Oct 17

ਬਠਿੰਡਾ ‘ਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋਣ ‘ਤੇ ਅਨੋਖਾ ਪ੍ਰਦਰਸ਼ਨ

ਬਠਿੰਡਾ ‘ਚ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ  ਵੱਡੀ ਗਿਣਤੀ ‘ਚ ਲੋਕਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਉਨ੍ਹਾਂ ਰੱਸੇ ਨਾਲ ਮੋਟਰਸਾਈਕਲ ਖਿੱਚ ਕੇ ਸਰਕਾਰ ‘ਤੇ ਜ਼ੋਰਦਾਰ ਵਿਅੰਗ ਕੀਤਾ। ਲਾਈਨਪਾਰ ਸੰਘਰਸ਼ ਕਮੇਟੀ ਵੱਲੋਂ ਕੀਤੀ ਗਏ ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਸਾਰੇ ਭਾਰਤੀ ਕੇਂਦਰ

aap-candidate
ਆਪ’ ਉਮੀਦਵਾਰ ਦਾ ‘ਇਤਰਾਜ਼ਯੋਗ ਆਡੀਓ ਬੰਬ’ ਜਨਤਕ

ਜਗਰਾਓਂ: ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਆਪਣੀ ਇਤਰਾਜ਼ਯੋਗ ਆਡੀਓ ਟੇਪ ਕਰਕੇ ਵਿਵਾਦਾਂ ‘ਚ ਘਿਰ ਗਈ ਹੈ। ਇਸ ਟੇਪ ‘ਚ ਜਿੱਥੇ ਉਹ ਮਜ਼੍ਹਬੀ ਸਿੱਖਾਂ ਤੇ ਵਾਲਮੀਕਿ ਭਾਈਚਾਰੇ ਨਾਲ ਵਿਤਕਰੇ ਦੀਆ ਗੱਲਾਂ ਕਰ ਰਹੇ ਹਨ, ਉਥੇ ਹੀ ਪਾਰਟੀ ਹਾਈ ਕਮਾਨ ਨੂੰ ਵੀ ਐਸ. ਸੀ. ਲੋਕ ਨਾ ਪਸੰਦ ਹੋਣ ਦੀ ਗੱਲ ਕਹਿ ਰਹੇ ਹਨ।

ਪੰਜਾਬ ਦੌਰੇ ਦੇ ਦੌਰਾਨ ਪ੍ਰਧਾਨ ਮੰਤਰੀ ਨੂੰ ਕਾਲੇ ਝੰਡੇ ਦਿਖਾਏ ਜਾਣਗੇ

ਪੰਜਾਬ ਸਰਕਾਰ ਦਾ ਕਾਫ਼ੀ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਸੁਵਿਧਾ ਕਰਮਚਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਾਲੇ ਝੰਡੇ ਦਿਖਾ ਕੇ ਕਰਨਗੇ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਹਰਵਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਦੋਂ ਪੰਜਾਬ ਯਾਤਰਾ ਦੇ ਦੌਰਾਨ ਪੰਜਾਬ ਦਾ ਦੌਰਾ ਕਰਨ ਆਉਣਗੇ ਤਾਂ ਉਨ੍ਹਾ ਦਾ ਸਵਾਗਤ ਕਾਲੇ

ਵਪਾਰੀ ਵਰਗ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੀ ਮੀਟਿੰਗ

ਮੋਗਾ ਦੇ ਇੱਕ ਨਿੱਜੀ ਪੈਲੇਸ ਵਿੱਚ ਵਪਾਰੀ ਵਰਗ ਦੀ ਮੀਟਿੰਗ ਹੋਈ ਜਿਸ ਵਿੱਚ  ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਪਾਰਟੀ ਨਾਲ ਸਬੰਧਿਤ ਵਪਾਰੀ ਪਹੁੰਚੇ। ਇਸ ਮੌਕੇ ਤੇ ਵਪਾਰੀ ਵਰਗ  ਦੇ ਪ੍ਰਧਾਨ ਸਰੂਪ ਸਿੰਗਲਾ ਤੇ ਉਪ ਮੁੱਖ ਮੰਤਰੀ ਦੇ ਨਿੱਜੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ ਵਿਸ਼ੇਸ਼ ਤੌਰ ਉੱਤੇ ਪਹੁੰਚੇ।ਸਰੂਪ ਸਿੰਗਲਾ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਦਾ

guggi
ਅਕਾਲੀਆਂ-ਕਾਂਗਰਸੀਆਂ ‘ਚ ਹੋਇਆ ਗੁਪਤ ਸਮਝੌਤਾ: ਘੁੱਗੀ

ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਘੁੱਗੀ ਦਾ ਕਹਿਣਾ ਹੈ ਕਿ ਹੁਣ ਇਹ ਸਾਬਿਤ ਹੋ ਚੁੱਕਿਆਂ ਹੈ ਕਿ ਪੰਜਾਬ ਅਕਾਲੀ ਦਲ ਅਤੇ ਕਾਂਗਰਸ ਅੰਦਰ ਖਾਤੇ ਮਿਲੇ ਹੋਏ ਹਨ। ਘੁੱਗੀ ਦਾ ਕਹਿਣਾ ਹੈ ਕਿ ਇਨਸਾਫ ਮੰਗ ਵਾਲੀ ਕਿਸੇ ਪਾਰਟੀ ਨੂੰ, ਮੁਲਾਜ਼ਮ ਜੱਥੇਬੰਦੀ ਨੂੰ ਮੁੱਖ ਮੰਤਰੀ ਦੇ ਘਰ ਤੱਕ ਨਹੀਂ ਜਾਣ ਦਿੱਤਾ ਜਾਂਦ ਪਰ ਕਾਂਗਰਸ ਵਿਧਾਇਕਾਂ ਨੂੰ

morcha
ਬੇਰੁਜ਼ਗਾਰ ਡੀ.ਪੀ.ਐਡ./ਐਮ.ਪੀ. ਐਡ. ਯੂਨੀਅਨ ਨੇ ਸਰਕਾਰ ਖਿਲਾਫ ਖੋਲਿਆ ਮੋਰਚਾ

ਬਠਿੰਡਾ: ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਵੱਲੋਂ ਵੱਲੋਂ ਅੱਜ ਟੀਚਰ ਹੋਮ ਬਠਿੰਡਾ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਡੀ.ਪੀ.ਈ. ਅਧਿਅਪਕਾਂ ਦੀ ਭਰਤੀ ਨਾ ਕਰਨ `ਤੇ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਜਥੇਬੰਦੀ ਦੇ ਸਰਪ੍ਰਸਤ ਸਿਕੰਦਰ ਸਿੰਘ ਮਾਨਸਾ ਨੇ ਦੱਸਿਆ ਕਿ ਸਾਲ 2011 `ਚ ਡੀ.ਪੀ.ਈ. ਦੀਆਂ 645 ਅਸਾਮੀਆਂ ਅਤੇ ਸਾਲ 2015 ਵਿੱਚ 800 ਡੀ.ਪੀ.ਈ.

ਕੈਪਟਨ ਦੇ ਵਾਅਦੇ ਝੂਠੇ : ਬਾਦਲ

ਮੁੱਖ ਮੰਤਰੀ ਬਾਦਲ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਲਈ ਪਹੁੰਚੇ। ਜਿੱਥੇ ਉਨ੍ਹਾਂ ਕਾਂਗਰਸ ਤੇ ਜੰਮ ਕੇ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਵੱਲੋਂ ਠੇਕੇਦਾਰ ਵਿਵਸਥਾ ਨੂੰ ਖਤਮ ਕਰ, ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਕਿਸਾਨਾਂ ਨੂੰ ਹੋਰ ਸੁਵਿਧਾਵਾਂ ਦੇਣ ਦੀ ਗੱਲ ‘ਤੇ ਕਿਹਾ ਕਿ ਕੈਪਟਨ ਨੇ ਪਹਿਲਾਂ ਕਿਸਾਨਾਂ

ਫਰੀਦਕੋਟ ‘ਚ ਆਮ ਆਦਮੀ ਪਾਰਟੀ ਨੂੰ ਝਟਕਾ

ਫਰੀਦਕੋਟ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਬਲਾਕ ਪ੍ਰਧਾਨ ਬਲਰਾਜ ਸਿੰਘ ਧਾਲੀਵਾਲ ਰੁਪਈਆਂਵਾਲਾ  ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਹ ਆਪਣੇ ਸਾਥੀਆਂ ਸਮੇਤ ਪਰਮਬੰਸ ਸਿੰਘ ਬੰਟੀ ਰੋਮਾਣਾ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੀ ਅਗਵਾਈ ਵਿੱਚ ਸ਼ਾਮਿਲ

ਸਤਵੀਰ ਸਿੰਘ ਖੱਟੜਾ ਵੱਲੋ ਪਿੰਡ ਲੁਬਾਣਾ ਅਤੇ ਹਰਿਆਣਾ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਸਤਵੀਰ ਸਿੰਘ ਖੱਟੜਾ ਵੱਲੋ ਪਿੰਡ ਲੁਬਾਣਾ ਅਤੇ ਹਿਆਣਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਲੋਕਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਹੱਲ ਕੀਤਾ। ਇਸ ਸਬੰਧੀ ਹਲਕਾ ਇੰਚਾਰਜ ਸਤਵੀਰ ਸਿੰਘ ਖੱਟੜਾ ਨੇ ਕਿਹਾ ਸ੍ਰੋਮਣੀ ਅਕਾਲੀ ਦਲ ਵੱਲੋ ਜੋ ਪਿੰਡਾਂ ਅਤੇ ਸਹਿਰਾਂ ਦੇ ਲੋਕਾਂ ਨਾਲ ਵਿਕਾਸ ਕਾਰਜਾਂ ਦੇ ਵਾਅਦੇ ਕੀਤੇ

ਪ੍ਰਧਾਨ ਮੰਤਰੀ ਕਰਨਗੇ ਐੱਸ.ਸੀ.ਐੱਸ.ਟੀ. ਹੱਬ ਅਤੇ ਜ਼ੀਰੋ ਡਿਫੈਕਟ ਸਕੀਮ ਲਾਂਚ

18 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੁਧਿਆਣਾ ‘ਚ ਆਉਣਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ‘ਤੇ ਚੱਲ ਰਹੀਆਂ ਹਨ।ਜਿਸ ਦੇ ਚੱਲਦਿਆਂ ਰਾਜ ਸਭਾ ਮੈਂਬਰ ਸ਼ਰੁਤੀ ਮਲਿਕ ਅਤੇ ਜਿਲ੍ਹਾ ਭਾਜਪਾ ਅਧਿਕਾਰੀ ਰਵਿੰਦਰ ਅਰੋੜਾ ਨੇ ਦੱਸਿਆ ਕਿ ਨਰਿੰਦਰ ਮੋਦੀ ਲੁਧਿਆਣਾ ਦੇ ਪ੍ਰੋਗਰਾਮ ‘ਚ ਐੱਸ.ਸੀ.ਐੱਸ.ਟੀ ਹੱਬ ਨੂੰ ਲਾਂਚ ਕਰ ਕੇ ਭਾਰਤੀ ਇੰਡਸਟਰੀ ‘ਨੂੰ ਅਜਿਹੇ ਉਤਪਾਦਕਾਂ ਦਾ ਨਿਰਮਾਣ ਕਰਨ ਲਈ ਉਤਸ਼ਾਹਿਤ

ਅਵਤਾਰ ਸਿੰਘ ਸੰਧੂ ਡਾਇਰੈਕਟਰ ਪ੍ਰਾਸੀਕਿਊਸ਼ਨ ਨੇ ਵਿਭਾਗ ਦੇ ਕੰਮ-ਕਾਜ ਦਾ ਲਿਆ ਜਾਇਜਾ

ਬਰਨਾਲਾ, 16 ਅਕਤੂਬਰ : ਅਵਤਾਰ ਸਿੰਘ ਸੰਧੂ, ਡਾਇਰੈਕਟਰ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਦੇ ਸਮੂਹ ਜਿਲ੍ਹਾ ਅਟਾਰਨੀਆਂ ਦੀ ਤਿਮਾਹੀ ਮੀਟਿੰਗ ਸਥਾਨਕ ਰੈਡ ਕਰਾਸ ਭਵਨ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਾਰੇ ਜਿਲ੍ਹਾ ਅਟਾਰਨੀ ਹਾਜ਼ਰ ਹੋਏ। ਇਸ ਮੌਕੇ ਡਾਇਰੈਕਟਰ ਪ੍ਰਾਸੀਕਿਊਸ਼ਨ ਨੇ ਪ੍ਰਾਸੀਕਿਊਸ਼ਨ ਵਿਭਾਗ ਦੇ ਕੰਮ-ਕਾਜ ਦਾ ਜਾਇਜਾ ਲਿਆ ਅਤੇ

ਨਫ਼ਰਤ ਦੀ ਰਾਜਨੀਤੀ ਫੈਲਾ ਰਹੀ ਹੈ ਬੀਜੇਪੀ: ਭਗਵੰਤ ਮਾਨ

“ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਬੀਜੇਪੀ ਨਫ਼ਰਤ ਦੀ ਰਾਜਨੀਤੀ ਫੈਲਾ ਰਹੀ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਸੰਗਰੂਰ ਦੌਰੇ ਤੇ ਸਨ। ਇਸ ਮੌਕੇ ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਜੰਮ ਕੇ ਨਿਸ਼ਾਨਾ ਸਾਧਿਆਂ। ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ  ਇਹ

ਸ਼ਰਾਬ ਮਾਫੀਆ ਦਾ ਪੰਜਾਬ ਵਿੱਚ ਕਹਿਰ ਜਾਰੀ,ਇੱਕ ਹੋਰ ਦਲਿਤ ਬਣਿਆ ਸ਼ਿਕਾਰ

ਸੰਗਰੂਰ : ਪੰਜਾਬ ਵਿੱਚ ਸ਼ਰਾਬ ਮਾਫ਼ੀਆ ਦਾ ਕਹਿਰ ਲਗਾਤਾਰ ਜਾਰੀ ਹੈ ਇਸੀ ਤਹਿਤ ਸੰਗਰੂਰ ਵਿੱਚ ਇੱਕ ਹੋਰ ਦਲਿਤ ਨੌਜਵਾਨ ਇਸ ਦਾ ਸ਼ਿਕਾਰ ਬਣਿਆ ਹੈ। ਇੱਥੇ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਨੇ ਇੱਕ ਦਲਿਤ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਨੌਜਵਾਨ ਨੂੰ ਇੱਥੇ ਦੇ ਸਿਵਲ

ਪੀ. ਐਮ.ਮੋਦੀ ਦੇ ਪੀ .ਏ. ਯੂ ਰਾਸ਼ਟਰੀ ਸੰਮੇਲਨ ਨੂੰ ਲੈ ਕੇ ਪ੍ਰੀਖਿਆ ਰੱੱਦ

ਪੰਜਾਬ ਐਗਰੀਕਲਚਰ ਯੁਨੀਵਰਸਿਟੀ ਦੇ ਰਾਸ਼ਟਰੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਅਕਤੂਬਰ ਨੂੰ ਲੁਧਿਆਣਾ ਪਹੁੰਚ ਰਹੇ ਹਨ।ਜਿਸਨੂੰ ਲੈ ਕੇ ਸੁਰੱੱਖਿਅ ਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਉਥੇ ਹੀ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਪੀ ਏ ਯੂ ਨੁੰ ਪੁਲਿਸ ਛਾਊਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ 2 ਦਿਨਾਂ ਵਿੱਚ ਹੋਣ

ਫਿਰ ਸਾਹਮਣੇ ਆਇਆ ਬੇਅਦਬੀ ਮਾਮਲਾ,ਬੇਅਦਬੀ ਕਰਨ ਵਾਲਾ ਮਾਨਸਿਕ ਰੋਗੀ

ਫ਼ਾਜ਼ਿਲਕਾ – ਫ਼ਾਜ਼ਿਲਕਾ ਦੇ ਪਿੰਡ ਹਸਤਾ ਕਲਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਿਕ ਬੀਤੀ ਰਾਤ ਪਿੰਡ ਹਸਤਾ ਕਲਾਂ ਦਾ ਇਕ ਨੌਜਵਾਨ ਜੋ ਕਿ ਦਿਮਾਗੀ ਰੂਪ ਵਿਚ ਪ੍ਰੇਸ਼ਾਨ ਸੀ ਨੇ ਪਿੰਡ ਦੇ ਗੁਰੂ ਘਰ ਵਿਚ ਦਾਖਿਲ ਹੋ ਕੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਅਤੇ ਪਾਵਨ ਸਰੂਪ ਦੇ

suresh-arora
ਚਿੱਟਾ ਰਾਵਣ ਝੜਪ ਮਾਮਲਾ: ਜਲਦ ਬਦਲਿਆ ਜਾਵੇਗਾ ਲੁਧਿਆਣਾ ਦੇ ਐਸ.ਪੀ ਨੂੰ : ਡੀਜੀਪੀ

ਜਲਦ ਬਦਲਿਆ ਜਾਵੇਗਾ ਲੁਧਿਆਣਾ ਦੇ ਐਸ.ਪੀ ਨੂੰ : ਡੀਜੀਪੀ ਡੀਜੀਪੀ ਨੇ ਕਾਂਗਰਸ ਨੂੰ ਦਿੱਤਾ ਭਰੋਸਾ ਚਿੱਟਾ ਰਾਵਣ ਝੜਪ

ਕਾਂਗਰਸ ਵੱਲੋਂ ਫੂਕਿਆ ਗਿਆ ਚਿੱਟਾ ਰਾਵਣ

ਪਟਿਆਲਾ: ਯੂਥ ਕਾਂਗਰਸ ਲੋਕ ਸਭਾ ਪਟਿਆਲਾ ਦੇ ਮੀਤ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਸਥਾਨਕ ਤ੍ਰਿਪੜੀ ਵਿਖੇ, ਅਕਾਲੀ ਸਰਕਾਰ ਦੀਆਂ ਵਧੀਕੀਆਂ ਅਤੇ ਨਸ਼ਿਆਂ ਦੇ ਮੁੱਦੇ ਤੇ ਚਿੱਟੇ ਦੇ ਰਾਵਣ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ  ਅਕਾਲੀ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਜੀਵ ਕਾਲੂ ਨੇ ਚਿਤਾਵਨੀ ਭਰੇ ਲਹਿਜੇ

ਨਵਜੋਤ ਸਿੰਘ ਸਿੱਧੂ ਲੀਡਰ ਬਨਣ ਦੇ ਲਾਇਕ ਨਹੀ: ਸਰਪੂ ਚੰਦ ਸਿੰਗਲਾ

2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਰ ਪਾਰਟੀ ਲੋਕਾਂ ਨਾਲ ਸੰਪਰਕ ਬਣਾਉਣ ਵਿਚ ਲੱਗੀ ਹੋਈ ਹੈ ।ਚਾਹੇ ਉਹ ਕਾਂਗਰਸ ਪਾਰਟੀ ਹੋਵੇ ਜਾਂ ਫਿਰ ਅਕਾਲੀ ਦਲ ਦੀ ਪਾਰਟੀ ਇਹ ਸਭ ਤਰਾਂ- ਤਰਾਂ ਦੇ ਹੱਥਕੰਡੇ ਆਪਣਾ ਕੇ ਆਮ ਜਨਤਾ ਨੂੰ ਆਪਣੇ ਵੱਲ ਕਰਨ ਦੇ ਪੂਰੇ ਯਤਨ ਕਰ ਰਹੇ ਹਨ। ਇਸੇ ਤਹਿਤ ਸ੍ਰੋਮਣੀ ਅਕਾਲੀ ਦਲ

ਮਲੇਰਕੋਟਲਾ ਦੇ ਨੱਥੋਹੇੜੀ ’ਚ ਚੋਰੀ

ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਨੱਥੋਹੇੜੀ ਵਿੱਚ ਇੱਕ ਗੁਜਰ ਪਰਿਵਾਰ ਜੋ ਕਿ ਤੁਰ ਫਿਰਕੇ ਮੱਝ੍ਹਾ ਚਰਾਉਣ ਦਾ ਕੰਮ ਕਰਦੇ ਸਨ।ਜਦੋ ਉਹ ਕੁਝ ਸਮੇਂ ਲਈ ਸੋ ਰਹੇ ਸਨ ਤਾਂ ਉਨ੍ਹਾਂ ਨੂੰ ਬੇਹੋਸ਼ ਕਰਕੇ ਉਨ੍ਹਾਂ ਦੇ ਮੋਬਾਈਲ ਪੈਸੇ ਤੇ ਚਾਰ ਮੱਝ੍ਹਾ ਚੋਰੀ ਕਰਕੇ ਲੈ ਗਏ। ਚੋਰਾ ਦੇ ਹੌਸਲੇ ਇੰਨੇ ਜਿਆਦਾ ਬੁਲੰਦ ਹੋ ਗਏ ਹਨ ਕਿ ਉਹ ਕਿਸੇ

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ

ਜ਼ਿਲ੍ਹਾ ਖੇਡ ਅਫ਼ਸਰ ਉਪਕਾਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ‘ਤੇ ਖੇਡ ਵਿਭਾਗ ਵੱਲੋਂ ਭਾਰਤ ਸਰਕਾਰ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ‘ਖੇਲੋ ਇੰਡੀਆ’ ਨੈਸ਼ਨਲ ਪ੍ਰੋਗਰਾਮ ਅਧੀਨ 21 ਤੇ 22 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਖੇਡ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ