Oct 16

ਮੌਸਮ ਬਦਲਾਅ ਕਾਰਨ ਹੇਮਕੁੰਟ ਦੇ ਕਪਾਟ ਕੀਤੇ ਬੰਦ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਬਲੇ ਜਨਮ ਦਾ ਤਪ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਪਵਿੱਤਰ ਸਥਾਨ ਅਤੇ ਹਿਮਾਲਿਆ ਦੇ ਪੰਜਵੇਂ ਧਾਮ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਪਾਟ ਕੱਲ ਸ਼ਨੀਵਾਰ ਦੁਪਹਿਰ ਅਰਦਾਸ ਤੋਂ ਬਾਅਦ ਸਰਦੀਆਂ ਦੇ ਲਈ ਬੰਦ ਕਰ ਦਿੱਤੇ ਗਏ। ਇਸ ਮੌਕੇ ਤੇ ਹੋਣ ਵਾਲੀ ਅਰਦਾਸ ਚ ਸ਼ਾਮਿਲ ਹੋਣ ਲਈ ਲਗਭਗ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਵ ਲਈ ਲੋਕਾਂ ‘ਚ ਭਾਰੀ ਉਤਸ਼ਾਹ

ਸਿੱਖਾਂ ਦੇ ਚੌਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ ਹੈ।ਜਿਸਦੇ ਚੱਲਦਿਆਂ ਜਗ੍ਹਾ-ਜਗ੍ਹਾ ਤੇ ਵਿਸ਼ਾਲ ਨਗਰ ਕੀਰਤਨ ਕੱੱਢੇ ਗਏ।ਆਉਣ ਵਾਲੇ ਸੋਮਵਾਰ ਨੂੰ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਵ ਹੈ ਅਤੇ ਇਸ ਮੌਕੇ ਐੱਸਜੀਪੀਸੀ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ ਹੈ, ਜੋ ਕਿ ਸ਼੍ਰੀ ਤਖ਼ਤ

ਗੁਰਦੁਆਰਾ ਚੋਣਾਂ ਚ ‘ਆਪ’ ਦੀ ਐਂਟਰੀ ਨਾਲ ਵਧੀ ਹਲਚਲ

ਦਿੱਲੀ ਦੀ ਸੱਤਾ ‘ਤੇ ਕਾਬਿਜ਼ ਆਮ ਆਦਮੀ ਪਾਰਟੀ ਹੁਣ 2017 ਚ ਹੋਣ ਵਾਲੀਆਂ ਗੁਰਦੁਆਰਾ ਚੋਣਾਂ ‘ਚ ਵੀ ਉਤਰਨ ਦਾ ਮਨ ਬਣਾ ਚੁੱਕੀ ਹੈ। ਜਾਣਕਾਰੀ ਮੁਤਾਬਕ ਪਾਰਟੀ ‘ਪੰਥਕ ਸੇਵਾ ਦਲ’ ਦੇ ਬੈਨਰ ਹੇਠ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਗੁਰਦੁਆਰਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕਾਲਕਾ ਜੀ ਤੋਂ ‘ਆਪ’ ਵਿਧਾਇਕ ਅਵਤਾਰ ਸਿੰਘ ਕਾਲਕਾ ਜੀ

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ `ਚ ਸ਼ਰਧਾਲੂ ਬੀਬੀ ਵੱਲੋਂ ਸੋਨੇ ਦੀ ਸੇਵਾ

ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਮੁੰਬਈ ਨਿਵਾਸੀ ਬੀਬੀ ਸੁਰਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸਿਹਰਾ ਪੱਟੀ ਦੀ ਸੇਵਾ ਕਰਵਾਈ। ਇਹ ਸੋਨੇ ਦੇ ਖੰਡੇ ਵਾਲਾ ਹਾਰ, ਰਾਤ ਵੇਲੇ ਸੁਖ ਆਸਨ ਤੋਂ ਬਾਅਦ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਚੰਦੋਆ ਸਾਹਿਬ ‘ਤੇ ਲਗਾਇਆ ਗਿਆ। ਇਸ ਮੌਕੇ ਭਾਈ

18 ਨੂੰ ਵਿਧੀ-ਵਿਧਾਨ ਘੜਨ ਲਈ ਪੰਜ ਸਿੰਘਾਂ ਨੇ ਸੱਦੀ ਮੀਟਿੰਗ, ਕਾਰਜਕਾਰੀ ਜਥੇਦਾਰਾਂ ਨੂੰ ਵੀ ਸੱਦਿਆ

ਚੰਡੀਗੜ੍ਹ: ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਤਰਲੋਕ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 28-ਏ ‘ਚ ਅੱਜ ਪ੍ਰੈਸ ਕਾਨਫਰੰਸ ਕੀਤੀ। ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਇਸ ਮੌਕੇ ਮੀਡੀਆ ਨੂੰ ਇਕ ਹੱਥ ਲਿਖਤ ਪ੍ਰੈਸ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ 18 ਅਕਤੂਬਰ

ਅਮਰੀਕਾ ਵਿਚ ਸਿੱਖ ਪਹਿਨਣਗੇ ਕੈਮਰੇ .. ਨਸਲੀ ਹਿੰਸਾ ਤੋਂ ਰੋਕਣ ਲਈ ਚੁੱਕਿਆ ਕਦਮ

ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਨੂੰ ਅਮਰੀਕਾ ਦੀ ਮੁੱਖ ਸੰਸਥਾ ‘ਸਿੱਖ ਕੌਂਸਲ ਆਫ ਅਮਰੀਕਾ’ ਨੇ ਆਪਣੇ ਸਰੀਰ ‘ ਤੇ ਕੈਮਰੇ ਲਗਾ ਕੇ ਰੱਖਣ ਦੀ ਹਿਦਾਇਤ ਕੀਤੀ ਹੈ ।ਜਿਸ ਨਾਲ ਸਿੱਖ ਆਬਾਦੀ ਵਾਲੇ ਇਲਾਕਿਆਂ ਨੇੜੇ ਕੈਮਰੇ ਲਗਵਾਉਣ ਨਾਲ ਸ਼ੱਕੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ । ਦਰਅਸਲ ਅਮਰੀਕਾ ਵਿਚ ਸਿੱਖਾਂ ਨਾਲ

ਭਾਰਤ-ਪਾਕਿ ਵਿਚ ਬਣੇ ਤਨਾਅ ਨੂੰ ਖਤਮ ਕਰਨ ਦਾ ਉੱਦਮ- ਸਿੱਖ ਫੋਰ ਜਸਟਿਸ ਵੱਲੋਂ

ਭਾਰਤ-ਪਾਕਿਸਤਾਨ ਦਰਮਿਆਨ ਬਣੇ ਹੋਏ ਤਨਾਅ ਨੂੰ ਖਤਮ ਕਰਨ ਦੇ ਲਈ ਸਿੱਖ ਜੱਥੇਬੰਦੀਆਂ ਅੱਗੇ ਆਈਆਂ ਹਨ ਅਤੇ ਸੰਯੁਕਤ ਰਾਸ਼ਟਰ ਦਾ ਦਰਵਾਜਾ ਖੜਕਾਇਆ ਹੈ।ਪੰਜਾਬ ਵਿਚ ਬਣੇ ਹੋਏ ਮਾਹੌਲ ਨੂੰ ਲੈ ਕੇ ਉਹਨਾਂ ਸੰਯੁਕਤ ਰਾਸ਼ਟਰ ਨੂੰ ਅੱਤਵਾਦ ਵਰਗੀ ਸਮੱਸਿਆ ਦਾ ਹੱਲ ਕੀਤੇ ਜਾਣਦੀ ਗੁਹਾਰ ਲਗਾਈ ਅਤੇ ਰੋਸ ਪ੍ਰਦਰਸ਼ਨ ਵੀ ਕੀਤਾ।ਸਿੱਖਸ ਫਾਰ ਜਸਟਿਸ ਨਾਮਕ ਸਿੱਖ ਜੱਥੇਬੰਦੀ ਦੀ ਅਗੁਵਾਈ ਵਿਚ

ਮਾਨ ਸਿੰਘ ਖਾਲਸਾ ‘ਤੇ ਅਮਰੀਕਾ ਵਿਚ ਨਸਲੀ ਹਮਲੇ ਦੇ ਦੋਸ਼ ‘ਚ ਦੋ ਗ੍ਰਿਫ਼ਤਾਰ

ਸਾਨਫਰਾਂਸਿਸਕੋ: ਅਮਰੀਕਾ ਵਿਚ ਸੂਚਨਾ ਤਕਨਾਲੋਜੀ (ਆਈ. ਟੀ) ਮਾਹਰ 41 ਸਾਲਾ ਇਕ ਸਿੱਖ ਵਿਅਕਤੀ ‘ਤੇ ਨਸਲੀ ਹਮਲੇ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕਾ ਪੁਲਿਸ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਰਿਚਮੰਡ ਬੇਅ ਇਲਾਕੇ ਵਿਚ 25 ਸਤੰਬਰ ਨੂੰ ਮਾਨ ਸਿੰਘ ਖਾਲਸਾ ‘ਤੇ ਪਿਕਅਪ ਟਰੱਕ ਵਿਚ ਆਏ ਦੋ ਗੋਰਿਆਂ ਨੇ ਬਿਨਾਂ ਕਿਸੇ ਕਾਰਨ ਹਮਲਾ

ਕੈਨੇਡੀਅਨ ਸਿੱਖ ਰਣਜੀਤ ਸਿੰਘ ਨੇ ਹਜ਼ਾਰਾਂ ਲੋੜਵੰਦ ਲੋਕਾਂ ਦੇ ਚਿਹਰੇ ‘ਤੇ ਲਿਆਂਦੀ ਖੁਸ਼ੀ

ਸਿੱਖ ਭਾਈਚਾਰੇ ਦੇ ਲੋਕਾਂ ਨੇ ਆਪਣੀ ਸਮਾਜ ਸੇਵਾ ਨਾਲ ਪੂਰੀ ਦੁਨੀਆ ਦੇ ਦਿਲਾਂ ਨੂੰ ਟੁੰਭਿਆ ਹੈ। ਇਸ ਸੇਵਾ ਵਿਚ ਕੈਨੇਡੀਅਨ ਸਿੱਖ ਰਣਜੀਤ ਸਿੰਘ ਦਾ ਨਾਂ ਵੀ ਜੁੜ ਗਿਆ ਹੈ ਜੋ ਕਿ ਗੁਰੂ ਨਾਨਕ ਫਰੀ ਫੂਡ, ਲੰਗਰ ਪੀ ਜੀ ਦੇ ਸੇਵਾਦਾਰ ਹਨ। ਇਸ ਕੈਨੇਡੀਅਨ ਸਿੱਖ ਨੇ ਹਜ਼ਾਰਾਂ ਲੋੜਵੰਦ ਲੋਕਾਂ ਦੇ ਚਿਹਰੇ ‘ਤੇ ਖੁਸ਼ੀ ਲਿਆਂਦੀ ਹੈ। ਭਾਵੇਂ

simranjit-singh
ਮੀਡੀਆ ਸਿਰਫ ਹਿੰਦੂਤਵ ਦੀ ਗੱਲ ਕਰਦਾ ਹੈ: ਮਾਨ

ਚੰਡੀਗੜ੍ਹ: ਸਾਬਕਾ ਸਾਂਸਦ ਅਤੇ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ‘ਚ ਇੱਕ ਵਿਵਾਦਿਤ ਬਿਆਨ ਦੇਕੇ ਦੋਸ਼ ਲਗਾਇਆ ਕੇ ਪ੍ਰੈਸ ਸਿਰਫ ਹਿੰਦੂਤਵ ਦੀ ਗੱਲ ਕਰਦੀ ਹੈ।ਉਹਨਾਂ ਲਈ ਪ੍ਰਮੁੱਖ ਅਖਬਾਰਾਂ ਦਾ ਨਾਂਅ ਲੈ ਕੇ ਦੋਸ਼ ਲਗਾਇਆ ਕਿ ਉਹਨਾਂ ਅਖਬਾਰਾਂ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰੈਸ ਹੀ ਸਾਨੂੰ

350 ਸਾਲਾ ਪੂਰਬ ਨੂੰ ਸਮਰਪਿਤ ਚੌਥਾ ਮਹਾਨ ਗੁਰਮਤਿ ਸਮਾਗਮ

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਅੱਜ ਚੌਥਾ ਸਮਾਗਮ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਦਸ ਦਈਏ ਕਿ ਤਖਤ ਸ਼੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ 3 ਤੋਂ 5 ਜਨਵਰੀ 2017 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ ਮਨਾਇਆ ਜਾਵੇਗਾ। ਜਿਸਦੇ ਤਹਿਤ ਸੰਗਤਾਂ ਨੂੰ ਗੁਰੂ

bhai-jinda
ਅਕਾਲ ਤਖ਼ਤ ਸਾਹਿਬ ਵਿਖੇ ਯਾਦ ਕੀਤਾ ਗਿਆ ਭਾਈ ਜਿੰਦਾ-ਸੁੱਖਾ ਨੂੰ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਯਾਦ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ।ਸ਼ਹੀਦਾਂ ਦੇ ਇਸ ਯਾਦਗਾਰੀ ਸਮਾਗਮ ਵਿੱਚ ਦਲ ਖਾਲਸਾ ਦੇ ਭਾਈ ਕੰਵਰਪਾਲ ਸਿੰਘ, ਜਥੇਦਾਰ ਬਲਦੇਵ ਸਿੰਘ ਸਿਰਸਾ, ਸਿੱਖ ਯੂਥ ਆਫ ਪੰਜਾਬ ਦੇ ਸ. ਗਗਨਦੀਪ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ, ਆਲ ਇੰਡੀਆ ਸਿੱਖ

ram-das
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਇਆ ਗਿਆ

ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਰਧਾ ਸਤਿਕਾਰ ਸਾਹਿਤ ਮਨਾਇਆ ਗਿਆ। ਇਸ ਸੰਬੰਧ ਵਿੱਚ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਰੂਪ ਨਗਰ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਨਗਰ ਕੀਰਤਨ ਸ਼ੁਰੂ ਹੋਇਆ। ਨਿਸ਼ਾਨ ਸਾਹਿਬ ਦੀ ਅਗਵਾਈ

ਗੁਰਬਾਣੀ ਦੇ ਸਤਿਕਾਰ ਪ੍ਰਤੀ ਸਰਬੱਤ ਖਾਲਸਾ ਕੇਂਦਰਤ ਹੋਵੇ: ਯੂ.ਕੇ.

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਬੇਅਦਬੀ ਨਿਰੰਤਰ ਜਾਰੀ ਹੈ। ਗੁਰਬਾਣੀ ਦੀ ਬੇਅਦਬੀ ਹੁਣ ਤੱਕ 86 ਥਾਵਾਂ ’ਤੇ ਹੋ ਚੁੱਕੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ। ਜਦਕਿ ਕੁਰਾਨ ਦੀ ਬੇਅਦਬੀ ਕਰਨ ਵਾਲੇ 48 ਘੰਟਿਆਂ ਵਿੱਚ ਫੜੇ ਗਏ। ਪਿਛਲੇ ਸਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਮਗਰੋਂ ਪਤਰਿਆਂ

ਫਿਰ ਹੋਇਆ ਕੈਲੇਫੋਰਨੀਆ ‘ਚ ਸਿੱਖ ਵਿਅਕਤੀ ‘ਤੇ ਨਸਲੀ ਹਮਲਾ

ਦੁਨੀਆ ਦੇ ਨਕਸ਼ੇ ਵਿਚ ਸਭ ਤੋਂ ਸ਼ਕਤੀਸ਼ਾਲੀ ਬਣੇ ਦੇਸ਼ ਅਮਰੀਕਾ ਦੀ ਤਰੱਕੀ ਵਿਚ ਵੱਡਾ ਯੋਗਦਾਨ ਉੱਥੇ ਵੱਸਦੇ ਭਾਰਤੀਆਂ ਦਾ ਵੀ ਹੈ ਪਰ ਇਸ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੂੰ ਉੱਥੇ ਬਣਦਾ ਮਾਣ-ਸਨਮਾਨ ਮਿਲ ਰਿਹਾ ਹੈ ਅਤੇ ਨਾ ਹੀ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਉੱਤੇ ਨਿੱਤ ਹੀ ਕੋਈ

ਦਲ ਖਾਲਸਾ ਅਤੇ ਹੋਰ ਪੰਥਕ ਸੰਸਥਾਵਾਂ ਵਲੋਂ ਭਾਈ ਹਵਾਰਾ ਵਲੋਂ ਆਰੰਭੇ ਪੰਥਕ ਏਕਤਾ ਦੇ ਯਤਨਾਂ ਦਾ ਸੁਆਗਤ

ਅੰਮ੍ਰਿਤਸਰ: ਦਲ ਖਾਲਸਾ ਨੇ  ਜਗਤਾਰ ਸਿੰਘ ਹਵਾਰਾ  ਵਲੋਂ ਅਕਾਲ ਤਖਤ ਸਹਿਬ ਉਤੇ ਪੰਜ ਪਿਆਰਿਆਂ ਦੇ ਰੂਪ ਵਿੱਚ ਅੰਮ੍ਰਿਤ ਛਕਾਉਣ ਦੀ ਸੇਵਾ ਨਿਭਾ ਚੁੱਕੇ ਪੰਜ ਸਿੰਘਾਂ ਦੀ ਅਗਵਾਈ ਹੇਠ ਪੰਥਕ ਏਕਤਾ ਅਤੇ ਵਿਧੀ-ਵਿਧਾਨ ਅਨੁਸਾਰ ਅਗਲਾ ਸਰਬੱਤ ਖ਼ਾਲਸਾ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ। ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਜਥੇਬੰਦੀ ਦੀ ਕੋਰ ਕਮੇਟੀ ਦੀ ਮੀਟਿੰਗ

ਸਿੱਖਾਂ ਖਿਲਾਫ ਨਸਲਕੁਸ਼ੀ ਹੁਣ ਇਸ਼ਤਿਹਾਰਾਂ ਰਾਹੀਂ

ਚੰਡੀਗੜ੍ਹ-ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ਸਿੱਖ ਇੱਕ ਵਾਰ ਫੇਰ ਨਸਲਕੁਸ਼ੀ ਦਾ ਸ਼ਿਕਾਰ ਹੋਏ ਹਨ।ਬ੍ਰਿਟਿਸ ਕੋਲੰਬੀਆ ਦੇ ਸ਼ਹਿਰ ਮਿਸ਼ਨ ‘ਚ ਸਿੱਖਾਂ ਦੇ ਘਰਾਂ ‘ਚ ਨਸਲੀ ਇਸ਼ਤਿਹਾਰ ਸੁੱਟੇ ਗਏ।ਸੂਤਰਾਂ ਅਨੁਸਾਰ ਸ਼ਰਾਰਤੀ ਅਨਸਰਾਂ ਨੇ ਇਹ ਕਾਰਵਾਈ ਸਿੱਖਾਂ ਦੇ ਅਕਸ ਖਰਾਬ ਕਰਨ ਦੀ ਸੋਚ ਨਾਲ ਕੀਤੀ ਹੈ।ਮੰਨਿਆ ਜਾ ਰਿਹਾ ਹੈ ਕਿ ਸਿੱਖਾਂ ਖਿਲਾਫ ਭਰਮ ਭੁਲੇਖੇ ਪਾਏ ਜਾ ਰਹੇ ਹਨ।

’ਯੁੱਗ ਚਿੰਤਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ਵਿਸ਼ੇ ਉਤੇ ਕਰਵਾਏ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਅੱਜ ਸਮਾਪਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ’ਯੁੱਗ ਚਿੰਤਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ਵਿਸ਼ੇ ਉਤੇ ਕਰਵਾਏ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਅੱਜ ਸਮਾਪਨ ਹੋ ਗਿਆ। ਇਸ ਮੌਕੇ ਘੱਟ-ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

ਪੰਜਾਬ ਸਰਕਾਰ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਚ ਰਾਸ਼ਟਰੀ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ ਵਿਚੋਂ ਪਹਿਲਾ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਐਸ.ਜੀ.ਪੀ.ਸੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ

ਸਿੱਖ ਆਗੂ ਜੋਗਾ ਸਿੰਘ ਖ਼ਾਲਿਸਤਾਨੀ ਦੀ ਹਸਪਤਾਲ ‘ਚ ਮੌਤ

ਪਿਛਲੇ ਦੋ ਮਹੀਨੇ ਤੋਂ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਸਿੱਖ ਆਗੂ ਜੋਗਾ ਸਿੰਘ ਖ਼ਾਲਿਸਤਾਨੀ ਦੀ ਹਸਪਤਾਲ ‘ਚ ਮੌਤ ਹੋ ਗਈ ਹੈ। ਸ: ਜੋਗਾ ਸਿੰਘ ‘ਤੇ ਦੋ ਮਹੀਨੇ ਪਹਿਲਾਂ ਚੂਹੜਪੁਰ ਰੋਡ ‘ਤੇ ਅੱਧੀ ਦਰਜਨ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਸੀ।