਦ ਨਾਡਿਆਡਵਾਲਾ, ਹੀਰੂ ਯਸ਼ ਤੇ ਅਪੂਰਵਾ ਮਹਿਤਾ ਵਰਗੇ ਸਿਤਾਰੇ ਵੀ ਮੁੱਖ ਭੂਮਿਕਾ ਨਿਭਾਉਣਗੇ।

Sonakshi fitnessSonakshi fitness

ਮੰਨਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਸਿਨਹਾ ਆਪਣੀ ਦਿੱਖ ਤੇ ਫਿਟਨੈੱਸ ‘ਤੇ ਕਾਫ਼ੀ ਕੰਮ ਕਰ ਰਹੀ ਹੈ। ਇਸੇ ਲਈ ਉਹ ਆਪਣੀਆਂ ਤਸਵੀਰਾਂ ਨਾਲ ਹੁਣ ਤੋਂ ਹੀ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ।

Sonakshi fitnessSonakshi fitness

ਸੋਨਾਕਸ਼ੀ ਨੇ 24 ਅਗਸਤ ਨੂੰ ਰਿਲੀਜ਼ ਹੋਣ ਵਾਲੀ ਫਿਲਮ ‘ਹੈਪੀ ਭਾਗ ਜਾਏਗੀ’ ਦੇ ਸੀਕਵਲ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ।

Sonakshi fitness