Dec 15

ਅੰਮ੍ਰਿਤਸਰ ਵਿਚ ਬੱਸ ਰੇਪਿਡ ਟਰਾਂਜਿਟ ਸਿਸਟਮ ਦੀ ਸ਼ੁਰੂਆਤ

ਬੀ ਆਰ ਟੀ ਐਸ ਸ਼ੁਰੂ ਕਰਨ ਵਾਲਾ ਅੰਮ੍ਰਿਤਸਰ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਵਿਸ਼ਵ ਪੱਧਰੀ ਸ਼ਹਿਰੀ ਆਵਾਜਾਈ ਸਹੂਲਤ ਲਈ ਬੱਸ ਰੇਪਿਡ ਟਰਾਂਜਿਟ ਸਿਸਟਮ (ਬੀ ਆਰ ਟੀ ਐਸ) ਦੇ ਪਹਿਲੇ ਗੇੜ ਦੀ ਸ਼ੁਰੂਆਤ ਕਰ ਦਿੱਤੀ।ਜਿਸ ਤਹਿਤ ਰੇਲਵੇ ਸਟੇਸ਼ਨ ਅੰਮ੍ਰਿਤਸਰ ਤੋਂ ਇੰਡੀਆ ਗੇਟ

ਗੁਰਦਾਸਪੁਰ ‘ਚ ਮਿਨਿਸਟਰੀ ਆਫ਼ ਕਲਚਰ ਦਾ ਆਯੋਜਨ

ਜ਼ਿਲ੍ਹਾ ਗੁਰਦਾਸਪੁਰ ਵਿੱਚ ਲੋਕ ਉਤਸਵ 2016 ਮਨਾਇਆ ਜਾ ਰਿਹਾ ਹੈ, 4 ਦਿਨ ਤੱਕ ਜਿਲ੍ਹੇ ਦੇ ਵੱਖ-ਵੱਖ ਜਗ੍ਹਾ ਕਲਚਰਲ ਸਮਾਗਮ ਕਰਵਾਏ ਜਾ ਰਹੇ ਹਨ। ਇਸ ਉਤਸਵ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਨੌਜਵਾਨ ਮੁੰਡੇ ਅਤੇ ਕੁੜੀਆਂ ਨੇ ਹਿੱਸਾ ਲਿਆ। ਇਸ ਉਤਸਵ ਦੇ ਦੂਜੇ ਦਿਨ ਗੁਰਦਾਸਪੁਰ ਦੇ ਕਸਬੇ ਕਾਹਨੂਵਾਨ ਵਿੱਚ ਸਮਾਰੋਹ ਉੱਤੇ ਮੁੱਖ ਮਹਿਮਾਨ ਦੇ ਤੌਰ ਤੇ

5ਵਾਂ ਕਰਮਚਾਰੀ ਰਾਜ ਬੀਮਾ ਸੈਂਟਰ ਦਾ ਉਦਘਾਟਨ ਕਰਨ ਲਈ ਵਿਧਾਇਕ ਬ੍ਰਹਮਪੁਰਾ ਪੁੱਜੇ

ਅੱਜ ਤਰਨ ਤਾਰਨ ਜਿਲੇ ‘ਚ 5ਵੇ ਪੰਜਾਬ ਰਾਜ਼ ਬੀਮਾ ਨਿਗਮ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਅਕਾਲੀ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ਼ਿਰਕਤ ਕੀਤਾ ।ਇਹ ਪੰਜਾਬ ਰਾਜ਼ ਬੀਮਾ ਨਿਗਮ ਦਾ ਮੁੱਖ ਕੰਮ ਇਹ ਹੈ ਕਿ ਨਿੱਜੀ ਕੰਪਨੀਆਂ ਅਤੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਅਧਾਰੇ ਵਿੱਚ ਪ੍ਰਾਈਵੇਟ

ਬੈਂਕ ਮੈਨੇਜਰ ਤੋ ਦੁੱਖੀ ਹੋ ਕੇ ਲੋਕਾਂ ਲਗਾਇਆ ਧਰਨਾ

ਕਾਦੀਆ (ਕੁਲਵਿੰਦਰ ਸਿੰਘ ਭਾਟੀਆ)ਅੱਜ ਕਾਦੀਆ ਦੇ ਪ੍ਰਭਾਕਰ ਚੌਂਕ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਤੋ ਦੁੱਖੀ ਹੋ ਕੇ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ ਅਤੇ ਨਾਅਰੇਬਾਜੀ ਕੀਤੀ ਗਈ । ਲੋਕਾਂ ਨੇ ਕਿਹਾ ਕਿ ਸਾਨੂੰ ਚਾਰ ਚਾਰ ਦਿਨ ਹੋ ਗਏ ਹਨ ਬੈਂਕ ਵਿਚ ਆਉਦਿਆ ਪਰ ਟੋਕਨ ਮਿਲਣ ਦੇ ਬਾਵਜੂਦ ਵੀ ਸਾਨੂੰ ਪੈਸੇ ਨਹੀ ਮਿਲ ਰਹੇ । ਕੁਝ

 ਮਜੀਠੀਆ ਖਿਲਾਫ “ਆਪ” ਦੇ ਸ਼ੇਰਿਗੱਲ ਲੜਨਗੇ ਚੋਣ

ਮਜੀਠਾ : ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਟੱਕਰ ਦੇਣਗੇ। ਸ਼ੇਰਗਿੱਲ ਪਹਿਲਾਂ ਮੁਹਾਲੀ ਤੋਂ ਉਮੀਦਵਾਰ ਸਨ। ਹੁਣ ਉਨ੍ਹਾਂ ਦੀ ਟਿਕਟ ਬਦਲ ਦਿੱਤੀ ਗਈ ਹੈ।  ਇਸ ਦਾ ਐਲਾਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਜੀਠਾ ਵਿੱਚ ਰੈਲੀ ਦੌਰਾਨ ਕੀਤਾ। ਹਾਲਾਂਕਿ ਇਹ ਪਹਿਲਾਂ ਹੀ ਮੰਨਿਆ

ਅੰਮ੍ਰਿਤਸਰ ‘ਚ ਵਪਾਰੀਆਂ ਨੇ ਲਾਏ ਫੈਕਟਰੀਆਂ ਨੂੰ ਤਾਲੇ..!

ਅੰਮ੍ਰਿਤਸਰ: ਦੇਸ਼ ‘ਚ ਆਈ ਕੈਸ਼ ਦੀ ਕਿੱਲਤ ਦੇ ਚੱਲਦੇ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਬਣੀਆਂ ਹੋਈਆਂ ਹਨ। ਅੰਮ੍ਰਿਤਸਰ ‘ਚ ਵੀ ਨੋਟਬੰਦੀ ਕਾਰਨ ਕੰਮਕਾਜ ਠੱਪ ਹੋਣ ਕਾਰਨ ਪ੍ਰੇਸ਼ਾਨ ਕਾਰੋਬਾਰੀਆਂ ਨੇ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਤੇ ਨੋਟਬੰਦੀ ਕਾਰਨ ਬੰਦ ਪਈਆਂ ਆਪਣੀਆਂ ਫੈਕਟਰੀਆਂ ਦੀਆਂ ਚਾਬੀਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀਆਂ। ਕਾਰੋਬਾਰੀਆਂ ਮੁਤਾਬਕ ਨੋਟਬੰਦੀ ਤੋਂ ਬਾਅਦ ਕੈਸ਼ ਦੀ

ਮਾਝਾ ’ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ

ਮਾਝਾ ’ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ ਆਖੰਡ ਅਕਾਲੀ ਦਲ ਦਾ ਮੀਤ ਪ੍ਰਧਾਨ ਅਕਾਲੀ ਦਲ ’ਚ ਸ਼ਾਮਲ ਰਘਬੀਰ ਸਿੰਘ ਰਾਜਾਸਾਂਸੀ ਅਕਾਲੀ ਦਲ ’ਚ ਸ਼ਾਮਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋਏ

ਬੀ. ਐੱਸ. ਯੂ. ਪੀ. ਸਕੀਮ ਤਹਿਤ 732 ਬਿਨੈਕਾਰਾਂ ਨੂੰ ਫਲੈਟ ਅਲਾਟ

ਗਰੀਬ ਵਰਗ ਦੇ ਲੋਕ ਜਿੰਨ੍ਹਾਂ ਦੇ ਸਿਰ ਤੇ ਛੱਤ ਨਹੀਂ ਹੈ। ਉਹਨਾਂ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ ਮੁਹੱਈਆ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ।ਬੀ. ਐੱਸ. ਯੂ. ਪੀ. ਸਕੀਮ ਦੇ ਤਹਿਤ ਗੁਰੂ ਨਗਰੀ ਅੰਮ੍ਰਿਤਸਰ ਦੇ ਵੱਖ-ਵੱਖ ਹਿੱਸਿਆਂ ‘ਚ ਸਲੱਮ ਏਰੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿਗਰਾਨੀ ਵਿਚ

ਚੋਣਾਂ ਦੇ ਮੱਦੇ ਨਜ਼ਰ ਆਪ ਪਾਰਟੀ ਨੇ ਕੀਤੀ ਸਾਂਝੀ ਰੈਲੀ

ਹਲਕਾ ਤਰਨ ਤਾਰਨ /ਹਲਕਾ ਸ਼੍ਰੀ ਖਡੂਰ ਸਾਹਿਬ ਦੋ ਹਲਕਾ ਦੀ ਸਾਂਝੀ ਰੈਲੀ ਆਪ ਪਾਰਟੀ ਵੱਲੋਂ ਤਰਨ ਤਾਰਨ ਸ਼੍ਰੀ ਗੋਇੰਦਵਾਲ ਸਾਹਿਬ ਬਾਈਪਾਸ ਚੌਂਕ ਵਿੱਚ ਰੈਲੀ ਕੀਤੀ ਗਈ, ਜਿਸ ਵਿੱਚ ਆਪ ਪਾਰਟੀ ਦੇ ਕੋਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਦੇ ਆਪ ਪਾਰਟੀ ਦੇ ਵਰਕਰ ਸ਼ਾਮਿਲ ਰਹੇ। ਇਹ ਰੈਲੀ ਵਿਧਾਨ ਸਭਾ ਚੋਣਾਂ ਨੇੜੇ ਆਂਉਦਿਆਂ ਵੇਖ

ਪੱਟੀ ਹਲਕੇ ਦੇ ‘ਆਪ’ ਉਮੀਦਵਾਰ ਰਣਜੀਤ ਚੀਮਾਂ ਦਾ ਵਿਰੋਧ

‘ਆਪ’ ਦੇ ਵਲੰਟੀਅਰਾਂ ਅਤੇ ਵੋਟਰਾਂ ਵਲੋਂ ਆਪ ਦਾ ਵਿਰੋਧ ਲਗਾਤਾਰ ਜਾਰੀ ਹੈ। ਟਿਕਟਾਂ ਦ ਵੰਡ ਨੂੰ ਲੈ ਕੇ ਪਾਰਟੀ ਤੋਂ ਨਰਾਜ਼ ਚੱਲ ਰਹੇ ਆਗੂਆਂ ਵਲੋ ਪਾਰਟੀ ਉਮੀਦਵਾਰਾਂ ਖਿਲਾਫ ਰੋਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੱਟੀ ਤੋਂ ਉਮੀਦਵਾਰ ਰਣਜੀਤ ਸਿੰਘ ਚੀਮਾਂ ਇਸ ਰੋਹ ਦਾ ਸ਼ਿਕਾਰ ਹੋ ਰਹੇ ਹਨ। ਰੋਸ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਵਲੋ ਰਣਜੀਤ ਸਿੰਘ

ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਐਸ.ਜੀ.ਪੀ.ਸੀ ਨੇ ਚੁੱੱਕਿਆ ਅਹਿਮ ਕਦਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਮਾਣਯੋਗ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ

ਪੰਜਾਬ ‘ਚ ਚੱਲਣਗੀਆਂ ਪਾਣੀ ‘ਚ ਬੱਸਾਂ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 12 ਦਸੰਬਰ ਸੋਮਵਾਰ ਨੂੰ ਡਰੀਮ ਪ੍ਰਾਜੈਕਟ ਦਾ ਉਦਘਾਟਨ ਕਰਨਗੇ, ਜਿਸ ਉਪਰੰਤ ਦੇਸ਼-ਵਿਦੇਸ਼ ਦੇ ਸੈਲਾਨੀ ਵਾਟਰ ਬੱਸ ਰਾਹੀਂ ਦਰਿਆ ਦੀ ਸੈਰ ਅਤੇ ਹਰੀਕੇ ਝੀਲ ਵਿਚਲੇ ਕੁਦਰਤੀ ਸੁੰਦਰ ਨਜ਼ਾਰਿਆਂ ਅਤੇ ਪਰਵਾਸੀ ਪੰਛੀਆਂ ਦੀਆਂ ਅਠਖੇਲੀਆਂ ਦੇ ਨਜ਼ਾਰਿਆਂ ਦਾ ਆਨੰਦ ਮਾਣ ਸਕਣਗੇ। ਐਤਵਾਰ ਬਾਅਦ ਦੁਪਹਿਰ ਵਾਟਰ ਬੱਸ ਦੇ ਚਾਲਕ ਐਡਿਮ ਨਿਊਟਨ

ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਉਜਵਲ ਯੋਜਨਾ ਤਹਿਤ ਕੈਂਪ ਲਗਾ ਕੇ ਭਰੇ ਫਾਰਮ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਘਰ ਵਿੱਚ ਗੈਸ ਸਿਲੰਡਰ ਦੇਣ ਲਈ ਸ਼ੁਰੂ ਕੀਤੀ ਉਜਵਲ ਯੋਜਨਾ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਕੈਂਪ ਲਗਾ ਕੇ ਫਾਰਮ ਭਰੇ ਗਏ। ਇਸ ਯੋਜਨਾ ਤਹਿਤ ਗੈਸ ਏਜੰਸੀਆਂ ਅਤੇ ਆਂਗਨਵਾੜੀ ਸੈੱਟਰਾਂ ਵਿੱਚ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਮੁਲਾਜਮਾਂ ਵੱਲੋਂ ਕੈਂਪ ਦੌਰਾਨ ਫਾਰਮ ਭਰੇ ਗਏ। ਇਸ

ਮੰਗਾਂ ਪੂਰੀਆਂ ਨਾ ਹੋਣ ਦੇ ਚਲਦੇ ਜਤਾਇਆ ਸਰਕਾਰ ਖਿਲਾਫ ਰੋਸ਼

ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਵਾਟਰ ਸਪਲਾਈ ਸੇਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਪ੍ਰਧਾਨ ਸਤੀਸ਼ ਸ਼ਰਮਾ ਦੀ ਦੇਖਭਾਲ ਵਿੱਚ ਸ਼ਿਮਲਾ ਪਹਾੜੀ ਉੱਤੇ ਹੰਗਾਮੀ ਬੈਠਕ ਦਾ ਪ੍ਰਬੰਧ ਕੀਤਾ ਗਿਆ । ਜਿਸ ਵਿੱਚ ਸਮੂਹ ਮੈਬਰਾਂ ਨੇ ਵੱਧ – ਚੜ੍ਹ ਕਰ ਸ਼ਿਰਕਤ ਕੀਤੀ । ਇਸ ਦੌਰਾਨ ਮਹਾਸਚਿਵ ਸੁਰੇਸ਼ ਸ਼ਰਮਾ ਨੇ ਕਿਹਾ ਕਿ ਉਹ ਲੋਕ ਆਪਣੀ ਚਿਰ ਲੰਬਿਤ

ਫ਼ਤਹਿਗੜ੍ਹ ਸਾਹਿਬ ‘ਚ ਸ਼ਹਿਰ ਦੀ ਸੁੰਦਰਤਾ ਲਈ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ ‘ਚ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਤੇ ਸਫਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮੋਟੀਵੇਟਰਾਂ ਨੂੰ 5 ਰੋਜਾ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਜਿਸ ਦੀ ਸਮਾਪਤੀ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਕੌਂਸਲ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਦੇ

ਨਾਕਾਬੰਦੀ ਦੌਰਾਨ ਪੁਲਿਸ ਵੱਲੋ 1200 ਪੇਟੀਆਂ ਬਰਾਮਦ

ਪੰਜਾਬ ਦੇ ਮੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਸਰਕਾਰ ਵੱਲੋ ਨਸ਼ਿਆਂ ਖਿਲਾਫ ਵੱਡੀ ਮੁੰਹਿਮ ਦੇ ਤਹਿਤ ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਤੋਂ 1200 ਪੇਟੀ (ਕੁਲ 14400 ਬੋਤਲਾਂ) ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਬ੍ਰਾਮਦ ਕੀਤੀ ਗਈ। ਪੁਲਿਸ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਭੀਖੀ ਪੁਲਿਸ ਪਾਰਟੀ ਨੂੰ

ਅਕਾਲੀ ਵਿਧਾਇਕ ਜਲਾਲ ਉਸਾਮਾਂ ਦਾ ਅਸਤੀਫਾ ਮਨਜ਼ੂਰ

ਇੱਕ ਹੋਰ ਅਕਾਲੀ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਨੇ ਵੀ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਸਪੀਕਰ ਡਾ: ਚਰਨਜੀਤ ਸਿੰਘ ਅਟਵਾਲ ਨੇ ਪ੍ਰਵਾਨ ਕਰ ਲਿਆ ਹੈ। ਸ੍ਰੀ ਜਲਾਲ ਉਸਮਾਂ ਹਲਕਾ ਜੰਡਿਆਲਾ ਗੁਰੂ ਦੀ ਪ੍ਰਤੀਨਿਧਤਾ ਕਰਦੇ ਸਨ। ਇਸ ਤਰ੍ਹਾਂ ਹੁਣ ਤੱਕ 53 ਮੈਂਬਰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਚੁੱਕੇ ਹਨ, ਜਿਨ੍ਹਾਂ ਵਿਚ 7 ਅਕਾਲੀ,

ਤਰਨਤਾਰਨ ਦੇ ਦੋ ਸਕਾਊਟ ਵਿਦਿਆਰਥੀ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

ਸਕਾਊਟ ਐਂਡ ਗਾਈਡ ਦੇ ਖੇਤਰ ਵਿੱਚ ਜਿਲ੍ਹਾਂ ਤਰਨਤਾਰਨ ਦੇ ਦੋ ਵਿਦਿਆਰਥੀਆਂ ਨੇ ਰਾਸ਼ਟਰਪਤੀ ਐਵਾਰਡ ਹਾਸਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।ਉੱਕਤ ਵਿਦਿਆਰਥੀਆਂ ਨੂੰ ਉੱਕਤ ਐਵਾਰਡ ਰਾਸ਼ਟਰਪਤੀ ਪ੍ਰਣਾਬ ਮੁਖਰਜ਼ੀ ਵੱਲੋ ਰਾਸ਼ਟਰਪਤੀ ਭਵਨ ਵਿਖੇ ਬੀਤੀ 5 ਦਸੰਬਰ ਨੂੰ ਦਿੱਤਾ ਗਿਆ। ਐਵਾਰਡ ਹਾਸਲ ਕਰਨ ਵਾਲੇ ਵਿਦਿਆਰਥੀ ਦਾ ਨਾਮ ਸਹਿਜਮੀਤ ਕੋਰ ਅਤੇ ਅਭੈੈਹਜੋਤ ਸਿੰਘ ਹਨ। ਦੋਵਾਂ ਵਿਦਿਆਰਥੀਆ ਦਾ ਤਰਨ

ਤਰਨ ਤਾਰਨ ਦੇ 2 ਵਿਦਿਆਰਥੀ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

ਸਕਾਊਟ ਐਂਡ ਗਾਈਡ ਦੇ ਖੇਤਰ ਵਿੱਚ ਜਿਲ੍ਹਾਂ ਤਰਨ ਤਾਰਨ ਦੇ ਦੋ ਵਿਦਿਆਰਥੀਆਂ ਨੇ ਰਾਸ਼ਟਰਪਤੀ ਐਵਾਰਡ ਹਾਸਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਵੱਲੋ ਰਾਸ਼ਟਰਪਤੀ ਭਵਨ ਵਿੱਚ ਬੀਤੀ 5 ਦਸੰਬਰ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਐਵਾਰਡ ਦਿੱਤਾ ਗਿਆ। ਐਵਾਰਡ ਹਾਸਲ ਕਰਨ ਵਾਲੇ ਵਿਦਿਆਰਥੀ ਦਾ ਨਾਮ ਸਹਿਜਮੀਤ ਕੋਰ ਅਤੇ ਅਭੈਹਜੋਤ ਸਿੰਘ ਹਨ। ਦੋਵਾਂ ਵਿਦਿਆਰਥੀਆ ਦਾ

ਵਿਆਹੁਤਾ ਦੀ ਭੇਦ ਭਰੇ ਹਾਲਾਤ ਵਿੱਚ ਮੌਤ

ਤਰਨ ਤਾਰਨ ਨੇੜੇ ਪਿੰਡ ਭੁੱਲਰ ਵਿੱਚ ਬੀਤੀ ਰਾਤ ਮਨਪ੍ਰੀਤ ਕੌਰ ਵਿਆਹੁਤਾ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਮਨਪ੍ਰੀਤ ਕੋਰ ਦੇ ਭਰਾ ਹਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ 8 ਮਹੀਨੇ ਪਹਿਲਾਂ ਪਿੰਡ ਭੁੱਲਰ ਗੁਰਮੀਤ ਸਿੰਘ ਨਾਲ ਵਿਆਹ ਕੀਤਾ ਗਿਆ ਸੀ। ਬਾਅਦ ਵਿੱਚ ਲੜਕੀ ਦੇ ਸਹੁਰਾ ਪਰਿਵਾਰ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਨਜ਼ਰ