ਕੈਪਟਨ ਦੇ ਗੜ੍ਹ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ


Punjab Farmer Suicide: ਪਟਿਆਲਾ: ਖੇਤੀ ਪ੍ਰਧਾਨ ਦੇਸ਼ ਭਾਰਤ ਹੁਣ ਕਿਸਾਨਾਂ ਲਈ ਬੇਗਾਨਾ ਹੋ ਗਿਆ ਹੈ। ਦੇਸ਼ ਵਿੱਚ ਸਭ ਤੋਂ ਮਾੜੀ ਆਰਥਿਕ ਹਾਲਤ ਕਿਸਾਨਾਂ ਦੀ ਹੈ। ਕਰਜ਼ੇ ਹੇਠ ਦੱਬੇ ਕਿਸਾਨਾਂ ਦੀ ਕੋਈ ਬਾਂਹ ਨਹੀਂ ਫੜ ਰਿਹਾ। ਮਜ਼ਬੂਰੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਕਰਨੀਆਂ ਪੈ ਰਹੀਆਂ ਹਨ। ਸੂਬੇ ‘ਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ

ਸਰਕਾਰ ਕਿਸਾਨਾਂ ਨੂੰ ਦੇ ਸਕਦੀ ਹੈ ਵੱਡੀ ਰਾਹਤ

Government Farmer Decision: ਨਵੀਂ ਦਿੱਲੀ: ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਅੱਜਕਲ ਕਣਕ ਦੀ ਵਾਢੀ ਦਾ ਕੰਮ ਚਲ ਰਿਹਾ ਹੈ। ਜਿਸ ਨੂੰ ਵੇਖਦੇ ਹੋਏ  ਨਵੀਂ ਫਸਲ ਦੀ ਕਟਾਈ ਦੌਰਾਨ ਸਰਕਾਰ ਚਾਲੂ ਵਿੱਤੀ ਸਾਲ ‘ਚ ਕਣਕ ‘ਤੇ ਇੰਪੋਰਟ ਡਿਊਟੀ ਵਧਾ ਕੇ 40 ਫੀਸਦੀ ਕਰ ਸਕਦੀ ਹੈ, ਜੋ ਫਿਲਹਾਲ 30 ਫੀਸਦੀ

Captain Grain Market Visit ਕੈਪਟਨ ਵਲੋਂ ਸੰਗਰੂਰ ਮੰਡੀ ‘ਚ ਅਚਨਚੇਤ ਛਾਪਾ, ਤੁਰੰਤ ਫਸਲਾਂ ਚੁੱਕਣ ਦੇ ਦਿੱਤੇ ਹੁਕਮ

Captain Grain Market Visit: ਸੰਗਰੂਰ: ਸੰਗਰੂਰ ਤੋਂ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਨਾਮਜ਼ਦਗੀ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਇੱਥੋਂ ਦੀ ਮੰਡੀ ਦਾ ਅਚਨਚੇਤ ਛਾਪਾ ਮਾਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਕੈਪਟਨ ਨੇ ਮੰਡੀ ‘ਚ ਮੌਜੂਦ ਕਿਸਾਨਾਂ ਅਤੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫ. ਸੀ. ਆਈ.)

Justin Trudeau Gurdwara ਵੈਸਾਖੀ ਮੌਕੇ ਕੈਨੇਡੀਅਨ PM ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

Justin Trudeau Gurdwara: ਵੈਨਕੂਵਰ:  ਵਿਸਾਖੀ ਦਾ ਤਿਓਹਾਰ ਪੰਜਾਬ ਦੇ ਨਾਲ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਜਿਥੇ ਪੰਜਾਬ ਦੇ ਲੋਕਾਂ ‘ਚ ਉਤਸ਼ਾਹ ਨਜ਼ਰ ਆ ਰਿਹਾ ਹੈ। ਉਥੇ ਹੀ ਵਿਦੇਸ਼ਾਂ ‘ਚ ਵਸਦੇ ਪੰਜਾਬੀ ਵੀ ਇਸ ਪਾਵਨ ਤਿਉਹਾਰ ਨੂੰ ਮਨ੍ਹਾ ਰਹੇ ਹਨ। ਕੈਨੇਡਾ ‘ਚ ਵਸਦੇ ਪੰਜਾਬੀ ਸਥਾਨਕ ਗੁਰੂ

Sikh Community Gurdwara ਵਿਸਾਖੀ ਮੌਕੇ ਪੰਜਾਬ ਦੇ ਗੁਰੂਘਰਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

Sikh Community Gurdwara: ਸ੍ਰੀ ਆਨੰਦਪੁਰ ਸਾਹਿਬ:  ਦੁਨੀਆ ਭਰ ‘ਚ ਵਸਦੇ ਪੰਜਾਬੀ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲ ਬਣਾ ਰਹੀਆਂ ਹਨ। ਇਸ ਮੌਕੇ ਅੱਜ ਵੱਡੀ ਗਿਣਤੀ ‘ਚ ਸੰਗਤਾਂ

Vaisakhi celebration Punjab
ਓ ਜੱਟਾ ਆਈ ਵੈਸਾਖੀ, ਮੁੱਕ ਗਈ ਕਣਕਾਂ ਦੀ ਰਾਖੀ

ਕਣਕਾਂ ਦੀ ਮੁੱਕ ਗਈ ਰਾਖੀ, ਓ ਜੱਟਾ ਆਈ ਵੈਸਾਖੀ  ਜਿੱਥੇ ਰੁੱਤ ਵਿਸਾਖੀ ਦੀ ਲੈ ਕੇ ਆਉਂਦੀ ਮਸਤ ਬਹਾਰਾਂ ਪਾ ਭੰਗੜੇ ਨੱਚਦੇ ਨੇ ਥਾਂ-ਥਾਂ ਗੱਭਰੂ ਮੁਟਿਆਰਾਂ Vaisakhi celebration Punjab: ਜਲੰਧਰ: ਵਿਸਾਖੀ ਦਾ ਤਿਓਹਾਰ ਪੰਜਾਬ ਦੇ ਨਾਲ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਥੇ ਇਸ ਤਿਓਹਾਰ ਦੇ ਧਾਰਮਿਕ ਮਾਇਨੇ ਹਨ ਉੱਥੇ ਹੀ ਇਹ ਦਿਨ

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜ਼ਿੰਦਗੀ

farmer suicide barnala: ਤਪਾ ਮੰਡੀ: :ਪੰਜਾਬ ਸਰਕਾਰ ਵੱਲੋਂ ਬੇਸ਼ੱਕ ਕਿਸਾਨਾਂ ਦੇ ਕਰਜ ਮੁਆਫੀ ਦੀ ਗੱਲ ਕਹੀ ਜਾ ਰਹੀ ਹੈ, ਪਰ ਇਸਦੇ ਬਾਵਜੂਦ ਇਹ ਸਿਲਸਿਲਾ ਬਾਦਸਤੂਰ ਜਾਰੀ ਹੈ। ਨਿੱਤ-ਦਿਨ ਕਿਸਾਨ ਜਾਂ ਮਜਦੂਰਾਂ ਦੀਆਂ ਖੁਦਕੁਸੀਆਂ ਮੀਡੀਆ ਦੀਆਂ ਸੁਰਖੀਆਂ ਬਣਦੀਆਂ ਹਨ। ਜਿਸ ਕਾਰਨ ਪੰਜਾਬ ਵਿੱਚ ਕਿਸਾਨ ਖ਼ੁਦਕੁਸ਼ੀਆਂ ਦਾ ਲਗਾਤਾਰ ਵਾਧਾ ਹੋ ਰਿਹਾ ਹੈ,ਪਰ ਪੰਜਾਬ ਦੀ ਕੈਪਟਨ ਸਰਕਾਰ ਇਸ

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ

farmer suicide faridkot: ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਕਿਸਾਨਾਂ ਦੇ ਸਿਰ ਖੜਾ ਸਾਰਾ ਕਰਜ਼ਾ ਆਪਣੇ ਸਿਰ ਲੈ ਕੇ ਮੁਆਫ਼ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਦੇ ਕੀਤੇ ਗਏ ਸਨ ਜੋ ਪੂਰੇ ਨਹੀਂ ਕੀਤੇ ਗਏ। ਜਿਸ ਤੋਂ ਨਿਰਾਸ਼ ਕਿਸਾਨਾਂ ਵੱਲੋਂ ਅੱਜ ਵੀ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਫਰੀਦਕੋਟ

ਕਰਜ਼ੇ ਤੋਂ ਤੰਗ ਆ ਕੇ ਇੱਕ ਹੋਰ ਕਿਸਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

Tarn Taran farmer suicide: ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਕਿਸਾਨਾਂ ਦੇ ਕਰਜ ਮੁਆਫੀ ਦੀ ਗੱਲ ਕਹੀ ਜਾ ਰਹੀ ਹੈ, ਪਰ ਇਸਦੇ ਬਾਵਜੂਦ ਇਹ ਸਿਲਸਿਲਾ ਬਾਦਸਤੂਰ ਜਾਰੀ ਹੈ। ਨਿੱਤ-ਦਿਨ ਕਿਸਾਨ ਜਾਂ ਮਜਦੂਰਾਂ ਦੀਆਂ ਖੁਦਕੁਸ਼ੀਆਂ ਮੀਡੀਆ ਦੀਆਂ ਸੁਰਖੀਆਂ ਬਣਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਵਿੱਚ ਵੀ ਦੇਖਿਆ ਗਿਆ ਹੈ ,ਜਿੱਥੇ ਤਰਨਤਾਰਨ ਦੇ ਨਜ਼ਦੀਕੀ ਪਿੰਡ ਵੈਰੋਵਾਲ ਵਿਖੇ

ਬੈਂਕ ਅਧਿਕਾਰੀਆਂ ਨੇ ਖੁਦ ਹੀ ਲਿਆ ਲੋਨ ਤੇ ਖੁਦ ਹੀ ਕੀਤਾ ਮੁਆਫ਼

Punjab government farmer loan : ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਵਲੋਂ ਪੂਰੇ ਪੰਜਾਬ ਵਿੱਚ ਕਿਸਾਨ ਕਰਜ਼ਾ ਮੁਆਫ਼ੀ ਦੀ ਸ਼ੁਰੁਆਤ ਕੀਤੀ ਗਈ ਹੈ,ਪਰ ਅੰਮ੍ਰਿਤਸਰ ਦੇ ਸੁਲਤਾਨ ਮਿਲਾ ਕੇ ਕੁੱਝ ਅਜਿਹੇ ਵੀ ਕਿਸਾਨ ਹਨ ਜਿਨ੍ਹਾਂ ਨੇ ਲੋਂ ਤਾਂ ਨਹੀਂ ਲਿਆ, ਪਰ ਉਨ੍ਹਾਂ ਦਾ ਲੋਨ ਮੁਆਫ਼ ਕਰ ਦਿੱਤਾ ਗਿਆ। ਜਦੋਂ ਉਨ੍ਹਾਂ ਨੇ ਇਸਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ

Faridkot Farmer Suicide
ਕਰਜ਼ੇ ਦੇ ਸਤਾਏ ਕਿਸਾਨ ਨੇ ਖੁਦ ਨੂੰ ਜ਼ਿੰਦਾ ਸਾੜਿਆ

Faridkot Farmer Suicide: ਫ਼ਰੀਦਕੋਟ: ਪੰਜਾਬ ਵਿੱਚ ਕਰਜ ਦੇ ਚਲਦੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀਆਂ ਆਤਮਹੱਤਿਆ ਰੁਕਣ ਦਾ ਨਾਂਅ ਨਹੀਂ ਲੈ ਰਹੀ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ‘ਚ, ਜਿੱਥੇ ਇਕ ਹੋ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਸੁਖਦੇਵ ਸਿੰਘ ਨਾਂਅ ਦੇ ਇਸ ਕਿਸਾਨ ‘ਤੇ ਕਾਫੀ ਕਰਜ਼ਾ ਸੀ। ਜਿਸਦੇ ਚਲਦੇ ਕਰਜਾ ਨਾ

ਭਾਰਤੀ ਕਿਸਾਨ ਯੂਨੀਅਨ ਨੇ ਭਾਰੀ ਧੁੰਦ ਤੇ ਠੰਡ ‘ਚ ਲਗਾਇਆ ਬੈਂਕ ਅੱਗੇ ਧਰਨਾ

Bharti Kisan Union: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਦੇ ਅਨੁਸਾਰ ਮੋਗਾ ਵਿਚ ਦਫ਼ਤਰ ਲੀਡ ਬੈਂਕ ਸਾਹਮਣੇ ਸ਼ੁਰੂ ਕੀਤਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਹ ਧਰਨਾ ਪੰਜਾਬ ਐਡ ਸਿੰਧ ਬੈਂਕ ਮੋਗਾ ਦੀ ਮੇਨ ਬਰਾਂਚ ਦੇ ਅੱਗੇ ਦਿੱਤਾ ਗਿਆ। ਤੀਜੇ ਦਿਨ ਦੇ ਧਰਨੇ ਮੌਕੇ ਫਾਸਟਵੇ ਨਾਲ ਗੱਲਬਾਤ

ਜਲੰਧਰ ਦੇ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ 204 ਕਰੋੜ ਦਾ ਕਰਜ਼ਾ ਮੁਆਫ

Government Waived 204 crore: ਜਲੰਧਰ: ਜਲੰਧਰ ਦੇ ਕਿਸਾਨਾਂ ਲਈ ਵੱਡੀ ਖਬਰ ਹੈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ ਤੇ ਜਲੰਧਰ ਦੇ ਕਿਸਾਨਾਂ ਦਾ 204 ਕਰੋੜ ਰੁਪਏ ਖੇਤੀ ਕਰਜ਼ਾ ਮੁਆਫ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ,

ਕੈਪਟਨ ਦੀ ਕਿਸਾਨਾਂ ਨੂੰ ਤੀਜੀ ਕਿਸ਼ਤ 156 ਕਰੋੜ ਰੁਪਏ ਵੰਡੇ

cm amarinder distribute 156cr rupee loan     ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਗੁਰਦਸਪੁਰ ਵਿਖੇ ਕਿਸਾਨਾਂ ਦੀ ਕਰਜ ਮੁਆਫੀ ਸਕੀਮ ਨੂੰ ਅੱਗੇ ਤੋਰਦਿਆਂ ਹੋਇਆਂ ਤੀਜੀ ਕਿਸ਼ਤ ਜਾਰੀ ਕੀਤੀ ਗਈ। ਕਿਸ਼ਤ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਅੱਜ ਗੁਰਦਸਪੁਰ ਦੇ ਲੋਕਾਂ ਲਈ ਹੋਰ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ। ਕੈਪਟਨ ਅਮਰਿੰਦਰ ਵੱਲੋਂ ਗੁਰਦਾਸਪੁਰ ਦੇ ਕਿਸਾਨਾਂ ਸਮੇਤ

ਹਾੜੀ ਦੀ ਫਸਲ ਖਰੀਦ ਮੌਕੇ ਟਰਾਂਸਪੋਰਟਰਾਂ ਦੀ ਕਿਸੇ ਵੀ ਤਰ੍ਹਾਂ ਦੀ ਜੁੱਟਬੰਦੀ ਬਰਦਾਸ਼ਤ ਨਹੀਂ: ਕੈਪਟਨ

Transporters avoid grouping crop    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਰ ਸੂਬੇ ਭਰ ‘ਚੋਂ ਤਕਰੀਬਨ 130 ਲੱਖ ਮਿਟਰਕ ਟਨ ਹਾੜੀ ਦੀ ਫਸਲ ਦੀ ਖਰੀਦ ਦਾ ਐਲਾਨ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਸਾਲ 2018-19 ਦੇ ਆਉਂਦੇ ਹਾੜੀ ਦੇ ਮੰਡੀ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਨਿਰਵਿਘਣ ਖਰੀਦੇ ਜਾਣ ਦੀ ਨੀਤੀ

ਸਰਕਾਰ ਦੀ ਅਹਿਮ ਯੋਜਨਾ, ਨਾ ਮੋਟਰ ਦਾ ਬਿੱਲ ਤੇ ਨਾਲੇ ਹੋਊ ਕਮਾਈ

Government Important Plan   ਚੰਡੀਗੜ੍ਹ: ਕਿਸਾਨਾਂ ‘ਚ ਸੂਰਜੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਰਕਾਰ ਨੇ 48,000 ਕਰੋੜ ਰੁਪਏ ਦੀ ਕੁਸੁਮ ਯੋਜਨਾ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਇਸ ਸਬੰਧ ‘ਚ ਕਿਹਾ ਕਿ ਬਜਟ ‘ਚ ‘ਕਿਸਾਨ ਊਰਜਾ ਸੁਰੱਖਿਆ ਅਤੇ ਉੱਨਤੀ ਮਹਾ ਅਭਿਆਨ (ਕੁਸੁਮ)’ ਯੋਜਨਾ ਤਹਿਤ 48,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ

ਕਿਸਾਨਾਂ ਨੂੰ ਫਸਲਾਂ ਦੀ ਅਦਾਇਗੀ ਸਿੱਧੀ ਨਾ ਦੇ ਕੇ ਆਰ.ਟੀ.ਜੀ.ਐੱਸ ਰਾਹੀਂ ਆੜ੍ਹਤੀਆਂ ਹੱਥ ਦਿੱਤੀ ਕਮਾਨ

No direct payment farmers crops    ਚੰਡੀਗੜ੍ਹ(ਨਰਿੰਦਰ ਜੱਗਾ):ਪੰਜਾਬ ਸਰਕਾਰ ਵੱਲੋਂ ਪਹਿਲਾਂ ਖਰੀਦੀਆਂ ਫ਼ਸਲਾਂ ਦੀ ਰਕਮ ਸਿੱਧੀ ਕਿਸਾਨਾਂ ਦੇ ਖਾਤੇ ਵਿਚ ਜਮ੍ਹਾ ਕਰਵਾਈ ਜਾਣੀ ਸੀ, ਪਰ ਫਿਲਹਾਲ ਇਹ ਰਕਮ ਆੜ੍ਹਤੀਆਂ ਰਾਹੀਂ ਹੀ ਦਿੱਤੀ ਜਾਣੀ ਹੈ, ਜੋ ਕਿ ਆਰ.ਟੀ.ਜੀ.ਐੱਸ ਰਾਹੀਂ ਦਿੱਤੀ ਜਾਵੇਗੀ। ਕੇਂਦਰ ਸਰਕਾਰ ਵੱਲੋ ਸੂਬਿਆਂ ਨੂੰ ਜਾਰੀ ਕੀਤੀਆਂ ਹਿਦਾਇਤਾਂ ਅਨੁਸਾਰ, ਆੜ੍ਹਤੀਆਂ ਦੇ ਖਾਤਿਆਂ ਵਿਚ ਫ਼ਸਲ ਦੀ

31 ਜਨਵਰੀ ਤੋਂ ਪਹਿਲਾਂ ਪੰਜਾਬ ਦੇ 1.15 ਲੱਖ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਤੋਂ ਮਿਲੇਗੀ ਰਾਹਤ

Punjab govt loan waiving scheme      ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਤੋਂ 7 ਜਨਵਰੀ ਨੂੰ ਕਿਸਾਨ ਕਰਜ਼ਾ ਮੁਕਤੀ ਰਾਹਤ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇਸ ਸਮਾਗਮ ‘ਚ 5 ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ ਸਨ। ਮਾਨਸਾ ਵਿੱਚ ਹੋਏ ‘ਕਰਜ਼ਾ ਮੁਆਫ਼ੀ’ ਸਮਾਗਮਾਂ ਵਿੱਚ ਬਠਿੰਡਾ, ਮਾਨਸਾ, ਮੋਗਾ, ਫ਼ਰੀਦਕੋਟ ‘ਤੇ

ਅੱਜ ਕੁੱਲ 6556 ਕਿਸਾਨਾਂ ਦੇ 167.39 ਕਰੋੜ ਰੁਪਏ ਸਹਿਕਾਰੀ ਕਰਜ਼ੇ ਹੋਣਗੇ ਮੁਆਫ਼

Punjab farmers loan waiving scheme mansa program      ਮਾਨਸਾ ਵਿੱਚ ਅੱਜ 7 ਜਨਵਰੀ ਨੂੰ ਹੋ ਰਹੇ ‘ਕਰਜ਼ਾ ਮੁਆਫ਼ੀ’ ਸਮਾਗਮਾਂ ਵਿੱਚ ਬਠਿੰਡਾ, ਮਾਨਸਾ, ਮੋਗਾ, ਫ਼ਰੀਦਕੋਟ ‘ਤੇ ਮੁਕਤਸਰ ਜ਼ਿਲ੍ਹਿਆਂ ਦੇ ਕਿਸਾਨ ਸ਼ਾਮਲ ਹੋਣਗੇ। ਪੁਲਿਸ ਨੂੰ ਕਿਸਾਨ ਜਥੇਬੰਦੀਆਂ ਦੀਆਂ ਸਰਗਰਮੀਆਂ ਦਾ ਡਰ ਹੈ, ਜਿਸ ਕਾਰਨ ਖੁਫ਼ੀਆ ਵਿੰਗ ਵੱਲੋਂ ਵੀ ਕਿਸਾਨ ਆਗੂਆਂ ਦੀ ਪੈੜ ਨੱਪੀ ਜਾ ਰਹੀ ਹੈ।

ਪੰਜਾਬ ਸਰਕਾਰ ਮੰਡੀ ਬੋਰਡ ਦੀ ਆਮਦਨ ‘ਤੇ ਚੁੱਕੇਗੀ ਹੋਰ ਕਰਜ਼

Punjab govt ready take loan punjab mandi board    ਪੰਜਾਬ ਸਰਕਾਰ ਕਿਸਾਨਾਂ ਨੂੰ ਕਰਜ਼ੇ ‘ਚ ਰਾਹਤ ਦੇਣ ਲਈ ਇਕ ਅਹਿਮ ਫ਼ੈਸਲਾ ਕਰਨ ਜਾ ਰਹੀ ਹੈ। ਕੈਪਟਨ ਸਰਕਾਰ ਨੇ ਵਿਭਾਗਾਂ ਦੀ ਆਮਦਨ ਗਹਿਣੇ ਧਰ ਕੇ ਕਰਜ਼ੇ ਲੈਣ ਦੀ ਰੀਤ ਨੂੰ ਹੋਰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਮੰਡੀ ਫ਼ੀਸ ਤੇ