ਗੁਰਦਾਸਪੁਰ ਜਿਮਨੀ ਚੋਣ : ਕੀ ਇਸ ਵਾਰ ਬਦਲੇਗਾ ਗੁਰਦਾਸਪੁਰ ਦਾ ਇਤਿਹਾਸ?


GURDASPUR BY ELECTION (ਪ੍ਰਵੀਨ ਵਿਕਰਾਂਤ) ਪੰਜਾਬ ਦਾ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਰਿਹੈ। ਮੌਕਾ ਏ ਗੁਰਦਾਸਪੁਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਦਾ, ਪਰ ਸਿਆਸੀ ਪੰਡਿਤ ਇਹੀ ਹਿਸਾਬ ਨਹੀਂ ਲਗਾ ਪਾ ਰਹੇ ਕਿ ਚੋਣਾਂ ‘ਚ ਹਿੱਸਾ ਲੈਣ ਵਾਲੀ ਮਾਹਿਰ ਜਨਤਾ ਕੀ ਫ਼ੈਸਲਾ ਦੇਵੇਗੀ। ਆਮ ਤੌਰ ‘ਤੇ ਕੀ ਹੁੰਦਾ ਹੈ ਜੋ ਕਿ ਇਤਿਹਾਸ ਹੈ ਕਿ

Navjot Singh Sidhu ਕੇਜਰੀਵਾਲ ਦੀ ਨੀਯਤ ਵਿੱਚ ਖਰਾਬੀ, ਇਸ ਲਈ ਹੋਈ ਹਾਰ: ਸਿੱਧੂ

ਪੰਜਾਬ ਵਿਚ ਕਾਂਗਰਸ ਨੂੰ ਮਿਲੀ ਜਿਤ ਨੂੰ ਵੇਖਦਿਆਂ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫ੍ਰੰਸ ਕੀਤੀ ਅਤੇ  ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜੋ ਉਹਨਾਂ ਨੇ  ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਯੰਕਾ ਗਾਂਧੀ ਨਾਲ ਜੋ ਵਾਅਦਾ ਕੀਤਾ ਸੀ ਉਸਨੂੰ ਪੂਰਾ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ

ਕਾਂਗਰਸ ਦੇ 5 ਨਵੇਂ ਚਿਹਰੇ ਪਹੁੰਚੇ ਪੰਜਾਬ ਵਿਧਾਨ ਸਭਾ

ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਵਿਚ ਕਾਂਗਰਸ ਦੇ ਜੇਤੂ ਉਮੀਦਵਾਰਾਂ ਵਿਚ 5 ਅਜਿਹੇ ਚਿਹਰੇ ਵੀ ਹਨ ਜੋ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਪਹੁੰਚੇ ਹਨ। ਇਸ ਵਾਰ ਨੌਰਥ ਤੋਂ ਨਵਾਂ ਚਿਹਰਾ ਬਾਵਾ ਹੈਨਰੀ, ਸੈਂਟਰਲ ਤੋਂ ਰਾਜਿੰਦਰ ਬੇਰੀ, ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ, ਕੈਂਟ ਤੋਂ ਪ੍ਰਗਟ ਸਿੰਘ ਜਦਕਿ ਵੈਸਟ ਤੋਂ ਸੁਸ਼ੀਲ ਰਿੰਕੂ ਵਿਧਾਨ ਸਭਾ ਪਹੁੰਚੇ ਹਨ। ਬੇਸ਼ਕ

Congress win Punjab-Polls 2017 ਪੰਜਾਬ ਦੀਆਂ ““HOT SEATS” ਤੇ ਕੌਣ ਜਿੱਤਿਆ ਕੌਣ ਹਾਰਿਆ .. !

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ । ਇਸ ਨਾਲ ਜਿੱਥੇ ਕਾਂਗਰਸ ਦਾ 10 ਸਾਲਾਂ ਦਾ ਸੱਤਾ ਤੋਂ ਬਨਵਾਸ ਖਤਮ ਹੋਇਆ ਉੱਥੇ ਹੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਕਾਂਗਰਸ ਦੀ ਪੰਜਾਬ ਵਿਚ ਸ਼ਾਨਦਾਰ ਵਾਪਸੀ ਹੋਈ ਹੈ । ਪੰਜਾਬ ਵਿਚ ਪਹਿਲੀ

ਪਹਿਲੇ ਗੇੜ ਦੀ 9:30 ਵਜੇ ਮਿਲੇਗੀ ਜਾਣਕਾਰੀ: ਵੀ.ਕੇ.ਸਿੰਘ

ਐੱਸ. ਏ. ਐੱਸ. ਨਗਰ-ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦੀ 11 ਮਾਰਚ ਨੂੰ ਹੋਣ ਵਾਲੀ ਗਿਣਤੀ ਸਬੰਧੀ ਅੱਜ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਨੇ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਸਮੇਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਗਿਣਤੀ ਦੌਰਾਨ ਸਭ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਕੀਤੀ ਜਾਵੇਗੀ

Muslim
ਮੁਸਲਮਾਨਾਂ ਦਾ ਘੱਟ ਗਿਣਤੀ ਦਾ ਦਰਜਾ ਖ਼ਤਮ ਹੋਵੇ

ਨਵੀਂ ਦਿੱਲੀ : ਭਾਜਪਾ ਦੇ ਬਿਹਾਰ ਤੋਂ ਸੰਸਦ ਮੈਂਬਰ ਗਿਰੀਰਾਜ ਸਿੰਘ ਨੇ ਇਕ ਵਾਰ ਫਿਰ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਮੁਸਲਮਾਨਾਂ ਦਾ ਘੱਟ ਗਿਣਤੀ ਦਾ ਦਰਜਾ ਖ਼ਤਮ ਕੀਤਾ ਜਾਵੇ।

ABVP
ਗੁਰਮੇਹਰ ਦੇ ਹੱਕ ‘ਚ ਉਤਰੀ ਆਪ, ਧਮਕੀ ਦੇਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਜਲੰਧਰ: ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਧੀ ਗੁਰਮੇਹਰ ਕੌਰ ਨੂੰ ਸੋਸ਼ਲ ਮੀਡੀਆ ਤੇ ਮਿਲੀਆ ਧਮਕੀਆਂ ਦੇ ਖਿਲਾਫ ਪਾਰਟੀਆਂ ਨੇ ਭਾਜਪਾ ਦੇ ਵਿਰੋਧ ਵਿਚ ਮੋਰਚਾ ਖੋਲ ਦਿੱਤਾ ਹੈ। ਜਿੱਥੇ ਕਾਂਗਰਸ ਦੇ ਵੱਡੇ ਨੇਤਾ ਏਬੀਵੀਪੀ ਤੇ ਭਾਜਪਾ ਤੇ ਤਿੱਖੇ ਨਿਸ਼ਾਨੇ ਲਾ ਰਹੇ ਹਨ ਉੱਥੇ ਹੀ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੀ ਗੁਰਮੇਹਰ ਦੀ ਸੁਰੱਖਿਆ ਲਈ ਇਕ

‘ਆਪ’ ਪੰਜਾਬ ‘ਚ ਦਿੱਲੀ ਤੋਂ ਵੱਧ ਸੀਟਾਂ ਜਿੱਤੇਗੀ: ਮਾਨ

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਤੋਂ ਲੋਕ ਸਭਾ ਦੇ ਸੰਸਦ ਭਗਵੰਤ ਮਾਨ ਨੇ ਸਥਾਨਕ ਐਸ.ਡੀ. ਕਾਲਜ ‘ਚ ਪਹੁੰਚ ਕੇ ਸਟਰਾਂਗ ਰੂਮ ਦਾ ਦੌਰਾ ਕੀਤਾ ਅਤੇ ਪੁਲਸ ਅਧਿਕਾਰੀਆਂ ਤੋਂ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਲਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਵਿਚ ਦਿੱਲੀ ਤੋਂ ਵੱਧ ਸੀਟਾਂ ਜਿੱਤ ਕੇ

ਦਿੱਲੀ ਨਗਰ ਨਿਗਮ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਦਿੱਲੀ ਨਗਰ ਨਿਗਮ ਚੋਣਾ ਲਈ 109 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਪਾਰਟੀ ਨੇ 64 ਨੌਜਵਾਨਾਂ ਨੂੰ ਟਿਕਟ ਦਿੱਤੀ

Deputy CM Sukhbir Singh Badal
ਦਿੱਲੀ ਗੁਰਦੁਆਰਾ ਚੋਣਾਂ ਅਕਾਲੀ ਦਲ ਜਿੱਤੇਗਾ: ਸੁਖਬੀਰ ਬਾਦਲ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੋਰ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾ ‘ਚ ਸ਼੍ਰੋਮਣੀ ਅਕਲੀ ਦਲ ਜਿੱਤ ਪ੍ਰਾਪਤ

bhagwant-mann
ਆਮ ਆਦਮੀ ਪਾਰਟੀ ਪੰਜਾਬ ਦਾ ਪਾਣੀ ਹਰਿਆਣਾ ‘ਚ ਨਹੀਂ ਜਾਣ ਦੇਵੇਗੀ, ਮਾਨ ਨੇ ਦਵਾਇਆ ਭਰੋਸਾ

ਚੰਡੀਗੜ•, 23 ਫ਼ਰਵਰੀ:ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਤੇ ਹਰਿਆਣਾ ਦੀ ਜਨਤਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀਆਂ ਖ਼ਤਰਨਾਕ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ ਕਿਉਂਕਿ ਉਹ ਕੇਵਲ ਸਿਆਸੀ ਹਿਤਾਂ ਲਈ ਸਤਲੁਜ-ਯਮੁਨਾ ਸੰਪਰਕ (ਐੱਸ.ਵਾਈ.ਐੱਲ.) ਨਹਿਰ ਦਾ ਮੁੱਦਾ ਚੁੱਕ ਕੇ ਕਾਨੂੰਨ ਤੇ ਵਿਵਸਥਾ ਦੀ ਸਮੱਸਿਆ ਪੈਦਾ ਕਰ ਰਹੇ ਹਨ।

ਕਾਂਗਰਸ ਨੂੰ ਮਿਲਣਗੀਆਂ 65 ਤੋਂ ਵੱਧ ਸੀਟਾਂ : ਕੈਪਟਨ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵੱਲੋਂ 65 ਸੀਟਾਂ ਤੇ ਜਿੱਤ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਆਪਣੇ ਤੇ ਲਿਖੀ ਇਕ ਕਿਤਾਬ ਦੀ ਰਿਲੀਜ਼ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿਚ ਕਿਹਾ, ਲੋਕਾਂ ਨੇ ਸਥਿਰਤਾ, ਸ਼ਾਸਨ ਤੇ ਸ਼ਾਂਤੀ ਲਈ ਪਾਰਟੀ ਦੇ ਪੱਖ ਵਿਚ ਵੋਟਿੰਗ

Narendra-Modi-and-Rahul-gandhi
ਮੋਦੀ ਨੇ ਸਾਰਿਆਂ ਨੂੰ ਕੀਤਾ ਤਬਾਹ :ਰਾਹੁਲ ਗਾਂਧੀ

ਰਾਏਬਰੇਲੀ- ਉਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਰਾਏਬਰੇਲੀ ‘ਚ ਚੋਣ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਨੇ ਸਾਰਿਆਂ ਨੂੰ ਤਬਾਹ ਕਰ ਦਿੱਤਾ ਹੈ, ਕਿਸਾਨਾਂ ਕੋਲ ਪੈਸੇ ਨਹੀਂ ਹਨ, ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

Punjab Congress
ਕਾਂਗਰਸ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨਾਂ ਦੀ ਛੁੱਟੀ

  ਜਲੰਧਰ: ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਜਿਹੜੇ ਦੋ ਜਣਿਆਂ ਨੂੰ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ, ਉਨ੍ਹਾਂ ਨੂੰ ਚਲਦਾ ਕਰ ਦਿੱਤਾ ਹੈ। ਇੱਕ ਪ੍ਰਧਾਨ ਨੇ ਅਜੇ ਚਾਰਜ ਵੀ ਨਹੀਂ ਸੰਭਾਲਿਆ ਸੀ ਕਿ ਉਸ ਦੀ ਛੁੱਟੀ ਕਰ ਦਿੱਤੀ ਗਈ। ਪੰਜਾਬ ਕਾਂਗਰਸ ਨੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਟਿਕਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਰੈਲੀਆਂ ਲਈ ਭਾਜਪਾ ਕੋਲ ਕਿੱਥੋ ਆ ਰਿਹਾ ਹੈ ਫੰਡ: ਯੇਚੁਰੀ

ਦੇਸ਼ ‘ਚ ਰਾਜਨੀਤਕ ਫੰਡਿੰਗ ਨੂੰ ਪਾਰਦਰਸ਼ੀ ਬਣਾਉਣ ਨੂੰ ਲੈ ਕੇ ਸ਼ੁਰੂ ਹੋਈ ਬਹਿਸ ਵਿੱਚ ਮਾਕਪਾ ਨੇ ਅੱਜ ਬੀਜੇਪੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਹ ਮੌਜੂਦਾ ਵਿਧਾਨ ਸਭਾ ਚੋਣਾਂ ‘ਚ ਆਪਣੀਆਂ ਵੱਡੀਆਂ ਵੱਡੀਆਂ ਰੈਲੀਆਂ ਲਈ ਪੈਸੇ ਕਿੱਥੋਂ ਲਿਆ ਰਹੇ ਹਨ। ਮਾਕਪਾ ਦੇ ਜਨਰਲ ਸਕੱਤਰ ਯੇਚੂਰੀ ਨੇ ਇਹ ਵੀ ਦਾਅਵਾ ਕੀਤਾ ਕਿ ਦੇਸ਼ ਭਰ ‘ਚ

Rahul Gandhi
ਕਾਂਗਰਸ ਕਰੇਗੀ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੀ ਸ਼ਿਕਾਇਤ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਦੇ ਕਥਿਤ ਸੰਪਰਦਾਇਕ ਬਿਆਨ ‘ਤੇ ਕਾਂਗਰਸ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਜਾ ਰਹੀ ਹੈ। ਕੱਲ੍ਹ ਯੂ.ਪੀ.’ਚ ਇੱਕ ਰੈਲੀ ‘ਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਜੇ ਰਮਜ਼ਾਨ ‘ਤੇ ਬਿਜਲੀ ਆਉਂਦੀ ਹੈ ਤਾਂ ਦੀਵਾਲੀ ‘ਤੇ ਵੀ ਆਉਣੀ ਚਾਹੀਦੀ

ਦਿੱਲੀ ਚੋਣਾਂ: ਪੰਜਾਬ ਤੋਂ ਸਿੱਖ ਆਗੂਆਂ ਨੇ ਲਾਏ ਦਿੱਲੀ ਡੇਰੇ

ਅੰਮ੍ਰਿਤਸਰ : ਦਿੱਲੀ ਗੁਰਦੁਆਰਾ ਚੋਣਾਂ ਵਿੱਚ ਅਕਾਲੀ ਦਲ ਦਿੱਲੀ (ਸਰਨਾ) ਲਈ ਪ੍ਰਚਾਰ ਕਰਨ ਵਾਸਤੇ ਪੰਜਾਬ ਦੇ ਸਿੱਖ ਆਗੂਆਂ ਨੇ ਰਾਜਧਾਨੀ ਵਿੱਚ ਡੇਰੇ ਲਾ ਲਏ ਹਨ। ਇਨ੍ਹਾਂ ਵਿੱਚ ਵਧੇਰੇ ਸਰਬਤ ਖਾਲਸਾ ਦੀ ਪ੍ਰਬੰਧਕ ਧਿਰ ਨਾਲ ਜੁੜੇ ਆਗੂ ਸ਼ਾਮਲ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ 26 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 24 ਫਰਵਰੀ ਸ਼ਾਮ

bhagwant-mann
ਨਾਭਾ ਜੇਲ੍ਹ ਕਾਂਡ ਤੇ ਭਗਵੰਤ ਮਾਨ ਦਾ ਬਿਆਨ …

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾ ਤੇ ਸਾਂਸਦ ਭਗਵੰਤ ਮਾਨ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੀ ਸਰਕਾਰ ਬਣਨ ਤੇ ਨਾਭਾ ਜੇਲ੍ਹ ਕਾਂਡ ਵਿਚ ਪੁਲਿਸ, ਨੇਤਾਵਾਂ ਤੇ ਅਪਰਾਧਕ ਗੱਠਜੋੜ ਦਾ ਪਰਦਾਫਾਸ਼ ਕੀਤਾ ਜਾਵੇਗਾ । ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਰਾਜਨੀਤਿਕ ਸਰਪ੍ਰਸਤੀ ਦੇ ਹੇਠ ਗੈਂਗਸਟਰਾਂ

ਆਮ ਆਦਮੀ ਪਾਰਟੀ ਦੇ ਰਹੀ ਹੈ ਗੈਂਗਸਟਰਾਂ ਨੂੰ ਪਨਾਹ: ਸਾਂਪਲਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਜਿੱਥੇ ਸਿਆਸੀ ਹਲਕਿਆਂ ਵਿਚ ਹਲਚਲ ਮੌਜੂਦ ਹੈ ਉੱਥੇ ਹੀ ਅਜੇ ਵੀ ਆਮ ਆਦਮੀ ਪਾਰਟੀ ਤੇ ਸਿਆਸੀ ਹਮਲੇ ਵੀ ਜਾਰੀ ਹਨ। ਕਾਂਗਰਸ ਦੇ ਨਾਲ ਨਾਲ ਹੁਣ ਭਾਜਪਾ ਨੇ ਵੀ ਆਪ ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ, ਵਿਜੇ ਸਾਂਪਲਾ ਨੇ ਆਪ ਤੇ ਗੈਂਗਸਟਰਾਂ ਤੇ ਅੱਤਵਾਦੀਆਂ ਨਾਲ ਗੱਠਜੋੜ

“ਆਪ” ਦੇ ਅੱਤਵਾਦੀਆਂ ਤੇ ਗੈਂਗਸਟਰਾਂ ਨਾਲ ਸਬੰਧਾਂ ਦੀ ਹੋਵੇ ਜਾਂਚ: ਕੈਪਟਨ

ਚੰਡੀਗੜ੍ਹ : ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਅੱਤਵਾਦੀਆਂ ਵਿਚਕਾਰ ਗੱਠਜੋੜ ਹੈ ਤੇ ਉਸਦੀ ਜਾਂਚ ਹੋਣੀ ਚਾਹੀਦੀ ਹੈ । ਨਾਭਾ ਜੇਲ੍ਹ ਤੋੜ ਕੇ ਫਰਾਰ ਹੋਣ ਵਾਲੇ ਗੁਰਪ੍ਰੀਤ ਸਿੰਘ ਸੇਖੋਂ ਤੇ ਆਪ ਸਮਰਥਕ ਐਨਆਰਆਈ ਦੇ ਘਰ ਹੋਈ ਗ੍ਰਿਫਤਾਰੀ ਤੋ ਬਾਅਦ ਇਸ ਤੇ ਗੰਭੀਰ ਸਵਾਲ ਉੱਠ ਰਹੇ ਹਨ ।