Oct 17

ਕਿਸਾਨ ਰਾਜੇ ਕੈਪਟਨ ਅਮਰਿੰਦਰ ਦੇ ਦਰਬਾਰੋਂ ਮੁੜੇ ਖਾਲੀ ਹੱਥ

ਚੋਣਾਂ ਤੋਂ ਪਹਿਲਾਂ ਲਿਖਤੀ ਚਿੱਠੀ ਰਾਹੀਂ ਭੇਜੇ ਸੁਨੇਹੇ ਮੁਤਾਬਕ ਅੱਜ ਮੁੰਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਸਰਕਾਰੀ ਰਿਹਾਇਸ਼ ‘ਤੇ ਤਿੰਨ ਘੰਟੇ ਕਿਸਾਨ ਯੂਨੀਅਨਾਂ ਦੇ ਅਹੁਦੇਦਾਰਾਂ ਨਾਲ ਕਿਸਾਨੀ ਕਰਜ਼ੇ ਮੁਆਫ਼ ਕਰਨ ਸਮੇਤ ਪਰਾਲੀ ਨਾ ਸਾੜਨ ਅਤੇ ਹੋਰ ਮੁੱਦਿਆਂ ‘ਤੇ ਗੱਲਬਾਤ ਕੀਤੀ ਜੋ ਬੇਸਿੱਟਾ ਰਹੀ ਅਤੇ ਕੁੱਝ ਜਥੇਬੰਦੀਆਂ ਮੁਤਾਬਕ ਪੂਰੀ ਤਰ੍ਹਾਂ ਫੇਲ ਹੋ ਗਈ। ਭਾਰਤੀ ਕਿਸਾਨ

ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਮੰਗਾਂ ਨੂੰ ਲੈ ਬੈਠਕ ਬੇਨਤੀਜਾ

ਕਿਸਾਨ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਬੈਠਕ ਹੋਈ। ਛੇ ਕਿਸਾਨ ਜਥੇਬੰਦੀਆਂ ਦੀ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਗ੍ਰਹਿ ਵਿਖੇ ਹੋਈ। ਇਸ ਬੈਠਕ ਵਿਚ ਕਰਜ਼ ਮੁਆਫੀ, ਝੋਨੇ ਦੀ ਫਸਲ ਦੀ ਖਰੀਦ ਅਤੇ ਪਰਾਲੀ ਦੇ ਮਾਮਲਿਆਂ ਦੇ ਹੱਲ ਨੂੰ ਲੈ ਕੇ ਚਰਚਾ ਕੀਤਾ ਗਈ। ਸੰਘਰਸ਼ ਕਮੇਟੀ ਦੇ ਪ੍ਰਧਾਨ ਨੇ ਬੈਠਕ ਨੂੰ ਬੇਨਤੀਜਾ ਦੱਸਿਆ।

ਪੰਜਾਬ ਦੇ ਲਗਭਗ 30 ਕਿਸਾਨ ਹੋਣਗੇ ਪਰਾਲੀ ਸਾੜਨ ਦੇ ਮਾਮਲੇ ‘ਚ ਐਨ.ਜੀ.ਟੀ ਸਾਹਮਣੇ ਪੇਸ਼

ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਇਸ ਸਮੇਂ ਪ੍ਰਦੂਸ਼ਣ ਦੀ ਸਮੱਸਿਆ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦਾ ਜ਼ਿੰਮੇਦਾਰ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਨਹਾਂ ਨੂੰ ਨਾ ਮਿਲਣ ਵਾਲੀ ਸਬਸਿਡੀ ਦੇ ਕਾਰਨ ਮਜਬੂਰਨ ਉਨ੍ਹਾਂ ਨੂੰ ਪਰਾਲੀ ਨੂੰ ਫੂਕਣਾ ਪੈ ਰਿਹਾ ਹੈ। ਉਥੇ ਪੰਜਾਬ ਸਰਕਾਰ

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਲਾ ਸ਼ੁਰੂ

ਬਨੂੜ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਖਤੀ ਨਾਲ ਹਦਾਇਤਾਂ ਦਿੱਤੀਆਂ ਗਈੇਆਂ ਸਨ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਕਿਸਾਨ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਸੀ। ਪਰ ਕਿਸਾਨਾਂ ਦਾ ਤਾਂ ਜਿਵੇਂ ਸਰਕਾਰ ਦੇ ਝੂਠੇ ਵਾਅਦਿਆਂ ਦੀ ਤਰਾਂ ਇਸ ਕਾਰਵਾਈ ਕਰਨ ਦੀ

ਕਰਜ਼ੇ ਦੀ ਬਲੀ ਚੜਿਆ ਇਕ ਹੋਰ ਕਿਸਾਨ

ਰਾਜਪੁਰਾ : ਪੰਜਾਬ ਦੇ ਕਿਸਾਨ ਵਲੋਂ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਚੜੇ ਕਰਜੇ ਨਾਲ ਰੋਜ਼ਾਨਾਂ ਹੀ ਕਿਸੇ ਨਾ ਕਿਸੇ ਘਰ ਦਾ ਚਿਰਾਗ ਬੁਝਦਾ ਜਾ ਰਿਹਾ ਹੈ। ਇਸੇ ਤਰਾਂ ਨੇੜਲੇ ਪਿੰਡ ਖਿਜਰਗੜ (ਕਨੋੜ) 60 ਸਾਲਾਂ ਦੇ ਕਿਸਾਨ ਬਹਾਦਰ ਸਿੰਘ ਨੇ ਘਰ ਵਿਚ ਜਹਿਰੀਲੀ ਜੀਜ਼ ਨਿਗਲ ਕੇ ਖੁਦਕੁਸ਼ੀ ਲਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਕਿਸਾਨ ਬਹਾਦਰ ਸਿੰਘ

ਕਾਂਗਰਸ ਸਰਕਾਰ ਨੇ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰ ਨਾਲ ਕੀਤਾ ਇਹ ਕੋਝਾ ਮਜ਼ਾਕ, ਅਕਾਲੀ ਦਲ ਨੇ ਪਾਈ ਝਾੜ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਯਾਨੀ ਚੋਣਾਂ ਦੌਰਾਨ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚੋਂ ਇੱਕ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ੇ ਦੇ ਨਾਲ ਇੱਕ ਸਰਕਾਰੀ ਨੌਕਰੀ ਦੇਣ ਦੀ ਗੱਲ ਆਖੀ ਗਈ ਸੀ ਪਰ ਕਾਂਗਰਸ ਸਰਕਾਰ ਨੇ ਇਹ ਵਾਅਦਾ ਤਾਂ ਕੀ ਪੂਰਾ