Tag: , , , ,

ਕਤਲੇਆਮ ਦੇ ਮਾਮਲਿਆਂ ਲਈ ਹੋਣਾ ਚਾਹੀਦਾ ਹੈ ਵੱਖ ਕਾਨੂੰਨ: ਹਾਈਕੋਰਟ

 High Court : ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਅਜਿਹੇ ਮਾਮਲਿਆਂ ਲਈ ਦੇਸ਼ ਦੇ ਅਪਰਾਧਕ ਕਾਨੂੰਨ ‘ਚ ਤਬਦੀਲੀ ਦੀ ਲੋੜ ਦੱਸੀ ਹੈ। ਹਾਈ ਕੋਰਟ ਨੇ ਕਿਹਾ ਕਿ ਮਨੁੱਖਤਾ ਦੇ ਖਿਲਾਫ ਅਪਰਾਧ ਅਤੇ ਕਤਲੇਆਮ ਵਰਗੇ ਇਨ੍ਹਾਂ ਮਾਮਲਿਆਂ ਨਾਲ ਨਜਿੱਠਣ ਲਈ ਵੱਖ

1984 Sikh Genocide

1984 ਸਿੱਖ ਕਤਲੇਆਮ: ਹਰਸਿਮਰਤ ਕੌਰ ਬਾਦਲ ਨੇ ਘੇਰੀ ਕੇਜਰੀਵਾਲ ਸਰਕਾਰ, ਟਵੀਟ ਰਾਹੀਂ ਲਾਏ ਦੋਸ਼

1984 Sikh Genocide: ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਰਵਿੰਦ ਕੇਜਰੀਵਾਲ ਸਰਕਾਰ ‘ਤੇ 1984 ਦੇ ਸਿੱਖ ਕਤਲੇਆਮ ਕੇਸ ਦੀ ਫਾਈਲ ਗੁੰਮ ਕਰਨ ਦੇ ਦੋਸ਼ ਲਾਏ ਹਨ। ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ, ਕੇਂਦਰ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੀ ਜਾਂਚ ‘ਚ ਸਹਿਯੋਗ ਨਹੀਂ ਕਰ ਰਹੀ ਹੈ।

1984 Sikh Genocide

1984 ਸਿੱਖ ਕਤਲੇਆਮ: 88 ਦੋਸ਼ੀਆਂ ਦੀ ਸਜ਼ਾ ਨੂੰ ਲੈ ਕੇ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

1984 Sikh Genocide: ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਤ੍ਰਿਲੋਕਪੁਰੀ ਇਲਾਕੇ ਵਿੱਚ ਹਿੰਸਾ ਕਰਨ ਵਾਲੇ 88 ਲੋਕਾਂ ਬਾਰੇ ਹਾਈਕੋਰਟ ਨੇ 22 ਵਰ੍ਹਿਆਂ ਬਾਅਦ ਵੱਡਾ ਫੈਸਲਾ ਸੁਣਾਇਆ ਹੈ। ਦਿੱਲੀ ਹਾਈਕੋਰਟ ਨੇ ਕਡਕਡੂਮਾ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਰਾਸੀ ਕਤਲੇਆਮ ਸਣੇ 95 ਸਿੱਖਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੰਮਾ ਕੇਸ ਚੱਲਿਆ ਸੀ ਅਤੇ ਹੁਣ ਬੁੱਧਵਾਰ

1984 Sikh Genocide

1984 ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਹੋਵੇ ਫਾਂਸੀ ਦੀ ਸਜ਼ਾ: ਲੌਂਗੋਵਾਲ

1984 Sikh Genocide: ਸੁਲਤਾਨਪੁਰ ਲੋਧੀ: ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸੁਆਗਤ ਕੀਤਾ ਹੈ। ਲੌਂਗੋਵਾਲ ਨੇ ਮੰਗ ਕੀਤੀ ਹੈ ਕਿ 84 ਕਤਲੇਆਮ ਦੇ ਵੱਡੇ ਦੋਸ਼ੀ ਅਜੇ ਬਾਹਰ ਆਜ਼ਾਦ ਘੁੰਮ ਰਹੇ ਹਨ। ਇਸ ਲਈ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

’84 ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਲਈ ਬਣੀ ਨਵੀਂ 3 ਮੈਂਬਰੀ ਐਸ.ਆਈ.ਟੀ ਕਮੇਟੀ

1984 sikh genocide 186         ’84 ਸਿੱਖ ਕਤਲੇਆਮ ਦੇ 186 ਕੇਸਾਂ ਦੀ ਅੱਗੇ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਅਗਵਾਈ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ.ਐਨ ਢੀਂਗਰਾ ਹੱਥ ਸੌਂਪੀ। ਸਿੱਟ ਦੇ ਹੋਰ ਮੈਂਬਰਾਂ ’ਚ ਹਿਮਾਚਲ ਪ੍ਰਦੇਸ਼ ਦੇ 2006 ਬੈਚ ਦੇ ਮੌਜੂਦਾ ਆਈ.ਪੀ.ਐਸ ਅਫ਼ਸਰ ਅਭਿਸ਼ੇਕ ਦੁੱਲਾਰ ਅਤੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ