Tag: , , ,

ਕੁੜੀ ਨੂੰ ਅਗਵਾ ਕਰ ਰਹੇ ਬਦਮਾਸ਼ਾਂ ਨੇ ‘AAP’ ਆਗੂ ਨੂੰ ਸ਼ਰੇਆਮ ਮਾਰੀ ਗੋਲੀ

AAP Leader Attack : ਪੱਟੀ: ਤਰਨਤਾਰਨ ਦੇ ਪੱਟੀ ‘ਚ ਸ਼ਰੇਆਮ ਬਦਮਾਸ਼ਾਂ ਦੀ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ। ਦਰਅਸਲ ਕੁਝ ਬਦਮਾਸ਼ਾਂ ਵਲੋਂ ਇਕ ਲੜਕੀ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਜਦੋਂ ਉਥੇ ਮੌਜੂਦ ਇਕ ਵਿਅਕਤੀ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਬਦਮਾਸ਼ਾਂ ਨੇ ਸ਼ਰੇਆਮ ਗੋਲੀ ਮਾਰ ਦਿੱਤੀ।ਜਿਸ ਤੋਂ ਬਾਅਦ ਵਿਅਕਤੀ ਗੰਭੀਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ