Tag: ,

coronavirus delhi government

ਕੇਜਰੀਵਾਲ ਦਾ ਦਾਅਵਾ : ਦਿੱਲੀ ਰੋਜ਼ਾਨਾ 100 ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਲਈ ਤਿਆਰ ਹੈ

coronavirus delhi government: ਕੋਰੋਨਾ ਵਾਇਰਸ ਕਾਰਨ ਘਰਾਂ ਵਿੱਚ ਕੈਦ ਹੋਏ ਦਿੱਲੀ ਦੇ ਲੋਕਾਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਅਜੇ ਦਿੱਲੀ ਵਿੱਚ ਕੋਰੋਨਾ ਮਾਮਲੇ ਘੱਟ ਹਨ। ਇਸ ਦੇ ਨਾਲ, ਪੰਜ ਡਾਕਟਰਾਂ ਦੀ ਇੱਕ ਟੀਮ ਬਣਾਈ ਗਈ ਹੈ, ਜੋ ਕੋਰੋਨਾ ਲਈ ਯੋਜਨਾ ਬਣਾਏਗੀ। ਸੀਐਮ ਕੇਜਰੀਵਾਲ ਨੇ ਕਿਹਾ ਕਿ ਜੇ ਕੋਰੋਨਾ

lockdown over coronavirus delhi

ਦਿੱਲੀ ਸਰਕਾਰ ਨੇ ਤਾਲਾਬੰਦੀ ਦੇ ਦੂਸਰੇ ਦਿਨ ਇਹਨਾਂ ਚੀਜ਼ਾਂ ‘ਚ ਦਿੱਤੀ ਢਿੱਲ

lockdown over coronavirus delhi: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਵਿਚਕਾਰ ਤਾਲਾਬੰਦੀ ਦੇ ਦੂਜੇ ਦਿਨ, ਦਿੱਲੀ ਸਰਕਾਰ ਨੇ ਘੋਸ਼ਣਾ ਕੀਤੀ ਹੈ ਕਿ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਅਤੇ ਫੈਕਟਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ 24 ਘੰਟੇ ਕੰਮ ਕਰਨ ਦੀ ਆਗਿਆ ਹੈ। ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਨੇ ਡਿਜੀਟਲ ਪ੍ਰੈਸ

delhi govt issued advisory

ਦਿੱਲੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ

delhi govt issued advisory: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਰੀਆਂ ਨਿੱਜੀ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਨੂੰ 31 ਮਾਰਚ ਤੱਕ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਸਰਕਾਰ ਦੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਬਹੁ-ਰਾਸ਼ਟਰੀ ਆਈ.ਟੀ. ਕੰਪਨੀਆਂ, ਉਦਯੋਗਾਂ ਅਤੇ ਕਾਰਪੋਰੇਟ ਦਫਤਰਾਂ ਸਮੇਤ ਸਾਰੇ ਨਿੱਜੀ ਖੇਤਰ ਦੇ ਦਫਤਰ, ਜੋ ਕਿ

delhi violence cyber

ਤਾਹਿਰ ਹੁਸੈਨ ਖ਼ਿਲਾਫ਼ ਫੋਰੈਂਸਿਕ ਰਿਪੋਰਟ ‘ਚ ਹੋਇਆ ਵੱਡਾ ਹੋਇਆ ਖੁਲਾਸਾ

delhi violence cyber: ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਦੰਗੇ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਮੁਅੱਤਲ ਕੌਂਸਲਰ ਤਾਹਿਰ ਹੁਸੈਨ ਦੇ ਘਰ ਸੀ.ਸੀ.ਟੀ.ਵੀ ਕੈਮਰੇ ਬੰਦ ਪਏ ਮਿਲੇ ਹਨ। ਕੌਂਸਲਰ ਦੇ ਘਰ ਦੇ ਸੀ.ਸੀ.ਟੀ.ਵੀ ਜਨਵਰੀ ਤੋਂ ਬੰਦ ਸਨ। ਇਹ ਖੁਲਾਸਾ ਫੋਰੈਂਸਿਕ ਰਿਪੋਰਟ ਤੋਂ ਹੋਇਆ ਹੈ। ਦਿੱਲੀ ਪੁਲਿਸ ਨੂੰ ਅਜੇ ਤੱਕ ਤਾਹਿਰ ਹੁਸੈਨ ਖ਼ਿਲਾਫ਼ ਇਲੈਕਟ੍ਰਾਨਿਕ

aam aadmi party uttarakhand

ਉਤਰਾਖੰਡ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਤਿਆਰ, ਸਾਰੇ ਜ਼ਿਲ੍ਹਿਆਂ ਲਈ ਵੱਡੀਆਂ ਤਿਆਰੀਆਂ

aam aadmi party uttarakhand: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਉਤਸਾਹਿਤ ਆਮ ਆਦਮੀ ਪਾਰਟੀ ਉੱਤਰਾਖੰਡ ਵਿੱਚ ਆਮ ਆਦਮੀ ਪਾਰਟੀ ਉਤਰਾਖੰਡ ਦੇ ਰੂਪ ‘ਚ ਤੀਸਰਾ ਰਾਜਨੀਤਿਕ ਵਿਕਲਪ ਬਨਾਉਂਣ ਦੀ ਤਿਆਰੀ ਵਿੱਚ ਹੈ। ਆਮ ਆਦਮੀ ਪਾਰਟੀ ਰਾਜ ਵਿੱਚ ਕਿਰਿਆਸ਼ੀਲ ਢੰਗ ਵਿੱਚ ਦਿਖਾਈ ਦੇ ਰਹੀ ਹੈ।  2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਵਿਧਾਨ

one day special session

ਦਿੱਲੀ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ, NPR-NRC ਬਾਰੇ ਹੋਵੇਗਾ ਵਿਚਾਰ ਵਟਾਂਦਰਾ

one day special session: ਸ਼ੁੱਕਰਵਾਰ ਨੂੰ ਦਿੱਲੀ ਅਸੈਂਬਲੀ ਲਈ ਇੱਕ ਦਿਨ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ ਅਰਥਾਤ ਐਨ.ਆਰ.ਸੀ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਯਾਨੀ ਐਨ.ਪੀ.ਆਰ ਉੱਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਵਿਚਾਰ ਵਟਾਂਦਰੇ ਤੋਂ ਬਾਅਦ, ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਸਦਨ ਵਿੱਚ ਐਨ.ਪੀ.ਆਰ ਉੱਤੇ ਇੱਕ ਮਤਾ ਰੱਖਣਗੇ। ਸੂਤਰਾਂ

ED ਨੇ AAP ਦੇ ਮੁਅੱਤਲ ਕੌਂਸਲਰ ਤਾਹਿਰ ਹੁਸੈਨ ‘ਤੇ ਕੱਸਿਆ ਸ਼ਿਕੰਜਾ

ED books Tahir Hussain: ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਆਮ ਆਦਮੀ ਪਾਰਟੀ ਦੇ ਮੁਅੱਤਲ ਕੀਤੇ ਕੌਂਸਲਰ ਤਾਹਿਰ ਹੁਸੈਨ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ । ਦਰਅਸਲ, ਤਾਹਿਰ ਹੁਸੈਨ ਦੇ ਪੀਐਫਆਈ ਨਾਲ ਜੁੜੇ ਹੋਣ ਦਾ ਸ਼ੱਕ ਜਤਾਇਆ ਗਿਆ ਹੈ । ਇਸੇ ਸ਼ੱਕ ਦੇ ਚੱਲਦਿਆਂ ED ਵੱਲੋਂ ਪੀਐਫਆਈ ‘ਤੇ ਇੱਕ ਵੱਖਰਾ ਕੇਸ ਦਰਜ

delhi police looking tahir

ਅੰਕਿਤ ਸ਼ਰਮਾ ਦੇ ਕਤਲ ‘ਚ ਸ਼ਾਮਿਲ ਹੋਣ ਦੇ ਸ਼ੱਕ ਕਾਰਨ ਤਾਹਿਰ ਦੇ ਭਰਾ ਦੀ ਭਾਲ ਕਰ ਰਹੀ ਹੈ ਪੁਲਿਸ

delhi police looking tahir: ਦਿੱਲੀ ਹਿੰਸਾ ਦੌਰਾਨ ਖੁਫੀਆ ਅਧਿਕਾਰੀ ਅੰਕਿਤ ਸ਼ਰਮਾ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਮਾਮਲੇ ‘ਚ ਤਾਹਿਰ ਹੁਸੈਨ ‘ਤੇ ਪੁਲਿਸ ਸਖਤ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਿਲਹਾਲ ਦਿੱਲੀ ਪੁਲਿਸ ਆਮ ਆਦਮੀ ਪਾਰਟੀ ਤੋਂ ਕੱਢੇ ਗਏ ਸਾਬਕਾ ਕੌਂਸਲਰ ਤਾਹਿਰ ਹੁਸੈਨ ਦੇ ਭਰਾ ਸ਼ਾਹ ਆਲਮ ਦੀ ਭਾਲ ਕਰ ਰਹੀ ਹੈ। ਅੰਕਿਤ

ਦਿੱਲੀ ਹਿੰਸਾ: ਤਾਹਿਰ ਹੁਸੈਨ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ

Delhi riot accused Tahir Hussain: ਨਵੀਂ ਦਿੱਲੀ: ਦਿੱਲੀ ਦੰਗਿਆਂ ਦੌਰਾਨ ਆਈ.ਬੀ ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਅਤੇ ਦੰਗਾ ਭੜਕਾਉਣ ਦੇ ਦੋਸ਼ੀ ਤਾਹਿਰ ਹੁਸੈਨ ਨੇ ਆਤਮ ਸਮਰਪਣ ਕਰ ਦਿੱਤਾ ਹੈ । ਆਦਮੀ ਪਾਰਟੀ ਵਿੱਚੋਂ ਕੱਢੇ ਗਏ ਕੌਂਸਲਰ ਤਾਹਿਰ ਹੁਸੈਨ ਨੇ ਦਿੱਲੀ ਦੀ ਰਾਉਜ ਐਵੀਨਿਊ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ । ਦਰਅਸਲ, ਤਾਹਿਰ ਹੁਸੈਨ ਵਿਰੁੱਧ ਹਿੰਸਾ

ਦਿੱਲੀ ਹਿੰਸਾ ਤੋਂ ਬਾਅਦ ਹੁਣ ਤੱਕ ਤਾਹਿਰ ਹੁਸੈਨ ਫਰਾਰ, ਲਗਾਈ ਅਗਾਊ ਜਮਾਨਤ ਦੀ ਗੁਹਾਰ

Tahir Hussain files anticipatory bail: ਨਵੀਂ ਦਿੱਲੀ: ਦਿੱਲੀ ਹਿੰਸਾ ਦੇ ਨਾਮ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਨੇ ਦਿੱਲੀ ਦੀ ਕੜਕੜਦੂਮਾ ਕੋਰਟ ਵਿੱਚ ਅਗਾਊ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ । ਕੜਕੜਦੂਮਾ ਕੋਰਟ ਬੁੱਧਵਾਰ ਸਵੇਰੇ ਤਾਹਿਰ ਹੁਸੈਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰੇਗੀ । ਤਹਿਰ ਹੁਸੈਨ ਕੇਸ ਦੀ ਸੁਣਵਾਈ ਜੱਜ ਸੁਧੀਰ ਕੁਮਾਰ ਦੀ

CM ਅਰਵਿੰਦ ਕੇਜਰੀਵਾਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦਿੱਲੀ ਹਿੰਸਾ ‘ਤੇ ਕੀਤੀ ਗੱਲਬਾਤ

Arvind Kejriwal meets PM Modi: ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ । ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਇਕ ਅਜਿਹੇ ਸਮੇਂ ਮੁਲਾਕਾਤ ਕੀਤੀ ਹੈ ਜਦੋਂ ਪਿਛਲੇ ਦਿਨੀਂ ਦਿੱਲੀ ਵਿੱਚ ਭਾਰੀ ਹਿੰਸਾ ਦੀ ਲਪੇਟ ਵਿੱਚ ਸੀ । ਇਸ ਹਿੰਸਾ ਵਿੱਚ

arvind kejriwal appeals

ਕੇਜਰੀਵਾਲ ਨੇ ਹਿੰਸਾ ਦੇ ਕਾਰਨ ਘਰ ਛੱਡ ਕੇ ਜਾਣ ਵਾਲੇ ਲੋਕਾਂ ਨੂੰ ਕੀਤੀ ਵਾਪਿਸ ਪਰਤਣ ਦੀ ਅਪੀਲ

arvind kejriwal appealskejriwal appeals : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਉੱਤਰ ਪੂਰਬੀ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਵਿਖੇ ਦਿੱਲੀ ਹਿੰਸਾ ਦੇ ਪੀੜਤਾਂ ਲਈ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਬੈਠਕ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਦੇ ਮੁੱਖ ਸਕੱਤਰ, ਐਸ.ਡੀ.ਐਮ ਅਤੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਅਰਵਿੰਦ

ਹੁਣ Whatsapp ‘ਤੇ ਨਜ਼ਰ ਰੱਖੇਗੀ ਕੇਜਰੀਵਾਲ ਸਰਕਾਰ, ਜਲਦ ਹੀ ਜਾਰੀ ਹੋਵੇਗਾ ਨੰਬਰ

Delhi govt launch WhatsApp number: ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ Whatsapp ਨੰਬਰ ਜਾਰੀ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ । ਇਸ ਨੰਬਰ ‘ਤੇ ਲੋਕ ਕਿਸੇ ਵੀ ਐਪ ਰਾਹੀਂ ਫੈਲਾਏ ਜਾ ਰਹੇ ਨਫਰਤ ਭਰੇ ਸਦੇਸ਼ਾਂ ਬਾਰੇ ਸ਼ਿਕਾਇਤ ਕਰਨ ਸਕਣਗੇ । ਸੂਤਰਾਂ ਅਨੁਸਾਰ ਸ਼ਨੀਵਾਰ ਨੂੰ ਸਰਕਾਰ ਵੱਲੋਂ ਲੋਕਾਂ

ਆਮ ਆਦਮੀ ਪਾਰਟੀ ਨੇ ਪੰਜਾਬ ਦਾ ਪਾਰਟੀ ਇੰਚਾਰਜ ਬਦਲਿਆ, ਜਰਨੈਲ ਸਿੰਘ ਹੱਥ ਦਿੱਤੀ ਵਾਗਡੋਰ

AAP MLA Jarnail Singh: ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਯੂਨਿਟ ਦੇ ਇੰਚਾਰਜ ਵਿੱਚ ਫੇਰਬਦਲ ਕੀਤਾ ਹੈ । ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਥਾਂ ਦਿੱਲੀ ਦੇ AAP MLA ਜਰਨੈਲ ਸਿੰਘ ਨੂੰ ਪੰਜਾਬ ਯੂਨਿਟ ਦਾ ਇੰਚਾਰਜ ਬਣਾਇਆ ਹੈ । ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਕਾਲਕਾਜੀ ਤੋਂ ਵਿਧਾਇਕ ਆਤੀਸ਼ੀ ਅਤੇ ਤਿਲਕ ਨਗਰ

high court seeks exam

ਬੋਰਡ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ ਸਰਕਾਰ ‘ਤੇ ਪੁਲਿਸ ਨੂੰ ਜਵਾਬ ਤਲਬ

high court seeks exam: ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ  ‘AAP‘  ਸਰਕਾਰ ਅਤੇ ਪੁਲਿਸ ਨੂੰ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਵਿੱਚ ਬੋਰਡ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ‘ਤੇ ਜਵਾਬ ਦੇਣ ਲਈ ਕਿਹਾ ਹੈ। ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦਿੱਲੀ ਵਿੱਚ ਹੋਈ ਹਿੰਸਾ ‘ਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ

ankit brutally murdered

ਆਈਬੀ ਕਰਮਚਾਰੀ ਅੰਕਿਤ ਦੇ ਪੋਸਟ ਮਾਰਟਮ ਤੋਂ ਬਾਅਦ ਹੋਇਆ ਖੁਲਾਸਾ…

ankit brutally murdered: ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ‘ਚ ਮਾਰੇ ਗਏ ਆਈ ਬੀ ਕਰਮਚਾਰੀ ਅੰਕਿਤ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਉਸ ਦੀ ਮੌਤ ਕਈ ਵਾਰ ਚਾਕੂ ਨਾਲ ਵਾਰ ਕਰਕੇ ਕੀਤੀ ਗਈ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਅੰਕਿਤ ਦੇ ਪੂਰੇ ਸਰੀਰ ‘ਤੇ ਅਣਗਿਣਤ ਚਾਕੂ ਦੇ ਨਿਸ਼ਾਨ ਮਿਲੇ ਹਨ। ਉਸ ਦੇ ਸਰੀਰ

hc seeking fir

ਹਾਈ ਕੋਰਟ ‘ਚ ਪਟੀਸ਼ਨ ਸੋਨੀਆ, ਰਾਹੁਲ, ਪ੍ਰਿਯੰਕਾ ‘ਤੇ ਕੇਜਰੀਵਾਲ ਖ਼ਿਲਾਫ਼ ਭੜਕਾਊ ਭਾਸ਼ਣ ਲਈ FIR ਦੀ ਮੰਗ

hc seeking fir: ਦਿੱਲੀ ਹਾਈ ਕੋਰਟ ਵਿੱਚ ਦਾਖਿਲ ਕੀਤੀ ਗਈ ਇੱਕ ਪਟੀਸ਼ਨ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ, ਪ੍ਰਿਅੰਕਾ ਅਤੇ ਹੋਰਾਂ ਖ਼ਿਲਾਫ਼ ਕਥਿਤ ਨਫ਼ਰਤ ਭਰੇ ਭਾਸ਼ਣ ਦੇਣ ਦੇ  ਮਾਮਲੇ ਵਿੱਚ ਐਫ.ਆਈ.ਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ‘ਆਪ’ ਵਿਧਾਇਕ ਅਮਾਨਤੁੱਲਾਹ ਖਾਨ, ਏ.ਆਈ.ਐਮ.ਆਈ.ਐਮ ਦੇ ਨੇਤਾ ਅਕਬਰੂਦੀਨ

congress meet ramnathkovind

ਸੋਨੀਆ,ਪ੍ਰਿਯੰਕਾ ‘ਤੇ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਗ੍ਰਹਿ ਮੰਤਰੀ ਨੂੰ ਹਟਾਉਣ ਦੀ ਕੀਤੀ ਮੰਗ

congress meet ramnathkovind: ਕਾਂਗਰਸ ਦਾ ਇੱਕ ਵਫ਼ਦ ਅੱਜ ਦਿੱਲੀ ਹਿੰਸਾ ਮਾਮਲੇ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪਹੁੰਚਿਆ। ਇਸ ਵਫ਼ਦ ਵਿੱਚ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਆਨੰਦ ਸ਼ਰਮਾ, ਰਣਦੀਪ ਸੂਰੇਜਵਾਲਾ ਸਮੇਤ ਕਈ ਨੇਤਾ ਸ਼ਾਮਿਲ ਹਨ। ਰਾਸ਼ਟਰਪਤੀ ਕੋਵਿੰਦ ਨੂੰ ਕਾਂਗਰਸ ਵੱਲੋਂ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ

kejriwal says army

ਫੌਜ ਨੂੰ ਬੁਲਾ ਕੇ ਦਿੱਲੀ ਦੇ ਪ੍ਰਭਾਵਿਤ ਇਲਾਕਿਆਂ ‘ਚ ਕਰਫਿਊ ਲਗਾਇਆ ਜਾਵੇ: ਕੇਜਰੀਵਾਲ

kejriwal says army: ਦਿੱਲੀ ਹਿੰਸਾ ਦੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਇੱਥੇ ਫੌਜ ਬੁਲਾਉਣੀ ਚਾਹੀਦੀ ਹੈ ਅਤੇ ਦਿੱਲੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਕਰਫਿਊ  ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਰਿਹਾ ਹਾਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ

ਟਰੰਪ ਦੀ ਪਤਨੀ ਨਾਲ ਕੇਜਰੀਵਾਲ ਦੀ ਮੁਲਾਕਾਤ ‘ਤੇ ਕੋਈ ਨਹੀਂ ਇਤਰਾਜ਼ ਨਹੀਂ : ਅਮਰੀਕੀ ਦੂਤਾਵਾਸ

Melania visit: ਅਮਰੀਕੀ ਰਾਸ਼ਟਰਪਤੀ ਟਰੰਪ ਦੋ ਦਿਨੀਂ ਦੌਰੇ ਲਈ ਆਪਣੇ ਪਰਿਵਾਰ ਸਮੇਤ ਅਹਿਮਦਾਬਾਦ ਪਹੁੰਚੇ ਹਨ । ਭਾਰਤ ਦੌਰੇ ਵਿੱਚ ਟਰੰਪ ਦੀ ਪਤਨੀ ਮੰਗਲਵਾਰ ਨੂੰ ਦਿੱਲੀ ਦੇ ਇੱਕ ਸਰਕਾਰੀ ਸਕੂਲ ਦਾ ਦੌਰਾ ਕਰੇਗੀ । ਇਸ ਸਮਾਗਮ ਵਿੱਚ ਮੁੱਖ ਮੰਤਰੀ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਾਮਿਲ ਨਹੀਂ ਹੋਣਗੇ । ਇਸ ਬਾਰੇ ਹੁਣ ਅਮਰੀਕੀ ਦੂਤਾਵਾਸ ਦਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ