ਪੰਜਾਬ ਸਮੇਤ ਉੱਤਰੀ ਭਾਰਤ ‘ਚ ਭਾਰੀ ਬਾਰਿਸ਼ ਨਾਲ ਡਿੱਗਿਆ ਪਾਰਾ..


Punjab Rainfall: ਚੰਡੀਗੜ੍ਹ: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਬੁੱਧਵਾਰ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ । ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਵੱਲੋਂ ਬੀਜੀ ਕਣਕ ਦੀ ਫ਼ਸਲ ਖਰਾਬ ਹੋ ਗਈ ਹੈ । ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਇੱਕ ਏਕੜ ਵਿੱਚ ਕਣਕ ਬੀਜਣ ‘ਤੇ ਲਗਭਗ

ਲੁਧਿਆਣਾ: 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

Ludhiana building fire: ਲੁਧਿਆਣਾ: ਲੁਧਿਆਣਾ ਦੇ ਡਵੀਜ਼ਨ ਨੰਬਰ ਤਿੰਨ ਦੇ ਨਜ਼ਦੀਕ ਸ਼ਨੀਵਾਰ ਨੂੰ 3 ਮੰਜ਼ਿਲਾ ਇਮਾਰਤ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ । ਅੱਗ ਲੱਗਦਿਆਂ ਹੀ ਨੇੜੇ-ਤੇੜੇ ਦੇ ਘਰਾਂ ਤੇ ਦੁਕਾਨਾਂ ਵਿੱਚ ਮੌਜੂਦ ਲੋਕ ਘਰੋਂ ਬਾਹਰ ਆ ਗਏ । ਇਸ ਅੱਗ ਵਿੱਚ ਕਾਫੀ ਨੁਕਸਾਨ ਹੋਇਆ ਹੈ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ

ਚੰਦਰਯਾਨ-2 ਨੇ ਭੇਜੀ ਚੰਦਰਮਾ ਦੀ ਸੋਹਣੀ ਤਸਵੀਰ

Chandrayaan 2 sends new picture: ਨਵੀਂ ਦਿੱਲੀ: ਚੰਦਰਯਾਨ-2 ਵੱਲੋਂ ਚੰਦਰਮਾ ਦੀ ਇੱਕ ਸੋਹਣੀ ਤਸਵੀਰ ਭੇਜੀ ਗਈ ਹੈ । ਭਾਰਤੀ ਪੁਲਾੜ ਖੋਜ ਸੰਗਠਨ ਯਾਨੀ ਕਿ ISRO ਵੱਲੋਂ  ਬੁੱਧਵਾਰ ਨੂੰ ਚੰਦਰਯਾਨ-2 ਦੇ ਟੈਰੇਨ ਮੈਪਿੰਗ ਕੈਮਰੇ ਵੱਲੋਂ ਕ੍ਰੇਟਰ ਦੇ 3D ਵਿਯੂ ਦੀ ਤਸਵੀਰ ਜਾਰੀ ਕੀਤੀ ਗਈ ਹੈ । ਇਹ ਲਗਭਗ 100 ਕਿਲੋਮੀਟਰ ਦੇ ਪੰਧ ਤੋਂ ਲਈ ਗਈ ਹੈ

ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਦਲੇ ਮੰਗਿਆ ਅਜਮੇਰ ਸ਼ਰੀਫ ਦਾ ਲਾਂਘਾ

Pakistan demands Ajmer crossing route: ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਹੈ । ਜਿਸ ਤੋਂ ਬਾਅਦ ਹੁਣ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬਦਲੇ ਆਪਣੇ ਮੁਸਲਮਾਨਾਂ ਲਈ ਅਜਮੇਰ ਸ਼ਰੀਫ ਦੇ ਲਾਂਘੇ ਦੀ ਮੰਗ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਪਾਕਿਸਤਾਨ ਦੇ ਸਿੰਧ ਸੂਬੇ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮੰਤਰੀ

ਪੰਜਾਬ ‘ਚ ਲੋਕਾਂ ਨੂੰ ਲੱਗੇਗਾ ਬਿਜਲੀ ਦਾ ਝਟਕਾ..!

Punjab state electricity: ਪਟਿਆਲਾ: ਪੰਜਾਬ ‘ਚ ਪਾਵਰਕਾਮ ਬਿਜਲੀ ਖਪਤਕਾਰਾਂ ਨੂੰ ਜਲਦ ਹੀ ਝਟਕਾ ਦੇਣ ਜਾ ਰਹੀ ਹੈ । ਪਾਵਰਕਾਮ ਵੱਲੋਂ ਸੂਬੇ ਵਿੱਚ ਬਿਜਲੀ ਦਰਾਂ ਨੂੰ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਜਿਸ ਵਿੱਚ ਥਰਮਲ ਪਲਾਟਾਂ ਨੂੰ ਪਾਵਰਕਾਮ ਵੱਲੋਂ ਕੀਤਾ ਗਿਆ 426 ਕਰੋੜ ਰੁਪਏ ਦਾ ਭੁਗਤਾਨ ਬਿਜਲੀ ਖਪਤਕਾਰਾਂ ‘ਤੇ ਭਾਰੀ ਪੈ ਸਕਦਾ ਹੈ ।

ਦਿੱਲੀ ‘ਚ ਵਧਿਆ ਪ੍ਰਦੂਸ਼ਣ, 2 ਦਿਨ ਬੰਦ ਰਹਿਣਗੇ ਸਕੂਲ

Delhi air quality: ਨਵੀਂ ਦਿੱਲੀ: ਦਿੱਲੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਅੱਜ ਯਾਨੀ ਕਿ ਵੀਰਵਾਰ ਸਵੇਰੇ ਵੀ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ ਮਿਲੀ ਹੈ । ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਪੱਧਰ ਕਾਰਨ ਲੋਧੀ ਰੋਡ ਇਲਾਕੇ ਵਿੱਚ ਪੀਐੱਮ 2.5 ਅਤੇ ਪੀਐੱਮ 10 ਦੋਵੇਂ ਹੀ 500 ਦੇ ਪੱਧਰ ‘ਤੇ ਪਹੁੰਚ ਗਏ ਹਨ । ਜਿਸ ਕਾਰਨ ਕੇਂਦਰੀ ਪ੍ਰਦੂਸ਼ਣ

ਪ੍ਰੋ. ਦਵਿੰਦਰਪਾਲ ਭੁੱਲਰ ਜਲਦ ਹੋਣਗੇ ਰਿਹਾਅ

Devinder Pal Singh Bhullar release: ਚੰਡੀਗੜ੍ਹ: ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਜਲਦ ਹੀ ਹੋ ਸਕਦੀ ਹੈ । ਭਾਰਤ ਸਰਕਾਰ ਵੱਲੋਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ । ਦੱਸ ਦੇਈਏ ਕਿ 11

ਬਾਲ ਟੈਂਪਰਿੰਗ ਮਾਮਲੇ ‘ਚ ਫਸਿਆ ਇਹ ਮਸ਼ਹੂਰ ਕ੍ਰਿਕਟਰ, Video Viral !

Nicholas Pooran Suspended: ਗੇਂਦ ਨਾਲ ਛੇੜਛਾੜ ਯਾਨੀ ਕਿ ਬਾਲ ਟੈਂਪਰਿੰਗ ਅਜਿਹਾ ਸ਼ਬਦ ਹੈ ਜਿਸ ਨੇ ਪਿਛਲੇ ਸਾਲ ਪੂਰੀ ਦੁਨੀਆ ਨੂੰ ਹਿਲਾ ਦਿੱਤਾ ਸੀ । ਹੁਣ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਵੈਸਟਇੰਡੀਜ਼ ਦੇ ਖਿਡਾਰੀ ਨਿਕੋਲਸ ਪੂਰਨ ਵੱਲੋਂ ਗੇਂਦ ਨਾਲ ਛੇੜਛਾੜ ਕੀਤੀ ਜਾ ਰਹੀ ਹੈ ।

550ਵੇਂ ਪ੍ਰਕਾਸ਼ ਪੁਰਬ ਮੌਕੇ 150 ਡਰੋਨ ਰਾਹੀਂ ਅਸਮਾਨ ‘ਚ ਬਣਾਇਆ ‘ੴ’ ਦਾ ਚਿੰਨ੍ਹ

Drones Form Ik Onkar Symbol: ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਸੰਗਤਾਂ ਵਲੋਂ ਬਹੁਤ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸੰਗਤਾਂ ਨੇ ਦੇਸ਼-ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਦੀ ਧਰਤੀ ‘ਤੇ ਪਹੁੰਚ ਕੇ ਮੱਥਾ ਟੇਕਿਆ । ਇਸ ਮੌਕੇ ਕਈ ਧਾਰਮਿਕ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਜੀ

ਪਾਕਿਸਤਾਨ ’ਚ ਮਹਿੰਗਾਈ ਦੀ ਮਾਰ, 300 ਤੋਂ 500 ਤੱਕ ਵਿੱਕ ਰਹੇ ਟਮਾਟਰ ਤੇ ਅਦਰਕ

Pakistan vegetable inflation: ਇਸਲਾਮਾਬਾਦ: ਪਾਕਿਸਤਾਨ ਵਿੱਚ ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜੋ ਹਰ ਤਰ੍ਹਾਂ ਦੇ ਰਿਕਾਰਡ ਤੋੜ ਚੁੱਕੀ ਹੈ । ਹੁਣ ਪਾਕਿਸਤਾਨ ਵਿੱਚ ਅਜਿਹੀ ਹਾਲਤ ਹੋ ਗਈ ਹੈ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਦਾ ਸਾਮਾਨ ਵੀ ਕਾਫੀ ਮਹਿੰਗਾ ਹੋ ਗਿਆ ਹੈ । ਪਾਕਿਸਤਾਨ ਵਿੱਚ ਜਿੱਥੇ ਗੋਭੀ 150 ਰੁਪਏ ਕਿਲੋ ਤੱਕ ਵਿਕ ਰਹੀ ਹੈ,

CBSE ਬੋਰਡ ਨੇ ਪ੍ਰੀਖਿਆ ਪੈਟਰਨ ‘ਚ ਕੀਤਾ ਬਦਲਾਅ

cbse change exam pattern: ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵਲੋਂ ਸਮੇਂ-ਸਮੇਂ ‘ਤੇ ਕਈ ਬਦਲਾਅ ਕੀਤੇ ਜਾਂਦੇ ਹਨ । ਜਿਸ ਵਿੱਚ ਹੁਣ CBSE ਵਲੋਂ ਸੈਸ਼ਨ 2019-20 ਦੀ ਪ੍ਰੀਖਿਆ ਪੈਟਰਨ ਵਿੱਚ ਕੁਝ ਬਦਲਾਅ ਕੀਤਾ ਗਿਆ ਹੈ । ਇਸ ਬਦਲਾਅ ਦੇ ਤਹਿਤ ਜਿਨ੍ਹਾਂ ਵਿਸ਼ਿਆਂ ਵਿੱਚ ਪ੍ਰੈਕਟੀਕਲ ਅਤੇ ਇੰਟਰਨਲ ਅਸੈਸਮੇਂਟ ਨਹੀਂ ਹੁੰਦਾ, ਉਨ੍ਹਾਂ ਵਿੱਚ ਜ਼ਿਆਦਾਤਰ ਵਿਸ਼ਿਆਂ ਵਿੱਚ

ਕਾਬੁਲ ‘ਚ ਕਾਰ ਬੰਬ ਧਮਾਕਾ, 7 ਲੋਕਾਂ ਦੀ ਮੌਤ

Car bomb explosion Afghanistan: ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਬੁੱਧਵਾਰ ਨੂੰ ਜ਼ਬਰਦਸਤ ਬੰਬ ਧਮਾਕੇ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਕਾਰ ਵਿੱਚ ਕੀਤਾ ਗਿਆ ਹੈ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਸੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ । ਕਾਬੁਲ ਵਿੱਚ ਹੋਏ ਇਸ ਧਮਾਕੇ ਦੀ

ਵਿਗਿਆਨੀ ਨੇ ਸਚਿਨ ਤੇਂਦੁਲਕਰ ਦੇ ਨਾਂ ‘ਤੇ ਰੱਖਿਆ ਮੱਕੜੀ ਦੀ ਪ੍ਰਜਾਤੀ ਦਾ ਨਾਮ

Spider Species Named Tendulkar: ਨਵੀਂ ਦਿੱਲੀ: ਸਚਿਨ ਤੇਂਦੁਲਕਰ ਜਿਨ੍ਹਾਂ ਨੂੰ ਕ੍ਰਿਕਟ ਦੇ ਸਫਲ ਖਿਡਾਰੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ । ਸਚਿਨ ਤੇਂਦੁਲਕਰ ਦਾ ਜਾਦੂ ਖੇਡ ਤੋਂ ਸੰਨਿਆਸ ਲੈਣ ਤੋਂ ਬਾਅਦ ਵੀ ਬੋਲ ਰਿਹਾ ਹੈ । ਸਚਿਨ ਦੇ ਸੰਨਿਆਸ ਲੈਣ ਤੋਂ ਬਾਅਦ ਵੀ ਉਸ ਦੇ ਪ੍ਰਸ਼ੰਸਕਾਂ ਵਿੱਚ ਉਨ੍ਹਾਂ ਦਾ ਕ੍ਰੇਜ਼ ਘੱਟ ਨਹੀਂ ਹੋਇਆ ਹੈ । 

ਜਨਵਰੀ 2020 ਤੋਂ ਸਸਤੀਆਂ ਹੋਣਗੀਆਂ ਟੋਲ-ਟੈਕਸ ਦਰਾਂ !

toll tax rates cheaper: ਨਵੀਂ ਦਿੱਲੀ: ਜਨਵਰੀ 2020 ਤੋਂ ਭਾਰਤ ਦੇ ਸਾਰੇ ਟੋਲ ਪਲਾਜ਼ਾ ਦੀਆਂ ਟੋਲ ਦਰਾਂ ਵਿੱਚ ਕਮੀ ਕੀਤੀ ਜਾਵੇਗੀ । ਦਰਅਸਲ, ਸੜਕ ਤੇ ਆਵਾਜਾਈ ਮੰਤਰਾਲੇ ਵੱਲੋਂ ਟੋਲ ਦੇ ਕੁਝ ਨਿਯਮਾਂ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ । ਜਿਸ ਸਬੰਧੀ ਮੰਤਰਾਲੇ ਵੱਲੋਂ ਇਸ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ । ਇਹ ਤਬਦੀਲੀ ਸਿਰਫ਼

ICC ਵਨਡੇ ਰੈਂਕਿੰਗ ‘ਚ ਕੋਹਲੀ ਤੇ ਬੁਮਰਾਹ ਦੀ ਬਾਦਸ਼ਾਹਤ ਬਰਕਰਾਰ

ICC ODI top positions: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੱਲੋਂ ਵਨਡੇ ਰੈਂਕਿੰਗ ਵਿੱਚ ਆਪਣੀ ਬਾਦਸ਼ਾਹਤ ਕਾਇਮ ਰੱਖੀ ਗਈ ਹੈ । ਅੰਤਰਰਾਸ਼ਟਰੀ ਕ੍ਰਿਕਟ ਕਾਊਂਸਿਲ ਯਾਨੀ ਕਿ ICC ਵੱਲੋਂ ਤਾਜ਼ਾ ਵਨਡੇ ਰੈਂਕਿੰਗ ਜਾਰੀ ਕੀਤੀ ਗਈ ਹੈ, ਜਿਸ ਵਿੱਚ ਵਿਰਾਟ ਕੋਹਲੀ ਬੱਲੇਬਾਜ਼ੀ ਰੈਂਕਿੰਗ ਵਿੱਚ ਜਦਕਿ ਬੁਮਰਾਹ ਗੇਂਦਬਾਜ਼ੀ ਰੈਂਕਿੰਗ ਵਿੱਚ ਪਹਿਲੇ ਸਥਾਨ

ਅਮਰੀਕਾ ‘ਚ ਪੰਜਾਬੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

USA punjabi boy murder: ਨਿਊਯਾਰਕ: ਅਮਰੀਕਾ ਦੇ ਮਿਸੀਸਿੱਪੀ ਸ਼ਹਿਰ ਵਿੱਚ ਭਾਰਤੀ ਮੂਲ ਦੇ ਸਟੋਰ ਮਾਲਕ ਦੀ ਕੁਝ ਕਾਲੇ ਮੂਲ ਦੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 10:00 ਵਜੇ ਤਿੰਨ ਕਾਲੇ ਮੂਲ ਦੇ ਲੋਕ ਸਟੋਰ ਵਿਚ ਲੁੱਟ ਦੀ ਨੀਅਤ ਨਾਲ ਦਾਖਲ ਹੋ ਕੇ ਹੁੱਲੜਬਾਜ਼ੀ ਕਰਨ

ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫੈਸਲੇ ‘ਤੇ ਭੜਕੇ ਰਵਨੀਤ ਬਿੱਟੂ, ਜਾਣਗੇ ਅਦਾਲਤ !

Ravneet singh bittu: ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਕੇਂਦਰ ਸਰਕਾਰ ਵਲੋਂ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਹੈ । ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ

ਪਹਿਲੀ ਵਾਰ ਟਾਪ-100 ਤੋਂ ਬਾਹਰ ਹੋਏ ਲਿਏਂਡਰ ਪੇਸ, ਟੁੱਟਿਆ 19 ਸਾਲ ਦਾ ਰਿਕਾਰਡ

Paes drops out top 100: ਨਵੀਂ ਦਿੱਲੀ: ਭਾਰਤ ਦੇ ਦਿੱਗਜ ਖਿਡਾਰੀ ਲਿਏਂਡਰ ਪੇਸ ਸੋਮਵਾਰ ਨੂੰ ਪਹਿਲੀ ਵਾਰ 19 ਸਾਲਾਂ ਵਿਚ ਡਬਲ ਰੈਂਕਿੰਗ ਵਿੱਚ ਟਾਪ-100 ਵਿਚੋਂ ਬਾਹਰ ਹੋ ਗਏ ਹਨ । ਏਟੀਪੀ ਰੈਂਕਿੰਗ ਵਿੱਚ ਪੇਸ ਪੰਜ ਸਥਾਨ ਖਿਸ ਕੇ 101ਵੇਂ ਸਥਾਨ ‘ਤੇ ਪਹੁੰਚ ਗਏ ਹਨ । ਦਰਅਸਲ, ਪੇਸ ਦੇ 856 ਅੰਕ ਹਨ ਤੇ ਉਹ ਭਾਰਤੀ ਖਿਡਾਰੀਆਂ

ਰੋਹਿਤ ਸ਼ਰਮਾ ਦੇ ਨਾਂ ਹੋਇਆ ਇਹ ਸ਼ਰਮਨਾਕ ਰਿਕਾਰਡ, ਧੋਨੀ ਨੂੰ ਵੀ ਛੱਡਿਆ ਪਿੱਛੇ

Rohit sharma embarrass record: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਖ਼ਰੀ ਮੈਚ ਐਤਵਾਰ ਨੂੰ ਨਾਗਪੁਰ ਵਿੱਚ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਬੰਗਲਾਦੇਸ਼ ਖਿਲਾਫ ਸ਼ਾਨਦਾਰ ਜਿੱਤ ਦਰਜ ਕਰ ਕੇ ਇਹ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ । ਵਰਤਮਾਨ ਸਮੇਂ ਵਿੱਚ ਟੀ-20 ਟੀਮ ਦੇ ਕਪਤਾਨ ਰੋਹਿਤ ਸ਼ਰਮਾ ਸ਼ਾਨਦਾਰ ਫ਼ਾਰਮ

ਅਮਰੀਕਾ ‘ਚ ਬਰਫ਼ਬਾਰੀ ਕਾਰਨ 1200 ਤੋਂ ਜ਼ਿਆਦਾ ਉਡਾਣਾਂ ਰੱਦ

America Chicago Snowfall: ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ਵਿੱਚ ਓਹਾਰਾ ਤੇ ਮਿਡਵੇ ਹਵਾਈ ਅੱਡਿਆ ‘ਤੇ ਭਾਰੀ ਬਰਫਬਾਰੀ ਹੋ ਰਹੀ ਹੈ । ਜਿਸ ਕਾਰਨ ਸੋਮਵਾਰ ਨੂੰ 1200 ਤੋਂ ਜ਼ਿਆਦਾ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ । ਇਸ ਖੇਤਰ ਵਿੱਚ ਤਿੰਨ ਤੋਂ ਛੇ ਇੰਚ ਤੱਕ ਬਰਫ ਦੀ ਚਾਦਰ ਵਿੱਛੀ ਹੋਈ ਹੈ । ਸ਼ਿਕਾਗੋ ਡਿਪਾਰਟਮੈਂਟ ਆਫ ਐਵੀਏਸ਼ਨ ਅਨੁਸਾਰ ਸ਼ਾਮ