Jun 03

ਪੰਜਾਬ ਦਾ ਰੂਹ ਕੰਬਾਊ ਸੱਚ, ਨਸ਼ੇ ਤੋਂ ਮੁਕਤੀ ਪਾਉਣ ਲਈ ਨਸ਼ਾ ਮੁਕਤੀ ਸੈਂਟਰ ਪਹੁੰਚਿਆ 12 ਸਾਲ ਦਾ ਬੱਚਾ

Gurdaspur Drug De-Addiction Centre : ਗੁਰਦਾਸਪੁਰ :  ਪੰਜਾਬ ‘ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ ‘ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ ‘ਚ ਲੈ ਲਿਆ ਹੈ। ਇਹੀ ਨਹੀਂ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

Gurdaspur Cheating Fraud Job : ਗੁਰਦਾਸਪੁਰ : ਬੇਰੁਜ਼ਗਾਰੀ ਦੇ ਚਲਦਿਆਂ ਨੌਜਵਾਨ ਪੀੜੀ ਕਿਸੇ ਵੀ ਕੀਮਤ ‘ਚ ਨੌਕਰੀ ‘ਤੇ ਲੱਗਣਾ ਚਾਹੁੰਦੀ ਹੈ ਜਿਸ ਕਰਕੇ ਉਹ ਕਈ ਵਾਰ ਵੱਡੀ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਗੁਰਦਾਸਪੁਰ ਦਾ ਸਾਹਮਣੇ ਆਇਆ ਜਿੱਥੇ 2 ਨੌਜਵਾਨਾਂ ਨੂੰ ਬਿਜਲੀ ਬੋਰਡ ’ਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਨਾਕਾਬੰਦੀ ਕਰ ਨਸ਼ਾ ਤਸਕਰ ਕੀਤਾ ਗ੍ਰਿਫ਼ਤਾਰ

Tarn Taran Police Arrest Smuggler : ਤਰਨਤਾਰਨ : ਜਿੱਥੇ ਮੌਜੂਦਾ ਸਰਕਾਰਾਂ ਨਸ਼ੇ ਦੇ ਖਾਤਮੇ ਲਈ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕਰ ਰਹੀਆਂ ਹਨ। ਉਥੇ ਹੀ ਨਸ਼ਾ ਤਸਕਰਾਂ ਨੇ ਵੀ ਨਸ਼ੇ ਨੂੰ ਸਪਲਾਈ ਕਰਨ ਲਈ ਨਵੇਂ-ਨਵੇਂ ਤਰੀਕੇ ਲੱਭ ਲਏ ਹਨ। ਸੂਬਾ ਸਰਕਾਰ ਵੱਲੋਂ ਨਸਿ਼ਆਂ ਦੇ ਤਸਕਰਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਕਾਫ਼ੀ ਰੰਗ ਲਿਆ ਰਹੀ ਹੈ।

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star: ਅੰਮ੍ਰਿਤਸਰ:  6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਥਾਂ-ਥਾਂ ਪੁਲਿਸ ਵਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਚੈਕਿੰਗ ਦੌਰਾਨ ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਲਾਏ ਨਾਕੇ ਤੋਂ ਦੋ ਨੌਜਵਾਨਾਂ

ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ‘ਤੇ ਜਾਨਲੇਵਾ ਹਮਲਾ

Amritsar Baba Deep Singh Colony: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ  ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ, ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਬਾ ਦੀਪ ਸਿੰਘ ਕਾਲੋਨੀ ਵਿੱਚ ਰੰਜਿਸ਼ ਕਾਰਨ ਕੁਝ ਹਮਲਾਵਰਾਂ ਨੇ ਆਪਣੇ ਹੀ ਰਿਸ਼ਤੇਦਾਰਾਂ ਦੇ ਘਰ ਗੁੰਡਾਗਰਦੀ ਦਿਖਾਉਂਦਿਆਂ ਪਰਿਵਾਰ ਦੇ 4 ਮੈਂਬਰਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ

ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਹੈਂਡ ਗ੍ਰੇਨੇਡ ਬਰਾਮਦ, ਪੁਲਿਸ ਨੇ ਜਾਰੀ ਕੀਤਾ ਅਲਰਟ

Amritsar High Alert: ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਤੋਂ ਪੁਲਿਸ ਨੇ ਨਾਕੇ ਦੌਰਾਨ ਦੋ ਨੌਜਵਾਨਾਂ ਤੋਂ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਹਾਲਾਂਕਿ ਇਹ ਦੋਵੇ ਨੌਜਵਾਨ ਫਰਾਰ ਹੋਣ ‘ਚ ਕਾਮਯਾਬ ਹੋ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਤੜਕੇ ਸਵੇਰੇ 4.50 ਵਜੇ ਪੁਲਿਸ ਨੇ ਕੁਕੜਾਵਾਲਾ

ਬਟਾਲਾ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

Batala Boy Died: ਬਟਾਲਾ: ਬਟਾਲਾ ਦੇ ਨੇੜੇ ਪੈਂਦੇ ਪਿੰਡ ਨਠਵਾਲ ਵਿੱਚ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮਿੱਤਰ ਮਾਣ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਦੇ ਰੂਪ ਵਿੱਚ ਹੋਈ ਹੈ । ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ

ਹਰਦੀਪ ਪੁਰੀ ਅੰਮ੍ਰਿਤਸਰ ਦੇ ਲੋਕਾਂ ਲਈ ਸ਼ੁਰੂ ਕਰਨਗੇ ਖਾਸ ਵੈਬਸਾਈਟ

Hardeep Singh Puri: ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਉਮੀਦਵਾਰ ਰਹਿ ਚੁੱਕੇ ਹਰਦੀਪ ਪੁਰੀ ਨੇ ਗੁਰੂ ਨਗਰੀ ਦੇ ਲੋਕਾਂ ਲਈ ਇੱਕ ਵੈਬਸਾਈਟ ਸ਼ੁਰੂ ਕਰਨ ਜਾ ਰਹੇ ਹਨ। ਇਸ ਵੈਬਸਾਈਟ ‘ਤੇ ਲੋਕ ਉਨ੍ਹਾਂ ਨੂੰ ਆਪਣੀ ਪ੍ਰੇਸ਼ਾਨੀ ਦੱਸ ਸਕਦੇ ਹਨ। ਇਸ ਬਾਰੇ ਜਾਣਕਾਰੀ ਖੁਦ ਕੇਂਦਰੀ ਰਾਜ ਨਾਗਰਿਕ, ਹਵਾਬਾਜ਼ੀ ਅਤੇ ਸ਼ਹਿਰੀ ਗ੍ਰਹਿ ਯੋਜਨਾ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਹੈ। ਉਹ

ਢਾਈ ਕਰੋੜ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ

drug arrest amritsar  ਅੰਮ੍ਰਿਤਸਰ :ਜਿੱਥੇ ਮੌਜੂਦਾ ਸਰਕਾਰਾਂ ਨਸ਼ੇ ਦੇ ਖਾਤਮੇ ਲਈ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕਰ ਰਹੀਆਂ ਹਨ । ਉਥੇ ਹੀ ਨਸ਼ਾ ਤਸਕਰਾਂ ਨੇ ਵੀ ਨਸ਼ੇ ਨੂੰ ਸਪਲਾਈ ਕਰਨ ਲਈ ਨਵੇਂ-ਨਵੇਂ ਤਰੀਕੇ ਲੱਭ ਲਏ ਹਨ ।  ਸੂਬਾ ਸਰਕਾਰ ਵੱਲੋਂ ਨਸਿ਼ਆਂ ਦੇ ਤਸਕਰਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਕਾਫ਼ੀ ਰੰਗ ਲਿਆ ਰਹੀ ਹੈ। ਭਾਵੇਂ ਕਿ

ਸਿਤੰਬਰ ਤੱਕ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਨਿਰਮਾਣ: ਸਿੰਗਲਾ

Kartarpur corridor construction: ਡੇਰਾ ਬਾਬਾ ਨਾਨਕ : ਸ਼ਨੀਵਾਰ ਨੂੰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ । ਡੇਰਾ ਬਾਬਾ ਨਾਨਕ

ਹੁਣ ਸ਼੍ਰੀ ਹਰਿਮੰਦਰ ਸਾਹਿਬ ਦੇ ਲੰਗਰ ‘ਚ ਮਿਲੇਗਾ ਇਹ ਖਾਸ ਪ੍ਰਸਾਦ

Amritsar Golden Temple : ਅੰਮ੍ਰਿਤਸਰ : ਹੁਣ ਦੁਨੀਆ ਦੇ ਸਭ ਤੋਂ ਵੱਡੇ ਗੁਰੂ ਕੇ ਲੰਗਰ ਵਿੱਚ ਜੈਵਿਕ ਫਲਾਂ ਦਾ ਪ੍ਰਸਾਦ ਵੀ ਮਿਲਿਆ ਕਰੇਗਾ । ਦੁਨੀਆਂ ਦੇ ਸਭ ਤੋਂ ਵੱਡੇ ਗੁਰੂ ਕੇ ਲੰਗਰਾਂ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਵੀ ਸ਼ਾਮਿਲ ਹੈ । ਹੁਣ ਸ਼੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਜੈਵਿਕ ਫਲ ਪ੍ਰਸਾਦ ਵਜੋਂ

ਅੱਤ ਦੀ ਗਰਮੀ ਨੂੰ ਦੇਖਦੇ ਹੋਏ, SGPC ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਲਈ ਕੀਤੇ ਖ਼ਾਸ ਪ੍ਰਬੰਧ

Special Facilities By SGPC: ਪਿਛਲੇ ਕੁਝ ਦਿਨਾਂ ਤੋਂ ਭਾਰਤ ਸਮੇਤ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਗਰਮੀ ਨੇ ਪੂਰੀ ਕਹਿਰ ਮਚਾਈ ਪਈ ਹੈ। ਭਾਰਤ ਦੀ ਜੇਕਰ ਗੱਲ ਕਰੀਏ ਤਾਂ ਭਾਰਤ ਦੇ ਕਈ ਸੂਬਿਆਂ ‘ਚ ਤਾਪਮਾਨ ਪੂਰੇ ਸਿਖਰਾਂ ‘ਤੇ ਹੈ। ਜਿਹਨਾਂ ਵਿੱਚੋ ਪੰਜਾਬ, ਚੇੱਨਈ ਅਤੇ ਦਿੱਲੀ ਵਰਗਿਆਂ ਸੂਬਿਆਂ ‘ਚ ਗਰਮੀ ਅਤੇ ਲੂ ਪੂਰੇ ਜ਼ੋਰਾਂ ‘ਤੇ ਹੈ। ਜੇਕਰ

ਲੱਖਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Tarn Taran Heroin Smugglers: ਤਰਨਤਾਰਨ: ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਨਸ਼ਾ ਤਸਕਰੀ ਦਾ ਇੱਕ ਮਾਮਲਾ ਤਰਨਤਾਰਨ ਤੋਂ ਵੀ ਸਾਹਮਣੇ ਆਇਆ ਹੈ, ਜਿੱਥੇ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਨੇ 45 ਲੱਖ ਦੀ ਕੀਮਤ ਵਾਲੀ 90 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ

ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, ਪਤਨੀ ਨੇ ਕੀਤਾ ਵੱਡਾ ਖੁਲਾਸਾ

Batala Boy Died Due To Drug Overdose: ਬਟਾਲਾ: ਪਿਛਲੇ ਕੁੱਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਬਟਾਲਾ ਦੇ  ਪਿੰਡ ਭੋਮਾ ‘ਚ ਸਾਹਮਣੇ ਆਇਆ ਹੈ, ਇੱਥੇ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਵਿਅਕਤੀਆ ਨੇ ਓਵਰਡੋਜ਼ ਦੇ ਦਿੱਤੀ, ਜਿਸ ਨਾਲ

ਬਾਲੀਵੁੱਡ ਅਦਾਕਾਰ ਗੋਵਿੰਦਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Govinda Visit Golden Temple: ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਗੋਵਿੰਦਾ ਪੰਜਾਬ ਪਹੁੰਚੇ ਹਨ। ਉਹ ਆਪਣੇ ਪਰਿਵਾਰ ਨਾਲ ਇਥੇ ਆਏ ਹਨ।  ਇਸ ਦੌਰਾਨ ਉਹ ਸਭ ਤੋਂ ਪਹਿਲਾਂ ਪਵਿੱਤਰ ਸਥਾਨ ਅੰਮ੍ਰਿਤਸਰ ਪਹੁੰਚੇ ਤੇ ਇੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਉਹ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਹੈ।

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ

Tarn Taran Road Accident : ਤਰਨਤਾਰਨ : ਸੂਬੇ ਵਿੱਚ ਸੜਕ ਹਾਦਸੇ ਦੀਆਂ ਘਟਨਾਵਾਂ ਬਹੁਤ ਜਿਆਦਾ ਵੱਧ ਗਈਆਂ ਹਨ । ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਕਪੂਰਥਲਾ-ਅਟਾਰੀ ਮਾਰਗ ਦੇ ਨੇੜੇ ਪੈਂਦੇ ਪਿੰਡ ਰੈਸ਼ੀਆਣਾ ਕੋਲ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਇਸ ਟੱਕਰ ਵਿੱਚ ਮੋਟਰਸਾਈਕਲ

ਸ਼ਰੇਆਮ ਪੈਟਰੋਲ ਪੰਪ ‘ਤੇ ਲੋਕਾਂ ਨਾਲ ਹੋ ਰਹੀ ਸੀ ਧੋਖਾਧੜੀ, ਨੌਜਵਾਨ ਨੇ ਵੀਡੀਓ ਕੀਤੀ ਵਾਇਰਲ

Batala Petrol Pump Fraud: ਬਟਾਲਾ: ਅੱਜ ਦੇ ਸਮੇਂ ਵਿੱਚ ਠੱਗੀਆਂ ਮਾਰਨ ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ । ਅਜਿਹਾ ਹੀ ਇੱਕ ਮਾਮਲਾ ਬਟਾਲਾ ਤੋਂ ਦੇਖਣ ਨੂੰ ਮਿਲਿਆ ਹੈ, ਜਿੱਥੇ ਕਾਦੀਆਂ ਤੋਂ ਹਰਚੋਵਾਲ ਰੋਡ ‘ਤੇ ਸੰਧੂ ਪੈਟਰੋਲ ਪੰਪ ‘ਤੇ ਲੋਕਾਂ ਦੇ ਮੋਟਰਸਾਈਕਲਾਂ ਅਤੇ ਸਕੂਟਰਾਂ ਗੱਡੀਆਂ ਵਿੱਚ ਤੇਲ ਘੱਟ ਪਾਉਣ ਦੇ ਪਿਛਲੇ ਕਾਫ਼ੀ ਸਮੇਂ ਤੋਂ

NRI ਪਤੀ ਨੇ ਪਤਨੀ ਦੇ ਸਿੰਧੂਰ ਦੀ ਕੀਮਤ ਲਗਾਈ 1 ਕਰੋੜ ਰੁਪਏ

NRI husband charges Sindoor: NRI ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖੇ ਜਾਂਦੇ ਹਨ , ਜਿੱਥੇ ਪੰਜਾਬ ਵਿੱਚ NRI ਪਤੀ ਕਾਰਨ ਤੰਗ ਹੋਣ ਵਾਲੀਆਂ ਕੁੜੀਆਂ ਨੂੰ ਜਿੱਥੇ ਇਨਸਾਫ ਲਈ ਇੰਤਜ਼ਾਰ ਕਰਨਾ ਪੈਂਦਾ ਹੈ, ਉਥੇ ਹੀ ਵਿਦੇਸ਼ ਬੈਠੇ NRI ਪਤੀਆਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵੀ ਬਹੁਤ ਜਿਆਦਾ ਮੁਸ਼ਕਿਲਾਂ ਪੈਦਾ ਕਰ ਦਿੰਦੀ ਹੈ

ਵਿਦੇਸ਼ ਭੇਜਣ ਦੇ ਨਾਂ ‘ਤੇ ਫਰਜ਼ੀ ਕੰਪਨੀ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ

Amritsar Fake Immigration Company: ਅੰਮ੍ਰਿਤਸਰ: ਸੂਬੇ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ । ਜਿੱਥੇ ਏਜੇਂਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਨਿੱਤ ਲੱਖਾਂ ਦੀ ਠੱਗੀ ਕੀਤੀ ਜਾ ਰਹੀ ਹੈ । ਅਜਿਹਾ ਹੀ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੇ ਛੇਹਰਟਾ ਵਿਖੇ

ਟੋਰਾਂਟੋ-ਅੰਮ੍ਰਿਤਸਰ ਹਵਾਈ ਸੇਵਾ ਦੀ ਮੰਗ ਜਲਦ ਹੋ ਸਕਦੀ ਹੈ ਪੂਰੀ: ਔਜਲਾ

Toronto Amritsar Flights: ਅੰਮ੍ਰਿਤਸਰ: ਕੈਨੇਡੀਅਨ ਐੱਮ.ਪੀਜ਼ ਵਲੋਂ ਟੋਰਾਂਟੋ-ਅੰਮ੍ਰਿਤਸਰ ਵਿਚਕਾਰ ਫਲਾਈਟ ਸ਼ੁਰੂ ਕਰਨ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਜਿਸਦੇ ਚੱਲਦਿਆਂ ਕੈਨੇਡਾ ਦੀ ਸੰਸਦ ਵਿੱਚ ਇਸ ਦੀ ਮੰਗ ਰੱਖੀ ਗਈ ਹੈ । ਕੈਨੇਡਾ ਦੇ ਉੱਤਰੀ ਬਰੈਂਪਟਨ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ