Mar 30

ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ

Youth Akali Dal Rally : ਗੁਰੂਹਰਸਹਾਏ : ਯੂਥ ਅਕਾਲੀ ਦਲ ਵੱਲੋਂ ਸੂਬੇ ਵਿੱਚ ਹਲਕਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਤਹਿਤ ਅੱਜ ਗੁਰੂਹਰਸਹਾਏ ਵਿੱਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਹੋਈ ।ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ਼ ਬਿਕਰਮ ਸਿੰਘ

ਕਾਗਜ਼ ਭਰਨ ਤੋਂ ਪਹਿਲਾਂ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦੇ ਲਾਏ ਪੈਰੀ ਹੱਥ ਲਿਆ ਆਸ਼ੀਰਵਾਦ

AmitShah PrakashSinghBadal Blessing : ਅਹਿਮਦਾਬਾਦ : ਗੁਜਰਾਤ ਦੇ ਗਾੰਧੀਨਗਰ ਤੋਂ ਉਮੀਦਵਾਰ ਭਾਜਪਾ ਆਗੂ ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ ਅਹਿਮਦਾਬਾਦ ‘ਚ ਇਕ ਰੋਡ ਸ਼ੋਰ ਕੀਤਾ ਇਕ ਜਨਸਭਾ ਨੂੰ ਵੀ ਸੰਬੋਧਤ ਕੀਤਾ। ਰੈਲੀ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲ ਦਲ ਆਗੂ ਪ੍ਰਕਾਸ਼ ਸਿੰਘ

ਲੋਕਸਭਾ ਚੋਣਾਂ: ਸਪਨਾ ਚੌਧਰੀ ਨੂੰ ਲੈ ਕੇ BJP ਕਰ ਸਕਦੀ ਹੈ ਵੱਡਾ ਐਲਾਨ

BJP Big Announcement : ਨਵੀਂ ਦਿੱਲੀ : ਦੇਸ਼ ਭਰ ‘ਚ ਲੋਕਸਭਾ ਚੋਣਾਂ ਦਾ ਮਾਹੌਲ ਭੱਖਦਾ ਜਾ ਰਿਹਾ ਹੈ। ਚੋਣਾਂ ਦੌਰਾਨ ਸੁਰਖੀਆਂ ‘ਚ ਰਹੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਨੂੰ ਲੈ ਕੇ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ। ਸਪਨਾ ਵਲੋਂ ਕਾਂਗਰਸ ‘ਚ ਜਾਣ ਦੀ ਖਬਰਾਂ ਤੋਂ ਇੰਕਾਰ ਦੇ ਬਾਅਦ ਹੁਣ ਕਿਹਾ ਜਾ ਰਿਹਾ ਹੈ ਕਿ ਉਹ

6 ਅਪ੍ਰੈਲ ਨੂੰ ਕਾਂਗਰਸ ਦਾ ਹੱਥ ਫੜਨਗੇ ਸ਼ਤਰੂਘਨ ਸਿਨਹਾ!

Shatrughan Sinha Join Congress : ਨਵੀਂ ਦਿੱਲੀ : ਦੇਸ਼ ਭਰ ‘ਚ ਲੋਕਸਭਾ ਚੋਣਾਂ ਦਾ ਮਾਹੌਲ ਭੱਖਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵਲੋਂ ਵੀ ਲਗਾਤਾਰ ਹਲਚਲ ਤੇਜ਼ ਹੋ ਰਹੀ ਹੈ। ਉਥੇ ਹੀ ਸਿਆਸੀ ਆਗੂਆਂ ਵਲੋਂ ਆਪਣੀ ਪਾਰਟੀ ਨੂੰ ਛੱਡ ਕ ਦੂਜੀ ਪਾਰਟੀ ‘ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ‘ਚ ਹੁਣ ਭਾਰਤੀ ਜਨਤਾ ਪਾਰਟੀ

ਜਾਣੋਂ ਕੌਣ ਹਨ M-Voters, ਜਿਹਨਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਨੇ ਚੁੱਕੇ ਵਿਸ਼ੇਸ ਕਦਮ

Election Commission EM Voter : ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਮਾਈਗ੍ਰੇਟਡ (ਐਮ)-ਵੋਟਰਾਂ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਐਮ-ਵੋਟਰ ਉਹ ਵੋਟਰ ਹਨ ਜੋ ਜੰਮੂ-ਕਸ਼ਮੀਰ ਦੇ ਕਮਿਸ਼ਨਰ ਦੁਆਰਾ ਜਾਰੀ

ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਲੜਨਗੇ ਕੋਈ ਵੀ ਚੋਣ

Sukhbir Badal Statement : ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਈ ਵੀ ਚੋਣ ਨਹੀਂ ਲੜਨਗੇ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ।  ਹੋਸ਼ਿਆਰਪੂਰ ਦੇ ਕਸਬਾ ਚੱਬੇਵਾਲ ‘ਚ ਵਰਕਰ ਮਿਲਣੀ ਸਮਾਗਮ ਦੌਰਾਨ ਉਹਨਾਂ ਨੇ ਇਹ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਵੀ

ਭਗਵੰਤ ਮਾਨ ਦੇ ਗੜ੍ਹ ‘ਚ ਗਰਜੇ ਮਜੀਠੀਆ, ‘AAP’ ‘ਤੇ ਕੱਢੀ ਭੜਾਸ

Majithia Speeks Against AAP : ਸੰਗਰੂਰ : ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਸਾਂਸਦ ਮੈਂਬਰ ਭਗਵੰਤ ਮਾਨ ਦੇ ਲੋਕਸਭਾ ਹਲਕੇ ਸੰਗਰੂਰ ‘ਚ ਜਨਸਭਾ ਨੂੰ ਸੰਬੋਧਿਤ ਕੀਤਾ।  ਇਸ ਦੌਰਾਨ ਉਹਨਾਂ ਨੇ ਭਗਵੰਤ ਮਾਨ ‘ਤੇ ਇਕ ਤੋਂ ਬਾਅਦ ਇਕ ਨਿਸ਼ਾਨੇ ਸਾਧੇ। ਉਹਨਾਂ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੰਗਰੂਰ ਤੇ ਬਰਨਾਲਾ ਦੇ ਲੋਕਾਂ ਨੂੰ ਕਹਿ ਕੇ

Congress Party Candidate
ਸੁਖਬੀਰ ਬਾਦਲ ਦੀ ਸਰਗਰਮੀਆਂ ਤੋਂ ਬਾਅਦ Active Mode ‘ਚ ਆਈ ਕਾਂਗਰਸ

Congress Party Candidate : ਚੰਡੀਗੜ੍ਹ : ਲੋਕਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਮਾਹੌਲ ਭੱਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਚੋਣ ਮੈਦਾਨ ‘ਚ ਉਤਾਰਨ ਦੀ ਤਿਆਰੀ ਤੋਂ ਬਾਅਦ ਤਾਂ ਕਾਂਗਰਸ ਇਕਦੱਮ ਐਕਟਿਵ ਮੋਡ ‘ਚ ਆ ਗਈ ਹੈ। ਪਾਰਟੀ ਸੂਬੇ ਦੀਆਂ 13 ਲੋਕਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਂਅ

ਰਾਹੁਲ ਗਾਂਧੀ ਨੇ ਜ਼ਖਮੀ ਪੱਤਰਕਾਰ ਨੂੰ ਆਪਣੀ ਗੱਡੀ ‘ਚ ਪਹੁੰਚਾਇਆ ਹਸਪਤਾਲ, ਵੀਡੀਓ Viral

Rahul Gandhi Video Viral : ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਇਕ ਵੀਡੀਓ ਸੋਸ਼ਲ ਮੀਡਿਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਵਖਾਇਆ ਗਿਆ ਹੈ ਕਿ ਰਾਹੁਲ ਨੇ ਸੜਕ ਹਾਦਸੇ ‘ਚ ਜ਼ਖ਼ਮੀ ਪੱਤਰਕਾਰ ਨੂੰ ਆਪਣੀ ਗੱਡੀ ‘ਚ ਏਮਜ਼ ਪਹੁੰਚਾਇਆ। ਰਾਹੁਲ ਗਾਂਧੀ ਬੁੱਧਵਾਰ ਦੁਪਹਿਰ ਨੂੰ ਇੰਦਰਾ ਗਾਂਧੀ ਇੰਡੋਰ ਸਟੇਡੀਅਮ ‘ਚ ਪਾਰਟੀ ਦੇ ਓਬੀਸੀ

ਚੋਣ ਅਖਾੜੇ ‘ਚ ਉਤਰੇ ਨਰਿੰਦਰ ਮੋਦੀ, ਕਿਹਾ- ਸਾਰਿਆਂ ਦਾ ਕਰੂੰਗਾ ਹਿਸਾਬ

Modi Meerut Raily : ਮੇਰਠ : ਲੋਕਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ ਤੇ ਇਸਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਦਲ ਜਿੱਤ ਹਾਸਲ ਕਰਨ ਲਈ ਕਾਫੀ ਮਿਹਨਤ ਕਰ ਰਹੇ ਹਨ। ਸਿਆਸੀ ਪਾਰਟੀਆਂ ਵਲੋਂ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਭਾਜਪਾ ਵੀ ਸਰਗਰਮ ਹੋ ਗਈ ਹੈ ਪਾਰਟੀ ਵਲੋਂ

AAP’ ਦੇ ਬਾਗੀ ਸਾਂਸਦ ਹਰਿੰਦਰ ਸਿੰਘ ਖਾਲਸਾ ਭਾਜਪਾ ‘ਚ ਸ਼ਾਮਲ

Harinder Khalsa Join BJP : ਦਿੱਲੀ : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਿੰਦਰ ਸਿੰਘ ਖਾਲਸਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ‘ਚ ਪਾਰਟੀ ‘ਚ ਸ਼ਾਮਿਲ ਹੋਏ ਇਸ ਦੌਰਾਨ ਕੇਂਦਰੀ ਮੰਤਰੀ ਅਰੁਣ ਜੇਤਲੀ ਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ।  ਸਾਲ 2014 ਵਿੱਚ ਖ਼ਾਲਸਾ ਫ਼ਤਹਿਗੜ੍ਹ ਸਾਹਿਬ ਲੋਕ

ਪੰਜਾਬ ਸਰਕਾਰ ਨੇ 2 ਸਾਲ ‘ਚ ਲੱਖਾਂ ਵਿਦਿਆਰਥੀਆਂ ਨੂੰ ਦਿੱਤਾ ਪੋਸਟ ਮੈਟ੍ਰਿਕ ਵਜ਼ੀਫਾ: ਕੈਪਟਨ

Punjab CM Statement : ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਦੇ 2 ਸਾਲ ਦੇ ਕਾਰਜਕਾਲ ‘ਚ ਉਹਨਾਂ ਨੇ 2 ਲੱਖ 98 ਹਜ਼ਾਰ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਵਜ਼ੀਫੇ ਦਿੱਤੇ ਹਨ। ਸਰਕਾਰ ਦੇ 2 ਸਾਲ ਦੇ ਕਾਰਜਕਾਲ ਦਾ ਬਖਾਨ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਕਾਂਗਰਸ ਵਿਦਿਆਰਥੀਆਂ

PM Election Campaign
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ

PM Election Campaign: ਨਵੀਂ ਦਿੱਲੀ: ਲੋਕਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ ਤੇ ਇਸਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਦਲ ਜਿੱਤ ਹਾਸਲ ਕਰਨ ਲਈ ਕਾਫੀ ਮਿਹਨਤ ਕਰ ਰਹੇ ਹਨ। ਸਿਆਸੀ ਪਾਰਟੀਆਂ ਵਲੋਂ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਭਾਜਪਾ ਵੀ ਸਰਗਰਮ ਹੋ ਗਈ ਅਤੇ ਚੋਣ ਪ੍ਰਚਾਰ ਮੁਹਿੰਮ

ਵਿਰੋਧੀ ਧਿਰ ਨੇ ਮੋਦੀ ਨੂੰ ਘੇਰਿਆ, DRDO ਦੇ ਵਿਗਿਆਨੀਆਂ ਨੂੰ ਦਿੱਤੀਆਂ ਮੁਬਾਰਕਾਂ

Opposition Attack Modi : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਰਾਹੀਂ ਐਂਟੀ–ਸੈਟੇਲਾਇਟ ਮਿਸਾਇਲ ਦਾ ਸਫ਼ਲ ਪਰੀਖਣ ਕਰਨ ਵਾਲੇ ‘ਰੱਖਿਆ ਖੋਜ ਤੇ ਵਿਕਾਸ ਸੰਗਠਨ’ (DRDO) ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਇਸਦੇ ਨਾਲ ਜੀ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਨਿਸ਼ਾਨਾ ਸਾਧਨਾ ਨਹੀਂ ਭੂਲੇ। ਉਹਨਾਂ ਨੇ ਟਵੀਟ ‘ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ

15 ਸਾਲ ਬਾਅਦ ਲੋਕਸਭਾ ਚੋਣ ਲੜ ਸਕਦੇ ਹਨ ਸੁਖਬੀਰ ਬਾਦਲ

Sukhbir Contest LokSabha Election : ਲੋਕ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਦੰਗਲ ‘ਚ ਉਤਰਣ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੈ। ਚਰਚਾ ਹੈ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜ ਸਕਦੇ ਨੇ, ਜੇਕਰ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲਈ ਖੜ੍ਹੇ ਹੁੰਦੇ ਨੇ ਤਾਂ ਉਹ 15 ਸਾਲ ਬਾਅਦ ਕੇਂਦਰੀ ਸਿਆਸਤ ਵਿੱਚ

ਕਾਂਗਰਸ ਦੀ ਹੋਈ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ, ਲੜ ਸਕਦੀ ਹੈ ਚੋਣ

Urmila Matondkar Join Congress : ਲੋਕ ਸਭਾ ਚੋਣਾਂ 2019 ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਪਾਰਟੀਆਂ ਵਲੋਂ ਜਿੱਤਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਾਰ ਸਿਆਸੀ ਦਲਾਂ ਵਲੋਂ ਬਾਲੀਵੁੱਡ ਸਟਾਰਸ ਨੂੰ ਮੈਦਾਨ ‘ਚ ਉਤਾਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਕਈ ਅਭਿਨੇਤਾ ਰਾਜਨੀਤੀ ‘ਚ ਆ ਚੁਕੇ ਹਨ

ਲੋਕਸਭਾ ਚੋਣਾਂ: ਪੰਜਾਬ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਇਹ ਲੋਕਸਭਾ ਹਲਕਾ

Hoshiarpur Congress Main Hub : ਹੁਸ਼ਿਆਰਪੁਰ : ਲੋਕਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ ਤੇ ਇਸਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਦਲ ਜਿੱਤ ਹਾਸਲ ਕਰਨ ਲਈ ਕਾਫੀ ਮਿਹਨਤ ਕਰ ਰਹੇ ਹਨ। ਪੰਜਾਬ ‘ਚ ਵੀ ਚੋਣ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਅਕਾਲੀ ਭਾਜਪਾ ਗਠਜੋੜ, ਕਾਂਗਰਸ, ‘ਆਪ’ ਤੇ ਹੋਰ ਸਿਆਸੀ ਦਲ ਮਿਹਨਤ

PM Modi Message nation
ਅਮਰੀਕਾ, ਰੂਸ ਤੇ ਚੀਨ ਤੋਂ ਬਾਅਦ ਭਾਰਤ ਬਣਿਆ ਦੁਨੀਆ ਦੀ ਚੌਥੀ SUPER POWER

PM Modi Message nation: ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੇ ਦੇਸ਼ ਦੇ ਨਾਂਅ ਇਕ ਅਹਿਮ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਸ਼ਕਤੀ’ ਨਾਂਅ ਦਾ ਇਹ ਪ੍ਰੋਜੈਕਟ ਬਹੁਤ ਅਹਿਮ ਸੀ। ਇਸ ਲਈ ਬਹੁਤ ਤਕਨੀਕੀ ਸਮਰੱਥਾ ਦੀ ਜ਼ਰੂਰਤ ਸੀ।  ਮੋਦੀ ਨੇ ਕਿਹਾ ਕਿ ਭਾਰਤ ਨੇ ਅੱਜ ਪੁਲਾੜ ਦੇ ਇਤਿਹਾਸ ਵਿੱਚ ਆਪਣਾ ਨਾਂਅ ਦਰਜ

ਪੀ. ਐਮ. ਮੋਦੀ ਦਾ ਟਵੀਟ, ਰਾਸ਼ਟਰ ਲਈ ਲਿਆਵਾਂਗਾ ਵੱਡਾ ਸੰਦੇਸ਼

MODI Message Public: ਪ੍ਰਧਾਨ ਮੰਤਰੀ (PM) ਨਰਿੰਦਰ ਮੋਦੀ ਨੇ ਅੱਜ ਆਪਣੇ ਟਵਿਟਰ ਅਕਾਊਂਟ ਉੱਤੇ ਦੱਸਿਆ ਕਿ ਉਹ ਅੱਜ 11:45 ਵਜੇ ਤੋਂ ਲੈ ਕੇ 12:00 ਵਜੇ ਦੌਰਾਨ ਰਾਸ਼ਟਰ ਨੂੰ ਅਹਿਮ ਸੰਦੇਸ਼ ਦੇਣਗੇ। ਉਨ੍ਹਾਂ ਨੇ ਟਵੀਟ ਕੀਤਾ, ‘ਮੇਰੇ ਪਿਆਰੇ ਦੇਸ਼ ਵਾਸੀਓ, ਅੱਜ ਸਵੇਰੇ ਲੱਗਭਗ 11.45 ਤੋਂ 12 ਵਜੇ ਮੈਂ ਇਕ ਮਹੱਤਵਪੂਰਨ ਸੰਦੇਸ਼ ਲੈ ਕੇ ਤੁਹਾਡੇ ਦਰਮਿਆਨ ਆਵਾਂਗਾ।ਇਸ

ਸੁਖਪਾਲ ਖਹਿਰਾ ਨੇ ਕੀਤੀ ਚੋਣ ਜਾਬਤੇ ਦਾ ਉਲੰਘਣਾ, SDM ਨੇ ਕੀਤੀ ਕਾਰਵਾਈ

Khaira Violate Election Rules : ਮਾਨਸਾ : ਬਠਿੰਡਾ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਨਸਾ ਦੇ ਐਸਡੀਐਮ ਅਭਿਜੀਤ ਕਪਿਲਾਸ਼ ਨੇ ਖਿਹਰਾ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਖਹਿਰਾ ‘ਤੇ ਚੋਣ ਜਾਬਤੇ ਦੀ ਉਲੰਘਣਾ ਦਾ ਦੋਸ਼ ਲਗਿਆ ਹੈ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਨੇ 25 ਮਾਰਚ ਨੂੰ ਖੁੱਲ੍ਹੀ