May 21

ਪੰਜਾਬ ਦੇ ਇਸ ਪੋਲਿੰਗ ਬੂਥ ‘ਤੇ 22 ਨੂੰ ਮੁੜ ਪੈਣਗੀਆਂ ਵੋਟਾਂ

Amritsar Re – Polling Order  : ਚੰਡੀਗੜ੍ਹ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਬੂਥ ਨੰਬਰ 123 ‘ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਵੋਟਾਂ 22 ਮਈ ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪਵਾਈਆਂ ਜਾਣਗੀਆਂ।  ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ

ਵਿਰੋਧੀ ਧਿਰ EXIT POLL ਰਾਹੀਂ ਹੌਸਲਾ ਤੋੜਨ ਦੀ ਕਰ ਰਿਹਾ ਕੋਸ਼ਿਸ਼: ਪ੍ਰਿਅੰਕਾ ਗਾਂਧੀ

Priyanka Statement Exit Poll : ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਤੇ  ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਨੇ EXIT POLL ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਰਾਹੀਂ ਵਿਰੋਧੀ ਧਿਰ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹਿੰਮਤ ਬਣਾ ਕੇ ਰੱਖਣ ਅਤੇ

ਸੰਨੀ ਦਿਓਲ ਨੇ ਗੁਰਦਾਸਪੁਰ ਛੱਡ ਕੇ ਹੁਣ ਇੱਥੇ ਲਾਇਆ ਡੇਰਾ

Sunny Deol Kullu Manali : ਗੁਰਦਾਸਪੁਰ : ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਦੀ ਵੋਟਿੰਗ ਮਗਰੋਂ 17ਵੀਂ ਲੋਕ ਸਭਾ ਦਾ ਚੋਣ ਸਫਰ ਖਤਮ ਹੋ ਗਿਆ ਹੈ। ਇਸ ਵਾਰ ਚੋਣਾਂ 11 ਅਪ੍ਰੈਲ ਤੋਂ 19 ਮਈ ਦਰਮਿਆਨ 7 ਗੇੜ ‘ਚ ਹੋਈਆਂ, ਵੋਟਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਪੰਜਾਬ ਦੀ ਗੱਲ ਕਰੀਏ ਤਾਂ

ਕੀ ਆਸਟ੍ਰੇਲੀਆ ਦੇ Exit Poll ਵਰਗਾ ਹੋਵੇਗਾ ਭਾਰਤ ਦੇ Exit Poll ਦਾ ਹਾਲ ?

India Exit Poll 2019 : ਨਵੀਂ ਦਿੱਲੀ : ਲੋਕ ਸਭਾ ਚੋਣ 2019 ਦੇ ਆਖਰੀ ਯਾਨੀ 7ਵੇਂ ਗੇੜ ਦੀ ਵੋਟਿੰਗ ਖਤਮ ਹੋ ਚੁੱਕੀ ਹੈ । ਜਿਸ ਤੋਂ ਬਾਅਦ ਐਗਜ਼ਿਟ ਪੋਲ ਵੀ ਆਏ ਹਨ । 23 ਮਈ ਨੂੰ ਆਉਣ ਵਾਲੇ ਨਤੀਜਿਆਂ ਤੋਂ ਪਹਿਲਾਂ ਵੱਖ-ਵੱਖ ਚੈਨਲਾਂ ਤੇ ਅਖਬਾਰਾਂ ਵਲੋਂ ਕੀਤੇ ਗਏ ਐਗਜ਼ਿਟ ਪੋਲ ਦੇਸ਼ ਦਾ ਹਾਲ ਦੱਸ ਰਹੇ

ਕੇਂਦਰੀ ਮੰਤਰੀ ਨੇ ਚੋਣ ਕਮਿਸ਼ਨ ਨੂੰ ਕਿਹਾ- ਹਿੰਸਾ ਵਾਲਿਆਂ ਥਾਂਵਾਂ ‘ਤੇ ਦੁਬਾਰਾ ਹੋਣ ਚੋਣਾਂ

Piyush Goyal Meets EC: ਨਵੀਂ ਦਿੱਲੀ: ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਦੀ ਵੋਟਿੰਗ ਮਗਰੋਂ 17ਵੀਂ ਲੋਕ ਸਭਾ ਦਾ ਚੋਣ ਸਫਰ ਖਤਮ ਹੋ ਗਿਆ ਹੈ। ਇਸ ਵਾਰ ਚੋਣਾਂ 11 ਅਪ੍ਰੈਲ ਤੋਂ 19 ਮਈ ਦਰਮਿਆਨ 7 ਗੇੜ ‘ਚ ਹੋਈਆਂ, ਵੋਟਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਹਾਲਾਂਕਿ ਵੋਟਾਂ ਦੌਰਾਨ ਕਈ ਥਾਂਵਾਂ ‘ਤੇ

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਇਹ ਦਿੱਗਜ ਆਗੂ ਇੰਝ ਬਿਤਾ ਰਹੇ ਹਨ ਫੁਰਸਤ ਦੇ ਪਲ

Punjab Candidate Relax Mood : ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਦੀ ਵੋਟਿੰਗ ਮਗਰੋਂ 17ਵੀਂ ਲੋਕ ਸਭਾ ਦਾ ਚੋਣ ਸਫਰ ਖਤਮ ਹੋ ਗਿਆ ਹੈ। ਇਸ ਵਾਰ ਚੋਣਾਂ 11 ਅਪ੍ਰੈਲ ਤੋਂ 19 ਮਈ ਦਰਮਿਆਨ 7 ਗੇੜ ‘ਚ ਹੋਈਆਂ, ਵੋਟਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਹਾਲਾਂਕਿ ਆਖਰੀ ਗੇੜ ‘ਚ ਹੋਈਆਂ ਪੰਜਾਬ ‘ਚ

ਦੁਨੀਆ ਦੇ ਸਭ ਤੋਂ ਉੱਚੇ ਪੋਲਿੰਗ ਬੂਥ ‘ਤੇ 143% ਹੋਈ ਵੋਟਿੰਗ!

World’s Highest Polling Station: ਸ਼ਿਮਲਾ: ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਦੀ ਵੋਟਿੰਗ ਮਗਰੋਂ 17ਵੀਂ ਲੋਕ ਸਭਾ ਦਾ ਚੋਣ ਸਫਰ ਖਤਮ ਹੋ ਗਿਆ ਹੈ। ਇਸ ਵਾਰ ਚੋਣਾਂ 11 ਅਪ੍ਰੈਲ ਤੋਂ 19 ਮਈ ਦਰਮਿਆਨ 7 ਗੇੜ ‘ਚ ਹੋਈਆਂ, ਵੋਟਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਹਾਲਾਂਕਿ ਵੋਟਿੰਗ ਦੌਰਾਨ ਇੱਕ ਅਜਿਹੀ ਗੱਲ ਸਾਹਮਣੇ

ਨਤੀਜਿਆਂ ਤੋਂ ਪਹਿਲਾਂ ਹੀ ਮਾਲਦੀਵ ਨੇ ਦਿੱਤੀ ਪੀ.ਐੱਮ ਮੋਦੀ ਨੂੰ ਵਧਾਈ

Maldivies Congrats Narendra Modi : ਨਵੀਂ ਦਿੱਲੀ : ਦੇਸ਼ ਭਰ ‘ਚ ਲੋਕਸਭਾ ਚੋਣਾਂ ਸੰਪੰਨ ਹੋ ਗਈਆਂ ਹਨ। ਹੁਣ ਸਿਆਸਤਦਾਨਾਂ ਦੇ ਨਾਲ ਆਮ ਲੋਕਾਂ ਨੂੰ ਵੀ ਨਤੀਜਿਆਂ ਦਾ ਇੰਤਜ਼ਾਰ ਹੈ। ਹਾਲਾਂਕਿ ਚੋਣਾਂ ਸੰਪੰਨ ਹੁੰਦੇ ਹੀ EXIT POLLS ਦਾ ਵੀ ਸਿਲਸਿਲਾ ਸ਼ੁਰੂ ਹੋਇਆ ਹੈ ਇਨ੍ਹਾਂ ਬਾਰੇ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਨਤੀਜਿਆਂ ਨੇ ਪੀ.ਐੱਮ. ਮੋਦੀ ਅਤੇ ਬੀਜੇਪੀ

ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਹ ਬੋਲੇ ਮੁੱਖ ਚੋਣ ਅਧਿਕਾਰੀ

Dr. S karuna Raju : ਚੰਡੀਗੜ੍ਹ : ਲੋਕ ਸਭਾ ਚੋਣ 2019 ਦੇ ਆਖਰੀ ਯਾਨੀ 7ਵੇਂ ਗੇੜ ਦੀ ਵੋਟਿੰਗ ਖਤਮ ਹੋ ਚੁੱਕੀ ਹੈ । ਜਿਸਦੇ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐੱਸ.ਕਰੁਣਾ ਰਾਜੂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਦੇ ਕੰਮ ‘ਤੇ ਤਸੱਲੀ ਪ੍ਰਗਟ ਕਰਦਿਆਂ ਲੋਕਾਂ ਦਾ ਧੰਨਵਾਦ ਕੀਤਾ । ਉਨ੍ਹਾਂ ਨੇ ਕਿਹਾ ਕਿ ਲੋਕਸਭਾ ਚੋਣਾਂ

ਐਗਜ਼ਿਟ ਪੋਲਜ਼ ਦਾ ਦਾਅਵਾ, NDA ਨੂੰ ਮਿਲੇਗਾ ਬਹੁਮਤ

Political Exit Poll 2019 : ਨਵੀਂ ਦਿੱਲੀ : ਲੋਕ ਸਭਾ ਚੋਣ 2019 ਦੇ ਆਖਰੀ ਯਾਨੀ 7ਵੇਂ ਗੇੜ ਦੀ ਵੋਟਿੰਗ ਖਤਮ ਹੋ ਚੁੱਕੀ ਹੈ। ਜਿਸ ਤੋਂ ਬਾਅਦ ਐਗਜ਼ਿਟ ਪੋਲ ਵੀ ਆਏ ਹਨ। 23 ਮਈ ਨੂੰ ਆਉਣ ਵਾਲੇ ਨਤੀਜਿਆਂ ਤੋਂ ਪਹਿਲਾਂ ਵੱਖ-ਵੱਖ ਚੈਨਲਾਂ ਤੇ ਅਖਬਾਰਾਂ ਵਲੋਂ ਕੀਤੇ ਗਏ ਐਗਜ਼ਿਟ ਪੋਲ ਦੇਸ਼ ਦਾ ਹਾਲ ਦੱਸ ਰਹੇ ਹਨ। ਰਿਪਬਲਿਕ

ਪੰਜਾਬ ‘ਚ ਹੋਈ 58.81 ਫ਼ੀਸਦੀ ਵੋਟਿੰਗ

58.81 percent voting in Punjab: ਜਲੰਧਰ: ਸੂਬੇ ਵਿੱਚ ਲੋਕਸਭਾ ਚੋਣਾਂ ਦੀਆਂ 13 ਸੀਟਾਂ ‘ਤੇ ਵੋਟਾਂ ਪੈਣ ਦਾ ਕੰਮ ਪੂਰਾ ਹੋ ਚੁੱਕਿਆ ਹੈ। ਪੂਰੇ ਸੂਬੇ ਵਿੱਚ ਚੋਣ ਪ੍ਰਕਿਰਿਆ ਖਤਮ ਹੋਣ ਤੱਕ 58.81% ਵੋਟਾਂ ਪੈ ਚੁੱਕੀਆਂ ਹਨ. ਜਿਸ ਵਿੱਚ 64.18% ਨਾਲ ਪਟਿਆਲਾ ਸਭ ਤੋਂ ਅੱਗੇ ਰਿਹਾ ਹੈ, ਜਦੋਂ ਕਿ 52.47 % ਵੋਟਾਂ ਨਾਲ ਅੰਮ੍ਰਿਤਸਰ ਸਭ ਤੋਂ ਪਿੱਛੇ

ਜੇਕਰ EVM ਤੇ VVPAT ‘ਚ ਵੋਟ ਦਾ ਮੇਲ ਨਾ ਹੋਣ ‘ਤੇ ਆਖ਼ਿਰ ਕੌਣ ਹੋਵੇਗਾ ਜੇਤੂ?

evm vvpat: ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੀ 59 ਸੀਟਾਂ ਤੇ ਮਤਦਾਨ ਅੱਜ ਬਿਹਾਰ ਦੀਆਂ 8, ਝਾਰਖੰਡ ਦੀਆਂ 3, ਮੱਧ ਪ੍ਰਦੇਸ਼ ਦੀਆਂ 8, ਪੰਜਾਬ ਦੀਆਂ 13, ਹਿਮਾਚਲ ਦੀਆਂ 4, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9 ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ‘ਤੇ ਮਤਦਾਨ ਹੋ ਰਿਹਾ ਹੈ। ਪਿਛਲੇ ਕੁੱਝ ਸਮੇਂ ਦੀ ਗੱਲ

63 ਸਾਲਾਂ ਵਿਅਕਤੀ ਨੇ ਪਹਿਲੀ ਵਾਰ ਪਾਈ ਵੋਟ, ਵੰਡੇ ਲੱਡੂ

63 years old first time voting: ਖਰੜ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ । ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ । ਇਸ

ਖ਼ਤਮ ਹੋਇਆ ਸਿਆਸੀ ਦੰਗਲ, ਨਤੀਜੇ ਦਾ ਇੰਤਜ਼ਾਰ

Phase 7 Polling Votes: ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਲੋਕਸਭਾ ਚੋਣਾਂ ਨੂੰ ਲੈ ਕੇ ਮਾਹੌਲ ਬਹੁਤ ਜਿਆਦਾ ਗਰਮਾਇਆ ਹੋਇਆ ਸੀ । ਇਸ ਵਾਰ ਦੀਆਂ ਲੋਕਸਭਾ ਚੋਣਾਂ ਸੱਤ ਗੇੜਾਂ ਵਿੱਚ ਮੁਕਮੰਲ ਹੋਈਆਂ ਹਨ । ਇਸ ਵਾਰ ਦੀਆਂ ਲੋਕਸਭਾ ਚੋਣਾਂ ਲਈ 543 ਸੀਟਾਂ ਲਈ ਉਮੀਦਵਾਰਾਂ ਚੋਣ ਮੈਦਾਨ ਵਿੱਚ ਉਤਰੇ ਸਨ । ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਹੁਣ

ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਵੀ ਪਾਈ ਵੋਟ

Sukhdev Dhindsa Vote: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ

SGPC ਦੇ ਪ੍ਰਧਾਨ ਤੇ ਸਕੱਤਰ ਨੇ ਪਾਈ ਵੋਟ

SGPC president secretary Vote: ਲੌਂਗੋਵਾਲ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ । ਇਹ ਮਤਦਾਨ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ, ਫ਼ਰੀਦਕੋਟ , ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ੍ਹ ਵਿੱਚ ਵੋਟਾਂ ਪੈ ਰਹੀਆਂ ਹਨ । ਅੱਜ ਸਵੇਰੇ

ਚੰਡੀਗੜ੍ਹ ‘ਚ ਹੁਣ ਤੱਕ 52.18 ਫੀਸਦੀ ਵੋਟਿੰਗ

Chandigarh Polling Voting: ਚੰਡੀਗੜ੍ਹ: ਪੰਜਾਬ ‘ਚ ਜਿੱਥੇ ਸੱਤਵੇਂ ਤੇ ਆਖਰੀ ਗੇੜ ਦੀਆਂ ਵੋਟਾਂ ਦੌਰਾਨ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ, ਉੱਥੇ ਹੀ ਚੰਡੀਗੜ੍ਹ ‘ਚ ਸ਼ਾਂਤੀਪੂਰਨ ਤਰੀਕੇ ਨਾਲ ਵੋਟਾਂ ਪੈਣ ਦਾ ਕੰਮ ਜਾਰੀ ਹੈ। ਚੰਡੀਗੜ੍ਹ ‘ਚ ਹੁਣ ਤੱਕ 52.18 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸ਼ਹਿਰ ਦੇ ਪੋਲਿੰਗ ਕੇਂਦਰਾਂ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇੱਥੇ

ਫਿਰ ਫਸੇ ਮੋਦੀ , ਮਮਤਾ ਬੈਨਰਜੀ ਦੇ ਭਤੀਜੇ ਨੇ ਭੇਜਿਆ ਮਾਨਹਾਨੀ ਦਾ ਨੋਟਿਸ

mamta banerjee narendra modi: ਤ੍ਰਿਣਮੂਲ ਕਾਂਗਰਸ ਦੇ ਆਗੂ ਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਦੀਆਂ ਮੁਸ਼ਕਿਲਾਂ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਅਭਿਸ਼ੇਕ ਵੱਲੋਂ ਪੀ ਐਮ ਨਰਿੰਦਰ ਮੋਦੀ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਗਿਆ । ਦੱਸ ਦੇਈਏ ਕਿ ਅਪਮਾਨਜਨਕ ਸ਼ਬਦਾਵਲੀ/ਟਿੱਪਣੀ ਲਈ ਇਹ ਨੋਟਿਸ ਭੇਜਿਆ

ਫਿਰੋਜ਼ਪੁਰ ਦੇ ਇਸ ਪੋਲਿੰਗ ਸੈਂਟਰ ‘ਤੇ ਹਾਲੇ ਤੱਕ ਨਹੀਂ ਪਈ ਇੱਕ ਵੀ ਵੋਟ

Firozpur Polling Center: ਫ਼ਿਰੋਜ਼ਪੁਰ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ । ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ, ਪਰ ਫਿਰੋਜ਼ਪੁਰ ਦੇ ਗਰਾਮਰ ਸਕੂਲ ਪੋਲਿੰਗ ਸੈਂਟਰ ‘ਤੇ ਸਵੇਰ ਤੋਂ ਕੋਈ ਵੀ ਵਿਅਕਤੀ ਵੋਟ ਪਾਉਣ ਨਹੀਂ ਗਿਆ

ਲੋਹੀਆਂ ‘ਚ ਵੋਟਿੰਗ ਮਸ਼ੀਨ ਖਰਾਬ ਹੋਣ ਨਾਲ ਰੁਕੀ ਵੋਟਿੰਗ

Lohia Village Voting Machines: ਲੋਕ ਸਭਾ ਚੋਣਾਂ ਦਾ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹੈ, ਲੋਕ ਸਵੇਰ ਤੋਂ ਲੰਮੀਆਂ ਲਾਈਨਾਂ ‘ਚ ਲੱਗ ਕੇ ਵੋਟ ਕਰਨ ਲਈ ਪੁੱਜ ਰਹੇ ਹਨ । ਉਥੇ ਹੋ ਕਈ ਥਾਵਾਂ ‘ਚ ਵੋਟਿੰਗ ਮਸ਼ੀਨਾਂ ਖਰਾਬ ਹੋਣ ਦੀ ਖਬਰ ਵੀ ਆ ਰਹੀ ਹੈ। ਹੁਣ ਲੋਹੀਆਂ ਖਾਸ ਦੇ ਬੂਥ ਨੰ. 51 ‘ਤੇ ਤੋਂ