Mar 13

ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਨੂੰ ਵੀ ਹੋਇਆ ਕੋਰੋਨਾ ਵਾਇਰਸ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

Australia Home Affairs Minister: ਮੈਲਬਰਨ: ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਭਾਰਤ ਸਮੇਤ ਕਈ ਵੱਡੇ ਦੇਸ਼ਾਂ ਵਿੱਚ ਤਬਾਹੀ ਮਚਾ ਰਿਹਾ ਹੈ । ਮਹਾਂਮਾਰੀ ਦਾ ਰੂਪ ਲੈ ਚੁੱਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਸਾਰੀ ਦੁਨੀਆ ਵਿੱਚ ਆਮ ਤੋਂ ਲੈ ਕੇ ਖਾਸ ਲੋਕਾਂ ਤੱਕ ਪਹੁੰਚ ਰਿਹਾ ਹੈ. ਹੁਣ ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡਟਨ ਨੂੰ ਵੀ

aus vs nz coronavirus
ਆਸਟ੍ਰੇਲੀਆ ਬੋਰਡ ਨੇ ਤਿੰਨ ਮੈਚਾਂ ਦੀ ਲੜੀ ‘ਤੇ ਲਿਆ ਵੱਡਾ ਫੈਸਲਾ

aus vs nz coronavirus: ਕੋਰੋਨਾ ਵਾਇਰਸ ਦੇ ਕਾਰਨ, ਖੇਡਾਂ ‘ਤੇ ਹੁਣ ਇੱਕ ਵੱਡਾ ਪ੍ਰਭਾਵ ਪੈਣਾ ਸ਼ੁਰੂ ਹੋ ਗਿਆ ਹੈ। ਕ੍ਰਿਕਟ ਆਸਟ੍ਰੇਲੀਆ ਨੇ ਕੋਰੋਨਾ ਵਾਇਰਸ ਕਾਰਨ 13 ਮਾਰਚ ਨੂੰ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦਰਸ਼ਕਾਂ ਤੋਂ ਬਿਨਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਅਰਥ ਹੈ ਕਿ ਇਸ ਲੜੀ ਦੌਰਾਨ ਇੱਕ ਵੀ ਦਰਸ਼ਕ

ਕੈਨੇਡੀਅਨ PM ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਵੀ ਹੋਈ ਕੋਰੋਨਾ ਦੀ ਸ਼ਿਕਾਰ

Canadian PM Justin Trudeau Wife: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ ਵੀ ਕੋਰੋਨਾ ਵਾਇਰਸ ਦੀ ਸ਼ਿਕਾਰ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਰੋਨਾ ਵਾਇਰਸ ਲਈ ਕੀਤਾ ਗਿਆ ਟੈਸਟ ਪਾਜ਼ਿਟਿਵ ਆਇਆ ਹੈ । ਦਰਅਸਲ, ਟਰੂਡੋ ਤੇ ਉਨ੍ਹਾਂ ਦੀ ਪਤਨੀ ਨੂੰ ਅਕਸਰ ਸਰਕਾਰੀ ਦੌਰਿਆਂ ਲਈ ਦੇਸ਼-ਵਿਦੇਸ਼ ਦੀਆਂ

basketball association nba
ਕੋਰੋਨਾ ਵਾਇਰਸ ਕਾਰਨ ਬਾਸਕਿਟਬਾਲ ਲੀਗ ਐਨਬੀਏ ‘ਤੇ ਸਪੇਨ ‘ਚ ਕੋਪਾ ਡੇਲ ਰੇਅ ਦਾ ਫਾਈਨਲ ਰੱਦ

basketball association nba: ਅਮਰੀਕਾ ਦੀ ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ, ਐਨਬੀਏ ਨੇ ਮੌਜੂਦਾ ਸੀਜ਼ਨ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਲੀਗ ਦੀ ਟੀਮ ਟਾਟਾ ਜੈਜ਼ ਦੇ ਇੱਕ ਖਿਡਾਰੀ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੇ ਬਾਅਦ ਲਿਆ ਗਿਆ ਹੈ। ਓਕਲਾਹੋਮਾ ਸਿਟੀ ਥੰਡਰ ਖਿਲਾਫ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਬੁੱਧਵਾਰ ਨੂੰ ਖਿਡਾਰੀ ਦੀ ਟੈਸਟ

ਇਰਾਕ ‘ਚ ਰਾਕੇਟ ਹਮਲਾ, ਅਮਰੀਕੀ ਤੇ ਬ੍ਰਿਟਿਸ਼ ਸੈਨਿਕਾਂ ਸਣੇ 3 ਦੀ ਮੌਤ

US UK Troops: ਬਗਦਾਦ: ਇਰਾਕ ਦੇ ਮਿਲਟਰੀ ਬੇਸ ‘ਤੇ ਰਾਕੇਟ ਹਮਲੇ ਵਿੱਚ 2 ਅਮਰੀਕੀ ਸੈਨਿਕ ਅਤੇ ਇਕ ਬ੍ਰਿਟਿਸ਼ ਨਾਕਰਿਕ ਦੀ ਮੌਤ ਹੋ ਗਈ ਹੈ । ਇਸ ਹਮਲੇ ਸਬੰਧੀ ਅਮਰੀਕੀ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ । ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਗਦਾਦ ਦੇ ਉੱਤਰ ਵਿੱਚ ਤਾਜੀਆ ਬੇਸ ‘ਤੇ ਰਾਕੇਟ ਦਾਗੇ ਗਏ ਹਨ ।

no foreign player available
15 ਅਪ੍ਰੈਲ ਤੱਕ ਵਿਦੇਸ਼ੀ ਖਿਡਾਰੀ ਨਹੀਂ ਖੇਡਣਗੇ IPL, ਕੋਰੋਨਾ ਵਾਇਰਸ ਕਾਰਨ ਵੀਜ਼ਾ ਰੱਦ

no foreign player available: IPL 2020:  ਕੋਰੋਨਾ ਵਾਇਰਸ ਦਾ ਪਰਛਾਵਾਂ ਹੁਣ ਆਈ.ਪੀ.ਐਲ 2020 ‘ਤੇ ਵੀ ਦਿਖਾਈ ਦੇ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 60 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਬੀ.ਸੀ.ਸੀ.ਆਈ ਦੇ ਸੂਤਰਾਂ ਤੋਂ ਇਹ ਖ਼ਬਰ ਮਿਲੀ ਹੈ ਕਿ ਕੋਰੋਨਾ ਵਾਇਰਸ ਕਾਰਨ ਹੁਣ ਵਿਦੇਸ਼ੀ

indian government cancels visas
ਭਾਰਤ ਸਰਕਾਰ ਨੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ 15 ਅਪ੍ਰੈਲ ਤੱਕ ਜਾਰੀ ਵੀਜ਼ੇ ਕੀਤੇ ਰੱਦ

indian government cancels visas: ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ ਡਰ ਪੈਦਾ ਕੀਤਾ ਹੋਇਆ ਹੈ। 117 ਤੋਂ ਵੱਧ ਦੇਸ਼ ਵਿੱਚ ਕੋਰੋਨਾ ਤੋਂ ਪੀੜਤ ਹਨ। ਸਾਰੇ ਦੇਸ਼ ਕੋਰੋਨਾ ਨੂੰ ਲੈ ਕੇ ਸਾਵਧਾਨੀ ਵਰਤ ਰਹੇ ਹਨ। ਇਸ ਦੇ ਬਾਵਜੂਦ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ । ਇਹੀ ਕਾਰਨ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ

WHO ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਿਆ

WHO Declares Corona Pandemic ਵਿਸ਼ਵ ਸਿਹਤ ਸੰਗਠਨ (World Health Organisation) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਹੈ। WHO ਦੇ ਮੁਖੀ ਟੈਡ੍ਰਾਸ ਐਡਨਾਮ ਗੈਬਰੇਯੇਸਸ ਨੇ ਜਨੇਵਾ ‘ਚ ਬੁੱਧਵਾਰ ਨੂੰ ਕਿਹਾ ਕਿ COVID-19 ਨੂੰ ਮਾਹਮਾਰੀ ਕਿਹਾ ਜਾ ਸਕਦਾ ਹੈ। ਉਨ੍ਹਾਂ ਨੇ ਇਸ ਦੇ ਤੇਜ਼ੀ ਨਾਲ ਫੈਲਣ ਅਤੇ ਇਸ

ਪਾਕਿ ਹਵਾਈ ਸੈਨਾ ਦਾ ਲੜਾਕੂ ਜਹਾਜ਼ ਐੱਫ-16 ਹਾਦਸਾਗ੍ਰਸਤ

Crashes F-16 ਪਾਕਿਸਤਾਨ ਹਵਾਈ ਸੈਨਾ ਦਾ ਲੜਾਕੂ ਜਹਾਜ਼ ਐੱਫ-16 ਇਸਲਾਮਾਬਾਦ ਦੇ ਸ਼ੱਕਰਪਾਰੀਆਂ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ| ਦਰਸਅਲ, ਦੇਸ਼ ਦੇ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਦੀ ਰਿਹਰਸਲ ਦੌਰਾਨ ਇਹ ਹਾਦਸਾ ਵਾਪਰਿਆ| ਇਸ ਹਾਦਸੇ ਵਿੱਚ ਪਾਇਲਟ ਦੀ ਮੌਤ ਹੋ ਗਈ| ਪਾਕਿਸਤਾਨ ਹਵਾਈ ਸੈਨਾ ਵਲੋਂ ਜਾਰੀ ਬਿਆਨ ਅਨੁਸਾਰ ਇਸਲਾਮਾਬਾਦ ਦੇ ਸ਼ੱਕਰਪਾਰੀਆਂ ਖੇਤਰ ਵਿੱਚ ਜੰਗਲ ਨੇੜੇ ਲੜਾਕੂ

ਆਸਟ੍ਰੇਲੀਆ ‘ਚ ਸੁਨਾਮ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ

Accident in Australia: ਸਬ ਡਵੀਜ਼ਨ ਸਮਾਣਾ ਦੇ ਪਿੰਡ ਨਮਾਦਾ ਦੇ ਆਸਟ੍ਰੇਲੀਆ ‘ਚ ਰਹਿੰਦੇ ਪਤੀ-ਪਤਨੀ ਤੇ ਉਨ੍ਹਾਂ ਦੇ ਭਤੀਜੇ ਦੀ ਮੈਲਬੌਰਨ (ਆਸਟ੍ਰੇਲੀਆ) ‘ਚ ਵਾਪਰੇ ਇਕ ਹਾਦਸੇ ‘ਚ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਕਰੀਬ 13 ਸਾਲ ਤੋਂ ਆਸਟ੍ਰੇਲੀਆ ‘ਚ ਡਰਾਈਵਰ ਦੇ ਤੌਰ ‘ਤੇ ਕੰਮ ਕਰਦੇ ਨਮਾਦਾ ਪਿੰਡ ਦੇ

ਪਾਕਿਸਤਾਨ : ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 26 ਯਾਤਰੀਆਂ ਦੀ ਹੋਈ ਮੌਤ

Bus Accident ਉੱਤਰੀ ਪਾਕਿਸਤਾਨ ਵਿੱਚ ਅੱਜ ਇਕ ਸਵਾਰੀਆਂ ਨਾਲ ਭਰੀ ਇੱਕ ਯਾਤਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਘੱਟੋ -ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਰਾਵਲਪਿੰਡੀ ਤੋਂ ਸਕਰਦੂ ਜਾ ਰਹੀ ਸੀ। ਇਸ ਦੌਰਾਨ ਅਚਾਨਕ ਬੱਸ ਗਿਲਗਿਤ ਦੇ

ਜੁਗਾੜ ਲਾ ਕੇ ਅਮਰੀਕਾ ਜਾਂਦੇ 15 ਪੰਜਾਬੀ ਨੌਜਵਾਨ ਲਾਪਤਾ

15 Punjabi boys missing: ਵਸ਼ਿੰਗਟਨ: ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ, ਜਦ ਨਾਜਾਇਜ਼ ਤਰੀਕੇ ਨਾਲ ਵਿਦੇਸ਼ ਜਾਂਦੇ ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ । ਹੁਣ ਅਮਰੀਕਾ ਦੇ ਦੱਖਣੀ ਮੈਕਸੀਕੋ ਤੇ ਬਹਾਮਾਸ ਨਾਲ ਲੱਗਦੀ ਸਰਹੱਦ ਪਾਰ ਕਰਕੇ ਨਾਜਾਇਜ਼ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ 15 ਪੰਜਾਬੀ ਨੌਜਵਾਨ ਲਾਪਤਾ ਹੋ ਗਏ ਹਨ

Facebook ਖਿਲਾਫ਼ ਆਸਟ੍ਰੇਲੀਆ ‘ਚ ਮਾਮਲਾ ਦਰਜ, ਲੱਗ ਸਕਦੈ ਕਰੋੜਾਂ ਦਾ ਜੁਰਮਾਨਾ

Australia sues Facebook: ਨਵੀਂ ਦਿੱਲੀ: ਆਸਟ੍ਰੇਲੀਆ ਦੇ ਪ੍ਰਾਈਵੇਸੀ ਰੈਗੂਲੇਟਰ ਵੱਲੋਂ ਲੋਕਾਂ ਦੀ ਨਿੱਜੀ ਜਾਣਕਾਰੀ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਫੇਸਬੁੱਕ ’ਤੇ ਮਾਮਲਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਪ੍ਰਾਈਵੇਸੀ ਰੈਗੂਲੇਟਰ ਦਾ ਕਹਿਣਾ ਹੈ ਕਿ ਫੇਸਬੁੱਕ ਨੇ 3 ਲੱਖ ਤੋਂ ਜ਼ਿਆਦਾ ਲੋਕਾਂ ਦੀ ਨਿੱਜੀ ਜਾਣਕਾਰੀ ਨੂੰ ਉਨ੍ਹਾਂ ਦੀ ਇਜਾਜ਼ਤ ਦੀ ਤੋਂ ਰਾਜਨੀਤਕ ਸਲਾਹਕਾਰ

us military begins
ਅਮਰੀਕਾ-ਤਾਲਿਬਾਨ ਸਮਝੌਤਾ: ਅਫਗਾਨਿਸਤਾਨ ਤੋਂ ਅਮਰੀਕੀ ਸੈਨਿਕਾਂ ਦੀ ਵਾਪਸੀ ਸ਼ੁਰੂ

us military begins: ਤਾਲਿਬਾਨ ਨਾਲ ਸਮਝੌਤਾ ਹੋਣ ਤੋਂ ਬਾਅਦ ਅਮਰੀਕੀ ਫੌਜ ਨੇ ਅਫਗਾਨਿਸਤਾਨ ਤੋਂ ਆਪਣੀਆਂ ਫੌਜਾਂ ਦੀ ਵਾਪਸੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਯੂਐਸ ਨੇ ਤਾਲਿਬਾਨ ਨਾਲ ਉਨ੍ਹਾਂ ਦੀ ਫੌਜ ਦੇ ਅਫਗਾਨਿਸਤਾਨ ਤੋਂ ਵਾਪਸ ਜਾਣ ਲਈ ਸ਼ਾਂਤੀ ਸਮਝੌਤੇ ‘ਤੇ ਦਸਤਖਤ ਕੀਤੇ ਸਨ। ਹਾਲਾਂਕਿ, ਇਸ ਸਮਝੌਤੇ ਦੇ ਬਾਅਦ ਵੀ ਅਫਗਾਨਿਸਤਾਨ ਨੂੰ ਡਰ ਹੈ

ਹੁਣ ਤੱਕ ਕਰਤਾਰਪੁਰ ਸਾਹਿਬ ਦੇ 59,318 ਸ਼ਰਧਾਲੂ ਕਰ ਚੁੱਕੇ ਹਨ ਦਰਸ਼ਨ

Visit Kartarpur Sahib : ਪਿਛਲੇ ਵਰ੍ਹੇ 9 ਨਵੰਬਰ ਨੂੰ ਉਦਘਾਟਨ ਤੋਂ ਲੈ ਕੇ ਕੱਲ੍ਹ 8 ਮਾਰਚ ਤੱਕ ਪਾਕਿਸਤਾਨੀ (ਲਹਿੰਦੇ) ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਪਿੰਡ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ 59,318 ਸ਼ਰਧਾਲੂਆਂ ਵੱਲੋਂ ਕੀਤੇ ਜਾ ਚੁੱਕੇ ਹਨ। ਇਹ ਅੰਕੜੇ ਗੁਰਦਾਸਪੁਰ ਜ਼ਿਲ੍ਰੇ ਦੇ ਕਸਬੇ ਡੇਰਾ ਬਾਬਾ ਨਾਨਕ ਸਥਿਤ ‘ਇੰਟੈਗਰੇਟਡ ਚੈੱਕ ਪੋਸਟ’

ਆਸਟਰੇਲੀਆ ‘ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਕੇ ‘ਤੇ ਮੌਤ

australia road accident: ਵਿਦੇਸ਼ਾਂ ‘ਚ ਪੰਜਾਬੀਆਂ ਨੇ ਆਪਣਾ ਬਸੇਰਾ ਬਣਾ ਲਿਆ ਹੈ , ਨੌਜਵਾਨ ਆਪਣੇ ਭਵਿੱਖ ਨੂੰ ਸੁਧਾਰਨ ਦੀ ਚਾਅ ‘ਚ ਪੰਜਾਬ ਨੂੰ ਛੱਡਕੇ ਜਾ ਰਹੇ ਹਨ । ਅਜਿਹੇ ‘ਚ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ ਆਸਟ੍ਰੇਲੀਆ ਤੋਂ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ

ਭਾਰਤ ਸਮੇਤ 13 ਦੇਸ਼ਾਂ ਦੇ ਨਾਗਰਿਕਾਂ ਨੂੰ ਵੱਡਾ ਝਟਕਾ, ਕਤਰ ਨੇ ਦਾਖਲੇ ‘ਤੇ ਲਗਾਈ ਰੋਕ

Qatar bans entry of travellers: ਦੁਨੀਆ ‘ਚ ਇਸ ਸਮੇਂ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ । ਹਰ ਦੇਸ਼ ਦੀ ਸਰਕਾਰ ਆਪਣੇ ਵੱਲੋਂ ਇਸ ਤੋਂ ਨਾਗਰਿਕਾਂ ਦੇ ਬਚਾਅ ‘ਚ ਲੱਗੀ ਹੈ। ਅਜਿਹੇ ‘ਚ ਕਤਰ ਵੱਲੋਂ ਵੀ ਚੌਕਸੀ ਵਧਾਉਂਦਿਆਂ ਇੱਕ ਵੱਡਾ ਕਦਮ ਚੁੱਕਦਿਆਂ ਇਟਲੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਇਹ ਹੀ ਨਹੀਂ ਭਾਰਤ ਸਮੇਤ

CAA ਦੇ ਖਿਲਾਫ਼ ਜਾਣ ਲਈ ਲੋਕਾਂ ਨੂੰ ਇਸ ਤਰ੍ਹਾਂ ਭੜਕਾਉਂਦਾ ਸੀ IS ਨਾਲ ਜੁੜਿਆ ਇਹ ਜੋੜਾ

IS-linked couple arrested : ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਜੁੜੇ ਲੋਕ ਕਿਸ ਤਰ੍ਹਾਂ ਭਾਰਤ ਵਿੱਚ ਦਹਿਸ਼ਤ ਪੈਦਾ ਕਰਨ ਦੀ ਯੋਜਨਾ ਬਣਾ ਰਹੇ ਸਨ ਜਿਸਦਾ ਪਰਦਾਫਾਸ਼ ਕੀਤਾ ਗਿਆ ਹੈ। ਸਪੈਸ਼ਲ ਸੈੱਲ ਨੇ ਇਸ ਜੋੜੀ ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਜਾਮੀਆ ਨਗਰ ਵਿੱਚ ਰਹਿਣ ਵਾਲਾ ਫੜਿਆ ਜੋੜਾ ਲੋਕਾਂ ਨੂੰ ਹਿੰਸਾ, ਸੀਏਏ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ

ਕੋਰੋਨਾ ਵਾਇਰਸ ਦਾ ਕਹਿਰ, ਇਟਲੀ ‘ਚ 366 ਮੌਤਾਂ

Coronavirus Italy Death Toll: ਕੋਰੋਨਾ ਵਾਇਰਸ ਨੇ ਲਗਭਗ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਘੱਟੋ-ਘੱਟ 95 ਦੇਸ਼ਾਂ ਵਿਚ 1 ਲੱਖ 7 ਹਜ਼ਾਰ ਤੋਂ ਵੱਧ ਲੋਕ ਇਸ ਮਾਰੂ ਵਾਇਰਸ ਨਾਲ ਸੰਕਰਮਿਤ ਹਨ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਇਸਦੇ ਅੱਧੇ ਤੋਂ ਵੱਧ ਲੋਕ ਠੀਕ ਹੋ ਗਏ ਹਨ। ਵਾਇਰਸ ਨੇ ਹੁਣ ਤੱਕ ਵਿਸ਼ਵ

football star ronaldinho
ਫਰਜ਼ੀ ਪਾਸਪੋਰਟ ਮਾਮਲੇ ‘ਚ ਰੋਨਾਲਡੀਨਹੋ ਦੀ ਪਟੀਸ਼ਨ ਖਾਰਜ, ਅਗਲੇ ਆਦੇਸ਼ ਤੱਕ ਰਹੇਗਾ ਜੇਲ੍ਹ ਵਿੱਚ

football star ronaldinho: ਫਰਜ਼ੀ ਪਾਸਪੋਰਟਾਂ ਨਾਲ ਪੈਰਾਗੁਏ ਵਿੱਚ ਦਾਖਿਲ ਹੋਣ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਰੋਨਾਲਡੀਨਹੋ ਅਤੇ ਉਸ ਦੇ ਭਰਾ ਰੋਬਟਰੇ ਐੱਸਿਸ ਦੀ ਘਰ ਵਿੱਚ ਨਜ਼ਰਬੰਦ ਕਰਨ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ, ਰੋਨਾਲਡੀਨਹੋ ਅਤੇ ਉਸ ਦੇ ਭਰਾ ਨੂੰ ਲਗਾਤਾਰ ਦੂਜੀ ਰਾਤ ਜੇਲ੍ਹ