ਸੁਖਬੀਰ ਬਾਦਲ ਨੇ ਭਾਈ ਨਿਰਮਲ ਸਿੰਘ ਦੀ ਮੌਤ ‘ਤੇ ਸਿਹਤ ਮੰਤਰੀ ਤੋਂ ਮੰਗਿਆ ਅਸਤੀਫਾ


Sukhbir Badal demands resignation : ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ, ਜਿਨ੍ਹਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਦੀ ਮੌਤ ਤੋਂ ਬਾਅਦ ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼ ਲਗਾਏ ਜਾ ਰਹੇ ਹਨ, ਇਨ੍ਹਾਂ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ

ਕਰਫਿਊ ਦੌਰਾਨ ਬਦਲਿਆ ਸੁਖਬੀਰ ਬਾਦਲ ਦਾ ਰਹਿਣ ਸਹਿਣ, ਧਰਮ ਨੂੰ ਦੇ ਰਹੇ ਜ਼ਿਆਦਾ ਸਮਾਂ

Sukhbir Badal lifestyle in curfew : ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਨੇ ਲੋਕਾਂ ਦਾ ਰਹਿਣ-ਸਹਿਣ ਬਾਦਲ ਕੇ ਰੱਖ ਦਿੱਤਾ ਹੈ। ਅਕਾਲੀ ਦਲ ਦੇ ਮੁੱਖੀ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਰਫਿਊ ਦੌਰਾਨ ਧਰਮ ਤੇ ਅਧਿਆਤਮਿਕਤਾ ਨੂੰ ਵਧੇਰੇ ਸਮਾਂ ਦੇ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਇਸ ਮੁਸ਼ਕਲ ਸਮੇਂ ‘ਚ ਉਹ ਪਿੰਡ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਤੇ ਵਿਧਾਇਕ ਇੱਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦੇਣਗੇ : ਬਾਦਲ

MPs and MLAs of SAD : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਕੋਰੋਨਾ ਵਾਇਰਸ ਦੇ ਖ਼ਿਲਾਫ ਜਾਰੀ ਜੰਗ ‘ਚ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਤੇ ਸਾਰੇ ਵਿਧਾਇਕ ਪੰਜਾਬ ਸਰਕਾਰ ਦੇ ਕੋਰੋਨਾ ਵਾਇਰਸ ਦੀ ਰੋਕਥਾਮ

ਸੁਖਬੀਰ ਬਾਦਲ ਨੇ PM ਤੋਂ ਵਿਦੇਸ਼ਾਂ ‘ਚ ਰਹਿ ਰਹੇ ਪੰਜਾਬੀਆਂ ਦੀ ਸਹਾਇਤਾ ਲਈ ਵਿਸ਼ੇਸ਼ ਸੈੱਲ ਸ਼ੁਰੂ ਕਰਨ ਦੀ ਕੀਤੀ ਮੰਗ

Sukhbir Badal appealed PM Modi : ਪੰਜਾਬ ‘ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਸਣੇ ਸਾਰੇ ਪਰਵਾਸੀਆਂ ਦੀ ਮਦਦ ਲਈ ਉਚੇ ਹਾਈ ਕਮਿਸ਼ਨਾਂ

ਸੁਖਬੀਰ ਬਾਦਲ ਵਲੋਂ ਮਹਿਲਾ ਬਾਕਸਰ ਸਿਮਰਨਜੀਤ ਨੂੰ 1 ਲੱਖ ਦੇ ਇਨਾਮ ਦਾ ਐਲਾਨ

Sukhbir Badal announces Rs 1 lakh prize: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਅਕਾਲੀ ਦਲ ਇਸ ਖਿਡਾਰਨ ਦਾ ਸਨਮਾਨ ਕਰੇਗਾ ਅਤੇ ਉਸ ਨੂੰ ਇੱਕ ਲੱਖ ਰੁਪਏ ਦਾ ਨਕਦ ਇਨਾਮ ਦੇਵੇਗਾ। ਸਰਦਾਰ ਬਾਦਲ ਨੇ

ਟੀਨੂੰ ਦੇ ਸਮਰਥਨ ‘ਚ ਯੂਥ ਅਕਾਲੀ ਦਲ ਨੇ ਸਾੜਿਆ ਮਨਪ੍ਰੀਤ ਬਾਦਲ ਦਾ ਪੁਤਲਾ

Sad effigy burn manpreet badal: ਵਿਧਾਨਸਭਾ ਦਾ ਬਜਟ ਸੈਸ਼ਨ ਕਾਂਗਰਸ ਲਈ ਬਹੁਤ ਹੀ ਮੁਸ਼ਕਿਲਾਂ ਨਾਲ ਭਰਿਆ ਰਿਹਾ। ਵਿਰੋਧੀ ਧਿਰ ਨੇ ਹਰ ਪੱਖੋਂ ਕਾਂਗਰਸ ਸਰਕਾਰ ਨੂੰ ਘੇਰ ਕੇ ਰੱਖਿਆ। ਇਸ ਦੌਰਾਨ ਕਾਂਗਰਸ ਤੇ ਅਕਾਲੀ ਦਲ ਦੇ ਨੇਤਾਵਾਂ ‘ਚ ਤਿੱਖੀ ਬਿਆਨਬਾਜ਼ੀ ਵੀ ਹੋਈ।  ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪਵਨ ਟੀਨੂੰ ‘ਤੇ ਇਤਰਾਜਯੋਗ ਟਿੱਪਣੀ ਵੀ ਕੀਤੀ ਗਈ ।

ਸ਼੍ਰੋਮਣੀ ਅਕਾਲੀ ਦਲ ਵਲੋਂ ਕੱਲ੍ਹ ਮਾਨਸਾ ‘ਚ ਹੋਣ ਵਾਲੀ ਰੈਲੀ ਰੱਦ

Daljit Singh Cheema ਕਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਲ੍ਹ ਮਾਨਸਾ ‘ਚ ਹੋਣ ਵਾਲੀ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਕੱਤਰ ਤੇ ਬੁਲਾਰੇ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਦੀ ਸਲਾਹ ਮੁਤਾਬਕ ਮਨੁੱਖਤਾ ਦੇ ਭਲੇ ਲਈ ਮਾਨਸਾ ਰੈਲੀ ਰੱਦ ਕੀਤੀ ਜਾਂਦੀ ਹੈ। ਬੀਤੇ ਦਿਨ ਵੀ ਅਕਾਲੀ ਦਲ

ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਦਲ ਖਾਲਸਾ ਤੇ SGPC ਟਾਸਕ ਫੋਰਸ ‘ਚ ਹੋਈ ਝੜਪ

nanakshahi calendar 2020: ਅੱਜ ਅਕਾਲ ਤਖਤ ਸਾਹਿਬ ‘ਚ ਦਲ ਖਾਲਸਾ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ। ਕੈਲੰਡਰ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਲੱਗੀ ਹੋਈ ਹੈ। ਪਰ ਇਸ ਮੌਕੇ ਸ੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕੈਲੰਡਰ ਰਿਲੀਜ ਨੂੰ ਲੈ ਕੇ ਵਿਰੋਧ ਕੀਤਾ ਗਿਆ। ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦ ਦਲ ਖਾਲਸਾ ਦੇ

ਹੋਲਾ ਮਹੱਲੇ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ, ਮੇਲੇ ‘ਚ ਆਉਣ ਵਾਲੀ ਸੰਗਤ ਦਾ ਹੋਵੇਗਾ ਬੀਮਾ

Holla Mohalla 2020: ਖਾਲਸਾ ਪੰਥ ਦੀ ਜਨਮਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਚ ਸਾਲਾਨਾ ਹੋਲਾ ਮਹੱਲਾ ਤਿਉਹਾਰ 5 ਤੋਂ 10 ਮਾਰਚ ਤਕ ਕੀਰਤਪੁਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਮਨਾਇਆ ਜਾ ਰਿਹਾ ਹੈ। ਬੁੱਧਵਾਰ ਰਾਤ ਨੂੰ ਕਿਲਾ ਆਨੰਦਗੜ੍ਹ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਵਿਚ ਰਾਤ 12 ਵਜੇ ਪੰਜ ਪੁਰਾਤਨ ਨਗਾੜਿਆਂ ਨੂੰ ਵਜਾ ਕੇ ਰਵਾਇਤੀ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਤੇ DSGMC ਦੇ ਮਸਲੇ ਸਬੰਧੀ ਅਕਾਲ ਤਖਤ ਪੁੱਜੇ ਦਿੱਲੀ ਦੇ ਚਾਰ ਸਿੱਖ ਆਗੂ

DSGMC Members Visits Akal Takht: ਦਿੱਲੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀਨਗਰ ‘ਚ ਕਥਿਤ ਬੇਨਿਯਮੀਆਂ, ਮਾਲਕੀ ਅਤੇ ਵਿੱਤੀ ਗੜਬੜੀਆਂ ਦੇ ਸਬੰਧ ‘ਚ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਮਨ ਜਾਰੀ ਕੀਤਾ ਸੀ। ਇਸ ਦੇ ਤਹਿਤ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਅਵਤਾਰ ਸਿੰਘ

ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਬੱਸ ਸੇਵਾ ਸ਼ੁਰੂ

Free Bus From Amritsar To Kartarpur: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਸਥਿਤ ਕਾਰੀਡੋਰ ਟਰਮੀਨਲ ਤਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਰਸਮੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ

ਅਕਾਲੀ ਦਲ ਤੇ ਕਾਂਗਰਸ ਵਿਚਾਲੇ ਨਗਰ ਨਿਗਮ ਦੇ ਕੰਮਾਂ ਨੂੰ ਲੈ ਕੇ ਛਿੜੀ ਕ੍ਰੈਡਿਟ ਵਾਰ

municipal corporation activities: ਨਗਰ ਨਿਗਮ ਚੋਣਾਂ ਤੋਂ ਠੀਕ ਪਹਿਲਾਂ ਸੱਤਧਾਰੀ ਅਕਾਲੀ-ਭਾਜਪਾ ਦੇ ਕੌਂਸਲਰਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ‘ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ।  ਮੰਗਲਵਾਰ ਨੂੰ ਕੌਂਸਲਰਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਸਿਹਤ ਮੰਤਰੀ ਨੂੰ ਆਪਣੇ ਵਿਭਾਗ ‘ਚ ਕੀ ਚੱਲ ਰਿਹਾ ਹੈ, ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਸਿਰਫ ਮੋਹਾਲੀ ਦੇ

ਅਕਾਲੀ ਤੇ ਆਪ ਵਿਧਾਇਕਾਂ ਨੇ ਹੱਥਾਂ ‘ਚ ਤਖਤੀਆਂ ਫੜ ਕੇ ਸਦਨ ਦੇ ਬਾਹਰ ਸਰਕਾਰ ਨੂੰ ਘੇਰਿਆ

AAP-SAD protest against Congress: ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ ਤੋਂ ਪਹਿਲਾਂ ਮੰਗਲਵਾਰ ਨੂੰ ‘ਆਪ ‘ ਤੇ ਅਕਾਲੀ ਵਿਧਾਇਕਾਂ ਨੇ ਇਕ ਵਾਰ ਫਿਰ ਸਦਨ ਤੋਂ ਬਾਹਰ ਸਰਕਾਰ ਨੂੰ ਘੇਰਿਆ। ਅਕਾਲੀ ਵਿਧਾਇਕ ਕਾਲੇ ਕੱਪੜੇ ਪਹਿਨ ਕੇ ਤੇ ਤਖਤੀਆਂ ਲੈ ਕੇ ਸਦਨ ਵਲ ਪਹੁੰਚੇ। ਅਕਾਲੀ ਵਿਧਾਇਕਾਂ ਨੇ ਦਲਿਤਾਂ, ਕਿਸਾਨਾਂ ਆਦਿ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ। ਆਪ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ‘ਤੇ ਲੱਗਾ 200 ਕਰੋੜ ਰੁਪਏ ਦੇ ਘੋਟਾਲੇ ਦਾ ਦੋਸ਼

Allegations on health minister balbir sidhu: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਚੌਥਾ ਦਿਨ ਹੈ। ਚੌਥਾ ਦਿਨ ਵੀ ਕਾਫੀ ਹੰਗਾਮੇ ਭਰਿਆ ਰਿਹਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਬੁੱਧਵਾਰ ਨੂੰ ਨਸ਼ਾ ਛੁਡਾਊ ਕੇਂਦਰਾਂ ਤੋਂ 200 ਕਰੋੜ ਰੁਪਏ ਦੇ ਬੁਪ੍ਰੋਨੋਰਫਿਨ ਲਾਪਤਾ ਹੋਣ ਦਾ ਮੁੱਦਾ ਉਠਾਇਆ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ

SAD ਵੱਲੋਂ ਟਕਸਾਲੀਆਂ ਦਾ ਸੰਗਰੂਰ ਸਮਾਗਮ ਫਲਾਪ ਕਰਾਰ

SAD describes Taksali Sangrur event: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀਆਂ ਧੜ੍ਹਿਆਂ ਅਤੇ ਦਰਜਨਾਂ ਹੋਰ ਗਰੁੱਪਾਂ ਵੱਲੋਂ ਕਾਂਗਰਸ ਦੀ ਮੱਦਦ ਨਾਲ ਸੰਗਰੂਰ ਵਿਖੇ ਕੀਤੇ ਜਨਤਕ ਇਕੱਠ ਨੂੰ ਵੱਡਾ ਫਲਾਪ ਸ਼ੋਅ ਕਰਾਰ ਦਿੱਤਾ ਗਿਆ ਹੈ । ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਅਖੌਤੀ ਟਕਸਾਲੀਆਂ

ਅਨਵਰ ਮਸੀਹ ਅਕਾਲੀ ਨਹੀਂ ਕਾਂਗਰਸੀ ਹੈ, ਮਜੀਠੀਆ ਨੇ ਕੀਤਾ ਪਰਦਾਫਾਸ਼

majithia statement Anwar Masih: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਸਵਾਗਤ ਕੀਤਾ ਹੈ ਕਿ ਉਹ ਕ੍ਰਿਸ਼ਚੀਅਨ ਦਲਿਤ ਫਰੰਟ ਦੇ ਨੇਤਾ ਅਤੇ ਕਾਂਗਰਸ ਦੇ ਮੈਂਬਰ ਅਨਵਰ ਮਸੀਹ ਦੇ ਰਾਜਨੀਤਿਕ ਸੰਬੰਧਾਂ ਦੀ ਜਾਂਚ ਦੇ ਆਦੇਸ਼ ਦੇਣਗੇ ਅਤੇ ਉਨ੍ਹਾਂ ਨੂੰ ਇਸ ਸ਼ਮੂਲੀਅਤ ਦੇ ਵਿਸਥਾਰਤ ਸਬੂਤ ਧਿਆਨ ਵਿੱਚ ਰੱਖਣ

ਵੱਡੇ ਬਾਦਲ ਨੂੰ ਵਿਆਹ ਦਾ ਸੱਦਾ ਦੇਣ ਸ਼੍ਰੀ ਨੱਡਾ ਪੁੱਜੇ ਬਾਦਲ ਪਿੰਡ

Nadda arrived to Badal Village: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਭਾਰਤੀ ਜਨਤਾ ਪਾਰਟੀ ਦੇ ਕੁੱਲ ਹਿੰਦ ਪ੍ਰਧਾਨ ਸ੍ਰੀ ਜੇ.ਪੀ. ਨੱਡਾ ਬਾਦਲ ਪਿੰਡ ਪੁੱਜੇ। ਉਹ ਪਹਿਲਾਂ ਹੈਲੀਕਾਪਟਰ ਰਾਹੀਂ ਬਠਿੰਡਾ ਪੁੱਜੇ ਤੇ ਫਿਰ ਸੜਕ ਰਸਤੇ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਪੈਂਦੇ ਬਾਦਲਾਂ ਦੇ ਜੱਦੀ ਪਿੰਡ

ਬਾਦਲ ਪਰਿਵਾਰ ਦੀ ਫੋਟੋ ਦੀ ਦੁਰਵਰਤੋਂ ਕਰਨ ‘ਤੇ ‘ਆਪ’ ਵਰਕਰ ਨੇ ਮੰਗੀ ਮੁਆਫੀ

Aap worker appologised: ਆਮ ਆਦਮੀ ਪਾਰਟੀ ਦੇ ਸਾਬਕਾ ਵਰਕਰ ਨੇ ਸੋਸ਼ਲ ਮੀਡੀਆ ‘ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਫੋਟੋਆਂ ਦੀ ਦੁਰਵਰਤੋਂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਮੁਆਫੀ ਮੰਗੀ ਹੈ। ਮੁਆਫੀ ਮੰਗਦਿਆਂ ਉਸਨੇ ਲਿਖਿਆ ਕਿ ਉਹ ਬਾਬਾ ਡੇਰਾ ਨਾਨਕ ਵਿੱਚ ਆਮ ਆਦਮੀ ਪਾਰਟੀ ਦਾ ਵਰਕਰ ਸੀ। ਮੰਗਲਵਾਰ

ਬਾਦਲ ਪਰਿਵਾਰ ਦੀ ਫੋਟੋ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਨੇ ਮੰਗੀ ਮੁਆਫੀ

Photo of Badals: ਰਾਜਨੀਤਕ ਇਕ ਅਜਿਹਾ ਖੇਤਰ ਹੈ ਜਿਥੇ ਪਾਰਟੀਆਂ ਦਾ ਆਪਸ ‘ਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਮਾਮਲਾ ਗਰਮਾਇਆ ਹੀ ਰਹਿੰਦਾ ਹੈ। ਇਸ ਦਾ ਫਾਇਦਾ ਪਾਰਟੀ ਦੇ ਮੈਂਬਰ ਵੀ ਚੁੱਕਦੇ ਹਨ ਤੇ ਉਨ੍ਹਾਂ ਦਾ ਇਸਤੇਮਾਲ ਇਕ ਦੂਜੇ ਨੂੰ ਬਦਨਾਮ ਕਰਨ ਲਈ ਵੀ ਕੀਤਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ

ਪੰਜਾਬ ਸਰਕਾਰ ਰਾਖਵੇਂਕਰਨ ਨੀਤੀ ‘ਚ ਕੋਈ ਛੇੜਛਾੜ ਨਾ ਕਰੇ : ਸ਼੍ਰੋਮਣੀ ਅਕਾਲੀ ਦਲ

SAD urges Punjab govt: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿੱਚ ਨਿਯੁਕਤੀਆਂ ਅਤੇ ਤਰੱਕੀਆਂ ਸੰਬੰਧੀ ਮੌਜੂਦਾ ਰਾਖਵਾਂਕਰਨ ਨੀਤੀ ਨਾਲ ਕੋਈ ਛੇੜਛਾੜ ਨਾ ਕਰਨ ਬਾਰੇ ਕਿਹਾ ਹੈ । ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ