ਕੇਜਰੀਵਾਲ ਨੇ ਕੀਤਾ ਆਟੋ-ਟੈਕਸੀ ਤੇ ਈ-ਰਿਕਸ਼ਾ ਚਲਾਉਣ ਵਾਲਿਆਂ ਨੂੰ 5-5 ਹਜ਼ਾਰ ਦੇਣ ਦਾ ਐਲਾਨ


Delhi govt give Rs 5000: ਨਵੀ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ । ਜਿਸਦੇ ਚੱਲਦਿਆਂ ਦਿੱਲੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । ਜਿਸ ਵਿੱਚ ਦਿੱਲੀ ਸਰਕਾਰ ਵੱਲੋਂ ਆਟੋ-ਟੈਕਸੀਆਂ, ਆਰਟੀਵੀਜ਼ ਅਤੇ ਈ-ਰਿਕਸ਼ਾ

covid19 narendra modi holds meeting ਕੋਵਿਡ -19: ਪ੍ਰਧਾਨ ਮੰਤਰੀ ਮੋਦੀ ਨੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ ਕਿਹਾ…

covid19 narendra modi holds meeting: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਅਗਲੇ ਕੁੱਝ ਹਫ਼ਤਿਆਂ ਵਿੱਚ, ਟੈਸਟ, ਟਰੇਸਿੰਗ, ਅਲੱਗ-ਥਲੱਗ ਅਤੇ ਕੁਆਰੰਟੀਨ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

coronavirus arvind kejriwal says ਕੋਵਿਡ -19: ਕੇਜਰੀਵਾਲ ਦਾ ਐਲਾਨ, ਜੇਕਰ ਮਰੀਜ਼ਾਂ ਦੀ ਦੇਖਭਾਲ ਦੌਰਾਨ ਸਿਹਤ ਕਰਮਚਾਰੀ ਦੀ ਹੋਈ ਮੌਤ ਤਾਂ ਪਰਿਵਾਰ ਨੂੰ ਮਿਲਣਗੇ ਇੱਕ ਕਰੋੜ ਰੁਪਏ

coronavirus arvind kejriwal says: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇ ਕੋਰੋਨਾ ਵਰਾਇਸ ਦੇ ਮਰੀਜ਼ਾਂ ਦੀ ਦੇਖਭਾਲ ਦੌਰਾਨ ਕਿਸੇ ਸਿਹਤ ਕਰਮਚਾਰੀ (ਡਾਕਟਰ, ਨਰਸ ਜਾਂ ਸਫਾਈ ਸੇਵਕ) ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਚਾਹੇ ਉਹ ਸਿਹਤ ਕਰਮਚਾਰੀ ਸਰਕਾਰੀ ਖੇਤਰ ਵਿੱਚ ਹੋਣ

coronavirus pm narendra modi ਕੋਰੋਨਾ ਸੰਕਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

coronavirus pm narendra modi: ਚੀਨ ਤੋਂ ਸ਼ੁਰੂ ਹੋਈ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੁਨੀਆ ਭਰ ਵਿੱਚ ਆਪਣਾ ਘਾਤਕ ਰੂਪ ਦਰਸਾ ਰਹੀ ਹੈ। ਭਾਰਤ ਵਿੱਚ ਵੀ 1700 ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਪਿੱਛਲੇ ਦਿਨਾਂ ਵਿੱਚ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ, ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਸਾਰੇ

coronavirus kumar vishwas attacks ਕੋਰੋਨਾਵਾਇਰਸ: ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ, ਕਿਹਾ…

coronavirus kumar vishwas attacks: ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਜਾਰੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਸੌ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਦਿੱਲੀ ਵਿੱਚ ਕੋਵਿਡ 19 ਦੇ ਮਰੀਜ਼ਾਂ ਦੀ ਗਿਣਤੀ 121 ਹੋ ਗਈ ਹੈ। ਦਿੱਲੀ ਸਰਕਾਰ ਕਹਿ ਰਹੀ ਹੈ ਕਿ ਇਸ ਵਾਇਰਸ ਨਾਲ ਲੜਨ

arvind kejriwal appeals
ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ ਨੂੰ ਦਿੱਲੀ ਨਾ ਛੱਡਣ ਦੀ ਕੀਤੀ ਅਪੀਲ ‘ਤੇ ਕਿਹਾ…

arvind kejriwal appeals: ਦਿੱਲੀ-ਐੱਨ.ਸੀ.ਆਰ ਵਿੱਚ ਵਰਕਰਾਂ ਦੇ ਵਾਪਿਸ ਜਾਣ ਤੋਂ ਚਿੰਤਤ, ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਮਜਦੂਰਾਂ ਨੂੰ ਕਿਤੇ ਵੀ ਨਾ ਜਾਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਤੁਸੀਂ ਜਿਥੇ ਵੀ ਹੋ ਉੱਥੇ ਹੀ ਰਹੋ, ਅਸੀਂ ਹਰ ਸੰਭਵ ਮਦਦ ਕਰਨ ਲਈ ਤਿਆਰ ਹਾਂ। ਕੇਜਰੀਵਾਲ ਨੇ ਕਿਹਾ, “ਤੁਸੀਂ ਜਿਥੇ ਵੀ ਹੋ ਉੱਥੇ

case against raghav chadha
ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਡਾ ਖ਼ਿਲਾਫ਼ ਹੋਇਆ ਕੇਸ ਦਰਜ

case against raghav chadha: ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਡਾ ਖ਼ਿਲਾਫ਼ ਨੋਇਡਾ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਨੋਇਡਾ ਸੈਕਟਰ 20 ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ‘ਤੇ ਦੋਸ਼ ਹੈ ਕਿ ਉਸ ਨੇ ਗਲਤ ਜਾਣਕਾਰੀ ਫੈਲਾਈ ਹੈ। ਦੱਸ ਦਈਏ ਕਿ ਰਾਘਵ ਚੱਡਾ

coronavirus delhi government
ਕੇਜਰੀਵਾਲ ਦਾ ਦਾਅਵਾ : ਦਿੱਲੀ ਰੋਜ਼ਾਨਾ 100 ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਲਈ ਤਿਆਰ ਹੈ

coronavirus delhi government: ਕੋਰੋਨਾ ਵਾਇਰਸ ਕਾਰਨ ਘਰਾਂ ਵਿੱਚ ਕੈਦ ਹੋਏ ਦਿੱਲੀ ਦੇ ਲੋਕਾਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਅਜੇ ਦਿੱਲੀ ਵਿੱਚ ਕੋਰੋਨਾ ਮਾਮਲੇ ਘੱਟ ਹਨ। ਇਸ ਦੇ ਨਾਲ, ਪੰਜ ਡਾਕਟਰਾਂ ਦੀ ਇੱਕ ਟੀਮ ਬਣਾਈ ਗਈ ਹੈ, ਜੋ ਕੋਰੋਨਾ ਲਈ ਯੋਜਨਾ ਬਣਾਏਗੀ। ਸੀਐਮ ਕੇਜਰੀਵਾਲ ਨੇ ਕਿਹਾ ਕਿ ਜੇ ਕੋਰੋਨਾ

lockdown over coronavirus delhi
ਦਿੱਲੀ ਸਰਕਾਰ ਨੇ ਤਾਲਾਬੰਦੀ ਦੇ ਦੂਸਰੇ ਦਿਨ ਇਹਨਾਂ ਚੀਜ਼ਾਂ ‘ਚ ਦਿੱਤੀ ਢਿੱਲ

lockdown over coronavirus delhi: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਵਿਚਕਾਰ ਤਾਲਾਬੰਦੀ ਦੇ ਦੂਜੇ ਦਿਨ, ਦਿੱਲੀ ਸਰਕਾਰ ਨੇ ਘੋਸ਼ਣਾ ਕੀਤੀ ਹੈ ਕਿ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਅਤੇ ਫੈਕਟਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ 24 ਘੰਟੇ ਕੰਮ ਕਰਨ ਦੀ ਆਗਿਆ ਹੈ। ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਨੇ ਡਿਜੀਟਲ ਪ੍ਰੈਸ

Lockdown: ਡਰੋ ਨਹੀਂ, ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਮਿਲਦੀਆਂ ਰਹਿਣਗੀਆਂ: CM ਕੇਜਰੀਵਾਲ

Delhi CM Arvind Kejriwal: ਨਵੀਂ ਦਿੱਲੀ: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ ਅਗਲੇ 21 ਦਿਨਾਂ ਲਈ ਲਾਕ ਡਾਊਨ ਦਾ ਐਲਾਨ ਕੀਤਾ ਹੈ । ਇਸ ਵਾਇਰਸ ਦੇ ਫੈਲਣ ਨੇ ਲੋਕਾਂ ਵਿੱਚ ਇਸ ਤਰਾਂ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਦੁਕਾਨਾਂ

ਦਿੱਲੀ ਤੋਂ ਆਈ ਖੁਸ਼ਖਬਰੀ, 24 ਘੰਟੇ ‘ਚ ਨਹੀਂ ਆਇਆ ਕੋਈ CORONA VIRUS ਦਾ ਕੇਸ

ਜਿੱਥੇ ਹਰ ਪਾਸੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜਨ ਜੀਵਨ ਪ੍ਰਭਾਵਿਤ ਹੈ , ਕੰਮ ਕਰ ਠੱਪ ਹਨ , ਓਥੇ ਹੀ ਦਿੱਲੀ ਤੋਂ ਇੱਕ ਖੁਸ਼ਖਬਰੀ ਹੈ। ਬੀਤੀ ਸਵੇਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ਰਾਹੀਂ ਜਾਣਕਾਰੀ ਦਿੱਤੀ ਕੇ ਬੀਤੇ 24 ਘੰਟਿਆਂ ‘ਚ ਇੱਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ 5 ਲੋਕ ਇਲਾਜ ਕਰਵਾਕੇ

PM ਮੋਦੀ ਦੇ ਲਾਕ ਡਾਊਨ ਵਾਲੇ ਟਵੀਟ ‘ਤੇ CM ਕੇਜਰੀਵਾਲ ਨੇ ਦਿੱਤਾ ਇਹ ਜਵਾਬ…

Arvind Kejriwal Reply: ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਨੂੰ ਕੋਰੋਨਾ ਵਾਇਰਸ ਕਾਰਨ ਲਾਕ ਡਾਊਨ ਕਰ ਦਿਤਾ ਗਿਆ ਹੈ । ਉੱਥੇ ਹੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਾਕ ਡਾਊਨ ਦੀ ਪਾਲਣਾ ਕਰਨ ਤੇ ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਕ ਡਾਊਨ

ਕੇਜਰੀਵਾਲ ਨੇ ਦਿੱਲੀ ਵਾਸੀਆਂ ‘ਤੇ ਜਤਾਇਆ ਭਰੋਸਾ, ਕਿਹਾ- ‘LockDown’ ‘ਚ ਮਿਲੇਗਾ ਪੂਰਾ ਸਹਿਯੋਗ

Delhi CM Arvind Kejriwal: ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਲਾਕ ਡਾਊਨ ਲਾਗੂ ਕਰ ਦਿੱਤਾ ਗਿਆ ਹੈ । ਬੀਤੇ ਦਿਨ ਯਾਮੀ ਕਿ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ 31 ਮਾਰਚ ਤੱਕ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਸੀ ਅਤੇ ਇਹ ਅੱਜ ਯਾਨੀ

‘ਆਪ’ ਨੇ ਮੈਂਬਰਸ਼ਿਪ ਡਰਾਈਵ ‘ਤੇ ਲਾਈ ਪਾਬੰਦੀ

AAP banned membership drive : ਕੋਰੋਨਾ ਵਾਇਰਸ ਦਾ ਅਸਰ ਹੁਣ ਰਾਜਨੀਤੀ ‘ਤੇ ਵੀ ਦੇਖਣ ਨੂੰ ਮਿੱਲ ਰਿਹਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਮੈਂਬਰਸ਼ਿਪ ਡਰਾਈਵ ‘ਤੇ ਪਾਬੰਦੀ ਲਗਾ ਦਿੱਤੀ ਹੈ। ਪਾਰਟੀ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਲਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ

delhi govt issued advisory
ਦਿੱਲੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ

delhi govt issued advisory: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਰੀਆਂ ਨਿੱਜੀ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਨੂੰ 31 ਮਾਰਚ ਤੱਕ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਸਰਕਾਰ ਦੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਬਹੁ-ਰਾਸ਼ਟਰੀ ਆਈ.ਟੀ. ਕੰਪਨੀਆਂ, ਉਦਯੋਗਾਂ ਅਤੇ ਕਾਰਪੋਰੇਟ ਦਫਤਰਾਂ ਸਮੇਤ ਸਾਰੇ ਨਿੱਜੀ ਖੇਤਰ ਦੇ ਦਫਤਰ, ਜੋ ਕਿ

ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਪੰਜਾਬ ਦੀਆਂ ‘ਖੂਨੀ ਸੜਕਾਂ’ ਦਾ ਮੁੱਦਾ

Bhagwant Mann raises issue: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੀਆਂ ‘ਖ਼ੂਨੀ ਸੜਕਾਂ’ ਦਾ ਮੁੱਦਾ ਸੰਸਦ ‘ਚ ਉਠਾਉਂਦਿਆਂ ਕਿਹਾ ਕਿ ਦੇਸ਼ ਭਰ ‘ਚ ਪੰਜਾਬ ਇਕ ਅਜਿਹਾ ਸੂਬਾ ਹੈ, ਜਿਥੇ ਰੋਜ਼ਾਨਾ ਦਰਜਨਾਂ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਮਾਲੀ ਨੁਕਸਾਨ ਦੇ ਨਾਲ-ਨਾਲ ਕੀਮਤੀ ਜਾਨਾਂ ਵੀ

ਕੇਜਰੀਵਾਲ ਨੇ ਕੋਰੋਨਾ ਵਾਇਰਸ ਨਾਲ ਜੰਗ ਲਈ ਕੀਤਾ ਇਹ ਐਲਾਨ

Arvind Kejriwal On Coronavirus: ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਦੇਸ਼ ਦੇ ਹਰ ਸੂਬੇ ਵਿੱਚ ਜਨਤਕ ਥਾਂਵਾਂ ‘ਤੇ ਜਾਣ ਦੀ ਮਨਾਹੀ ਕੀਤੀ ਗਈ ਹੈ । ਜਿਸਦੇ ਚੱਲਦਿਆਂ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਐਲਾਨ ਕੀਤੇ ਗਏ ਹਨ । ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਸਾਰੇ ਜਿਮ, ਨਾਈਟ

delhi violence cyber
ਤਾਹਿਰ ਹੁਸੈਨ ਖ਼ਿਲਾਫ਼ ਫੋਰੈਂਸਿਕ ਰਿਪੋਰਟ ‘ਚ ਹੋਇਆ ਵੱਡਾ ਹੋਇਆ ਖੁਲਾਸਾ

delhi violence cyber: ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਦੰਗੇ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਮੁਅੱਤਲ ਕੌਂਸਲਰ ਤਾਹਿਰ ਹੁਸੈਨ ਦੇ ਘਰ ਸੀ.ਸੀ.ਟੀ.ਵੀ ਕੈਮਰੇ ਬੰਦ ਪਏ ਮਿਲੇ ਹਨ। ਕੌਂਸਲਰ ਦੇ ਘਰ ਦੇ ਸੀ.ਸੀ.ਟੀ.ਵੀ ਜਨਵਰੀ ਤੋਂ ਬੰਦ ਸਨ। ਇਹ ਖੁਲਾਸਾ ਫੋਰੈਂਸਿਕ ਰਿਪੋਰਟ ਤੋਂ ਹੋਇਆ ਹੈ। ਦਿੱਲੀ ਪੁਲਿਸ ਨੂੰ ਅਜੇ ਤੱਕ ਤਾਹਿਰ ਹੁਸੈਨ ਖ਼ਿਲਾਫ਼ ਇਲੈਕਟ੍ਰਾਨਿਕ

aam aadmi party uttarakhand
ਉਤਰਾਖੰਡ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਤਿਆਰ, ਸਾਰੇ ਜ਼ਿਲ੍ਹਿਆਂ ਲਈ ਵੱਡੀਆਂ ਤਿਆਰੀਆਂ

aam aadmi party uttarakhand: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਉਤਸਾਹਿਤ ਆਮ ਆਦਮੀ ਪਾਰਟੀ ਉੱਤਰਾਖੰਡ ਵਿੱਚ ਆਮ ਆਦਮੀ ਪਾਰਟੀ ਉਤਰਾਖੰਡ ਦੇ ਰੂਪ ‘ਚ ਤੀਸਰਾ ਰਾਜਨੀਤਿਕ ਵਿਕਲਪ ਬਨਾਉਂਣ ਦੀ ਤਿਆਰੀ ਵਿੱਚ ਹੈ। ਆਮ ਆਦਮੀ ਪਾਰਟੀ ਰਾਜ ਵਿੱਚ ਕਿਰਿਆਸ਼ੀਲ ਢੰਗ ਵਿੱਚ ਦਿਖਾਈ ਦੇ ਰਹੀ ਹੈ।  2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਵਿਧਾਨ

ਹਰਪਾਲ ਸਿੰਘ ਚੀਮਾ ਨੇ ਕੇਂਦਰ ਨੂੰ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘਟਾਉਣ ਦੀ ਕੀਤੀ ਮੰਗ

Reduce petrol prices: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਉਂਦੇ ਹੋਏ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ 35 ਤੋਂ 40 ਪ੍ਰਤੀਸ਼ਤ ਤੱਕ ਘਟੀਆਂ ਕੀਮਤਾਂ ਅਨੁਸਾਰ ਦੇਸ਼ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ