Sep 20

ਨਾਸਾ ਨੂੰ ਚੰਦਰਯਾਨ-2 ਦੀਆਂ ਮਿਲੀਆਂ ਅਹਿਮ ਤਸਵੀਰਾਂ, ਫਿਰ ਜਾਗੀਆਂ ਉਮੀਦਾਂ

NASA Captures Chandrayaan-2 Images: ਨਵੀਂ ਦਿੱਲੀ: ਵੀਰਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ ਯਾਨੀ ਕਿ ਇਸਰੋ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਵਿਦਵਾਨਾਂ ਅਤੇ ਏਜੰਸੀ ਮਾਹਰਾਂ ਦੀ ਇੱਕ ਰਾਸ਼ਟਰੀ ਪੱਧਰੀ ਕਮੇਟੀ ਚੰਦਰਯਾਨ-2 ਮਿਸ਼ਨ ਵਿੱਚ ਚੰਦਰਮਾ ਦੀ ਸਤਹ ’ਤੇ ਸਾਫਟ-ਲੈਂਡਿੰਗ ਕਰਨ ਤੋਂ ਪਹਿਲਾਂ ਲੈਂਡਰ ਨਾਲ ਸੰਪਰਕ ਟੁੱਟਣ ਦੇ ਕਾਰਨਾਂ ਦਾ ਅਧਿਐਨ ਕਰ ਰਹੀ ਹੈ । ਇਸਰੋ ਨੇ

ਗਾਂਗੁਲੀ ਨੇ ਇਸ ਭਾਰਤੀ ਕ੍ਰਿਕਟਰ ਦੀ ਵਨਡੇ ‘ਚੋਂ ਵੀ ਛੁੱਟੀ ਹੋਣ ਦੀ ਕੀਤੀ ਭਵਿੱਖਬਾਣੀ

Ganguly On KL Rahul: ਨਵੀਂ ਦਿੱਲੀ: ਮੌਜੂਦਾ ਸਮੇਂ ਵਿੱਚ ਭਾਰਤੀ ਟੀਮ ਦੇ ਮੁੱਖ ਚੋਣਕਰਤਾ ਐੱਮ.ਐੱਸ.ਕੇ. ਪ੍ਰਸਾਦ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਕਪਤਾਨ ਵਿਰਾਟ ਕੋਹਲੀ ਦੀਆਂ ਨਿਗਾਹਾਂ ਅਗਲੇ ਸਾਲ ਆਸਟ੍ਰੇਲੀਆ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ‘ਤੇ ਹੈ । ਉੱਥੇ ਹੀ, ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦਾ ਇਸ ਵਿੱਚ ਕਹਿਣਾ ਹੈ ਕਿ ਨੌਜਵਾਨ

ਨੌਕਰੀ ਬਚਾਉਣ ਲਈ ਪੁਲਿਸ ਕਰਮਚਾਰੀ ਨੇ ਡੋਪ ਟੈਸਟ ਲਈ ਦਿੱਤਾ ਪਤਨੀ ਦਾ Urine

Amritsar Constable Dope Test: ਪੰਜਾਬ ਵਿੱਚ ਪੁਲਿਸ ਕਰਮਚਾਰੀਆਂ ਅਤੇ ਰਾਜ ਦੇ ਸਾਰੇ ਕਰਮਚਾਰੀਆਂ ਲਈ ਡੋਪ ਟੈਸਟ ਲਾਜ਼ਮੀ ਹੈ। ਪਰ ਪੁਲਿਸ ਕਰਮਚਾਰੀਆਂ ਵੱਲੋਂ ਇਸ ਡੋਪ ਟੈਸਟ ‘ਚ ਵੀ ਹੇਰਾਫੇਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵੱਲੋਂ ਇਸ ਟੈਸਟ ‘ਚ ਹੇਰਾਫੇਰੀ ਕੀਤੀ ਗਈ। ਦਿਹਾਤੀ ਪੁਲਿਸ ਦੀ ਸੁਰੱਖਿਆ ਸ਼ਾਖਾ ਵਿੱਚ ਤਾਇਨਾਤ ਇਹ ਪੁਲਿਸ ਮੁਲਾਜ਼ਮ ਆਪਣੀ

ਗੁਰਦਾਸਪੁਰ: ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਦੀਆਂ ਫੋਟੋਆਂ ਭੇਜਣ ਵਾਲਾ ਜਾਸੂਸ ਗ੍ਰਿਫ਼ਤਾਰ

Espionage network at Kartarpur corridor: ਭਾਰਤੀ ਖੁਫੀਆ ਏਜੰਸੀਆਂ ਨੇ ਪੰਜਾਬ ‘ਚ ਪਾਕਿਸਤਾਨੀ ਨੈੱਟਵਰਕ ਦਾ ਖੁਲਾਸਾ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਨੇ ਗੁਰਦਾਸਪੁਰ ਤੋਂ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀਆਂ ਫੋਟੋਆਂ ਨੂੰ ਪਾਕਿਸਤਾਨ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਵਿਪਨ ਸਿੰਘ ਪੁੱਤਰ ਮਲਕੀਤ ਸਿੰਘ ਵਜੋਂ ਹੋਈ ਹੈ ਜੋ ਗੁਰਦਾਸਪੁਰ

ਅੰਮ੍ਰਿਤਸਰ ਪੁਲਿਸ 2 ਦੇ ਦਰਜਨ ਕਰਮਚਾਰੀਆਂ ਦਾ ਡੋਪ ਟੈਸਟ ਆਇਆ ਪੌਜੀਟਿਵ

Amritsar Police Dope Test ਪੰਜਾਬ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ‘ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ਦੋ ਤੋਂ ਵੱਧ ਦਰਜਨ  ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਵ ਆਇਆ ਹੈ। ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਹੀ ਪ੍ਰਕਿਰਿਆ ਦੌਰਾਨ ਇੱਕ ਪੁਲਿਸ  ਕਰਮਚਾਰੀ ਅਜਿਹਾ ਵੀ ਪਾਇਆ ਗਿਆ ਹੈ ਜਿਸ ਨੇ

ਚਿਦੰਬਰਮ ਦੀ ਨਿਆਇਕ ਹਿਰਾਸਤ ‘ਚ 3 ਅਕਤੂਬਰ ਤੱਕ ਹੋਇਆ ਵਾਧਾ

Chidambaram judicial custody extended: ਨਵੀਂ ਦਿੱਲੀ: ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਅਦਾਲਤ ਵੱਲੋਂ ਝਟਕਾ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਵਿੱਚ 3 ਅਕਤੂਬਰ ਤੱਕ ਦਾ ਵਾਧਾ ਕਰ ਦਿੱਤਾ ਹੈ । ਦਰਅਸਲ, ਸੀਬੀਆਈ ਵੱਲੋਂ ਅਦਾਲਤ ਨੂੰ ਚਿਦੰਬਰਮ ਦੀ ਨਿਆਂਇਕ ਹਿਰਾਸਤ ਦੀ

ਹੁਣ ਤੁਹਾਡੀ ਡਿਮਾਂਡ ‘ਤੇ ਚੱਲੇਗੀ ਟ੍ਰੇਨ

Trains On Demand: ਨਵੀਂ ਦਿੱਲੀ: ਰੇਲਵੇ ਵੱਲੋਂ ਲੋਕਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ ਜਾ ਰਿਹਾ ਹੈ । ਜੇਕਰ ਤੁਸੀਂ ਵੀ ਟ੍ਰੇਨ ਵਿੱਚ ਸਫਰ ਕਰਦੇ ਹੋ ਤਾਂ ਇਹ ਤੋਹਫ਼ਾ ਤੁਹਾਨੂੰ ਵੀ ਮਿਲ ਸਕਦਾ ਹੈ । ਰੇਲਵੇ ਦੇ ਇਸ ਤੋਹਫਾ ਦੇ ਮਿਲਣ ਤੋਂ ਬਾਅਦ ਹੁਣ ਯਾਤਰੀਆਂ ਨੂੰ ਘੰਟਿਆਂ ਤੱਕ ਸਟੇਸ਼ਨ ‘ਤੇ ਇੰਤਜ਼ਾਰ ਨਹੀਂ ਕਰਨਾ ਪਵੇਗਾ । ਰੇਲਵੇ

ਟਰੂਡੋ ਦੇ ਮੇਕਅੱਪ ਨੇ ਖੜ੍ਹਾ ਕੀਤਾ ਨਵਾਂ ਵਿਵਾਦ

Justin Trudeau Brownface Picture: ਨਵੀਂ ਦਿੱਲੀ: ਕੈਨੇਡਾ ਦੀਆਂ ਫੈਡਰਲ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ । ਜਸਟਿਨ ਦੀ ਬ੍ਰਾਊਨ ਫੇਸ ਵਾਲੀ ਫੋਟੋ ਨੇ ਕੈਨੇਡਾ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ । ਦਰਅਸਲ, ਇਸ ਤਸਵੀਰ ਵਿੱਚ ਜਸਟਿਨ ਨੇ ਮੇਕਅੱਪ ਕਰ ਆਪਣਾ ਰੰਗ ਬ੍ਰਾਊਨ ਕੀਤਾ ਹੋਇਆ ਹੈ

ਸੋਸ਼ਲ ਮੀਡੀਆ ‘ਤੇ ਮਾਂ ਬੋਲੀ ਪੰਜਾਬੀ ਦੇ ਹੱਕ ‘ਚ ਉੱਠੀ ਲਹਿਰ

Maa Boli Punjabi Lehar ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇੱਕ ਦੇਸ਼ ਇੱਕ ਭਾਸ਼ਾ ਵਿੱਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ‘ਚ ਵਿਰੋਧ ਦੀਆਂ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਦੇਸ਼ ਦੇ ਕੋਨੇ-ਕੋਨੇ ਵਿੱਚ ਬੈਠੇ ਹਰ ਪੰਜਾਬੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ। ਸੋਸ਼ਲ ਮੀਡੀਆ ‘ਤੇ ਮਾਂ ਬੋਲੀ ਪੰਜਾਬੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

Petrol Diesel Prices Hiked: ਨਵੀਂ ਦਿੱਲੀ: ਦੁਨੀਆਂ ਦੀ ਸੱਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਸਾਊਦੀ ਅਰਾਮਕੋ ‘ਤੇ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 28 ਸਾਲ ਦਾ ਸੱਭ ਤੋਂ ਵੱਡਾ ਉਛਾਲ ਆਇਆ ਹੈ । ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 20 ਫ਼ੀਸਦੀ ਤੇਜ਼ੀ ਆਈ ਹੈ । ਵੀਰਵਾਰ

ਜਲੰਧਰ ‘ਚ ਸੀਲ ਕੀਤਾ ਗਿਆ ਨਿੱਕੂ ਪਾਰਕ ਆਮ ਲੋਕਾਂ ਲਈ ਰਹੇਗਾ ਖੁੱਲ੍ਹਾ

Jalandhar Nikku Park Sealed: ਜਲੰਧਰ: ਜਲੰਧਰ ਮਾਡਲ ਟਾਊਨ ਦੇ ਸ਼ਹਿਰ ਦੇ ਸਭ ਤੋਂ ਪੁਰਾਣੇ ਅਤੇ ਮਸ਼ਹੂਰ ਨਿੱਕੂ ਪਾਰਕ ਨੂੰ ਬੁੱਧਵਾਰ ਸਵੇਰੇ ਯਾਨੀ ਕਿ ਬੀਤੇ ਦਿਨ ਤਹਿਸੀਲਦਾਰ ਵੱਲੋਂ ਸੀਲ ਕਰ ਦਿੱਤਾ ਗਿਆ ਸੀ । ਪਾਰਕ ਨੂੰ ਅਦਾਲਤ ਦੇ ਆਦੇਸ਼ਾਂ ‘ਤੇ ਸੀਲ ਕੀਤਾ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਨਿੱਕੂ ਪਾਰਕ ਦੀ ਲੀਜ਼ ਖ਼ਤਮ ਹੋ

ਦੂਜੇ ਟੀ-20 ਮੁਕਾਬਲੇ ‘ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ

India Beat South Africa: ਚੰਡੀਗੜ੍ਹ: ਬੁੱਧਵਾਰ ਨੂੰ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤਿੰਨ ਟੀ-20 ਕੌਮਾਂਤਰੀ ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਮੋਹਾਲੀ ਵਿਖੇ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ । ਇਸ ਮੁਕਾਬਲੇ ਵਿੱਚ ਵਿਰਾਟ ਕੋਹਲੀ ਦੇ ਸ਼ਾਨਦਾਰ ਅਰਧ-ਸੈਂਕੜੇ ਦੀ ਮਦਦ

ਦਿੱਲੀ ‘ਚ ਨਵੇਂ ਟ੍ਰੈਫਿਕ ਨਿਯਮਾਂ ਖਿਲਾਫ਼ ਹੜਤਾਲ, ਸਕੂਲ-ਕਾਲਜ ਬੰਦ

Delhi-NCR Transport Strike: ਨਵੀਂ ਦਿੱਲੀ: ਵੀਰਵਾਰ ਨੂੰ ਮੋਟਰ ਵਹੀਕਲ ਐਕਟ ਵਿੱਚ ਸੋਧ ਦੇ ਵਿਰੋਧ ਵਿੱਚ ਦਿੱਲੀ ਤੇ ਨੋਇਡਾ ਵਿੱਚ ਆਵਾਜਾਈ ਸੰਗਠਨਾਂ ਵੱਲੋਂ ਹੜਤਾਲ ਕੀਤੀ ਗਈ । ਜਿਸ ਵਿੱਚ ਆਟੋ-ਰਿਕਸ਼ਾ, ਪ੍ਰਾਈਵੇਟ ਸਕੂਲ ਬੱਸਾਂ, ਓਲਾ-ਉਬਰ ਤੇ ਕਲੱਸਟਰ ਬੱਸਾਂ ਦੇ 34 ਪ੍ਰਾਈਵੇਟ ਸੰਗਠਨ ਸਵੇਰੇ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਹੜਤਾਲ ‘ਤੇ ਹਨ ।

ਡੇਢ ਸਾਲਾ ਬੱਚੀ ਨੂੰ ਪੱਖੇ ਨਾਲ ਲਟਕਾ ਕੇ ਮਾਂ ਨਾਲ ਕੀਤਾ ਕੁਕਰਮ

rape ludhiana ਲੁਧਿਆਣਾ : ਮਹਾਨਗਰ ‘ਚ ਬੇਹੱਦ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਦੱਸ ਦੇਈਏ ਕਿ ਇੱਥੇ ਸਾਹਨੇਵਾਲ ਦੇ ਪਿੰਡ ਪਵਾ ‘ਚ ਵਿਅਕਤੀ ਨੇ ਔਰਤ ਨੂੰ ਧਮਕਾ ਕੇ ਉਸ ਨਾਲ ਬਲਾਤਕਾਰ ਕੀਤਾ ।  ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਅਕਤੀ ਨੇ ਔਰਤ ਦੀ ਡੇਢ ਸਾਲ ਦੀ ਬੱਚੀ ਦੇ ਗਲੇ ‘ਤੇ ਕੱਪੜਾ ਬੰਨ੍ਹ ਕੇ

ਹੁਣ ਪਾਕਿਸਤਾਨ ਨੇ ਪ੍ਰਧਾਨਮੰਤਰੀ ਮੋਦੀ ਦੇ ਜਹਾਜ਼ ਨੂੰ ਰਸਤਾ ਦੇਣ ਤੋਂ ਕੀਤਾ ਇਨਕਾਰ

Pakistan Denies India Request: ਨਵੀਂ ਦਿੱਲੀ: ਬੁੱਧਵਾਰ ਨੂੰ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ਾਂ ਨੂੰ ਰਸਤਾ ਦੇਣ ਲਈ ਭਾਰਤ ਸਰਕਾਰ ਵੱਲੋਂ ਕੀਤੀ ਗਈ ਬੇਨਤੀ ਨੂੰ ਠੁਕਰਾ ਦਿੱਤਾ । ਦਰਅਸਲ, ਇਸ ਹਫਤੇ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੌਰੇ ‘ਤੇ ਜਾਣਾ ਹੈ । ਜਿਸ ਕਾਰਨ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਤੋਂ ਉਸ ਦੇ

ਬੈਂਗਲੁਰੂ ‘ਚ ਰਾਜਨਾਥ ਸਿੰਘ ਨੇ ਲੜਾਕੂ ਜਹਾਜ਼ ‘ਤੇਜਸ’ ‘ਚ ਭਰੀ ਉਡਾਣ

Rajnath Singh Tejas Aircraft: ਬੈਂਗਲੁਰੂ: ਵੀਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਐਲਏਐਲ ਹਵਾਈ ਅੱਡੇ ਤੋਂ ਸਵਦੇਸ਼ੀ ਭਾਰਤੀ ਲੜਾਕੂ ਜਹਾਜ਼ ਤੇਜਸ ਵਿੱਚ ਉਡਾਣ ਭਰੀ । ਦੱਸਿਆ ਜਾ ਰਿਹਾ ਹੈ ਕਿ ਰਾਜਨਾਥ ਸਿੰਘ ਤੇਜਸ ਵਿੱਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣ ਗਏ ਹਨ । ਇਸ ਉਡਾਣ ਵਿੱਚ ਰਾਜਨਾਥ

ਡਿਪਟੀ ਡਾਇਰੈਕਟਰ ਦੇ ਅਹੁਦਿਆਂ ਲਈ ਖੁੱਲੀ ਭਰਤੀ, ਜਲਦ ਕਰੋ ਅਪਲਾਈ

National Authority Chemical Weapons Convention ਨਵੀਂ ਦਿੱਲੀ : ਪੜ੍ਹੇ-ਲਿਖੇ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ ਭਾਰਤ ਸਰਕਾਰ ਕੈਬਨਿਟ ਸਕੱਤਰੇਤ ਨੇ ਆਪਣੇ ਡਿਪਟੀ ਡਾਇਰੈਕਟਰ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 04.10.2019 ਹੈ ਚਾਹਵਾਨ ਉਮੀਦਵਾਰ ਧਿਆਨ ਦੇਣ ਕਿ ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਨਿਰਧਾਰਿਤ ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰਨ।

ਦੂਰਬੀਨ ਰਾਹੀਂ ਕੈਪਟਨ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

captain amarinder singh kartarpur corridor ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ ‘ਤੇ ਲੱਗੀ ਦੂਰਬੀਨ ਰਾਹੀਂ ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਫਿਲਹਾਲ ਹੁਣ ਮੁੱਖ ਮੰਤਰੀ ਵਲੋਂ ਜ਼ੀਰੋ ਲਾਈਨ ‘ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ

ਕਈ ਤਰੀਕਿਆਂ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ E-Cigarette, ਲੱਗਿਆ BAN

e cigarette ban ਸਿਗਰਟ ਭਾਵ ਇਲੈਕਟ੍ਰੋਨਿਕ ਸਿਗਰਟ ਨੂੰ ਡਰਗਸ ਮੰਣਦੇ ਹੋਏ ਕੇਂਦਰੀ ਮੰਤਰੀ ਮੰਡਲ ਨੇ ਬੀਤੇ ਦਿਨੀਂ ਇਸਨੂੰ ਦੇਸ਼ ਭਰ ‘ਚ ਬੈਨ ਕਰ ਦਿੱਤਾ । ਹੁਣ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਈ-ਸਿਗਰਟ ਨੂੰ ਬਣਾਉਣਾ, ਵੇਚਣਾ, ਇਸਤੇਮਾਲ ਕਰਣਾ, ਸਟੋਰ ਕਰਣਾ ਅਤੇ ਇਨ੍ਹਾਂ ਦਾ ਇਸ਼ਤਿਹਾਰ ਤੱਕ ਕਰਣਾ ਜੁਰਮ ਹੋਵੇਗਾ। ਪਹਿਲੀ ਵਾਰ ਫੜੇ ਜਾਣ ‘ਤੇ 1 ਸਾਲ

ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

garhshankar death body ਗੜ੍ਹਸ਼ੰਕਰ :  ਗੜ੍ਹਸ਼ੰਕਰ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ । ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਉਮਰ 40 ਕੁ ਸਾਲ ਦੇ ਕਰੀਬ ਹੈ, ਜਿਸ ਨੇ ਮਿੱਟੀ ਰੰਗਾ ਕੁੜਤਾ ਪਜਾਮਾ ਪਾਇਆ ਹੋਇਆ ਹੈ।  ਸਿਰ ਤੋ ਮੋਨੇ ਤੇ ਦਾੜੀ ਰੱਖੀ ਇਸ