ਦਸੰਬਰ ਦੇ ਮੱਧ ਵਿੱਚ ਹੋਣਗੀਆਂ ਕਾਰਪੋਰੇਸ਼ਨ ਚੋਣਾਂ
Punjab Corporation Election


Punjab Corporation Election ਜਲੰਧਰ, ਪਟਿਆਲਾ ਅਤੇ ਅੰਮ੍ਰਿਤਸਰ ਦੇ ਕਈ ਵਿਧਾਇਕਾਂ ਵੱਲੋਂ ਵਾਰਡਾਂ ਦੀ ਹੱਦਬੰਧੀ ਦੇ ਕੁਝ ਇਤਰਾਜ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਕਾਰਪੋਰੇਸ਼ਨ(ਨਗਰ ਨਿਗਮ) ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ‘ਚ 3 ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ‘ਚ ਕਾਰਪੋਰੇਸ਼ਨ ਚੋਣਾਂ ਲਈ 16 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਮੁੱਖ

Navjot Singh Sidhu ਕੇਜਰੀਵਾਲ ਦੀ ਨੀਯਤ ਵਿੱਚ ਖਰਾਬੀ, ਇਸ ਲਈ ਹੋਈ ਹਾਰ: ਸਿੱਧੂ

ਪੰਜਾਬ ਵਿਚ ਕਾਂਗਰਸ ਨੂੰ ਮਿਲੀ ਜਿਤ ਨੂੰ ਵੇਖਦਿਆਂ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫ੍ਰੰਸ ਕੀਤੀ ਅਤੇ  ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜੋ ਉਹਨਾਂ ਨੇ  ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਯੰਕਾ ਗਾਂਧੀ ਨਾਲ ਜੋ ਵਾਅਦਾ ਕੀਤਾ ਸੀ ਉਸਨੂੰ ਪੂਰਾ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ

ਕਾਂਗਰਸ ਦੇ 5 ਨਵੇਂ ਚਿਹਰੇ ਪਹੁੰਚੇ ਪੰਜਾਬ ਵਿਧਾਨ ਸਭਾ

ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਵਿਚ ਕਾਂਗਰਸ ਦੇ ਜੇਤੂ ਉਮੀਦਵਾਰਾਂ ਵਿਚ 5 ਅਜਿਹੇ ਚਿਹਰੇ ਵੀ ਹਨ ਜੋ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਪਹੁੰਚੇ ਹਨ। ਇਸ ਵਾਰ ਨੌਰਥ ਤੋਂ ਨਵਾਂ ਚਿਹਰਾ ਬਾਵਾ ਹੈਨਰੀ, ਸੈਂਟਰਲ ਤੋਂ ਰਾਜਿੰਦਰ ਬੇਰੀ, ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ, ਕੈਂਟ ਤੋਂ ਪ੍ਰਗਟ ਸਿੰਘ ਜਦਕਿ ਵੈਸਟ ਤੋਂ ਸੁਸ਼ੀਲ ਰਿੰਕੂ ਵਿਧਾਨ ਸਭਾ ਪਹੁੰਚੇ ਹਨ। ਬੇਸ਼ਕ

Captain-Amarinder-Singh ਕੈਪਟਨ ਨੂੰ ਮਿਲਿਆ ਜਨਮ ਦਿਨ ਦਾ ਤੋਹਫਾ, 10 ਸਾਲ ਬਾਅਦ ਸੱਤਾ ‘ਚ ਸ਼ਾਨਦਾਰ ਵਾਪਸੀ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਨੂੰ ਮਿਲੇ ਵੱਡੇ ਬੁਹਮਤ ਨਾਲ ਜਿੱਥੇ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜਨਮ ਦਾ ਵੱਡਾ ਤੋਹਫਾ ਦਿੱਤਾ ਹੈ ਉਥੇ ਹੀ ਪੂਰੇ ਦੇਸ਼ ‘ਚ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਕੈਪਟਨ ਨੇ ਪੰਜਾਬ ‘ਚ ਵੱਡੀ ਜਿੱਤ ਦਰਜ਼ ਕਰ ਕੇ ਪਾਰ ਲਗਾਇਆ। ਨਤੀਜਿਆਂ ਤੋਂ ਪਹਿਲਾਂ ਸ਼ੁਰੂ ਹੋਏ ਰੁਝਾਨਾਂ ਵਿਚ ਹੀ

ਪੰਜਾਬ ‘ਚ ਭਾਜਪਾ ਦੇ ਸਾਰੇ ਦਿੱਗਜ਼ ਨੇਤਾ ਹਾਰੇ

5 ਸੂਬਿਆਂ ਦੇ ਚੋਣ ਨਤੀਜਿਆਂ ‘ਚ 4 ਸੂਬਿਆਂ ‘ਚ ਜਿੱਥੇ ਭਾਜਪਾ ਨੇ ਸ਼ਾਨਦਰ ਪ੍ਰਦਰਸ਼ਨ ਕੀਤਾ ਉਥੇ ਹੀ ਪੰਜਾਬ ‘ਚ ਕਾਂਗਰਸ ਦੀ ਹਨੇਰੀ ਅੱਗੇ ਅਕਾਲੀ ਦਲ ਭਾਜਪਾ ਸਮੇਤ ਆਪ ਦਾ ਝਾੜੂ ਤੀਲਾ ਤੀਲਾ ਹੋ ਗਿਆ ਹੈ। ਜੇ ਗੱਲ ਭਾਜਪਾ ਦੀ ਕੀਤੀ ਜਾਵੇ ਤਾਂ ਇਸ ਚੋਣ ‘ਚ ਭਾਜਾਪਾ ਨੰੁ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ

Congress win Punjab-Polls 2017
ਪੰਜਾਬ ਦੀਆਂ ““HOT SEATS” ਤੇ ਕੌਣ ਜਿੱਤਿਆ ਕੌਣ ਹਾਰਿਆ .. !

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ । ਇਸ ਨਾਲ ਜਿੱਥੇ ਕਾਂਗਰਸ ਦਾ 10 ਸਾਲਾਂ ਦਾ ਸੱਤਾ ਤੋਂ ਬਨਵਾਸ ਖਤਮ ਹੋਇਆ ਉੱਥੇ ਹੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਕਾਂਗਰਸ ਦੀ ਪੰਜਾਬ ਵਿਚ ਸ਼ਾਨਦਾਰ ਵਾਪਸੀ ਹੋਈ ਹੈ । ਪੰਜਾਬ ਵਿਚ ਪਹਿਲੀ

Parkash singh badal
ਪ੍ਰਕਾਸ਼ ਸਿੰਘ ਬਾਦਲ ਨੇ ਨਵੀਂ ਸਰਕਾਰ ਨੂੰ ਦਿਤੀ ਵਧਾਈ

ਪੰਜਾਬ ਵਿਧਾਨ ਸਭਾ ਚੋਣ 2017 ਦੇ ਚੋਣ ਨਤੀਜਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਆਉਣ ਵਾਲੀ ਸਰਕਾਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਅਤੇ ਆਖਿਆ ਕਿ ਪੰਜਾਬ ਦੇ ਆਵਾਮ ਨੇ ਜੋ ਫੈਸਲਾ ਸੁਣਾਇਆ ਸਿਰ ਮੱਥੇ ਹੈ। ਉਹਨਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿਚ ਆਪਸੀ ਭਾਈਚਾਰਕ

ਅੱਜ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ

ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਵਲੋਂ ਕੱਲ੍ਹ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਾਲੇ ਦਿਨ 11 ਮਾਰਚ ਨੂੰ ਸੂਬੇ ਭਰ ‘ਚ ਸ਼ਰਾਬ ਦੀ ਵਿੱਕਰੀ ‘ਤੇ ਪੂਰਨ ਪਾਬੰਦੀ ਲਾਉਣ ਅਤੇ ‘ਡਰਾਈ ਡੇ’ ਐਲਾਨਣ ਦਾ ਆਦੇਸ਼ ਦਿੱਤਾ ਗਿਆ। ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਰਾਜ ਭਰ ਦੇ ਠੇਕੇ ਅਤੇ ਸ਼ਰਾਬ ਦੀ ਵਿਕਰੀ ਵਾਲੀਆਂ ਦੁਕਾਨਾਂ ਬੰਦ ਰੱਖਣ ਤੋਂ ਇਲਾਵਾ ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ

ਪਹਿਲੇ ਗੇੜ ਦੀ 9:30 ਵਜੇ ਮਿਲੇਗੀ ਜਾਣਕਾਰੀ: ਵੀ.ਕੇ.ਸਿੰਘ

ਐੱਸ. ਏ. ਐੱਸ. ਨਗਰ-ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦੀ 11 ਮਾਰਚ ਨੂੰ ਹੋਣ ਵਾਲੀ ਗਿਣਤੀ ਸਬੰਧੀ ਅੱਜ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਨੇ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਸਮੇਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਗਿਣਤੀ ਦੌਰਾਨ ਸਭ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਕੀਤੀ ਜਾਵੇਗੀ

ਦਿੱਲੀ ਚੋਣਾਂ ਵਾਂਗ ਹੀ ਹੋਵੇਗਾ ਪੰਜਾਬ ਦਾ ਨਤੀਜਾ : ਸੁਖਬੀਰ ਬਾਦਲ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਕਮ ਧੜੇ ਨਾਲ ਸਬੰਧਤ ਜੇਤੂ ਉਮੀਦਵਾਰਾਂ ਦਾ ਸਨਮਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਖਿਆ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇਸ਼ ਵਿਦੇਸ਼ ਵਿੱਚ ਵੱਸਦੀ ਸਮੁੱਚੀ ਸਿੱਖ ਕੌਮ ਨੂੰ ਇੱਕ ਝੰਡੇ ਹੇਠ ਇਕੱਠਿਆਂ ਕਰੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ.

Captain Amrinder Singh
ਅਕਾਲੀ ਭਾਜਪਾ ਨੇ ਖਤਮ ਕੀਤੀ ਕਾਨੂੰਨ-ਵਿਵਸਥਾ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਖਤਮ ਕਰ ਦਿੱਤਾ, ਜਿਸ ਕਰਕੇ ਪੰਜਾਬ ਵਿਚ ਅਪਰਾਧਕ ਘਟਨਾਵਾਂ ਵੱਧ ਗਈਆਂ। ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਵੀ ਵੋਟਾਂ ਨੂੰ ਦੇਖਦਿਆਂ ਕਾਰਵਾਈ ਦੇ ਨਾਂ ਤੇ ਖਾਨਾਪੂਰਤੀ ਕੀਤੀ ਗਈ । ਕੈਪਟਨ

‘ਆਪ’ ਪੰਜਾਬ ‘ਚ ਦਿੱਲੀ ਤੋਂ ਵੱਧ ਸੀਟਾਂ ਜਿੱਤੇਗੀ: ਮਾਨ

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਤੋਂ ਲੋਕ ਸਭਾ ਦੇ ਸੰਸਦ ਭਗਵੰਤ ਮਾਨ ਨੇ ਸਥਾਨਕ ਐਸ.ਡੀ. ਕਾਲਜ ‘ਚ ਪਹੁੰਚ ਕੇ ਸਟਰਾਂਗ ਰੂਮ ਦਾ ਦੌਰਾ ਕੀਤਾ ਅਤੇ ਪੁਲਸ ਅਧਿਕਾਰੀਆਂ ਤੋਂ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਲਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਵਿਚ ਦਿੱਲੀ ਤੋਂ ਵੱਧ ਸੀਟਾਂ ਜਿੱਤ ਕੇ

ਦਿੱਲੀ ਨਗਰ ਨਿਗਮ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਦਿੱਲੀ ਨਗਰ ਨਿਗਮ ਚੋਣਾ ਲਈ 109 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਪਾਰਟੀ ਨੇ 64 ਨੌਜਵਾਨਾਂ ਨੂੰ ਟਿਕਟ ਦਿੱਤੀ

Deputy CM Sukhbir Singh Badal
ਦਿੱਲੀ ਗੁਰਦੁਆਰਾ ਚੋਣਾਂ ਅਕਾਲੀ ਦਲ ਜਿੱਤੇਗਾ: ਸੁਖਬੀਰ ਬਾਦਲ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੋਰ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾ ‘ਚ ਸ਼੍ਰੋਮਣੀ ਅਕਲੀ ਦਲ ਜਿੱਤ ਪ੍ਰਾਪਤ

bhagwant-mann
ਆਮ ਆਦਮੀ ਪਾਰਟੀ ਪੰਜਾਬ ਦਾ ਪਾਣੀ ਹਰਿਆਣਾ ‘ਚ ਨਹੀਂ ਜਾਣ ਦੇਵੇਗੀ, ਮਾਨ ਨੇ ਦਵਾਇਆ ਭਰੋਸਾ

ਚੰਡੀਗੜ•, 23 ਫ਼ਰਵਰੀ:ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਤੇ ਹਰਿਆਣਾ ਦੀ ਜਨਤਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀਆਂ ਖ਼ਤਰਨਾਕ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ ਕਿਉਂਕਿ ਉਹ ਕੇਵਲ ਸਿਆਸੀ ਹਿਤਾਂ ਲਈ ਸਤਲੁਜ-ਯਮੁਨਾ ਸੰਪਰਕ (ਐੱਸ.ਵਾਈ.ਐੱਲ.) ਨਹਿਰ ਦਾ ਮੁੱਦਾ ਚੁੱਕ ਕੇ ਕਾਨੂੰਨ ਤੇ ਵਿਵਸਥਾ ਦੀ ਸਮੱਸਿਆ ਪੈਦਾ ਕਰ ਰਹੇ ਹਨ।

ਕਾਂਗਰਸ ਨੂੰ ਮਿਲਣਗੀਆਂ 65 ਤੋਂ ਵੱਧ ਸੀਟਾਂ : ਕੈਪਟਨ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵੱਲੋਂ 65 ਸੀਟਾਂ ਤੇ ਜਿੱਤ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਆਪਣੇ ਤੇ ਲਿਖੀ ਇਕ ਕਿਤਾਬ ਦੀ ਰਿਲੀਜ਼ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿਚ ਕਿਹਾ, ਲੋਕਾਂ ਨੇ ਸਥਿਰਤਾ, ਸ਼ਾਸਨ ਤੇ ਸ਼ਾਂਤੀ ਲਈ ਪਾਰਟੀ ਦੇ ਪੱਖ ਵਿਚ ਵੋਟਿੰਗ

AAP P.C bagha purana
ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਆਪ ਵੱਲੋਂ ਮੀਟਿੰਗ

ਬਾਘਾਪੁਰਾਣਾ :ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਕੰਗ ਵਲੋਂ ਇੱਕ ਪ੍ਰੈਸ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰੈਸ ਮੀਟਿੰਗ ਵਿੱਚ ਕੋਲਡ ਸਟੋਰ ਵਾਲਿਆਂ ਵਲੋਂ ਕੀਤੀ ਜਾਂਦੀ ਮਨਮਾਨੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆਲੂ ਸਟੋਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ

Narendra-Modi-and-Rahul-gandhi
ਮੋਦੀ ਨੇ ਸਾਰਿਆਂ ਨੂੰ ਕੀਤਾ ਤਬਾਹ :ਰਾਹੁਲ ਗਾਂਧੀ

ਰਾਏਬਰੇਲੀ- ਉਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਰਾਏਬਰੇਲੀ ‘ਚ ਚੋਣ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਨੇ ਸਾਰਿਆਂ ਨੂੰ ਤਬਾਹ ਕਰ ਦਿੱਤਾ ਹੈ, ਕਿਸਾਨਾਂ ਕੋਲ ਪੈਸੇ ਨਹੀਂ ਹਨ, ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਰੈਲੀਆਂ ਲਈ ਭਾਜਪਾ ਕੋਲ ਕਿੱਥੋ ਆ ਰਿਹਾ ਹੈ ਫੰਡ: ਯੇਚੁਰੀ

ਦੇਸ਼ ‘ਚ ਰਾਜਨੀਤਕ ਫੰਡਿੰਗ ਨੂੰ ਪਾਰਦਰਸ਼ੀ ਬਣਾਉਣ ਨੂੰ ਲੈ ਕੇ ਸ਼ੁਰੂ ਹੋਈ ਬਹਿਸ ਵਿੱਚ ਮਾਕਪਾ ਨੇ ਅੱਜ ਬੀਜੇਪੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਹ ਮੌਜੂਦਾ ਵਿਧਾਨ ਸਭਾ ਚੋਣਾਂ ‘ਚ ਆਪਣੀਆਂ ਵੱਡੀਆਂ ਵੱਡੀਆਂ ਰੈਲੀਆਂ ਲਈ ਪੈਸੇ ਕਿੱਥੋਂ ਲਿਆ ਰਹੇ ਹਨ। ਮਾਕਪਾ ਦੇ ਜਨਰਲ ਸਕੱਤਰ ਯੇਚੂਰੀ ਨੇ ਇਹ ਵੀ ਦਾਅਵਾ ਕੀਤਾ ਕਿ ਦੇਸ਼ ਭਰ ‘ਚ

Rahul Gandhi
ਕਾਂਗਰਸ ਕਰੇਗੀ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੀ ਸ਼ਿਕਾਇਤ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਦੇ ਕਥਿਤ ਸੰਪਰਦਾਇਕ ਬਿਆਨ ‘ਤੇ ਕਾਂਗਰਸ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਜਾ ਰਹੀ ਹੈ। ਕੱਲ੍ਹ ਯੂ.ਪੀ.’ਚ ਇੱਕ ਰੈਲੀ ‘ਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਜੇ ਰਮਜ਼ਾਨ ‘ਤੇ ਬਿਜਲੀ ਆਉਂਦੀ ਹੈ ਤਾਂ ਦੀਵਾਲੀ ‘ਤੇ ਵੀ ਆਉਣੀ ਚਾਹੀਦੀ