ਕਾਰ, ਮੋਟਰਸਾਈਕਲ ਤੇ ਐਕਟਿਵਾ ਦੀ ਆਪਸ ‘ਚ ਜ਼ਬਰਦਸਤੀ ਟੱਕਰ


Nawanshahr accident: ਬਲਾਚੌਰ: ਅੱਜ ਦੇ ਸਮੇਂ ਵਿੱਚ ਸੜਕੀ ਹਾਦਸਿਆਂ ਵਿੱਚ ਬਹੁਤ ਜਿਆਦਾ ਵਾਧਾ ਹੋ ਚੁੱਕਿਆ ਹੈ । ਇਹ ਹਾਦਸੇ ਜਿਆਦਾਤਰ ਤੇਜ਼ ਰਫ਼ਤਾਰ ਦੇ ਚੱਲਦਿਆਂ ਦੇਖਣ ਨੂੰ ਮਿਲਦੇ ਹਨ । ਅਜਿਹਾ ਇੱਕ ਮਾਮਲਾ ਬਲਾਚੌਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਬਲਾਚੌਰ-ਗੜ੍ਹਸ਼ੰਕਰ ਰੋਡ ‘ਤੇ ਸਥਿਤ ਪਿੰਡ ਖਾਨਪੁਰ ਨੇੜੇ ਕਾਰ, ਐਕਟਿਵਾ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ

ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਚਾਰ ਪਰਵਾਸੀ ਮਜਦੂਰਾਂ ਨੂੰ ਮਾਰੀ ਟੱਕਰ

Gurdaspur accident ਗੁਰਦਾਸਪੁਰ:ਅੱਜ ਦੇ ਸਮੇਂ ‘ਚ ਬਹੁਤ ਸਾਰੇ ਭਿਆਨਕ ਹਾਦਸੇ ਦੇਖਣ ਨੂੰ ਮਿਲਦੇ ਹਨ, ਜੋ ਕਿ ਜ਼ਿਆਦਾਤਰ ਤੇਜ਼ ਰਫ਼ਤਾਰ ਦੇ ਚਲਦੇ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ PB 06 L 5250 ਨੇ ਬੇਕਾਬੂ ਹੋ ਕੇ ਦੋ ਪਰਵਾਸੀ ਮਜਦੂਰਾਂ

ਆਪਣੀ ਭੈਣ ਨੂੰ ਮਿਲਣ ਜਾ ਰਹੇ ਪ੍ਰਤਾਪ ਦੀ ਟਰਾਲੇ ਹੇਠ ਆਉਣ ਨਾਲ ਹੋਈ ਭਿਆਨਕ ਮੌਤ

ਹੋਲੇ ਮਹੱਲੇ ਸੇਵਾ ਤੇ ਗਏ ਨੌਜਵਾਨ ਦੀ ਟ੍ਰੇਨ ਹੇਠਾਂ ਆਉਣ ਨਾਲ ਮੌਤ

ਅਜਨਾਲਾ – ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰ ਸੇਵਾ ਤੇ ਗਏ ਨੋਜਵਾਨ ਦੀ ਟ੍ਰੇਨ ਥੱਲੇ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਗੰਨੇ ਦੇ ਰਸ ਦੀ ਸੇਵਾ ਕਰਨ ਗਏ ਅਜਨਾਲਾ ਦੇ ਨਜਦੀਕੀ ਪਿੰਡ ਸਰਾਏ ਦੇ ਰਹਿਣ ਵਾਲੇ ਨੌਜਵਾਨ ਦੀ ਸਵੇਰੇ ਟ੍ਰੇਨ ਹੇਠਾਂ ਆਉਣ ਨਾਲ ਮੌਤ

ਅਕਾਲੀ ਉਮੀਦਵਾਰ ਦੀਦਾਰ ਸਿੰਘ ਭੱਟੀ ਵੱਲੋਂ ਚੋਣ ਪ੍ਰਚਾਰ ਜਾਰੀ

ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ. ਦੀਦਾਰ ਸਿੰਘ ਭੱਟੀ ਨੇ ਪਿੰਡ ਬਲਾੜੀ ਖੁਰਦ ਵਾਸੀਆਂ ਨਾਲ ਅਹਿਮ ਮੀਟਿੰਗ ਕਰਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਚੋਣ ਮੈਨੀਫੈਸਟੋ ਬਾਰੇ ਵਿਸਥਾਰ ਨਾਲ ਦੱਸਿਆ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਵਰਨ ਸਿੰਘ ਚਨਾਰਥਲ