Jul 21

ਬਿਜਲੀ ਚੋਰਾਂ ਨੂੰ ਫੜ੍ਹਨ ਗਈ ਟੀਮ ਨੂੰ ਕਿਸਾਨਾਂ ਨੇ ਘੇਰਿਆਂ

Surrounded Team Caught Lightning Thieves : ਅੰਮ੍ਰਿਤਸਰ  : ਖਾਲੜਾ ਸਬ – ਡਿਵੀਜ਼ਨ ਦੇ ਪਿੰਡ ਖਾਲੜਾ ਵਿੱਚ ਬਿਜਲੀ ਚੋਰੀ ਫੜਨ ਗਈ ਪਾਵਰਕਾਮ ਦੀ ਟੀਮ ਨੂੰ ਕਿਸਾਨਾਂ ਨੇ ਮੇਨ ਬਾਜ਼ਾਰ ਵਿੱਚ ਘੇਰ ਲਿਆ ਅਤੇ ਬੰਧਕ ਬਣਾ ਲਿਆ । ਐੱਸਡੀਓ ਦੇ ਇਲਾਵਾ ਦੋ ਜੇ ਈ ,  ਇੱਕ ਏਜੇਈ , 1 ਸਭ ਇੰਸਪੈਕਟਰ ਅਤੇ 2 ਕਾਂਸਟੇਬਲ ਨੂੰ 3 ਘੰਟੇ

ਭੇਦਭਰੀ ਹਾਲਤ ‘ਚ ਵਿਆਹੁਤਾ ਦੀ ਮੌਤ…

amritsar married woman murder ਸਰਾਏ ਅਮਾਨਤ ਖਾਂ : ਬੀਤੇ ਦਿਨੀਂ ਅੰਮ੍ਰਿਤਸਰ ਦੇ ਸਰਹੱਦੀ ਪਿੰਡ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਆਹੁਤਾ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ। ਮੀਡੀਆ ਜਾਣਕਾਰੀ ਮੁਤਾਬਿਕ ਕਿ ਵਿਆਹੁਤਾ ਦੀ ਕੁੱਟਮਾਰ ਕਰਕੇ ਉਸਦਾ ਕਤਲ ਕੀਤਾ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ਲਾਇਆ

10 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ

Amritsar Police Arrest Smuggler : ਅੰਮ੍ਰਿਤਸਰ : ਅਜੋਕੇ ਸਮੇਂ ਵਿੱਚ ਸੂਬੇ ਵਿੱਚ ਵੱਧ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਜਿਸ ਵਿੱਚ ਸ਼ਨੀਵਾਰ ਨੂੰ ਸਪੈਸ਼ਲ ਟਾਸਕ ਫੋਰਸ ਨੇ ਇੱਕ ਆਪ੍ਰੇਸ਼ਨ ਦੌਰਾਨ ਅਫ਼ੀਮ ਦੀ ਤਸਕਰੀ ਕਰਨ ਵਾਲੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ । ਇਸ ਵਿੱਚ ਟਾਸਕ ਫੋਰਸ

ਸਿੱਧੂ ਦੇ ਕੈਬਨਿਟ ‘ਚੋਂ ਆਊਟ ਹੋਣ ਤੋਂ ਬਾਅਦ ਭਾਜਪਾ ਨੇ ਦਿੱਤਾ ਵੱਡਾ ਬਿਆਨ

Sidhu Resign Bjp Statement : ਅੰਮ੍ਰਿਤਸਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਦਾ ਪੰਜਾਬ ਮੰਤਰੀ ਮੰਡਲ ਵਿੱਚੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ । ਜਿਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਲੰਮੇ ਹੱਥੀ ਲਿਆ ਹੈ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ

ਭਿਆਨਕ ਸੜਕ ਹਾਦਸੇ ‘ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Ballowal Road Accident : ਬੁੱਲ੍ਹੋਵਾਲ : ਆਏ ਦਿਨ ਤੇਜ਼ ਰਫ਼ਤਾਰ ਕਾਰਨ ਵੱਡੇ ਵੱਡੇ ਹਾਦਸੇ ਹੋ ਜਾਂਦੇ ਹਨ ਅਜਿਹਾ ਹੀ ਇੱਕ ਭਿਆਨਕ ਸੜਕ ਹਾਦਸਾ ਹੁਸ਼ਿਆਰਪੁਰ ਨੇੜੇ ਵਾਪਰਿਆ ਜਿਸ ‘ਚ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਦੱਸ ਦੇਈਏ ਕਿ ਟੋਲ ਪਲਾਜ਼ਾ ਅੱਡਾ ਲਾਚੋਵਾਲ ਨੇੜੇ ਅੱਜ ਸਵੇਰੇ ਆਪਣੀ ਡਿਊਟੀ ‘ਤੇ ਜਾ ਰਹੇ ਇੱਕ 22 ਸਾਲਾ

ਅੰਮ੍ਰਿਤਸਰ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Amritsar Sarpanch Murder  : ਅੰਮ੍ਰਿਤਸਰ : ਜ਼ਿਲ੍ਹੇ ਦੇ ਬਾਬਾ ਬਕਾਲਾ ਦੇ ਸਬ-ਡਵੀਜ਼ਨ ਦੇ ਅਧੀਨ ਪੈਂਦੇ ਕਸਬਾ ਬੁਤਾਲਾ ਦੇ ਨੇੜਲੇ ਪਿੰਡ ਕੰਮੋਕੇ ਦੇ ਸਾਬਕਾ ਸਰਪੰਚ ਮਨਮੋਹਨ ਸਿੰਘ ਦਾ ਵੀਰਵਾਰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਸਰਪੰਚ ਦੇ ਹੀ ਪਿੰਡ ਦੇ ਲਖਵਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ

ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਦੋ ਦੀ ਮੌਤ

Pathankot Road Accident : ਪਠਾਨਕੋਟ : ਕਈ ਵਾਰ ਤੇਜ਼ ਰਫ਼ਤਾਰ ਕਾਰਨ ਵੱਡੇ ਵੱਡੇ ਹਾਦਸੇ ਹੋ ਜਾਂਦੇ ਹਨ ਅਜਿਹਾ ਹੀ ਹਾਦਸਾ ਬੀਤੇ ਦਿਨੀਂ ਪਠਾਨਕੋਟ ਨੇੜੇ ਵਾਪਰਿਆ ਜਿੱਥੇ ਡਲਹੌਜ਼ੀ ਰੋਡ ‘ਤੇ ਨੇੜੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਕਾਰ ‘ਚ ਤਿੰਨ

ਬਾਬਾ ਸੇਵਾ ਸਿੰਘ ਜੀ ਕਰ ਰਹੇ ਹਨ ਵਾਤਾਵਰਣ ਦੀ ਸੇਵਾ

Amritsar Baba Sewa Singh : ਅੰਮ੍ਰਿਤਸਰ : ਤਰਨਤਾਰਨ ਤੋਂ ਖਡੂਰ ਸਾਹਿਬ ਜਾਂਦੇ ਹੀ ਹਰੇ – ਭਰੇ ਦਰੱਖਤ ਤੁਹਾਡਾ ਸਵਾਗਤ ਕਰਦੇ ਹਨ ।  ਖਡੂਰ ਸਾਹਿਬ ਨੂੰ ਵੱਖ – ਵੱਖ ਦਿਸ਼ਾਵਾਂ ਵਿੱਚ  ਜਾਣ ਵਾਲੀਆਂ 7 ਸੜਕਾਂ ਦੇ ਦੋਨਾਂ ਤਰਫ ਲੱਗੇ ਇਹ ਦਰਖਤ ਪਦਮ ਸ਼੍ਰੀ ਬਾਬਾ ਸੇਵਾ ਸਿੰਘ  ਦੀ 20 ਸਾਲਾਂ ਦੀ ਮਿਹਨਤ ਦਾ ਨਤੀਜਾ ਹੈ ।  ਬਾਬਾ

ਪੁਲਿਸ ਦੀ ਵੱਡੀ ਲਾਪਰਵਾਹੀ, ਕਬਾੜ ‘ਚ ਵੇਚ ਦਿੱਤੇ ਹੈਂਡ ਗ੍ਰਨੇਡ ਤੇ ਰਾਕੇਟ ਲਾਂਚਰ

Police Sale Hand Grenade : ਪੱਟੀ : ਐਤਵਾਰ ਨੂੰ ਕਸਬਾ ਪੱਟੀ ਵਿੱਚ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ । ਜਿੱਥੇ ਥਾਣੇ ਵਿੱਚੋਂ ਚੁਕਵਾਏ ਗਏ ਕਬਾੜ ਵਿੱਚ ਤਿੰਨ ਹੈਂਡ ਗ੍ਰਨੇਡ ਅਤੇ ਇਕ ਰਾਕੇਟ ਲਾਂਚਰ ਵੀ ਚੁਕਵਾ ਦਿੱਤਾ ਗਿਆ । ਇੰਨਾ ਹੀ ਨਹੀਂ ਰਿਕਸ਼ੇ ਵਾਲੇ ਦੇ ਨਾਲ ਕਬਾੜ ਦੀ ਦੁਕਾਨ ਤੱਕ  ਥਾਣੇ ਦਾ ਇਕ ਸਫਾਈ ਕਰਮਚਾਰੀ

ਸਰਪੰਚ ਨੂੰ ਫੈਸਲੇ ਲਈ ਘਰ ਬੁਲਾ ਕੇ ਚਲਾਈਆਂ ਗੋਲੀਆਂ

sarpanch shot dead: ਅਜਨਾਲਾ : ਸ਼ਨੀਵਾਰ ਦੇਰ ਰਾਤ ਅਜਨਾਲੇ ਦੇ ਪਿੰਡ ਨੰਗਲ ਵੰਝਾਵਾਲਾ ਵਿੱਚ ਬਿਜਲੀ ਦੀ ਤਾਰ ਨੂੰ ਲੈ ਕੇ ਹੋਏ ਝਗੜੇ ਨੂੰ ਸੁਲਝਾਉਣ ਲਈ ਪਿੰਡ ਦੇ ਸਰਪੰਚ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਨੂੰ ਬੁਲਾਇਆ ਲੇਕਿਨ ਜਦੋਂ ਸਰਪੰਚ ਦਾ ਪਤੀ ਝਗੜੇ ਨੂੰ ਸੁਲਝਾਉਣ ਅਪੜਿਆ ਤਾਂ ਉੱਥੇ ਇੱਕ ਪੱਖ ਦੁਆਰਾ ਗੋਲੀਆਂ ਚਲਾਈਆਂ  ਗਈਆਂ  ਜਿਸ ਵਿੱਚ

ਕਰਤਾਰਪੁਰ ਲਾਂਘੇ ਦਾ ਕੰਮ 70% ਪੂਰਾ: ਪਾਕਿਸਤਾਨ

kartarpur corridor construction work: ਅੰਮ੍ਰਿਤਸਰ: ਐਤਵਾਰ ਨੂੰ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿੱਚ ਬੈਠਕ ਕੀਤੀ ਗਈ । ਜਿਸ ਵਿੱਚ ਵਾਹਗਾ (ਪਾਕਿਸਤਾਨ) ਵਿੱਚ ਕਰਤਾਰਪੁਰ ਲਾਂਘੇ ‘ਤੇ ਆਪਣੇ ਪਾਕਿਸਤਾਨ ਦੇ ਨੁਮਾਇੰਦਿਆਂ ਨਾਲ ਦੁਵੱਲੀ ਬੈਠਕ ਕਰਨ ਲਈ ਭਾਰਤ ਵਫ਼ਦ ਵਾਹਗਾ ਸਰਹੱਦ ‘ਤੇ ਪਹੁੰਚੇ । ਜਿਸ ਵਿੱਚ ਭਾਰਤ ਤੇ ਪਾਕਿ ਦੇ ਅਧਿਕਾਰੀਆਂ ਦੀ ਕਰਤਾਰਪੁਰ ਲਾਂਘੇ ‘ਤੇ

ਅੰਮ੍ਰਿਤਸਰ : ਦੁਬਈ ਤੋਂ ਆਏ ਯਾਤਰੀ ਕੋਲੋਂ 21 ਲੱਖ ਦਾ ਸੋਨਾ ਬਰਾਮਦ

gold seized from raja sansi: ਰਾਜਾਸਾਂਸੀ : ਬੀਤੇ ਦਿਨੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਬਰੀਕੀ ਨਾਲ ਜਾਂਚ ਪੜਤਾਲ ਕਰਨ ਉਪਰੰਤ 6 ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ, ਜਿੰਨਾਂ ਦਾ ਭਾਰ ਕਰੀਬ 600 ਗ੍ਰਾਮ ਤੇ ਬਜ਼ਾਰੀ

ਜਵਾਈ ਨੇ ਸਹੁਰੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੀਤਾ ਹਮਲਾ

Son In Law Shot: ਹਰੀਕੇ ਪੱਤਣ: ਕਸਬਾ ਹਰੀਕੇ ਪੱਤਣ ਵਿੱਚ ਇੱਕ ਜਵਾਈ ਵੱਲੋਂ ਸਹੁਰੇ ਪਰਿਵਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ । ਇਸ ਘਟਨਾ ਵਿੱਚ ਲੜਕੀ ਦਾ ਚਾਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਪੱਟੀ ਦੇ ਸਰਕਾਰੀ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ । ਇਨ੍ਹਾਂ ਹੀ ਨਹੀਂ ਉਸਨੇ 80 ਸਾਲਾ

ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤਾ ਨਸ਼ਾ ਤਸਕਰ

Tarn Taran Police Arrest Smugglers : ਤਰਨ ਤਾਰਨ : ਨਸ਼ਾ ਇੱਕ ਅਜਿਹਾ ਜਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁਖੀ ਸਿਹਤ ਲਈ ਬੇਹੱਦ ਘਾਤਕ ਹੈ ਇਹ ਦਿਮਾਗ ਦੇ ਨਾੜੀ ਤੰਤਰ ਨੂੰ ਨਸ਼ਟ ਕਰਕੇ ਮਨੁੱਖ ਨੂੰ ਮਾਨਸਿਕ ਤੌਰ ‘ਤੇ ਕਮਜ਼ੋਰ, ਬੁੱਧੀ ਹੀਣ, ਦਿਮਾਗ ਦੀ ਸਰੀਰ ਤੇ ਕੰਟਰੋਲ ਦੀ ਸ਼ਕਤੀ ਘਟਾਉਣ ਦਾ ਕਾਰਣ ਬਣਦਾ ਹੈ। ਸੂਬੇ ‘ਚ

ਪ੍ਰੇਮੀ ਦਾ ਨਸ਼ਾ ਛਡਵਾਉਣ ਲਈ ਗੁਰਦਾਸਪੁਰ ਪਹੁੰਚੀ ਡੈੱਨਮਾਰਕ ਦੀ ਗੋਰੀ

Danish Women Weds Drug Addict : ਗੁਰਦਾਸਪੁਰ : ਅੱਜ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਗ੍ਰਸਤ ਹੁੰਦੇ ਜਾ ਰਿਹਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਕਾਰਨ ਆਪਣੀ ਜ਼ਿੰਦਗੀ ਗਵਾ ਰਿਹਾ ਹੈ। ਨੌਜਵਾਨਾਂ ਵਿੱਚ ਨਸ਼ਿਆਂ ਦੀ ਲੱਤ ਸਰਕਾਰ ਅਤੇ ਮਾਪਿਆਂ ਲਈ ਇਹ ਵੱਡੀ ਸਿਰਦਰਦ ਬਣੀ ਹੋਈ ਹੈ। ਪਰ ਅਜਿਹੇ ਮਾਹੌਲ ਵਿੱਚ ਇੱਕ

ਮੋਬਾਇਲ ਦਾ ਨਸ਼ਾ ਛਡਵਾਉਣ ਲਈ ਖੁਲ੍ਹੇ ਮੋਬਾਇਲ ਡੀ – ਏਡਿਕਸ਼ਨ ਸੈਂਟਰ

Amritsar Mobile De -Addiction Centre : ਅੰਮ੍ਰਿਤਸਰ : ਮੋਬਾਇਲ ਦੇ ਕਾਰਨ ਭਾਰੀ ਗਿਣਤੀ ਵਿੱਚ ਲੋਕ ਰੋਗ ਦੀ ਚਪੇਟ ਵਿੱਚ ਆ ਰਹੇ ਹਨ ,  ਕਿਤੇ ਤੁਸੀ ਵੀ ਤਾਂ ਇਸਦੇ ਸ਼ਿਕਾਰ ਨਹੀਂ ਹੋ ਗਏ ਹੋ ।  ਦੇਸ਼ ਵਿੱਚ ਮੋਬਾਇਲ ਯੂਜ਼ਰਸ ਦੀ ਗਿਣਤੀ 104 ਕਰੋੜ ਤੱਕ ਜਾ ਪਹੁੰਚੀ ਹੈ । ਇੰਟਰਨੈੱਟ ਦੇ ਵਿਸਥਾਰ ਅਤੇ ਸੋਸ਼ਲ ਸਾਇਟ ਨੇ ਲੋਕਾਂ

2 ਨਵੰਬਰ ਨੂੰ ਖੁੱਲ੍ਹ ਸਕਦੈ ਕਰਤਾਰਪੁਰ ਲਾਂਘਾ!

Kartarpur corridor to open: ਇਸਲਾਮਾਬਾਦ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤਾਰਾ ਸਿੰਘ ਨੇ ਕਰਤਾਰਪੁਰ ਕੋਰੀਡੋਰ ਸਬੰਧੀ ਵੱਡੀ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਦੇ ਨਾਰੋਵਾਲ ਸੂਬੇ ਵਿੱਚ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੂੰ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਨ ਵਾਲਾ ਕਰਤਾਰਪੁਰ ਕੋਰੀਡੋਰ 2 ਨਵੰਬਰ ਨੂੰ ਖੁੱਲ੍ਹ

ਅੰਮ੍ਰਿਤਸਰ ਹੈਰੋਇਨ ਮਾਮਲੇ ‘ਚ ਦੋ ਡਰਾਈਵਰ ਤੇ ਟਰੱਕ ਮਾਲਕ ਗ੍ਰਿਫ਼ਤਾਰ

attari integrated check post: ਅਟਾਰੀ : ਅੰਮ੍ਰਿਤਸਰ ‘ਚ ਅਟਾਰੀ ਇੰਟੀਗ੍ਰੇਟੈੱਡ ਚੈੱਕ ਪੋਸਟ ਤੇ ਪਾਕਿਸਤਾਨ ‘ਚ ਨਮਕ ਦੇ ਟਰੱਕ ‘ਚ ਆਈ 532 ਕਿੱਲੋਗ੍ਰਾਮ ਹੈਰੋਇਨ ਦੀ ਖੇਪ ਮਾਮਲੇ ‘ਚ ਕਸਟਮ ਵਿਭਾਗ ਦੀ ਟੀਮ ਨੇ ਰਾਜਸਥਾਨ ਤੋਂ ਦੋ ਟਰੱਕ ਡਰਾਈਵਰਾਂ ਸਮੇਤ ਅੰਮ੍ਰਿਤਸਰ ਦੇ ਟਰੱਕ ਮਾਲਕ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।     ਵਿਭਾਗ ਦੇ ਕਮਿਸ਼ਨਰ ਦੀਪਕ ਕੁਮਾਰ

ਪੰਜਾਬ ‘ਚ ਮਾਨਸੂਨ ਦੀ ਦਸਤਕ, ਆਉਣ ਵਾਲੇ 4 ਦਿਨ ਜ਼ਰਾ ਸੰਭਲ ਕੇ…

Amritsar Weather Report : ਅੰਮ੍ਰਿਤਸਰ : ਸੂਬੇ ‘ਚ ਮਾਨਸੂਨ ਦਸਤਕ ਦੇ ਚੁੱਕਾ ਹੈ। ਤਕਰੀਬਨ 5 ਦਿਨ ਦੇਰੀ ਨਾਲ ਪਹੁੰਚੇ ਮਾਨਸੂਨ ਨੇ ਬੀਤੇ ਦਿਨੀਂ ਅੰਮ੍ਰਿਤਸਰ ‘ਚ ਦਸਤਕ ਦੇ ਦਿੱਤੀ ਹੈ। ਦੱਸ ਦੇਈਏ ਕਿ ਅਗਲੇ ਚਾਰ ਦਿਨਾਂ ਤੱਕ ਭਾਵ 10 ਜੁਲਾਈ ਤੱਕ ਤੇਜ਼ ਮੀਂਹ ਅਤੇ ਹਨ੍ਹੇਰੀ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਲੁਧਿਆਣਾ ‘ਚ ਬੀਤੇ ਦਿਨੀਂ ਰਾਤ

Heritage Street ‘ਚ ਜਲਦ ਹੀ ਮਿਲੇਗੀ Free Wi-Fi ਦੀ ਸਹੂਲਤ

Heritage Street Wifi Facility: ਹੈਰੀਟੇਜ ਸਟ੍ਰੀਟ ਅਲੱਗ-ਅਲੱਗ ਤਕਨੀਕਾਂ ਦੀਆਂ ਸਹੂਲਤਾਂ ਨਾਲ ਸਮਾਰਟ ਸਿਟੀ ਦੇ ਤਹਿਤ ਕਈ ਸ਼ਹਿਰਾਂ ਵਾਂਗ ਇਸ ਵਿੱਚ ਸ਼ਾਮਿਲ ਹੋ ਰਿਹਾ ਹੈ। ਸਮਾਰਟ ਸਿਟੀ ਦੇ ਤਹਿਤ ਸ਼ਹਿਰ ਦੇ ਕਈ ਇਲਾਕਿਆਂ ਨੂੰ ਵਾਈ-ਫਾਈ ਨਾਲ ਜੋੜਿਆ ਜਾ ਰਿਹਾ ਹੈ, ਜਿਸ ਵਿਚ ਹੈਰੀਟੇਜ ਸਟ੍ਰੀਟ ਵੀ ਸ਼ਾਮਲ ਹੈ। ਸ੍ਰੀ ਹਰਮਿੰਦਰ ਸਾਹਿਬ, ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ