Jan 25

Voter Awareness Rally
ਸਟਾਰ ਪਲੱਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਰਾਮਾਂ ਮੰਡੀ:- -ਰਾਮਾਂ ਮੰਡੀ ਦੇ ਬੰਗੀ ਰੋਡ ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਨੇ ਪਿੰਸੀਪਲ ਸੁਧਾਬਾਨੀ ਚੌਧਰੀ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਰੈਲੀ ਕੱਢੀ । ਰੈਲੀ ਨੂੰ ਚੇਅਰਮੈਨ ਵਿਜੇ ਕੁਮਾਰ ਲਹਿਰੀ ਸਟਾਰ ਪਲੱਸ ਸਕੂਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਅਤੇ ਐਨ.ਐਸ.ਐਸ ਕੈਡਿਟਾਂ ਨੇ ਜਾਗਰੂਕਤਾ ਰੈਲੀ ਰਾਹੀਂ ਲੋਕਾਂ ਨੂੰ ਵੋਟ ਪਾਉਣ

26 jan rehearsal.......
ਜਲੰਧਰ ‘ਚ ਕੌਮੀਂ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ

ਜਲੰਧਰ:-26 ਜਨਵਰੀ ਜਿਸਨੂੰ ਕੌਮੀ ਦਿਹਾੜੇ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਤੇ 26 ਜਨਵਰੀ ਦੇ ਜਸ਼ਨਾਂ ਨੂੰ ਲੈ ਕੇ ਦੇਸ਼ ਭਰ ਦੇ ਵਾਂਗ ਜਲੰਧਰ ਵਿਚ ਵੀ ਖੂਬ ਤਿਆਰੀਆਂ ਵੇਖਣ ਨੂੰ ਮਿਲ ਰਹੀਆਂ ਹਨ। ਚੋਣਾਂ ਦੇ ਮਾਹੌਲ ਵਿਚ ਇਨ੍ਹਾਂ ਜਸ਼ਨਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਵਿਘਨ ਦੇ ਨੇਪਰੇ ਚਾੜਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ

Anurag Thakur
ਪੰਜਾਬ ‘ਚ ਲਗਾਤਾਰ ਤੀਜੀ ਵਾਰ ਬਣੇਗੀ ਅਕਾਲੀ – ਭਾਜਪਾ ਸਰਕਾਰ : ਅਨੁਰਾਗ ਠਾਕੁਰ

ਫਗਵਾੜਾ : ਫਗਵਾੜਾ ਪੁੱਜੇ ਭਾਜਪਾ ਸਾਂਸਦ ਅਨੁਰਾਗ ਠਾਕੁਰ ਨੇ ਕਿਹਾ ਕਿ ਦੇਸ਼ ਵਿੱਚ ਨੋਟਬੰਦੀ ਦੇ ਮਾਮਲੇ ਉੱਤੇ ਦੇਸ਼ ਦੇ ਲੋਕਾਂ ਦਾ ਸਮਰਥਨ ਮੋਦੀ ਸਰਕਾਰ ਦੇ ਨਾਲ ਹੈ । ਉਨ੍ਹਾਂ ਨੇ ਕਿਹਾ ਕਿ ਨੋਟਬੰਦੀ ਦੇ ਫੈਸਲੇ ਦੇ ਬਾਅਦ ਦੇਸ਼ ਦੇ ਲੋਕਾਂ ਨੇ ਜਿਸ ਤਰ੍ਹਾਂ ਆਪਣਾ ਸਾਥ ਕੇਂਦਰ ਸਰਕਾਰ ਨੂੰ ਦਿੱਤਾ ਹੈ ਉਸੀ ਦਾ ਹੀ ਨਤੀਜਾ ਹੈ

ਜਲੰਧਰ ਗੈਂਗਵਾਰ, ਪੁਲਿਸ ਨੇ 2 ਨੂੰ ਕੀਤਾ ਗ੍ਰਿਫਤਾਰ, ਮੁੱਖ ਦੋਸ਼ੀ ਫਰਾਰ

ਜਲੰਧਰ ਪੁਲਿਸ ਨੇ 22 ਤਾਰਿਖ ਨੂੰ ਇੱਕ ਜਵਾਨ ਉੱਤੇ ਹੋਏ ਕਾਤਿਲਾਨਾ ਹਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਪੁਲਿਸ ਨੇ ਇਨ੍ਹਾਂ ਦੋਨਾਂ ਤੋਂ ਦੋ 315 ਬੋਰ ਦੇ ਪਿਸਟਲ , ਚਾਰ 315 ਬੋਰ ਦੇ ਜਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਇਸਤੇਮਾਲ ਹੋਇਆ ਮੋਟਰਸਾਇਕਲ ਬਰਾਮਦ ਕੀਤਾ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ

ਗੋਰਾਇਆਂ ਵਿਖੇ ਅਕਾਲੀ ਦਲ ਦਾ ਪ੍ਰਚਾਰ ਜਾਰੀ

ਵਿਧਾਨ ਸਭਾ ਚੌਣਾਂ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਫਿਲੌਰ ਤੋ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ਵਿੱਚ ਯੂਥ ਅਕਾਲੀ ਦਲ ਜ਼ਿਲਾ ਜਲੰਧਰ ਦੇ ਪ੍ਰਧਾਨ ਜੁਗਰਾਜ ਜੱਗੀ ਵਲੋਂ ਚੋਣ ਪ੍ਰਚਾਰ ਕਰਦਿਆ ਗੁਰਾਇਆ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆ ਜਗਰਾਜ ਸਿੰਘ ਜੱਗੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ

ਚੋਰ ਸੋਨੇ, ਚਾਂਦੀ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਗਦੀ ਲੈ ਹੋਏ ਰਫੂ ਚੱਕਰ

ਇਲਾਕੇ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਕੁ ਬੁਲੰਦ ਹਨ ਕੇ ਚੋਰ ਚਿੱਟੇ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਚਿੱਟੇ ਦਿਨ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਚੋਰਾਂ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਅੱਟਾ ਦੇ ਇੱਕ ਘਰ ਨੂੰ ਨਿਸ਼ਾਨਾ ਬਣਾਉਦੇ ਹੋਏ ਸੋਨੇ, ਚਾਂਦੀ ਦੇ ਕੀਮਤੀ ਗਹਿਣੇ ਅਤੇ ਹਜ਼ਾਰ ਰੁਪਏ ਦੀ ਨਗਦੀ

ਖਹਿਰਾ ਦੇ ਹੱਕ ‘ਚ ਜਗਰਾਜ ਜੱਗੀ ਵਲੋਂ ਚੋਣ ਪ੍ਰਚਾਰ ਕਰਦਿਆਂ ਗੁਰਾਇਆ ‘ਚ ਕੀਤੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਫਿਲੌਰ ਤੋਂ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਗਰਾਜ ਜੱਗੀ ਵਲੋਂ ਚੋਣ ਪ੍ਰਚਾਰ ਕਰਦਿਆਂ ਗੁਰਾਇਆ ਵਿੱਚ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਜਗਰਾਜ ਸਿੰਘ ਜੱਗੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਪੰਜਾਬ

ਸੜਕੀ ਹਾਦਸੇ ’ਚ 10 ਲੋਕ ਹੋਏ ਜ਼ਖਮੀ 

ਇੱਕ ਵਾਰ ਫੇਰ ਤੇਜ਼ ਰਫ਼ਤਾਰੀ ਹਾਦਸੇ ਦਾ ਕਾਰਨ ਬਣੀ । ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫਿਲੌਰ ਤੋਂ ਜਿੱਥੇ ਇਕ ਸੜਕੀ ਹਾਦਸੇ ਦੌਰਾਨ 10 ਲੋਗ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ ਹਨ।  ਮਿਲੀ ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਉਦੋਂ ਵਾਪਰਿਆਂ ਜਦੋ ਇੰਡੀਕਾ ਕਾਰ ‘ਚ ਸਵਾਰ 8 ਲੋਕ ਨਵਾਂਸ਼ਹਿਰ ਤੋਂ ਗੋਰਾਇਆ ਇੱਕ ਵਿਆਹ ਸਮਾਗਮ ਦੇ ਵਿੱਚ ਸ਼ਿਰਕਤ ਕਰਨ ਦੇ

ਪੁਲਿਸ ਨੇ ਭਾਰੀ ਮਾਤਰਾ ‘ਚ ਜਬਤ ਕੀਤੀਆਂ ਐਕਸਪਾਇਰੀ ਦਵਾਈਆਂ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਥਾਂ ਥਾਂ ਨਾਕੇਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਸਮਗਰੀ ਹਥਿਆਰ ਆਦਿ ਨੂੰ ਆਉਣ ਤੋਂ ਰੋਕਿਆ ਜਾ ਸਕੇ | ਇਸਦੇ ਤਹਿਤ ਸੋਮਵਾਰ ਨੂੰ ਪੁਲਿਸ ਚੈਕਿੰਗ ਦੌਰਾਨ ਨੰਗਲ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਿਥੇ ਮੋਜੋਵਾਲ ਰੋਡ ਤੇ ਐਕਸਪਾਇਰੀ

ਨਵਾਂਸ਼ਹਿਰ ‘ਚ ਵਾਪਰਿਆ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਾ

ਨਵਾਂਸ਼ਹਿਰ ਦੇ ਪਿੰਡ ਸੜੋਆ ਵਿਚ ਰਵਿਦਾਸ ਮੰਦਿਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਛੋਟੇ ਬੱਚਿਆ ਨੇ ਇੰਜਾਮ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁੱਝ ਬੱਚਿਆਂ ਵਲੋਂ ਰਵਿਦਾਸ ਮੰਦਿਰ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਫਾੜ ਕੇ ਉਹਨਾਂ ਨੂੰ ਜਲਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਘਟਨਾਂ ਮੰਦਿਰ ‘ਚ ਲੱਗੇ

ਜਲੰਧਰ ‘ਚ ਗੈਂਗਵਾਰ, ਦਿਨ ਦਿਹਾੜੇ ਚੱਲੀਆਂ ਗੋਲੀਆਂ

ਜਲੰਧਰ: ਚੋਣਾਂ ਤੋਂ ਪਹਿਲਾਂ ਸਖਤ ਸੁਰੱਖਿਆ ਪ੍ਰਬੰਧਾ ਤੇ ਜਲੰਧਰ ਦੇ ਪਾੱਸ਼ ਇਲਾਕੇ ‘ਚ ਅੱਜ ਦਿਨ ਦਿਹਾੜੇ ਗੈਂਗਵਾਰ ਦੀ ਘਟਨਾ ਸਾਹਮਣੇ ਆਈ ਹੈ। ਜਲੰਧਰ ਵਿੱਚ ਗੈਂਗਸਟਰਾਂ ਦੀ ਹੋਈ ਲੜਾਈ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ, ਘਟਨਾ ਜਲੰਧਰ ਦੇ ਪੋਸ਼ ਇਲਾਕੇ ਦੀ ਕੂਲ ਰੋਡ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਵੱਲੋਂ ੪ ਗੋਲੀਆਂ ਚਲਾਈਆਂ ਗਈਆਂ,

Currency & Gold recoverd
3 ਲੱਖ ਕੈਸ਼ ਤੇ ਸਵਾ 2 ਕਿੱਲੋ ਸੋਨੇ ਦੇ ਗਹਿਣੇ ਬਰਾਮਦ

ਹੁਸ਼ਿਆਰਪੁਰ:-ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੁਲਿਸ ਵੱਲੋਂ ਸੁਰੱੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਉਥੇ ਹੀ ਵਾਹਨਾਂ ਦੀ ਵੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਸਬੰਧ ਵਿੱਚ ਹਾਜੀਪੁਰ-ਮੁਕੇਰੀਆਂ ਮਾਰਗ ‘ਤੇ ਟੀ-ਪੁਆਇੰਟ ਕੋਲ ਡੀ. ਐੱਸ. ਪੀ. ਮੁਕੇਰੀਆਂ ਭੁਪਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਲਾਏ ਵਿਸ਼ੇਸ਼ ਨਾਕੇ ਦੌਰਾਨ ਲੱਖਾਂ ਰੁਪਏ ਅਤੇ ਕਰੀਬ 2 ਕਿੱਲੋ

Indian-Post-Office
ਵੋਟ ਪਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਡਾਕ ਵਿਭਾਗ ਕਰੇਗਾ ਉਪਰਾਲਾ

ਨੋਜਵਾਨ ਵੋਟਰਾ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਲਈ ਜਿਲ੍ਹਾਂ ਚੋਣ ਅਧਿਕਾਰੀ ਵੱਲੋਂ ਡਾਕ ਵਿਭਾਗ ਦੀ ਮੱਦਦ ਲਈ ਜਾ ਰਹੀ ਹੈ ਇਸੇ ਕੜ੍ਹੀ ਦੇ ਤਹਿਤ ਡਾਕ ਵਿਭਾਗ ਜਲੰਧਰ ਦੇ 50 ਹਜ਼ਾਰ ਨੋਜਵਾਨ ਵੋਟਰਾਂ ਨੂੰ ਘਰ ਘਰ ਅਤੇ ਸਕੂਲ ਕਾਲਜ਼ਾ ਵਿੱਚ ਜਾ ਕੇ ਪ੍ਰੈਫਲੈਟ ਵੰਡੇਗਾ।ਇਸਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਜਿਲ੍ਹਾਂ ਚੋਣ ਅਧਿਕਾਰੀ ਵੱਲੋਂ ਇਸਦੇ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 500 ਮੁੱਢਲੇ ਮੈਂਬਰਾਂ ਨੇ ਦਿੱਤਾ ਅਸਤੀਫਾ

ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ। ਜਲੰਧਰ ‘ਚ ਪਾਰਟੀ ਦੇ ਨੈਸ਼ਨਲ ਐਗਜੀਕਿਉਟਿਵ ਮੈਂਬਰ ਹਿਮਾਂਸ਼ੂ ਪਾਠਕ ਨੇ ਪਾਰਟੀ ਦੇ ਕਈ ਅਹੁਦੇਦਾਰਾਂ ਦੇ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਦੇ 500 ਮੁੱਢਲੇ ਮੈਂਬਰ ਵੀ ਅਸਤੀਫਾ ਦੇਣ ਜਾ ਰਹੇ ਹਨ। ਇਸ

ਗੁਰਾਇਆ ‘ਚ 30 ਜਨਵਰੀ ਨੂੰ 15ਵੇਂ ਕਬੱਡੀ ਕੱਪ ਦਾ ਆਯੋਜਨ

ਗੁਰਾਇਆ: ਆਜ਼ਾਦ ਕਬੱਡੀ ਕਲੱਬ, ਪੰਚਾਇਤੀ ਰਾਜ ਸਪੋਰਟਸ ਕਲੱਬ, ਯੁਵਕ ਸੇਵਾਵਾਂ ਕਲੱਬ, ਅਤੇ ਇਲਾਕਾ ਵਾਸੀਆਂ ਵਲੋਂ 35ਵਾਂ ਪੇਂਡੂ ਖੇਡ ਮੇਲਾ ਤੇ 15ਵਾਂ ਕਬੱਡੀ ਕੱਪ 30, 31 ਅਤੇ 1 ਫਰਵਰੀ ਨੂੰ ਪਿੰਡ ਦੇ ਸਤਿਗੁਰੂ ਰਾਮ ਸਿੰਘ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਪਿੰਡ ਨਿਵਾਸੀਆਂ ਨੇ ਇੱਕ ਮੀਟਿੰਗ ਦੌਰਾਨ ਦਿੱਤੀ। ਇਸ ਮੀਟਿੰਗ ’ਚ ਖੇਡ ਮੇਲੇ

ਬਲਦੇਵ ਸਿੰਘ ਖਹਿਰਾ ਦੇ ਹੱਕ ‘ਚ ਚੋਣ ਪ੍ਰਚਾਰ ਤੇਜ਼

ਵਿਧਾਨ ਸਭਾ ਹਲਕਾ ਫਿਲੌਰ ਤੋਂ ਸ੍ਰੋਮਣੀ ਅਕਾਲੀਦਲ ਅਤੇ ਬੀ ਜੇ ਪੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਗਿਆ। ਪਿੰਡ ਤੇਹਿੰਗ ਵਿੱਚ ਉਹਨਾਂ ਦੀ ਧਰਮਪਤਨੀ ਭਾਵਨਾ ਖਹਿਰਾ ਅਤੇ ਸ਼ੈਕੜੇ ਅਕਾਲੀ ਵਰਕਰਾਂ ਨੇ ਘਰ ਘਰ ਜਾ ਕੇ ਪਿੰਡ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੋਏ ਵਿਕਾਸ ਨੂੰ ਦੇਖਦੇ ਹੋਏ

Congress-Candidates-Tanda
ਟਾਂਡਾ ਤੋਂ ਕਾਂਗਰਸੀ ਉਮੀਦਵਾਰ ਖਿਲਾਫ ਮਾਮਲਾ ਦਰਜ

ਟਾਂਡਾ ਉੜਮੁੜ- ਵੋਟਰਾਂ ਨੂੰ ਕਥਿਤ ਤੌਰ ‘ਤੇ ਚੋਣਾਂ ਦੌਰਾਨ ਸ਼ਰਾਬ ਵੰਡ ਕੇ ਭਰਮਾਉਣ ਦੇ ਦੋਸ਼ ਤਹਿਤ ਟਾਂਡਾ ਪੁਲਿਸ ਨੇ 27 ਪੇਟੀਆਂ ਸ਼ਰਾਬ ਬਰਾਮਦ ਕਰਕੇ ਟਾਂਡਾ ਹਲਕੇ ਦੇ ਕਾਂਗਰਸੀ ਉਮੀਦਵਾਰ ਸੰਗਤ ਸਿੰਘ ਗਿਲਜੀਆਂ, ਸਰਪੰਚ ਅੰਮ੍ਰਿਤਪਾਲ ਸਿੰਘ ਤੇ ਗਿਆਨ ਸਿੰਘ ਵਾਸੀ ਉਹੜਪੁਰ ਖਿਲਾਫ ਥਾਣਾ ਟਾਂਡਾ ‘ਚ ਧਾਰਾ 61-1-14 ਤੇ 171 ਈ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Surender Singh Bhulewal
ਅਕਾਲੀ-ਭਾਜਪਾ ਉਮੀਦਵਾਰ ਵੱਲੋਂ ਗੜ੍ਹਸ਼ੰਕਰ ‘ਚ ਚੋਣ ਪ੍ਰਚਾਰ ਤੇਜ਼

ਗੜ੍ਹਸ਼ੰਕਰ:-ਪੰਜਾਬ ਵਿੱਚ ਜਿੱਥੇ ਕੜਾਕੇ ਦੀ ਠੰਡ ਨਾਲ ਪਾਰਾ ਥੱਲੇ ਆ ਗਿਆ ਹੈ। ੳੁੱਥੇ ਹੀ ਸਿਆਸੀ ਪਾਰਾ ਆਪਣੀ ਚਰਮ ਸੀਮਾ ਤੇ ਪਹੁੰਚ ਚੁਕਿਆ ਹੈ ।ਜਿਸਦੇ ਚਲਦੇ ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅਪਣਾ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ ਕਰ ਦਿੱਤਾ ਹੈ। ਸੁਰਿੰਦਰ ਸਿੰਘ ਭੁੱਲੇਵਾਲ

Currency recovered............
ਗੱਡੀ ਦੀ ਤਲਾਸ਼ੀ ਦੌਰਾਨ 34 ਲੱਖ ਦੀ ਰਕਮ ਬਰਾਮਦ

ਜਲੰਧਰ:-ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਜਿਸਦੇ ਸਬੰਧ ਵਿੱਚ ਥਾਂ-ਥਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਇਸੇ ਸਬੰਧ ਵਿੱਚ ਕਮਿਸ਼ਨਰੇਟ ਪੁਲਸ ਨੇ ਸਥਾਨਕ ਸੋਢਲ ਰੋਡ ‘ਤੇ ਇਕ ਬੈਂਕ ਦੀ ਕੈਸ਼ ਵੈਨ ਤੋਂ 34 ਲੱਖ ਰੁਪਏ ਦੀ ਰਕਮ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਏ. ਡੀ. ਸੀ.

ਚੋਣਾਂ ਦੇ ਮੱਦੇਨਜ਼ਰ ਪੁਲਿਸ ਦੁਆਰਾ ਨਾਕੇਬੰਦੀ ਕਰ ਗੱਡੀਆਂ ਦੀ ਕੀਤੀ ਜਾ ਰਹੀ ਚੈਕਿੰਗ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਕਮਿਸ਼ਨ ਦੀ ਸਖ਼ਤ ਹਦਾਇਤਾਂ ਉੱਤੇ ਚਲਦੇ ਹੁਸ਼ਿਆਰਪੁਰ ਦੀ ਅਲੱਗ ਅਲੱਗ ਜਗ੍ਹਾਂ ਉੱਤੇ ਪੁਲਿਸ ਦੁਆਰਾ ਨਾਕੇਬੰਦੀ ਕਰ ਗੱਡੀਆਂ ਦੀ ਚੈਕਿੰਗ ਕੀਤੀ ਗਈ । ਇਸ ਦੇ ਤਹਿਤ ਹੁਸ਼ਿਆਰਪੁਰ ਦੇ ਭੰਗੀ ਚੋਅ ਦੇ ਕੋਲ ਲੱਗੇ ਨਾਕੇ ਉੱਤੇ ਪੁਲਿਸ ਦੁਆਰਾ ਇੱਕ ਗੱਡੀ ਵਿੱਚੋਂ 2 ਲੱਖ 65 ਹਜਾਰ ਅਤੇ ਦੂਜੀ ਗੱਡੀ ਵਿੱਚੋਂ 85 ਹਜਾਰ ਨਕਦ