Tag: , , , , , , , , , , ,

ਡਾ. ਮਨਮੋਹਨ ਸਿੰਘ ਨੇ 1984 ਸਿੱਖ ਕਤਲੇਆਮ ਬਾਰੇ ਦਿੱਤਾ ਵੱਡਾ ਬਿਆਨ

 Manmohan Singh on 1984 riots ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ 1984 ਦੇ ਸਿੱਖ ਕਤਲੇਆਮ ਬਾਰੇ ਵੱਡਾ ਬਿਆਨ ਦਿੱਤਾ ਗਿਆ ਹੈ । ਉਨ੍ਹਾਂ ਨੇ ਇਹ ਵੱਡਾ ਬਿਆਨ ਦਿੰਦੇ ਕਿਹਾ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲੈਂਦੇ ਤਾਂ ਇਹ ਕਤਲੇਆਮ ਹੋਣਾ ਹੀ ਨਹੀਂ ਸੀ

ਸਿੱਖ ਕਤਲੇਆਮ : ਜਾਂਚ ਲਈ SIT ਨੂੰ ਮਿਲਿਆ ਹੋਰ ਸਮਾਂ

1984 Anti-Sikh Riots: 1984 ‘ਚ ਹੋਏ ਸਿੱਖ ਕਤਲੇਆਮ ਜਾਂਚ ਨੂੰ ਪੂਰਾ ਕਰਨ ਲਈ ਵਿਸ਼ੇਸ਼ ਜਾਂਚ ਟੀਮ (SIT) ਥੋੜਾ ਹੋਰ ਸਮਾਂ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਐਸਆਈਟੀ ਨੂੰ 186 ਕੇਸਾਂ ਦੀ ਪੜਤਾਲ ਲਈ ਕਰੀਬ ਦੋ ਮਹੀਨਿਆਂ ਦਾ ਸਮਾਂ ਦੇ ਦਿੱਤਾ ਹੈ। ਜਸਟਿਸ ਐਸਏ ਬੋਬਡੇ ਅਤੇ ਐਸ. ਅਬਦੁਲ ਨਜ਼ੀਰ ਵਲੋਂ ਸਮਾਂ ਮਿਆਦ

1984 ਸਿੱਖ ਕਤਲ-ਏ-ਆਮ: ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਪਟੀਸ਼ਨ ਕੀਤੀ ਮਨਜ਼ੂਰ

1984 anti-Sikh riots: ਨਵੀਂ ਦਿੱਲੀ: 1984 ਸਿੱਖ ਕਤਲੇਆਮ ‘ਚ ਸਜ਼ਾ ਕਟ ਰਹੇ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੀ ਪਟੀਸ਼ਨ ਨੂੰ ਮਜ਼ੂਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਚਾਰ ਹਫਤੇ ਦੇ ਵਿਚ ਸੀਬੀਆਈ ਤੋਂ ਜਵਾਬ ਮੰਗਿਆ ਹੈ।  ਕੋਰਟ ਸੱਜਣ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਲਈ ਤਿਆਰ ਹੋ ਗਿਆ ਹੈ।

1984 ਸਿੱਖ ਕਤਲੇਆਮ: ਕੋਰਟ ‘ਚ ਨਹੀਂ ਪਹੁੰਚੇ ਸੱਜਣ ਕੁਮਾਰ ਦੇ ਵਕੀਲ, ਅਦਾਲਤ ਨੇ ਲਾਈ ਫਟਕਾਰ

Sajjan Kumar Lawyer: ਨਵੀਂ ਦਿੱਲੀ: ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਖ਼ਿਲਾਫ਼ ਦਰਜ ਇੱਕ ਹੋਰ ਮਾਮਲੇ ਦੀ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 22 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਸੱਜਣ ਦੇ ਵਕੀਲਾਂ ਦੇ ਨਾ ਪਹੁੰਚਣ ਕਾਰਨ ਇਹ ਸੁਣਵਾਈ ਟਾਲ ਦਿੱਤੀ ਗਈ। 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਦਿੱਲੀ ਦੀ ਪਟਿਆਲਾ ਹਾਊਸ

1984 Anti-Sikh riots

ਦੋ ਮੈਂਬਰੀ ਐੱਸਆਈਟੀ ਕਰੇਗੀ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ

1984 Anti-Sikh riots: ਨਵੀਂ ਦਿੱਲੀ : ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰ ਰਹੀ 2 ਮੈਂਬਰਾਂ ਦੀ ਐਸਆਈਟੀ ਟੀਮ ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ 11 ਜਨਵਰੀ ਨੂੰ ਦਿੱਤੇ ਹੁਕਮ ਨੂੰ ਸੋਧਦਿਆਂ ਕੇਂਦਰ ਸਰਕਾਰ ਦੇ ਇਸ ਸੁਝਾਅ ਨੂੰ ਸਵੀਕਾਰ ਕਰ ਲਿਆ ਹੈ ਕਿ 1984 ਦੇ ਸਿੱਖ ਵਿਰੋਧੀ

1984 ਸਿੱਖ ਕਤਲੇਆਮ ਮਾਮਲੇ ‘ਚ ਅਦਾਲਤ ਵੱਲੋਂ ਦੋਸ਼ੀਆਂ ਨੂੰ ਸੁਣਾਈ ਸਜ਼ਾ ਦਾ ਕੈਪਟਨ ਨੇ ਕੀਤਾ ਸਵਾਗਤ

1984 Anti Sikh Riots Decision: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਸਿੱਖ ਕਤਲੇਆਮ ਮਾਮਲੇ ਸਬੰਧੀ ਇਕ ਕੇਸ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਮੌਤ ਦੀ ਪਹਿਲੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈ। ਦੰਗਿਆਂ ਦੌਰਾਨ ਦੱਖਣੀ ਦਿੱਲੀ ਦੇ ਮਹੀਪਾਲੁਰ ਵਿਖੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ‘ਚ ਅਦਾਲਤ ਵੱਲੋਂ ਦੋ

1984 ਸਿੱਖ ਕਤਲੇਆਮ ਮਾਮਲੇ ‘ਚ 34 ਸਾਲ ਮਗਰੋਂ ਇਕ ਨੂੰ ਫਾਂਸੀ ਤੇ ਇਕ ਨੂੰ ਉਮਰ ਕੈਦ

1984 anti-Sikh riots: ਨਵੀਂ  ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਸਜ਼ਾ ਸੁਣਾ ਦਿੱਤੀ ਹੈ। ਲੰਬੀ ਉਡੀਕ ਦੇ ਬਾਅਦ ਅਦਾਲਤ ਨੇ 1 ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਦੂਸਰੇ ਨੂੰ ਫਾਂਸੀ ਦੀ ਸਜ਼ਾ

Congress facing financial crisis

ਬੀਜੇਪੀ ਖਿਲਾਫ਼ ਰਾਹੁਲ ਦੀ ਭੁੱਖ-ਹੜਤਾਲ ਮੌਕੇ ਟਾਈਟਲਰ ਤੇ ਸੱਜਣ ਕੁਮਾਰ ਨੂੰ ਮੰਚ ਤੋਂ ਭੇਜਿਆ ਵਾਪਸ

Congress Hunger Strike: ਕਾਂਗਰਸ ਪਾਰਟੀ ਅੱਜ ਦੇਸ਼ ਭਰ ‘ਚ ਭੁੱਖ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਕਰ ਰਹੀ ਹੈ। ਰਾਜਘਾਟ ਦਿੱਲੀ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਹੁਣ ਕੁੱਝ ਹੀ ਦੇਰ ‘ਚ ਅਨਸ਼ਨ ਦੀ ਜਗ੍ਹਾ ‘ਤੇ ਪਹੁੰਚਣ ਵਾਲੇ ਹਨ। ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਵਾਪਿਸ ਭੇਜ

1984 anti-Sikh riots Jagdish Tytler

ਵੀਡੀਓ ਸਟਿੰਗ ਮਾਮਲਾ : ਦਿੱਲੀ ਕਮੇਟੀ ਨੇ ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਮੰਗ

1984 anti-Sikh riots Jagdish Tytler: ਜਗਦੀਸ਼ ਟਾਈਟਲਰ 1984 ਸਿੱਖ ਕਤਲੇਆਮ ਮਾਮਲੇ ‘ਚ ਨਿੱਤ ਨਵੇਂ ਸਾਹਮਣੇ ਆ ਰਹੇ ਖੁਲਾਸਿਆਂ ਤੋਂ ਬਾਅਦ ਕਾਨੂੰਨੀ ਸ਼ਿਕੰਜੇ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ ਹੈ। ਅਤੇ ਉਸਦੀ ਆਵਾਜਾਈ ਦੇ ਉੱਤੇ ਨਜ਼ਰਸਾਨੀ ਰੱਖਣ ‘ਤੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ