Ind vs Bangladesh: ਬੰਗਲਾਦੇਸ਼ ਦੀ ਪਹਿਲੀ ਪਾਰੀ 150 ‘ਤੇ ਸਿਮਟੀ


India vs Bangladesh test: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ ਮੈਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ । ਇਸ ਮੁਕਾਬਲੇ ਦੇ ਪਹਿਲੇ ਦਿਨ ਪਹਿਲਾਂ ਬੱਲੇਬਾਜ਼ੀ ਕਰਨ ਆਈ ਬੰਗਲਾਦੇਸ਼ ਦੀ ਟੀਮ ਨੂੰ ਭਾਰਤ ਨੇ 150 ਦੌੜਾਂ ਦੇ ਨਿੱਜੀ ਸਕੋਰ ‘ਤੇ ਆਲਆਊਟ ਕਰ ਦਿੱਤਾ ਹੈ । ਜਿਸ

ਪਾਕਿਸਤਾਨ ਖਿਲਾਫ਼ ਟੈਸਟ ਸੀਰੀਜ਼ ਲਈ ਆਸਟ੍ਰੇਲੀਆਈ ਟੀਮ ਦਾ ਐਲਾਨ

Australia Test squad announced: ਆਸਟ੍ਰੇਲੀਆ ਕ੍ਰਿਕਟ ਟੀਮ ਵੱਲੋਂ ਪਾਕਿਸਤਾਨ ਟੀਮ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ । ਜਿੱਥੇ ਦੋਵਾਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਖਤਮ ਹੋਣ ਤੋਂ ਬਾਅਦ ਹੁਣ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ । ਟੀ-20 ਸੀਰੀਜ਼ ਵਿੱਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਹਰਾ ਦਿੱਤਾ ਸੀ । ਜਿਸ ਤੋਂ ਬਾਅਦ

ਬਾਲ ਟੈਂਪਰਿੰਗ ਮਾਮਲੇ ‘ਚ ਫਸਿਆ ਇਹ ਮਸ਼ਹੂਰ ਕ੍ਰਿਕਟਰ, Video Viral !

Nicholas Pooran Suspended: ਗੇਂਦ ਨਾਲ ਛੇੜਛਾੜ ਯਾਨੀ ਕਿ ਬਾਲ ਟੈਂਪਰਿੰਗ ਅਜਿਹਾ ਸ਼ਬਦ ਹੈ ਜਿਸ ਨੇ ਪਿਛਲੇ ਸਾਲ ਪੂਰੀ ਦੁਨੀਆ ਨੂੰ ਹਿਲਾ ਦਿੱਤਾ ਸੀ । ਹੁਣ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਵੈਸਟਇੰਡੀਜ਼ ਦੇ ਖਿਡਾਰੀ ਨਿਕੋਲਸ ਪੂਰਨ ਵੱਲੋਂ ਗੇਂਦ ਨਾਲ ਛੇੜਛਾੜ ਕੀਤੀ ਜਾ ਰਹੀ ਹੈ ।

ਵਿਗਿਆਨੀ ਨੇ ਸਚਿਨ ਤੇਂਦੁਲਕਰ ਦੇ ਨਾਂ ‘ਤੇ ਰੱਖਿਆ ਮੱਕੜੀ ਦੀ ਪ੍ਰਜਾਤੀ ਦਾ ਨਾਮ

Spider Species Named Tendulkar: ਨਵੀਂ ਦਿੱਲੀ: ਸਚਿਨ ਤੇਂਦੁਲਕਰ ਜਿਨ੍ਹਾਂ ਨੂੰ ਕ੍ਰਿਕਟ ਦੇ ਸਫਲ ਖਿਡਾਰੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ । ਸਚਿਨ ਤੇਂਦੁਲਕਰ ਦਾ ਜਾਦੂ ਖੇਡ ਤੋਂ ਸੰਨਿਆਸ ਲੈਣ ਤੋਂ ਬਾਅਦ ਵੀ ਬੋਲ ਰਿਹਾ ਹੈ । ਸਚਿਨ ਦੇ ਸੰਨਿਆਸ ਲੈਣ ਤੋਂ ਬਾਅਦ ਵੀ ਉਸ ਦੇ ਪ੍ਰਸ਼ੰਸਕਾਂ ਵਿੱਚ ਉਨ੍ਹਾਂ ਦਾ ਕ੍ਰੇਜ਼ ਘੱਟ ਨਹੀਂ ਹੋਇਆ ਹੈ । 

ICC ਵਨਡੇ ਰੈਂਕਿੰਗ ‘ਚ ਕੋਹਲੀ ਤੇ ਬੁਮਰਾਹ ਦੀ ਬਾਦਸ਼ਾਹਤ ਬਰਕਰਾਰ

ICC ODI top positions: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੱਲੋਂ ਵਨਡੇ ਰੈਂਕਿੰਗ ਵਿੱਚ ਆਪਣੀ ਬਾਦਸ਼ਾਹਤ ਕਾਇਮ ਰੱਖੀ ਗਈ ਹੈ । ਅੰਤਰਰਾਸ਼ਟਰੀ ਕ੍ਰਿਕਟ ਕਾਊਂਸਿਲ ਯਾਨੀ ਕਿ ICC ਵੱਲੋਂ ਤਾਜ਼ਾ ਵਨਡੇ ਰੈਂਕਿੰਗ ਜਾਰੀ ਕੀਤੀ ਗਈ ਹੈ, ਜਿਸ ਵਿੱਚ ਵਿਰਾਟ ਕੋਹਲੀ ਬੱਲੇਬਾਜ਼ੀ ਰੈਂਕਿੰਗ ਵਿੱਚ ਜਦਕਿ ਬੁਮਰਾਹ ਗੇਂਦਬਾਜ਼ੀ ਰੈਂਕਿੰਗ ਵਿੱਚ ਪਹਿਲੇ ਸਥਾਨ

ਪਹਿਲੀ ਵਾਰ ਟਾਪ-100 ਤੋਂ ਬਾਹਰ ਹੋਏ ਲਿਏਂਡਰ ਪੇਸ, ਟੁੱਟਿਆ 19 ਸਾਲ ਦਾ ਰਿਕਾਰਡ

Paes drops out top 100: ਨਵੀਂ ਦਿੱਲੀ: ਭਾਰਤ ਦੇ ਦਿੱਗਜ ਖਿਡਾਰੀ ਲਿਏਂਡਰ ਪੇਸ ਸੋਮਵਾਰ ਨੂੰ ਪਹਿਲੀ ਵਾਰ 19 ਸਾਲਾਂ ਵਿਚ ਡਬਲ ਰੈਂਕਿੰਗ ਵਿੱਚ ਟਾਪ-100 ਵਿਚੋਂ ਬਾਹਰ ਹੋ ਗਏ ਹਨ । ਏਟੀਪੀ ਰੈਂਕਿੰਗ ਵਿੱਚ ਪੇਸ ਪੰਜ ਸਥਾਨ ਖਿਸ ਕੇ 101ਵੇਂ ਸਥਾਨ ‘ਤੇ ਪਹੁੰਚ ਗਏ ਹਨ । ਦਰਅਸਲ, ਪੇਸ ਦੇ 856 ਅੰਕ ਹਨ ਤੇ ਉਹ ਭਾਰਤੀ ਖਿਡਾਰੀਆਂ

ਰੋਹਿਤ ਸ਼ਰਮਾ ਦੇ ਨਾਂ ਹੋਇਆ ਇਹ ਸ਼ਰਮਨਾਕ ਰਿਕਾਰਡ, ਧੋਨੀ ਨੂੰ ਵੀ ਛੱਡਿਆ ਪਿੱਛੇ

Rohit sharma embarrass record: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਖ਼ਰੀ ਮੈਚ ਐਤਵਾਰ ਨੂੰ ਨਾਗਪੁਰ ਵਿੱਚ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਬੰਗਲਾਦੇਸ਼ ਖਿਲਾਫ ਸ਼ਾਨਦਾਰ ਜਿੱਤ ਦਰਜ ਕਰ ਕੇ ਇਹ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ । ਵਰਤਮਾਨ ਸਮੇਂ ਵਿੱਚ ਟੀ-20 ਟੀਮ ਦੇ ਕਪਤਾਨ ਰੋਹਿਤ ਸ਼ਰਮਾ ਸ਼ਾਨਦਾਰ ਫ਼ਾਰਮ

ਹਰਿਆਣਾ ਦੀ 15 ਸਾਲਾਂ ਕੁੜੀ ਨੇ ਤੋੜਿਆ ਤੇਂਦੁਲਕਰ ਦਾ ਰਿਕਾਰਡ

Shaifali break tendulkar record: ਨਵੀਂ ਦਿੱਲੀ: ਹਰਿਆਣਾ ਦੇ ਰੋਹਤਕ ਦੀ ਰਹਿਣ ਵਾਲੀ 15 ਸਾਲਾਂ ਸ਼ੇਫਾਲੀ ਵਰਮਾ ਵੱਲੋਂ ਇੱਕ ਰਿਕਾਰਡ ਬਣਾਇਆ ਗਿਆ ਹੈ, ਜਿਸ ਵਿੱਚ ਸ਼ੇਫਾਲੀ ਕੌਮਾਂਤਰੀ ਕ੍ਰਿਕਟ ਵਿੱਚ ਅਰਧ ਸੈਂਕੜਾ ਮਾਰਨ ਵਾਲੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਬਣ ਗਈ ਹੈ ।  ਜਿਸਦੇ ਨਾਲ ਹੀ ਸ਼ੇਫਾਲੀ ਨੇ ਸਚਿਨ ਤੇਂਦੁਲਕਰ ਦਾ 30 ਸਾਲ ਪੁਰਾਣਾ

ਦੀਪਕ ਚਾਹਰ ਨੇ ਰਚਿਆ ਇਤਿਹਾਸ, ਹੈਟ੍ਰਿਕ ਬਣਾਉਣ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

Deepak Chahar hat-trick: ਨਾਗਪੁਰ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਖ਼ਰੀ ਮੈਚ ਐਤਵਾਰ ਨੂੰ ਨਾਗਪੁਰ ਵਿੱਚ ਖੇਡਿਆ ਗਿਆ । ਇਸ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਖਿਲਾਫ਼ 5 ਵਿਕਟਾਂ ਦੇ ਨੁਕਸਾਨ ‘ਤੇ 174 ਦੌੜਾਂ ਬਣਾਈਆਂ । ਇਸ ਮੁਕਾਬਲੇ ਵਿੱਚ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਹਾਰ ਦੀ ਧਮਾਕੇਦਾਰ ਗੇਂਦਬਾਜ਼ੀ ਅੱਗੇ ਬੰਗਲਾਦੇਸ਼ ਟੀਮ ਦੀ ਬੱਲੇਬਾਜ਼ੀ

ਬੰਗਲਾਦੇਸ਼ ਨੂੰ 30 ਦੌੜਾਂ ਨਾਲ ਹਰਾ ਭਾਰਤ ਨੇ ਸੀਰੀਜ਼ ‘ਤੇ ਕੀਤਾ ਕਬਜ਼ਾ

India vs Bangladesh Match: ਨਾਗਪੁਰ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਖ਼ਰੀ ਮੈਚ ਐਤਵਾਰ ਨੂੰ ਨਾਗਪੁਰ ਵਿੱਚ ਖੇਡਿਆ ਗਿਆ । ਇਸ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਖਿਲਾਫ਼ 5 ਵਿਕਟਾਂ ਦੇ ਨੁਕਸਾਨ ‘ਤੇ 174 ਦੌੜਾਂ ਬਣਾਈਆਂ । ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਸੀ,

ਸੁਪਰ ਓਵਰ ‘ਚ ਇੰਗਲੈਂਡ ਹੱਥੋਂ ਫਿਰ ਤੋਂ ਹਾਰਿਆ ਨਿਊਜ਼ੀਲੈਂਡ

England beat New zealand: ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਸੀ. ਜਿਸ ਦੇ 5ਵੇਂ ਅਤੇ ਆਖਰੀ ਮੁਕਾਬਲੇ ਦੇ ਸੁਪਰ ਓਵਰ ਵਿੱਚ ਨਿਊਜ਼ੀਲੈਂਡ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਮੁਕਾਬਲੇ ਵਿੱਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ਨੂੰ ਉਸ ਦੀ ਹੀ ਧਰਤੀ ‘ਤੇ 3-2 ਨਾਲ ਹਰਾ ਕੇ ਟੀ-20 ਸੀਰੀਜ਼

ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

India vs Bangladesh T20 Match: ਐਤਵਾਰ ਨੂੰ ਭਾਰਤ ਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਯਾਨੀ ਕਿ ਆਖਰੀ ਮੁਕਾਬਲਾ ਖੇਡਿਆ ਜਾਵੇਗਾ । ਇਸ ਮੁਕਾਬਲੇ ਵਿੱਚ ਭਾਰਤੀ ਟੀਮ ਬੰਗਲਾਦੇਸ਼ ਖਿਲਾਫ਼ ਸੀਰੀਜ਼ ‘ਤੇ ਕਬਜ਼ਾ ਕਰਨ ਦੇ ਮਜ਼ਬੂਤ ਇਰਾਦੇ ਨਾਲ ਉਤਰੇਗੀ । ਇਸ ਸੀਰੀਜ਼ ਦਾ ਪਹਿਲਾ ਮੁਕਾਬਲਾ ਬੰਗਲਾਦੇਸ਼ ਨੇ 7 ਵਿਕਟਾਂ ਨਾਲ ਜਿੱਤਿਆ ਸੀ, ਜਦਕਿ ਭਾਰਤ ਨੇ ਕਪਤਾਨ

2023 ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ ਭਾਰਤ

India host men’s Hockey World Cup: ਅੰਤਰਰਾਸ਼ਟਰੀ ਹਾਕੀ ਫ਼ੈਡਰੇਸ਼ਨ (FIH) ਵੱਲੋਂ ਸ਼ੁੱਕਰਵਾਰ ਨੂੰ ਐਲਾਨ ਗਿਆ ਹੈ ਕਿ ਸਾਲ 2023 ਪੁਰਸ਼ ਹਾਕੀ ਵਿਸ਼ਵ ਕੱਪ ਭਾਰਤ ਵਿੱਚ ਹੋਵੇਗਾ । ਇਸ ਤੋਂ ਇਲਾਵਾ ਸਪੇਨ ਅਤੇ ਨੀਦਰਲੈਂਡਜ਼ ਸਾਲ 2022 ਵਿੱਚ ਹੋਣ ਵਾਲੇ ਮਹਿਲਾ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨਗੇ । ਦਰਅਸਲ, ਸਾਲ 2023 ਵਿੱਚ ਹੋਣ ਵਾਲਾ ਪੁਰਸ਼ ਹਾਕੀ ਵਿਸ਼ਵ

ਚੌਥੇ ਟੀ-20 ਮੁਕਾਬਲੇ ‘ਚ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 76 ਦੌੜਾਂ ਨਾਲ ਹਰਾਇਆ

England beat New zealand: ਇੰਗਲੈਂਡ ਤੇ ਨਿਊਜ਼ੀਲੈਂਡ ਵਿਚਾਲੇ ਸ਼ਨੀਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਡੇਵਿਡ ਮਲਾਨ ਦੀ ਅਜੇਤੂ 103 ਦੌੜਾਂ ਦੀ ਪਾਰੀ ਤੇ ਕਪਤਾਨ ਇਯੋਨ ਮੋਰਗਨ ਦੀ 91 ਦੌੜਾਂ ਦੀ ਪਾਰੀ ਦੀ ਬਦੌਲਤ ਇੰਗਲੈਂਡ ਨੇ ਟੀ-20 ਇਤਿਹਾਸ ਦਾ ਵੱਡਾ ਸਕੋਰ ਬਣਾ ਕੇ ਮੇਜ਼ਬਾਨ ਨਿਊਜ਼ੀਲੈਂਡ ਨੂੰ ਚੌਥੇ ਮੈਚ ਵਿੱਚ 76 ਦੌੜਾਂ ਨਾਲ ਹਰਾ ਦਿੱਤਾ ।  ਜਿਸਦੇ

ਦੂਜੇ ਟੀ-20 ਮੈਚ ‘ਚ ਰੋਹਿਤ ਸ਼ਰਮਾ ਨੇ ਤੋੜਿਆ ਅਫਰੀਦੀ ਦਾ ਰਿਕਾਰਡ

ROHIT SHARMA BREAK SHAHEED RECORD :  ਨਵੀਂ ਦਿੱਲੀ :ਵੀਰਵਾਰ ਨੂੰ ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਮੁਕਾਬਲਾ ਖੇਡਿਆ ਗਿਆ। ਜਿਸ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਜਿਸ ਤੋਂ ਬਾਅਦ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ। ਇਸ ਮੁਕਾਬਲੇ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ

ਭਾਰਤ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਦਿੱਤੀ ਮਾਤ, ਸੀਰੀਜ਼ 1-1 ਨਾਲ ਬਰਾਬਰ

India vs Bangladesh t20 match : ਵੀਰਵਾਰ ਨੂੰ ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਮੁਕਾਬਲਾ ਖੇਡਿਆ ਗਿਆ । ਜਿਸ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ । ਜਿਸ ਤੋਂ ਬਾਅਦ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੋ ਗਈ । ਇਸ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ

Ind vs Ban 2nd T20: ਬੰਗਲਾਦੇਸ਼ ਨੇ 5 ਓਵਰਾਂ ‘ਚ 41 ਦੌੜਾਂ ਬਣਾਈਆਂ

ਤਿੰਨ ਮੈਚਾਂ ਦੀ T20 ਲੜੀ ਦਾ ਦੂਜਾ ਮੈਚ ਭਾਰਤ ਅਤੇ ਬੰਗਲਾਦੇਸ਼ ਵਿੱਚ ਰਾਜਕੋਟ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦੀ ਚੋਣ ਕੀਤੀ ਹੈ। ਅਜਿਹੀ ਸਥਿਤੀ ਵਿੱਚ ਬੰਗਲਾਦੇਸ਼ ਦੀ ਟੀਮ ਨੇ 5 ਓਵਰਾਂ ਵਿੱਚ ਬਿਨ੍ਹਾਂ ਵਿਕਟ ਗਵਾਏ 41 ਦੌੜਾਂ ਬਣਾਈਆਂ ਹਨ। ਭਾਰਤ

ਹੁਣ BCCI ਅਦਾਕਾਰਾਂ ਨੂੰ ਨਹੀਂ ਦੇਵੇਗਾ 30 ਕਰੋੜ

BCCI scrap IPL opening: ਹਰ ਸਾਲ ਭਾਰਤੀ ਕ੍ਰਿਕਟ ਕੰਟ੍ਰੋਲ ਬੋਰਡ (BCCI) ਵੱਲੋਂ IPL (ਇੰਡੀਅਨ ਪ੍ਰੀਮੀਅਰ ਲੀਗ) ਦੇ ਸਿਰਫ ਉਦਘਾਟਨ ਸਮਾਰੋਹ ਵਿੱਚ ਹੀ 30 ਕਰੋੜ ਰੁਪਏ ਖਰਚ ਕੀਤੇ ਜਾਂਦੇ ਹਨ । ਸਾਲ 2008 ਤੋਂ IPL ਦੀ ਸ਼ੁਰੂਆਤ ਕੀਤੀ ਗਈ ਸੀ ਤੇ ਜਦੋਂ ਤੋਂ IPL ਨੇ ਭਾਰਤੀ ਕ੍ਰਿਕਟ ਵਿਚ ਕਦਮ ਰੱਖਿਆ ਹੈ ਉਸ ਸਮੇ ਤੋਂ ਹੀ ਹਰ

19 ਦਸੰਬਰ ਨੂੰ ਕੋਲਕਾਤਾ ‘ਚ ਹੋਵੇਗੀ IPL ਖਿਡਾਰੀਆਂ ਦੀ ਨਿਲਾਮੀ

IPL Players Auction Kolkata : 19 ਦਸੰਬਰ ਨੂੰ ਕੋਲਕਾਤਾ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਕਿ IPL ਦੇ ਅਗਲੇ ਸੈਸ਼ਨ ਲਈ ਖਿਡਾਰੀਆਂ ਦੀ ਨੀਲਾਮੀ ਹਵੇਗੀ । IPL ਦੀ ਸੰਚਾਲਨ ਪ੍ਰੀਸ਼ਦ ਵੱਲੋਂ ਮੰਗਲਵਾਰ ਨੂੰ ਇਹ ਫੈਸਲਾ ਲਿਆ ਗਿਆ । ਦਰਅਸਲ, ਹਰ ਸਾਲ ਅਪ੍ਰੈਲ-ਮਈ ਵਿੱਚ IPL ਟੂਰਨਾਮੈਂਟ ਖੇਡਿਆ ਜਾਂਦਾ ਹੈ. ਜਿਸਦੇ ਲਈ ਇਸ ਵਾਰ IPL ਲਈ ਖਿਡਾਰੀਆਂ ਦੀ

ਕੋਚ ਸ਼ਾਸਤਰੀ ਨੂੰ ਕੋਹਲੀ ਦੇ ਜਨਮਦਿਨ ਦੀ ਵਧਾਈ ਦੇਣੀ ਪਈ ਮਹਿੰਗੀ

coach shastri wishes birthday kohli ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਮੰਗਲਵਾਰ ਨੂੰ ਆਪਣਾ 31ਵਾਂ ਜਨਮਦਿਨ ਮਨਾ ਰਹੇ ਹਨ । ਮੌਜੂਦਾ ਸਮੇ ਵਿੱਚ ਵਿਰਾਟ ਕੋਹਲੀ ਦਾ ਨਾਂ ਦੁਨੀਆ ਦੇ ਮਹਾਨ ਕ੍ਰਿਕਟਰਾਂ ਵਿੱਚ ਲਿਆ ਜਾਂਦਾ ਹੈ । ਇਸ ਤੋਂ ਇਲਾਵਾ ਕੋਹਲੀ ਨੂੰ ਕਿੰਗ ਕੋਹਲੀ ਅਤੇ ਰਨ ਮਸ਼ੀਨ ਵਰਗੇ ਨਾਮ ਤੋਂ ਵੀ ਜਾਣਿਆ ਜਾਂਦਾ