Tag: , , , ,

Congress Candidate councillor Shailender

ਨਵਜੋਤ ਸਿੱਧੂ ਦੇ ਕਰੀਬੀ ਕੌਂਸਲਰ ਨੂੰ ਸੜਕ ਤੇ ਧਰਨਾ ਦੇਣਾ ਪਿਆ ਮਹਿੰਗਾ, ਦਰਜ ਹੋਇਆ ਮਾਮਲਾ

Congress Candidate councillor Shailender: ਅੰਮ੍ਰਿਤਸਰ: ਕਾਂਗਰਸ ਦੇ ਸਿੱਧੂ ਧੜ੍ਹੇ ਦੇ ਕੌਂਸਲਰ ਸ਼ਲਿੰਦਰ ਸ਼ੈਲੀ ਤੇ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਵਰਕਰ ਬਿੱਟੂ ਸ਼ਾਹ ਦੀ ਮੌਤ ਤੋਂ ਬਾਅਦ ਕੌਂਸਲਰ ਸ਼ਲਿੰਦਰ ਸ਼ੈਲੀ ਨੇ ਮ੍ਰਿਤਕ ਦੇ ਪਰਿਵਾਰ ਸਮੇਤ ਅੰਮ੍ਰਿਤਸਰ ਸੁਲਤਾਨਵਿੰਡ ਗੇਟ ਬਾਹਰ ਧਰਨਾ ਲਗਾਇਆ ਸੀ ਤੇ ਆਵਾਜਾਈ ਨੂੰ ਜਾਮ ਕੀਤਾ ਸੀ। ਜਿਸ ਕਾਰਨ

Punjab CM City

ਮੁੱਖ ਮੰਤਰੀ ਦੇ ਸ਼ਹਿਰ ‘ਚ ਔਰਤਾਂ ਨੂੰ ਹੈ ਡਰ, ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

Punjab CM City: ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਇਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਵਾਪਰਣ ਤੋਂ ਬਾਅਦ ਇਲਾਕੇ ਦੀਆਂ ਔਰਤਾਂ ਘਰ ਤੋਂ ਬਾਹਰ ਜਾਣ ਤੋਂ ਵੀ ਡਰ ਰਹੀਆਂ ਹਨ। ਸ਼ਹਿਰ ਦੇ ਰਣਜੀਤ ਨਗਰ ‘ਚ ਇਕ ਅਜਿਹੀ ਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਲੋਕਾਂ ‘ਚ ਡਰ ਹੈ।

Bainspur judge gurmeet singh

ਤਿੰਨ ਵਾਰ ਪੇਪਰ ਦੇਣ ਦੇ ਬਾਵਜੂਦ ਵੀ ਨਹੀਂ ਮੰਨੀ ਹਾਰ, ਅੱਜ ਬਣੇ ੲਿਹ ਨੌਜਵਾਨ ਜੱਜ

Bainspur judge gurmeet singh: ਸ਼੍ਰੀ ਆਨੰਦਪੁਰ ਸਾਹਿਬ ਬਲਾਕ ਤਹਿਸੀਲ ਨੰਗਲ ਦੇ ਬਣੇ ਦੋ ਜੱਜ ਤਹਿਸੀਲ ਨੰਗਲ ਦੇ ਦੋ ਪਛੜੇ ਪਿੰਡ ਬੈਂਸਪੁਰ ਅਤੇ ਦੋਨਾਲਾ ਦੇ ਮੁੰਡੇ ਅਤੇ ਕੁੜੀ ਨੇ ਜਿੱਥੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ,ਉਥੇ ਹੀ ਆਪਣੇ ਪਿੰਡ ਦਾ ਨਾਮ ਵੀ ਰੋਸ਼ਨ ਕੀਤਾ ਹੈ। ਬੈਂਸਪੁਰ ਦੇ ਗੁਰਮੀਤ ਸਿੰਘ ਅਤੇ ਦੋਨਾਲਾ ਤੋਂ ਆਰਤੀ ਸ਼ਰਮਾ ਬਣੀ

ਕੱਲ੍ਹ ਰੱਖਿਆ ਜਾਵੇਗਾ ਕਰਤਾਰਪੁਰ ਸਾਹਿਬ ਦੇ ਲਾਂਗੇ ਦਾ ਨੀਂਹ ਪੱਥਰ, ਇਹ ਸਖਸ਼ੀਅਤਾਂ ਹੋਣਗੀਆਂ ਸ਼ਾਮਿਲ…

Kartarpur Sahib corridor: ਕੱਲ੍ਹ ਸੋਮਵਾਰ 26 ਨਵੰਬਰ 2018 ਪਿੰਡ ਮਾਨ (ਡੇਰਾ ਬਾਬਾ ਨਾਨਕ),ਜ਼ਿਲ੍ਹਾ ਗੁਰਦਾਸਪੁਰ ‘ਚ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਨੀਂਹ Kartarpur Sahib corridor ਪੱਥਰ ਰੱਖਣ ਨੂੰ ਲੈ ਕੇ ਹੋਣ ਜਾ ਰਹੇ ਸਮਾਗਮ ਵਿੱਚ ਰਸਮੀ ਤੌਰ ‘ਤੇ ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਿਆਹ ਨਾਏਡੂ ਅਤੇ ਗਵਰਨਰ ਵੀ.ਪੀ ਬਾਦਨੋਰ ਸ਼ਾਮਿਲ ਹੋਣਗੇ ਅਤੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਹਰਸਿਮਰਤ

Punjab CM Amritsar Visit

ਕੱਲ੍ਹ 2 ਵਜੇ ਪਹੁੰਚਣਗੇ ਅੰਮ੍ਰਿਤਸਰ ਘਟਨਾ ਸਥਾਨ ‘ਤੇ ਕੈਪਟਨ ਅਮਰਿੰਦਰ ਸਿੰਘ…

Punjab CM Amritsar Visit: ਅੰਮ੍ਰਿਤਸਰ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਗ੍ਰੇਨੇਡ ਹਮਲੇ ਵਿਚ ਮਾਰੇ ਗਏ ਲੋਕਾਂ ਲਈ ਪੰਜਾਬ ਸਰਕਾਰ ਨੇ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇਸ ਹਮਲੇ ਵਿਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਭਿਆਨਕ

punjab govt failed protection

ਮੌਜੂਦਾ ਸਰਕਾਰ ਦੀ ਨੀਤੀਆਂ ਨੇ ਸੂਬੇ ਦੀ ਸ਼ਾਂਤੀ ਖ਼ਤਰੇ ‘ਚ ਪਾਈ: ਪ੍ਰਕਾਸ਼ ਸਿੰਘ ਬਾਦਲ

punjab govt failed protection: ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅੰਦਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਵਧ ਰਹੇ ਖ਼ਤਰੇ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਸਿਆਸੀ ਫਾਇਦਾ ਲੈਣ ਵਾਸਤੇ ਸੂਬੇ ਦੇ ਕਾਂਗਰਸੀ ਹਾਕਮਾਂ ਦੀ ਬਿਰਤੀ ਸ਼ਾਂਤੀ ਦੇ ਵੈਰੀਆਂ ਨੂੰ ਹੱਲਾਸ਼ੇਰੀ ਅਤੇ ਸ਼ਹਿ ਦੇ ਕੇ ਪੰਜਾਬ ਨੂੰ ਤੇਜ਼ੀ

political secretary Karan Pal Sekhon dies

ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕਰਨ ਪਾਲ ਸਿੰਘ ਸੇਖੋਂ ਦਾ ਦੇਹਾਂਤ..

political secretary Karan Pal Sekhon dies: ਪੰਜਾਬ ਦੇ ਮੁੱਖ ਮੰਤਰੀ ਸ. ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਸ.ਕਰਨ ਪਾਲ ਸਿੰਘ ਸੇਖੋਂ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਸ.ਕਰਨ ਪਾਲ ਸਿੰਘ ਸੇਖੋਂ ਨੇ ਆਪਣੇ ਆਖਰੀ ਸਾਹ ਮਿਸਰ (ਇਜਿਪਟ) ‘ਚ ਲਏ ਜਿਥੇ ਆਪਣੇ ਪਰਿਵਾਰ ਨਾਲ ਉਹ ਛੁੱਟੀਆਂ ਮਨਾਉਣ ਲਈ ਗਏ ਹੋਏ

ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਸ਼ਾਹ ਨੇ ਕਾਂਗਰਸ ‘ਤੇ ਕੀਤੇ ਤਿੱਖੇ ਵਾਰ, ਜਾਣੋ ਪੂਰੀ ਕਹਾਣੀ

Congress can daydream winning polls: ਭੋਪਾਲ– ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਇਕ ਵਾਰ ਫਿਰ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਮੱਧ ਪ੍ਰਦੇਸ਼ ਵਿੱਚ ਪ੍ਰਚਾਰ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇ ਕੋਈ ਕਾਂਗਰਸ ਪ੍ਰਧਾਨ ਬਣਨਾ ਚਾਹੁੰਦਾ ਹੈ ਤਾਂ ਉਹ ਨਹਿਰੂ-ਗਾਂਧੀ ਪਰਿਵਾਰ ਦਾ ਮੈਂਬਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਹੈ ਅਤੇ ਇਸ

Village Model Project

ਮਾਡਲ ਪਿੰਡ ਵਜੋਂ ਵਿਕਸਤ ਹੋਵੇਗਾ ਪਿੰਡ ਸਰਾਭਾ

Village Model Project: ਲੁਧਿਆਣਾ(ਰਵਿੰਦਰ ਬੱਧਣ): ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ‘ਮਾਡਲ ਪਿੰਡ’ ਵਜੋਂ ਵਿਕਸਤ ਕਰੇਗੀ। ਜਿਸ ਲਈ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਅਗਲੇ 2 ਮਹੀਨੇ ਵਿੱਚ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ।

ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾ ਕੇ ਹਰਿਆਵਲ ‘ਚ ਕੀਤਾ ਜਾਵੇਗਾ ਵਾਧਾ-ਵਣ ਰੇਂਜ ਅਫ਼ਸਰ

healthy Punjab: ਆਦਰਾਮਾਨ ਜੰਗਲ ਵਿਚ 50 ਸਾਲਾਂ ਦੇ ਪਏ ਕਰੀਬ 60 ਕਿਲਿਆਂ ਦੇ ਨਜਾਇਜ ਕਬਜੇ ਨੂੰ ਛੁਡਵਾਇਆ ਗਿਆ ਹੈ। ਵਣ ਰੇਂਜ ਅਫ਼ਸਰ ਮੋਗਾ ਸ੍ਰੀ ਬਲਜੀਤ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜਪੁਰ ਵਣ ਮੰਡਲ ਦੀ ਮੋਗਾ ਰੇਜ ਵਿਚ ਪੈਦੇ ਆਦਰਾਮਾਨ ਜੰਗਲ ਵਿਚ ਕਰੀਬ 60 ਕਿਲੇ ਨਜਾਇਜ ਕਬਜਾ ਛੁਡਵਾਇਆ ਗਿਆ ਹੈ। ਇਹ ਕਬਜਾ ਧਰਮਕੋਟ ਬਲਾਕ

82000 jobs punjab youth

ਪ੍ਰਾਈਵੇਟ ਸੈਕਟਰ ‘ਚ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ 82000 ਨੌਕਰੀਆਂ !

82000 jobs punjab youth: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ 12 ਨਵੰਬਰ ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਮੇਲਿਆਂ ਵਿੱਚ ਇਛੁੱਕ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰਾਂ ਵਿੱਚ

punjab royal train

ਸ਼ਾਹੀ ਹੋਵੇਗੀ ਇਹ ਟਰੇਨ, ਮਿਲਣਗੀਆਂ 5 ਸਟਾਰ ਹੋਟਲ ਵਰਗੀਆਂ ਸਹੂਲਤਾਂ ….

punjab royal train: ਕਪੂਰਥਲਾ: ਰੇਵਲੇ ਵਿਭਾਗ ਆਪਣੇ ਗਾਹਕਾਂ ਲਈ ਨਵੀਂ ਸਹੂਲਤਾਂ ਲਏ ਕੇ ਆ ਰਿਹਾ ਹੈ। ਰੇਲਵੇ ਵਿਭਾਗ ਨੇ ਤੁਹਾਡੇ ਸਫ਼ਰ ਨੂੰ ਹੋਰ ਵੀ ਆਨੰਦਮਈ ਬਣਾਉਣ ਲਈ ਰੇਲਵੇ ਨੇ ਇਹ ਸਹੂਲਤ ਸ਼ੁਰੂ ਕੀਤੀ ਹੈ। ਇਹ ਟ੍ਰੇਨ ਸੈਲਾਨੀਆਂ ਨੂੰ ਭਗਵਾਨ ਬੁੱਧ ਨਾਲ ਜੁੜੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏਗੀ। ਨਵੰਬਰ ਤੋਂ ਸ਼ੁਰੂ ਹੋਣ ਵਾਲੀ ਇਹ ਟ੍ਰੇਨ ਨਾਲੰਦਾ,

9th Punjab State Gatka championshipa

9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਸੰਬਰ ‘ਚ: ਗਰੇਵਾਲ

9th Punjab State Gatka championship: ਚੰਡੀਗੜ (ਠਾਕੁਰ ਅਮਨਦੀਪ ਸਿੰਘ) : ਗੱਤਕਾ ਐਸੋਸੀਏਸ਼ਨ ਪੰਜਾਬ ਨੇ ਦਸੰਬਰ ਮਹੀਨੇ ਦੌਰਾਨ 9ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਕਰਵਾਉਣ ਦਾ ਫੈਸਲਾ ਕੀਤਾ ਹੈ। ਜਿਸ ਵਿਚ ਮਰਦਾਂ ਅਤੇ ਔਰਤਾਂ ਦੇ ਮੁਕਾਬਲੇ ਲੁਧਿਆਣਾ ਅਤੇ ਬਠਿੰਡਾ ਜ਼ਿਲ੍ਹਿਆਂ ਵਿਚ ਵੱਖੋ-ਵੱਖਰੇ ਤੌਰ ‘ਤੇ ਹੋਣਗੇ।ਇਸ ਸਬੰਧੀ ਫੈਸਲਾ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਸਾਲਾਨਾ ਆਮ ਬੈਠਕ ਵਿਚ ਕੀਤਾ ਗਿਆ।ਜਿਸ ਵਿਚ

Punjab mantris Luxury cars

ਖਜ਼ਾਨਾ ਖਾਲੀ ਹੋਣ ਦੇ ਬਾਵਜੂਦ 80 ਕਰੋੜ ਦੀ ਲਗਜ਼ਰੀ ਕਾਰਾਂ ਖਰੀਦੇਗੀ ਪੰਜਾਬ ਸਰਕਾਰ..!

Punjab mantris Luxury cars: ਪੰਜਾਬ ਸਰਕਾਰ ਜਿੱਥੇ ਇੱਕ ਪਾਸੇ ਸਰਕਾਰੀ ਖਜ਼ਾਨੇ ਦੇ ਖਾਲੀ ਹੋਣ ਦਾ ਰੋਣਾ ਰੋਂਦੀ ਹੈ। ਉੱਥੇ ਹੀ ਹੁਣ ਪੰਜਾਬ ਵਿੱਚ ਸਰਕਾਰ ਮੰਤਰੀਆਂ ਲਈ ਗੱਡੀਆਂ ‘ਤੇ ਖਰਚਾ ਕਰਨ ਨੂੰ ਤਿਆਰ ਹੈ। ਦੱਸ ਦੇਈਏ ਕਿ ਸਰਕਾਰ ਨੂੰ ਬੇਸ਼ੱਕ ਫੰਡ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਮੁੱਖ-ਮੰਤਰੀ, ਮੰਤਰੀਆਂ ਅਤੇ ਉੱਤਮ ਮੰਤਰੀਆਂ ਲਈ

Sukhdev Dhindsa

ਕੈਪਟਨ ਅਮਰਿੰਦਰ, ਰਾਣਾ ਸੋਢੀ ਅਤੇ ਸਿੱਧੂ ਨਾਲ ਸਟੇਜ ‘ਤੇ ਨਜ਼ਰ ਆਏ ਸੁਖਦੇਵ ਢੀਂਡਸਾ

Sukhdev Dhindsa: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 29 ਸਤੰਬਰ ਨੂੰ ਪਾਰਟੀ ਵਿਚਲੇ ਆਪਣੇ ਸਾਰੇ ਅਹੁਦਿਆਂ ਤੋਂ ਲਿਖਤੀ ਰੂਪ ਵਿੱਚ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ। ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫ਼ਾ ਦੇਣ ਦਾ ਕਾਰਨ ਆਪਣੀ ਖਰਾਬ ਸਹਿਤ ਨੂੰ ਦੱਸਿਆ ਸੀ। ਸ਼੍ਰੋਮਣੀ ਅਕਾਲੀ

ਅਣਅਧਿਕਾਰਤ ਕਲੋਨੀਆਂ ਹੋਣਗੀਆਂ ਰੈਗੂਲਰ ਤੇ ਵਿਕਸਤ ਕਲੋਨੀਆਂ ਖਿਲਾਫ਼ ਕਾਰਵਾਈ !

punjab govt okays policy regularisation: ਚੰਡੀਗੜ੍ਹ: ਸੂਬਾ ਭਰ ਵਿੱਚ ਗੈਰ-ਯੋਜਨਾਬੱਧ ਢੰਗ ਨਾਲ ਹੁੰਦੇ ਨਿਰਮਾਣ ਨੂੰ ਠੱਲ ਪਾਉਣ ਲਈ ਮੰਤਰੀ ਮੰਡਲ ਨੇ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ

punjab ghar ghar rozgar mission reinstate punjab govt

ਸਰਕਾਰ ਨੇ ਪੰਜਾਬ ਤੇ ਬਾਹਰਲੇ ਮੁਲਕਾਂ ‘ਚ ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਲਈ ਨਵਾਂ ਮਿਸ਼ਨ ਕੀਤਾ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ’ਚ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ, ਪੰਜਾਬ ਇਸ ਮਿਸ਼ਨ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਹੋਣਗੇ। punjab ghar ghar rozgar mission

ਪੰਜਾਬ ਕੈਬਨਿਟ ਨੇ ਅਧਿਆਪਕ ਕੀਤੇ ਪੱਕੇ, ਗੌਂਡਰ ਨੂੰ ਖ਼ਤਮ ਕਰਨ ਵਾਲੇ ਇੰਸਪੈਕਟਰ ਨੂੰ ਤਰੱਕੀ

Punjab regularise 8886 teachers: ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਕੈਬਨਿਟ ਦੀ ਮੀਟਿੰਗ ‘ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ, ਗੈਂਗਸਟਰ ਵਿੱਕੀ ਗੌਂਡਰ ਨੂੰ ਖ਼ਤਮ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਪੰਜਾਬ ਸਰਕਾਰ ਨੇ ਤਰੱਕੀ ਦੇ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੇ ਰਾਜਪੁਰਾ ਸੀ.ਆਈ.ਏ ਸਟਾਫ ਦੇ ਇੰਸਪੈਕਟਰ ਬਿਕਰਮਜੀਤ

Congress Candidate kaka Randeep Singh

ਕਾਂਗਰਸੀ ਆਗੂ ਨੇ ਕਾਂਗਰਸ ਦੀ ਲੰਬੀ ਰੈਲੀ ‘ਤੇ ਚੁੱਕੇ ਸਵਾਲ

Congress Candidate kaka Randeep Singh: ਕੈਪਟਨ ਸਰਕਾਰ ਵੱਲੋ ਲੰਬੀ ਵਿਖੇ ਰੱਖੀ ਗਈ ਵਿਸ਼ਾਲ ਰੈਲੀ ਤੇ ਕਾਂਗਰਸ ਪਾਰਟੀ ਦੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਸਵਾਲ ਚੁੱਕੇ ਹਨ । ਉਹਨਾਂ ਕਿਹਾ ਕਿ ਦੋਵੇਂ ਸਿਆਸੀ ਪਾਰਟੀਆਂ ਵੱਲੋ 7 ਅਕਤੂਬਰ ਦੀ ਤਾਰੀਕ ਰੱਖੀ ਗਈ ਹੈ। ਜੋ ਰੈਲੀ ਲੰਬੀ ਵਿਖੇ ਮੁੱਖ ਮੰਤਰੀ ਵੱਲੋ ਰੱਖੀ ਗਈ ਹੈ ਪਰ

Congress Candidate Teja Singh

ਕਾਂਗਰਸੀ ਲੀਡਰ ਦੀ ਗੱਡੀ ਹੇਠਾਂ ਆਉਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ

Congress Candidate Teja Singh: ਨਜ਼ਦੀਕੀ ਪਿੰਡ ਲਹਿਰਾ ਖਾਨਾ ਵਿੱਚ ਕਣਕ ਵੰਡਣ ਨੂੰ ਲੈ ਕੇ ਕਾਂਗਰਸੀ ਪਾਰਟੀ ਦੇ ਲੀਡਰ ਅਤੇ ਅਕਾਲੀ ਡੀਪੂ ਹੋਲਡਰ ਵਿੱਚ ਹੋਏ ਟਕਰਾਓ ਦੌਰਾਨ ਕਾਂਗਰਸੀ ਲੀਡਰ ਦੀ ਗੱਡੀ ਦੇ ਨੀਚੇ ਆਉਣ ਨਾਲ ਪਿੰਡ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਅੱਜ ਸਵੇਰੇ ਜਦੋਂ ਅਕਾਲੀ ਡੀਪੂ ਹੋਲਡਰ ਹਰਜੀਤ ਸਿੰਘ ਕਣਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ