ਅਮਰੀਕਾ ‘ਚ ਛਾਏ ਪੰਜਾਬੀ , ਦੇਖੋ ਓਹਾਇਓ ਪਰੇਡ ਦੇ ਰੰਗ …

Sikhs In America Sikhs In America Sikhs In America

1 of 10
Sikhs In America: ਡੇਟਨ: ਸ਼ਹੀਦ ਅਮਰੀਕੀ ਫ਼ੌਜੀਆਂ ਦੀ ਯਾਦ ‘ਚ ਹਰ ਸਾਲ ਅਮਰੀਕਾ ‘ਚ ਮੈਮੋਰੀਅਲ ਡੇਅ ਮਨਾਇਆ ਜਾਂਦਾ ਹੈ। 
Sikhs In America
Sikhs In America

ਅਮਰੀਕਾ ਦੇ ਹੋਰ ਸ਼ਹਿਰਾਂ ਵਾਂਗ ਓਹਾਇਹੋ ਦੇ ਸ਼ਹਿਰ ਸਪਰਿੰਗਫੀਲਡ ‘ਚ ਇਹ ਖਾਸ ਦਿਨ ਬੜੇ ਉਤਸ਼ਾਹ ਨਾਲ ਮਨਾਇਆ ।

Sikhs In America
Sikhs In America

ਪਰੇਡ ‘ਚ ਵੱਖ-ਵੱਖ ਵਿਭਾਗਾਂ, ਜਥੇਬੰਦੀਆਂ, ਵਿੱਦਿਅਕ ਤੇ ਧਾਰਮਿਕ ਅਦਾਰਿਆਂ ਵਲੋਂ ਝਲਕੀਆਂ , ਸ਼ਹੀਦਾਂ ਦੀਆਂ ਤਸਵੀਰਾਂ ਤੇ ਪੋਸਟਰ ਲਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।

ਸਿੱਖਾਂ ਦੀ ਸ਼ਮੂਲੀਅਤ ਵਿਸ਼ੇਸ਼ ਤੋਰ ‘ਤੇ ਦੇਖਣ ਨੂੰ ਮਿਲੀ ।

Sikhs In America

ਅਮਰੀਕੀ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਏ ਗਏ ਸਿੱਖ ਫਲੋਟ ‘ਚ ਵਿਸ਼ਵ ਜੰਗਾਂ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

Sikhs In America

ਪਰੇਡ ਸ਼ਮੂਲੀਅਤ ਕਰ ਰਹੇ ਅਵਤਾਰ ਸਿੰਘ ਨੇ ਦੱਸਿਆ ਕਿ ਅਮਰੀਕਾ ਵਿੱਚ ਸਤੰਬਰ 2001 ਦੇ ਹਮਲੇ ਤੋਂ ਬਾਅਦ ਸਿੱਖਾਂ ਨੂੰ ਬਹੁਤ ਸਾਰੇ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ

Sikhs In America

ਇਹ ਹੀ ਕਾਰਨ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਸਿੱਖਾਂ ਅਤੇ ਸਿੱਖਾਂ ਵਲੋਂ ਦਿੱਤੀਆਂ ਗਈਆਂ ਸ਼ਹੀਦੀਆਂ ਬਾਰੇ ਦੱਸਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।