ਇਨ੍ਹਾਂ ਪੰਜਾਬੀ ਸਿਤਾਰਿਆਂ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ


Lok sabha elections pollywood: ਚੰਡੀਗੜ੍ਹ- ਲੋਕ ਸਭਾ ਚੋਣਾਂ ਦਾ ਲੋਕਾਂ ‘ਚ ਕਾਫੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹੈ ਤਾਂ ਉੱਥੇ ਸਿਤਾਰੇ ਵੀ ਪਿੱਛੇ ਨਹੀਂ ਰਹੇ। ਉੱਥੇ ਹੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਵੀ ਪੈਰਾਗੋਨ ਸਕੂਲ ਵਿੱਚ ਵੋਟ ਪਾਈ ਹੈ।ਇਸ ਨਾਲ ਹੀ ਲੋਕਾਂ ਨੂੰ ਵੀ ਅਦਾਕਾਰ ਨੇ ਅਪੀਲ ਕੀਤੀ ਕਿ

ਮਨੀਸ਼ ਤਿਵਾੜੀ 15 ਅਪ੍ਰੈਲ ਨੂੰ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕਰਨਗੇ ਚੋਣ ਮੁਹਿੰਮ

Manish tiwari Anandpur sahib:ਰੋਪੜ: ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ 15 ਅਪ੍ਰੈਲ ਤੋਂ ਆਪਣੀ ਮੁਹਿੰਮ ਸ਼ੁਰੂ ਕਰਨਗੇ। ਅਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਲੋਕਾਂ ਨੂੰ ਇਕ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੇ ਵੱਲੋਂ ਕੰਮ ਕਰਨ ਅਤੇ ਇਸ

Flag hoisting ceremony 70ਵਾਂ ਗਣਰਾਜ ਦਿਹਾੜਾ: ਪਟਿਆਲਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

Flag hoisting ceremony ਪਟਿਆਲਾ: ਦੇਸ਼ ਭਰ ਵਿਚ 70ਵਾਂ ਗਣਰਾਜ ਦਿਹਾੜਾ ਪੂਰੇ ਜੋਸ਼ ਨਾਲ ਮਨਾਇਆ ਜਾ ਰਿਹਾ ਹੈ। ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ 70ਵੇਂ ਗਣਰਾਜ ਦਿਹਾੜੇ ਮੌਕੇ ਝੰਡਾ ਲਹਿਰਾਇਆ ਹੈ।  ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾਅ ਕੀਤੀ ਗਈ। ਇਸ ਤੋਂ

Priyanka Gandhi Enters Politics ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਪ੍ਰਿਅੰਕਾ ਗਾਂਧੀ ਨੂੰ ਸੌਂਪੀ ਜ਼ਿੰਮੇਵਾਰੀ

Priyanka Gandhi Enters Politics ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਪ੍ਰਿਅੰਕਾ ਗਾਂਧੀ ਨੂੰ ਪਹਿਲੀ ਵਾਰ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਆਪਣੀ ਭੈਣ ਪ੍ਰਿਯੰਕਾ ਗਾਂਧੀ ਨੂੰ ਰਬੀ ਉੱਤਰ ਪ੍ਰਦੇਸ਼ ਦਾ ਇੰਚਾਰਜ ਲਾਇਆ ਗਿਆ ਹੈ। ਦੂਜੇ ਪਾਸੇ ਹਰਿਆਣਾ ਕਾਂਗਰਸ ਨੂੰ ਵੀ ਨਵਾਂ ਇੰਚਾਰਜ

ਜਲੰਧਰ ਦੇ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ 204 ਕਰੋੜ ਦਾ ਕਰਜ਼ਾ ਮੁਆਫ

Government Waived 204 crore: ਜਲੰਧਰ: ਜਲੰਧਰ ਦੇ ਕਿਸਾਨਾਂ ਲਈ ਵੱਡੀ ਖਬਰ ਹੈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ ਤੇ ਜਲੰਧਰ ਦੇ ਕਿਸਾਨਾਂ ਦਾ 204 ਕਰੋੜ ਰੁਪਏ ਖੇਤੀ ਕਰਜ਼ਾ ਮੁਆਫ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ,

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਨਸ਼ਾ ਮੁਕਤ ਪੰਜਾਬ ਸਿਰਜਣਾ ਦਾ ਸੱਦਾ, ਕਈ ਨਵੀਂ ਸਕੀਮ ਕੀਤੀਆਂ ਸ਼ੁਰੂ…

cm amarinder calls drug free punjab mark: ਲੁਧਿਆਣਾ: ‘ਨਸ਼ੇ ਤੋਂ ਆਜ਼ਾਦੀ’ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 72ਵੇਂ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਕੂਲਾਂ-ਕਾਲਜਾਂ ਤੱਕ ਲਿਜਾਣ ਲਈ ‘ਤੂੰ ਮੇਰਾ ਬੱਡੀ’ ਪ੍ਰੋਗਰਾਮ ਦਾ ਆਗਾਜ਼ ਕੀਤਾ। ਮੁੱਖ ਮੰਤਰੀ ਜੋ ਅੱਜ ਇੱਥੇ ਤਿਰੰਗਾ ਲਹਿਰਾਉਣ ਲਈ ਆਏ ਸਨ, ਨੇ ਵਪਾਰਕ ਬੈਂਕਾਂ

Punjab Chief Minister Amarinder Singh
ਹੁਣ ਕੈਪਟਨ ਸਰਕਾਰ ਮਾਝੇ ‘ਚ ਕਿਸਾਨਾਂ ਨੂੰ ਦੇਵੇਗੀ 200 ਕਰੋੜ ਦੀ ਕਰਜ਼ ਮੁਆਫੀ

Punjab Chief Minister Amarinder Singh ਪੰਜਾਬ ‘ਚ ਕਾਂਗਰਸ ਸਰਕਾਰ ਕਿਸਾਨ ਕਰਜ਼ਾ ਮੁਆਫੀ ਯੋਜਨਾ ਅਧੀਨ ਹੁਣ ਤੀਜਾ ਪੜਾਅ 5 ਅਪ੍ਰੈਲ ਤੋਂ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਗੁਰਦਾਸਪੁਰ ਵਿਚ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਮਾਰੋਹ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਕਰਜ਼ਾ ਮੁਆਫੀ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਖੁਦ ਕਿਸਾਨਾਂ ਨੂੰ ਮੁਆਫੀ ਦੇ

ਸੋਨੀਆ ਗਾਂਧੀ ਦੇ ਘਰ ਪਹੁੰਚੇ ਕਈ ਪਾਰਟੀਆਂ ਦੇ ਆਗੂ, ਹੋਈ ਡਿਨਰ ਪਾਰਟੀ

Sonia Gandhi Party leaders    ਨਵੀਂ ਦਿੱਲੀ: ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਅਹੁਦਾ ਸੌਂਪਣ ਤੋਂ ਬਾਅਦ ਯੂ. ਪੀ. ਏ. ਚੇਅਰਪਰਸ਼ਨਸੋਨੀਆ ਗਾਂਧੀ ਗਠਜੋੜ ਨੂੰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ। ਭਾਰਤੀ ਜਨਤਾ ਪਾਰਟੀ ਦੇ ਵਿਜੇ ਰੱਥ ਨੂੰ ਰੋਕਣ ਲਈ ਵਿਰੋਧੀ ਇਕਜੁਟਤਾ ਲਈ ਰਣਨੀਤੀ ਬਣਾ ਰਹੇ ਹਨ। Sonia Gandhi Party leaders ਕਾਂਗਰਸ ਅਗਲੇ ਸਾਲ ਹੋਣ ਵਾਲੀਆਂ ਲੋਕ

ਰਾਹੁਲ ਗਾਂਧੀ ਫਰਾਂਸ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

Rahul Gandhi meeting French President     ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਫਰਾਂਸ ਦੇ ਰਾਸ਼ਟਰਪਤੀ ਐਮਾਨੁਏਲ ਮੈਕਰੋਨ ਨਾਲ ਉਨ੍ਹਾਂ ਦੀ 4 ਦਿਨਾਂ ਦੀ ਭਾਰਤ ਯਾਤਰਾ ਦੇ ਦੌਰਾਨ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਰਾਹੁਲ ਦੇ ਥਾਈਲੈਂਡ ਅਤੇ ਸਿੰਗਾਪੁਰ ਦੀ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਐਤਵਾਰ ਨੂੰ ਇਹ ਮੁਲਾਕਾਤ ਹੋਵੇਗੀ। Rahul Gandhi

ਸੀਨੀਅਰ ਕਾਂਗਰਸੀ ਆਗੂ ਪਤੰਗਰਾਓ ਦਾ ਮੁੰਬਈ ‘ਚ ਹੋਇਆ ਦਿਹਾਂਤ

Congress leader Patangrao died  ਮੁੰਬਈ: ਸੀਨੀਅਰ ਕਾਂਗਰਸੀ ਆਗੂ ਭਾਰਤੀ ਵਿਧਾਇਕ ਦੇ ਸੰਸਥਾਪਕ ਪਤੰਗਰਾਓ ਕਦਮ ਦਾ ਲੀਲਾਵਤੀ ਹਸਪਤਾਲ ‘ਚ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ, ਜਿਥੇ ਉਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਉਹ 72 ਸਾਲਾਂ ਦੇ ਸਨ। ਪਤੰਗਰਾਓ ਨੇ ਸਮਾਜਿਕ, ਅਕਾਦਮਿਕ ਅਤੇ ਸਿਆਸੀ ਖੇਤਰਾਂ ‘ਚ ਕਈ ਕਮਾਲ ਦੇ ਕੰਮ ਕੀਤੇ ਸਨ। Congress leader Patangrao died

ਕਰਨਾਟਕ ‘ਚ 20 ਮਾਰਚ ਤੋਂ ਚੋਣ ਪ੍ਰਚਾਰ ਦਾ ਤੀਸਰਾ ਪੜਾਅ ਸ਼ੁਰੂ ਕਰਨਗੇ ਰਾਹੁਲ ਗਾਂਧੀ

Karnataka election March 20    ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਰਨਾਟਕ ਵਿਧਾਨਸਭਾ ਚੋਣ ਤੋਂ ਪਹਿਲਾਂ 20 ਅਤੇ 21 ਮਾਰਚ ਨੂੰ ਰਾਜ ਵਿੱਚ ਆਪਣੀ ਪਾਰਟੀ ਦਾ ਪ੍ਰਚਾਰ ਕਰਨਗੇ। ਪਾਰਟੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਪਾਰਟੀ ਦੇ ਪ੍ਰਚਾਰ ਦਾ ਤੀਸਰਾ ਪੜਾਅ ਹੋਵੇਗਾ। ਕਾਂਗਰਸ ਨੇ 10 ਫਰਵਰੀ ਨੂੰ ਰਾਜ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ

ਅਮਿਤਾਭ ਬੱਚਨ ਕਰ ਸਕਦੇ ਹਨ ਕਾਂਗਰਸ ਜੁਆਇਨ,ਕਾਂਗਰਸ ਨੇਤਾਵਾਂ ਨਾਲ ਵਧੀਆਂ ਨਜ਼ਦੀਕੀਆ

Amitabh bachan joining congress   ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਅਕਸਰ ਆਪਣੇ ਟਵਿਟਰ ਪੋਸਟ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਇਸ ਵਾਰ ਵੀ ਮਾਮਲਾ ਟਵਿਟਰ ਨਾਲ ਹੀ ਜੁੜਿਆ ਹੈ ਪਰ ਥੋੜੇ ਟਵਿਸਟ ਨਾਲ। ਹਾਲ ਹੀ ‘ਚ ਅਮਿਤਾਭ ਟਵਿਟਰ ‘ਤੇ ਕੁਝ ਅਜਿਹਾ ਕਰਦੇ ਨਜ਼ਰ ਆਏ ਹਨ, ਜਿਸ ਨੂੰ ਲੈ ਕੇ ਅਟਕਲਾਂ (ਖਬਰਾਂ) ਦਾ ਬਾਜ਼ਾਰ ਗਰਮ ਹੋ ਗਿਆ

ਜਸਟਿਨ ਟਰੂਡੋ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

Rahul Gandhi Visits Justin Trudeo    ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ ਤੇ ਦੋਵਾਂ ਮੁਲਕਾਂ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। Rahul Gandhi Visits Justin Trudeo ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ ਟਵੀਟ ਕਰਕੇ ਕਿਹਾ ਕਿ ਮੈਂ ਸ਼ਾਮ ਨੂੰ ਕੈਨੇਡਾ ਦੇ

ਅਟਾਰਨੀ ਜਨਰਲ ਨੇ ਕਿਹਾ ਜੱਜਾਂ ਦੀ ਪ੍ਰੈੱਸ ਕਾਨਫਰੰਸ ਗ਼ਲਤ ਤਾਂ ਅੰਨਾ ਹਜ਼ਾਰੇ ਨੇ ਦਿੱਤੀਆਂ ਮੁਬਾਰਕਾਂ

Anna hazare praised judges     ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਚਾਰੇ ਸੀਨੀਅਰ ਜੱਜਾਂ ਵਲੋਂ ਪ੍ਰੈਸ ਕਾਨਫਰੰਸ ਕਰਨ ਤੋਂ ਬਚਿਆ ਜਾ ਸਕਦਾ ਸੀ ਅਤੇ ਜੱਜਾਂ ਨੂੰ ਹੁਣ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਿਆਣਪ ਨਾਲ ਕੰਮ ਕਰਨਾ ਪਵੇਗਾ। ਵੇਨੂੰਗੋਪਾਲ ਜਿਨ੍ਹਾਂ ਚੀਫ ਜਸਟਿਸ ਦੀਪਕ ਮਿਸ਼ਰਾ ਨਾਲ ਪ੍ਰੈਸ ਕਾਨਫਰੰਸ ਪਿੱਛੋਂ ਮੀਟਿੰਗ ਕੀਤੀ ਨੇ ਇਸ

ਅਦਾਕਾਰ ਰਾਜ ਬੱਬਰ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ, ਜਾਣੋ ਪੂਰਾ ਮਾਮਲਾ…

Ghaziabad police arrested raj babbar     ਗਾਜੀਆਬਾਦ ਵਿੱਚ ਕਾਂਗਰਸ ਅਤੇ ਪੁਲਿਸ ਦਰਮਿਆਨ ਝੜਪ ਹੋ ਗਈ ਹੈ। ਇਹ ਝੜਪ ਉਸ ਸਮੇਂ ਹੋਈ ਜਦੋਂ ਯੂਪੀ ਕਾਂਗਰਸ ਪ੍ਰਧਾਨ ਰਾਜ ਬੱਬਰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਲੋਨੀ ਦੇ ਮੰਡੋਲਾ ਜਾ ਰਹੇ ਸਨ। ਪੁਲਿਸ ਨੇ ਰਾਜ ਬੱਬਰ ਨੂੰ ਲੋਨੀ ਦੇ ਸੋਨੀਆ ਵਿਹਾਰ ਇਲਾਕੇ ਵਿੱਚ ਰੋਕ ਦਿੱਤਾ, ਜਿਸਤੋਂ ਬਾਅਦ ਪੁਲਿਸ ਅਤੇ

ਪੈਟਰੋਲ-ਡੀਜਲ ਹੋਣਾ ਚਾਹੀਦਾ ਹੈ ਜੀਐਸਟੀ ਦੇ ਦਾਇਰੇ ਵਿੱਚ :ਰਾਹੁਲ ਗਾਂਧੀ

ਦਿੱਲੀ :ਮਾਲੀ ਹਾਲਤ ਦੀ ਡਿੱਗਦੀ ਦਰ ਦੇ ਨਾਲ ਜੀ ਐਸ ਟੀ ਦੇ ਉੱਤੇ ਸਰਕਾਰ ਨੂੰ ਘੇਰ ਰਹੇ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ – ਡੀਜਲ ਨੂੰ ਵੀ ਜੀ ਐਸ ਟੀ ਨੂੰ ਦਾਇਰੇ ਵਿੱਚ ਲਿਆਉਣ ਦੀ ਮੰਗ ਕੀਤੀ ਹੈ । ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਦੇ ਇਰਾਦੇ ਨਾਲ ਬੁਲਾਈ ਗਈ ਜੀ ਐਸ ਟੀ ਦੀ ਬੈਠਕ ਵਲੋਂ

congress-ghoshnapatra
ਕਾਂਗਰਸ ਵੱਲੋਂ ਪੰਜਾਬ ਦੇ ਪਾਣੀਆਂ, ਨਸ਼ੇ ਤੇ ਕਿਸਾਨਾਂ ਲਈ ਵੱਡੇ ਐਲਾਨ, ਲੜਕੀਆਂ ਨੂੰ ਮਿਲੇਗੀ ਮੁਫਤ ਸਿੱਖਿਆ

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੋਮਵਾਰ ਨੂੰ ਕਾਂਗਰਸ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ। ਦਿੱਲੀ ਵਿਚ ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਮੈਨੀਫੈਸਟੋ ਡਰਾਫਟਿੰਗ ਪੈਨਲ ਦੀ ਚੇਅਰਪਰਸਨ ਰਾਜਿੰਦਰ ਕੌਰ ਭੱਠਲ ਵੀ ਮੌਜੂਦ ਸਨ । ਕਾਂਗਰਸ ਨੇ ਸਰਕਾਰ ਬਣਨ ਤੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਤੇ ਲੜਕੀਆਂ ਲਈ ਖਾਸ ਐਲਾਨ ਕੀਤੇ ਹਨ

congress manifesto
ਪੜ੍ਹੋ ਕੀ ਹੈ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ

ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੇ ਮੱੱਦੇਨਜ਼ਰ ਮੈਨੀਫੈਸਟੋ 2017-2022 ਦੀ ਘੋਸ਼ਣਾ ਕਰ ਦਿੱੱਤੀ ਹੈ। ਇਹ ਮੈਨੀਫੈਸਟੋ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਦਿੱੱਲੀ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੀਲੀਜ਼ ਕੀਤਾ ਗਿਆ। ਮੈਨੀਫੈਸਟੋ ਸੰਬੰਧੀ ਪੂਰੀ ਜਾਣਕਾਰੀ ਲਈ ਕਲਿੱੱਕ ਕਰੋ Punjab Congress Manifesto 2017

ਚੰਡੀਗੜ੍ਹ ‘ਚ ਮਨਪ੍ਰੀਤ ਬਾਦਲ ਨੇ ਜਾਰੀ ਕੀਤਾ ਕਾਂਗਰਸ ਦਾ ਮੈਨੀਫੈਸਟੋ

ਚੰਡੀਗੜ੍ਹ: ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਇਸ ਮੈਨੀਫੈਸਟੋ ਨੂੰ ਬਣਾਉਣ ਵਿਚ ਅੱਠ ਮਹੀਨੇ ਲੱਗੇ ਹਨ ਅਤੇ ਇਸ ਵਿਚ ਹਰ ਇੱਕ ਵਰਗ ਵਪਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਤੌਰ ਤੇ ਰੱਖਿਆ ਗਿਆ ਹੈ। ਕਾਂਗਰਸ ਦੇ ਮੈਨੀਫੈਸਟੋ ਨੂੰ ਜਾਰੀ ਕਰਨ ਦੇ ਲਈ

ਪੰਜਾਬ ਕਾਂਗਰਸ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ । ਦਿੱਲੀ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਹਨ । ਪਾਰਟੀ ਦੀ ਮੈਨੀਫੈਸਟੋ ਕਮੇਟੀ ਵੱਲੋਂ ਕਈ ਮਾਹਰਾਂ ਦੀ ਰਾਏ ਲੈ ਕੇ ਬਣਾਏ ਗਏ ਮਨੋਰਥ ਪੱਤਰ ਵਿਚ