Tag: , , , , , , , , , , , , , ,

ਆਪ ਦੇ ਚਾਰ ਵਰਕਰਾਂ ‘ਤੇ ਕਤਲ ਦਾ ਮਾਮਲਾ ਦਰਜ

aam aadmi party workers: ਰਾਜਾਸਾਂਸੀ : ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਜਗਦੇਵਕਲਾ ਵਿਖੇ 17 ਮਈ ਨੂੰ ਲੋਕ ਸਭਾ ਚੋਣਾਂ ਦੀ ਰੰਜਿਸ਼ ਤਹਿਤ ਹੋਏ ਝਗੜੇ ‘ਚ ਜਖ਼ਮੀ ਡੇਮੋਕ੍ਰੇਟਿਕ ਪਾਰਟੀ ਦੇ ਵਰਕਰ ਦੀ ਮੌਤ ਹੋ ਗਈ ਪੁਲਿਸ ਥਾਣਾ ਰਾਜਾਸਾਂਸੀ ਨੇ ਧਾਰਾ 304 ਤਹਿਤ ਪਰਚਾ ਦਰਜ ਕੀਤਾ ਸੀ ਜਿਸ ਕਰਕੇ ਗੁੱਸੇ ‘ਚ ਆਏ ਪਰਵਾਰਿਕ ਮੈਂਬਰ ਅਤੇ

ਆਮ ਆਦਮੀ ਪਾਰਟੀ ਨੂੰ ਲੱਗਿਆ ਝਟਕਾ, ਇਹ ਵਿਧਾਇਕ ਹੋਇਆ ਕਾਂਗਰਸ ‘ਚ ਸ਼ਾਮਿਲ

Ropar MLA Amarjit Sandoa joins Cong: ਰੂਪਨਗਰ: ਆਮ ਆਦਮੀ ਪਾਰਟੀ ਨੂੰ ਰੂਪਨਗਰ ਤੋਂ ਇੱਕ ਹੋਰ ਵੱਡਾ ਝਟਕਾ ਲੱਗ ਗਿਆ ਹੈ। ਜਿਸ ਵਿੱਚ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਆਪ’ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸੰਦੋਆ ਮੁੱਖ ਮੰਤਰੀ ਕੈਪਟਨ

Amritsar Aam Aadmi Party

ਅੰਮ੍ਰਿਤਸਰ ਰੇਲ ਹਾਦਸੇ ਦੇ ਸੋਗ ‘ਚ ਆਮ ਆਦਮੀ ਪਾਰਟੀ ਨਹੀਂ ਮਨਾਵੇਗੀ ਦੀਵਾਲੀ

Amritsar Aam Aadmi Party: ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ ‘ਚ ਇਹ ਫੈਸਲਾ ਲਿਆ ਗਿਆ ਕਿ ਦਸੰਬਰ ‘ਚ ਆਮ ਆਦਮੀ ਪਾਰਟੀ ਦੁਆਰਾ ਆਉਣ ਵਾਲੇ ਲੋਕਸਭਾ ਚੋਣਾਂ ਨੂੰ ਲੈਕੇ ਅਹਿਮ ਐਲਾਨ ਜਲਦ ਹੋ ਸਕਦੇ ਹਨ। ਉਥੇ ਹੀ ਇਸ ਬੈਠਕ ਵਿੱਚ ਹੀ ਕੁਲਤਾਰ ਸਿੰਘ ਸੰਧਵਾ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਅਤੇ

Khaira House Regional Office

ਖਹਿਰਾ ਦਾ ਘਰ ਖਾਲਿਸਤਾਨੀ ਪੰਨੂ ਦਾ ਬਣਿਆ ਰੀਜ਼ਨਲ ਦਫ਼ਤਰ: ਮਜੀਠੀਆ

Khaira House Regional Office: ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਬੀਤੇ ਦਿਨੀਂ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਸੀ ਕਿ ਸੁਖਪਾਲ ਖਹਿਰਾ ਜੋ ਪੰਜਾਬ ਅਤੇ ਭਾਰਤ ਨੂੰ ਵੰਡਣ ਦੀ ਗੱਲ ਕਰ ਰਿਹਾ ਹੈ ਅਸਲ ਵਿੱਚ ਖਾਲਿਸਤਾਨ ਦਾ ਸਮਰਥਨ ਕਰਨ ਵਾਲੀ ਸੰਸਥਾ ਸਿਖਸ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦਾ ਘਰ ਬਣ ਗਿਆ ਹੈ।

Aam Aadmi Party condition

ਆਮ ਆਦਮੀ ਪਾਰਟੀ ਦੇ ਮੰਦੇ ਹਾਲ, ਪਾਰਟੀ ਦਾ ਭਵਿੱਖ ਹੁਣ ਕਿਸ ਦੇ ਹੱਥ

Aam Aadmi Party condition ਪੰਜਾਬ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਜਿੱਤ ਤੋਂ ਉਤਸ਼ਾਹਿਤ ਪਾਰਟੀਆਂ ਜਿੱਥੇ ਉਤਸ਼ਾਹ ਦੇ ਰੰਗ ਵਿਚ ਰੰਗੀਆਂ ਹੋਈ ਦਿਖਾਈ ਦੇ ਰਹੀਆਂ ਹਨ ਅਤੇ ਦੇਸ਼ ਭਰ ਵਿਚ ਵਰਕਰਾਂ ਵਿਚ ਜਸ਼ਨ ਦਾ ਦੌਰ ਚੱਲ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਦਾ ਸਾਰੇ ਪਾਸੇ ਪੱਤਾ ਸਾਫ ਹੁੰਦਾ ਹੀ ਦਿਖ ਰਿਹਾ ਹੈ। ‘ਆਪ’ ਤਾਂ ਬਹੁਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ