Tag: , , , , ,

ਕਾਂਗਰਸ ਨਾਲ ਗੱਠਜੋੜ ਕਰਨ ਲਈ ਉਤਾਵਲੀ ਹੋਈ ‘AAP’, ਹੁਣ ਦਿੱਤਾ ਨਵਾਂ Offer

AAP Offer Congress : ਦੇਸ਼ ਭਰ ‘ਚ ਚੋਣ ਅਖਾੜਾ ਭੱਖ ਚੁੱਕਿਆ ਹੈ। ਸਿਆਸੀ ਪਾਰਟੀਆਂ ਵਲੋਂ ਨਵੇਂ-ਨਵੇ ਦਾਅ-ਪੇਂਚ ਵੀ ਖੇਡੇ ਜਾ ਰਹੇ ਹਨ। ਅਜਿਹੇ ‘ਚ ਇਕ ਵਾਰ ਫਿਰ ਆਪ ਤੇ ਕਾਂਗਰਸ ਦੇ ਗੱਠਜੋੜ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਕਾਂਗਰਸ ਨਾਲ ਗੱਠਜੋੜ ਦੀ ਹਰ ਕੋਸ਼ਿਸ਼ ਕਰ ਰਹੀ ਆਮ ਆਦਮੀ ਪਾਰਟੀ ਨੇ ਹੁਣ ਕਾਂਗਰਸ ਨਾਲ ਹੱਥ ਮਿਲਾਉਣ

ਲੋਕਸਭਾ ਚੋਣਾਂ: ਪੰਜਾਬ ਦੀ ਸਿਆਸਤ ਦੇ ਉਹ ਦਿੱਗਜ ਜਿਨ੍ਹਾਂ ਦੀ ਹਾਰ ਵੀ ਰਹੀ ਸੀ ਸੁਰਖੀਆਂ ‘ਚ

Punjab Senior Leader Defeat : ਲੁਧਿਆਣਾ : ਦੇਸ਼ ਭਰ ਦੇ ਨਾਲ ਪੰਜਾਬ ‘ਚ ਵੀ ਲੋਕਸਭਾ ਚੋਣਾਂ ਨੂੰ ਲੈਕੇ ਹਲਚਲ ਵੇਖੀ ਜਾ ਰਹੀ ਹੈ। ਪੰਜਾਬ ਦੇ ਇਸ ਦੰਗਲ ‘ਚ ਵੱਡੀ ਸਿਆਸੀ ਪਾਰਟੀ ਦੀ ਸਿੱਖ ਦਾਅ ‘ਤੇ ਲੱਗੀ ਹੁੰਦੀ ਹੈ। ਇਥੇ ਸਭ ਤੋਂ ਦਿਲਚਸਪ ਮੁਕਾਬਲਾ ਭਾਜਪਾ ਅਕਾਲੀ ਦਲ ਗਠਜੋੜ ਤੇ ਕਾਂਗਰਸ ‘ਚ ਵੇਖਿਆ ਜਾ ਰਿਹਾ ਹੈ। ਹਾਲਾਂਕਿ

‘AAP’ ਨੇ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਲੁਧਿਆਣਾ ਤੋਂ ਬਣਾਇਆ ਉਮੀਦਵਾਰ

Ludhiana AAP Candidate Announce : ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ

‘AAP’ ਦੀ ਸੂਬਾ ਜਨਰਲ ਸਕੱਤਰ ਤੋਂ ਬਾਅਦ ਹੁਣ ਇਸ ਆਗੂ ਨੇ ਵੀ ਪਾਰਟੀ ਨੂੰ ਜੋੜੇ ਹੱਥ

AAP Candidate Resign : ਲੁਧਿਆਣਾ : ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖ਼ਦਾ ਜਾ ਰਿਹਾ ਹੈ।  ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਸਿਆਸੀ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ ਪਰ ਆਮ ਆਦਮੀ ਪਾਰਟੀ ਪੰਜਾਬ ਦੇ ਸਿਤਾਰੇ ਗਰਦਿਸ਼ ‘ਚ ਹਨ। ਪਾਰਟੀ ਨੂੰ ਇਕ ਤੋਂ ਬਾਅਦ ਇਕ ਝਟਕਾ ਲਗਦਾ ਜਾ ਰਿਹਾ ਹੈ।

‘AAP’ ਨੂੰ ਇਕ ਹੋਰ ਝਟਕਾ, ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

AAP Leaders Join AkaliDali : ਜਲਾਲਾਬਾਦ : ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੌਰਾਨ ਹਲਕੇ ਦੇ ਪਿੰਡ ਚੱਕ ਖਿਓ ਵਾਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਰੁਲੀਆ ਸਿੰਘ ਸਾਬਕਾ ਸਰਪੰਚ ਆਪਣੇ ਦਰਜਨਾਂ ਸਾਥੀ ਪਰਿਵਾਰਾਂ ਸਮੇਤ ਆਮ ਆਦਮੀ

ਚੋਣਾਂ ਲੜਨ ਲਈ ‘AAP’ ਕੋਲ ਨਹੀਂ ਹਨ ਫੰਡ !

AAP Funds Issue : ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਿਤਾਰੇ ਗਰਦਿਸ਼ ‘ਚ ਨਜ਼ਰ ਆ ਰਹੇ ਹਨ। ਪਾਰਟੀ ‘ਚ ਕਲੇਸ਼ ਦੇ ਨਾਲ ਹੁਣ ਵਿੱਤੀ ਸੰਕਟ ਵੀ ਖੜ੍ਹਾ ਹੋ ਗਿਆ ਹੈ। ਆਪ ਨੂੰ ਪਹਿਲਾਂ ਹੀ ਉਮੀਦਵਾਰ ਲੱਭਣ ‘ਚ ਪ੍ਰੇਸ਼ਾਨੀ ਹੋ ਰਹੀ ਹੈ ਤੇ ਹੁਣ ਪਾਰਟੀ ਕੋਲ ਚੋਣ ਲੜ੍ਹਨ ਦੇ ਵੀ ਪੈਸੇ ਨਹੀਂ ਬਚੇ ਹਨ। ਪੰਜਾਬ ਆਪ

AAP’ ਦੇ ਬਾਗੀ ਸਾਂਸਦ ਹਰਿੰਦਰ ਸਿੰਘ ਖਾਲਸਾ ਭਾਜਪਾ ‘ਚ ਸ਼ਾਮਲ

Harinder Khalsa Join BJP : ਦਿੱਲੀ : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਿੰਦਰ ਸਿੰਘ ਖਾਲਸਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ‘ਚ ਪਾਰਟੀ ‘ਚ ਸ਼ਾਮਿਲ ਹੋਏ ਇਸ ਦੌਰਾਨ ਕੇਂਦਰੀ ਮੰਤਰੀ ਅਰੁਣ ਜੇਤਲੀ ਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ।  ਸਾਲ 2014 ਵਿੱਚ ਖ਼ਾਲਸਾ ਫ਼ਤਹਿਗੜ੍ਹ ਸਾਹਿਬ ਲੋਕ

Income Tax Department Raid

‘ਆਪ’ ਦੇ ਵਿਧਾਇਕ ਦੇ ਘਰ ਦੇਰ ਰਾਤ ਪਿਆ ਛਾਪਾ, ਕਰੋੜਾਂ ਦੀ ਨਕਦੀ ਜ਼ਬਤ

Income Tax Department Raid: ਨਵੀਂ ਦਿੱਲੀ: ਆਮਦਨ ਕਰ ਵਿਭਾਗ ਵੱਲੋਂ ਦਿੱਲੀ ‘ਚ ਆਮ ਆਦਮੀ ਪਾਰਟੀਦੇ ਵਿਧਾਇਕ ਨਰੇਸ਼ ਬਾਲਿਆਨ ਦੇ ਨਿਵਾਸ ‘ਚ ਦੇਰ ਰਾਤ ਛਾਪੇਮਾਰੀ ਕੀਤੀ ਗਈ। ਬਲਿਆਨ ਤੋਂ ਦੋ ਕਰੋੜ ਰੁਪਏ ਤੋਂ ਜ਼ਿਆਦਾ ਨਗਦ ਬਰਾਮਦ ਕੀਤੇ ਹਨ। ਬੀਲਿਆਨ ਇਸ ਵੇਲੇ ਇਨਕਮ ਟੈਕਸ ਵਿਭਾਗ ਦੀ ਹਿਰਾਸਤ ‘ਚ ਹੈ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵਿਆਹ ਤੋਂ ਦੋ ਦਿਨ ਪਹਿਲਾਂ ਇੱਥੇ ਘੁੱਮਦੀ ਦਿਖੀ ਇਹ ਵਿਧਾਇਕਾ

ਵਿਧਾਨ ਸਭਾ ਸਪੀਕਰ ਵੱਲੋਂ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਵਿਧਾਇਕੀ ‘ਤੇ ਲੰਮਕੀ ਤਲਵਾਰ

Sukhpal Singh Khaira:ਚੰਡੀਗੜ੍ਹ: ਸੁਖਪਾਲ ਖਹਿਰਾ ਦੀ ਵਿਧਾਇਕੀ ‘ਤੇ ਤਲਵਾਰ ਲਟਕੀ ਗਈ ਹੈ। ਦਰਅਸਲ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ

ਚੋਣਾਂ ਦੇ ਮੱਦੇਨਜ਼ਰ ਆਪ ਨੇ ਬਰਨਾਲਾ ‘ਚ ਕੀਤੀ ਰੈਲੀ

AAP Organized Rally: 2019 ਦੀਆਂ ਲੋਕਸਭਾ ਚੋਣਾਂ ਆਉਣ ਵਾਲਿਆਂ ਹਨ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ ਤੇ ਸਿਆਸੀ ਦਲ ਜਿੱਤ ਦਰਜ ਕਰਨ ਲਈ ਮਿਹਨਤ ਕਰ ਰਹੇ ਹਨ। ਜਿਸਦੇ ਚਲਦੇ ਹੁਣ ਆਮ ਆਦਮੀ ਪਾਰਟੀ ਵੀ ਲੋਕਸਭਾ ਚੋਣਾਂ ਦਾ ਬਿਗੁਲ ਵਜਾਉਣ ਜਾ ਰਹੀ ਹੈ ਤੇ ਇਸਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਗਈ ਹੈ।

ਸੁਖਪਾਲ ਖਹਿਰਾ ਦੀ ਭਗਵੰਤ ਮਾਨ ਨੂੰ ਵੰਗਾਰ

”Bed Tea” ਤਾਂ ਬੀਬੀ ਬਲਜਿੰਦਰ ਕੌਰ ਹੀ ਬਣਾਇਆ ਕਰੂ

ਸੱਚ ਦਾ ਸਾਥ ਦੇਣਾ ਮਹਿੰਗਾ ਪਿਆ ਖਹਿਰਾ ਧੜੇ ਦਾ AAP ਆਗੂ ਨੂੰ ?

ਖਹਿਰੇ ਦੇ ਅਸਤੀਫੇ ਤੇ ਸਿਆਸੀ ਪਾਰਟੀਆਂ ਦੇ ਬਿਆਨ

ਆਮ ਆਦਮੀ ਪਾਰਟੀ ‘ਤੇ ਕਾਂਗਰਸ ਦੋਨੋ ਕੌਮ ਦੇ ਦੁਸ਼ਮਣ

‘ਆਪ’ ਪਾਰਟੀ ਨੇ ਕਿਸਾਨਾਂ ਲਈ ਲਿਆ ਸਟੈਂਡ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ

Punjab panchayat polls

ਪੰਜਾਬ ‘ਚ 31 ਦਸੰਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਹੋਈ ਜਾਰੀ

Punjab panchayat polls: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।  ਸੂਬੇ ‘ਚ 31 ਦਸੰਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ। ਇਸ ਬਾਰੇ ਪੰਚਾਇਤ ਵਿਭਾਗ ਵਲੋਂ ਚੋਣ ਕਮਿਸ਼ਨ ਨੂੰ ਨਵੀਂ ਤਰੀਕ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ 13 ਹਜ਼ਾਰ ਦੇ ਕਰੀਬ ਗ੍ਰਾਮ ਪੰਚਾਇਤਾਂ ਦੀ

AAP declare candidate

‘ਆਪ’ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਾਕੀ ਸਿਆਸੀ ਪਾਰਟੀਆਂ ‘ਚ ਹਲਚਲ ਤੇਜ਼

AAP declare candidate ਸੰਗਰੂਰ: ਲੋਕ ਸਭਾ ਚੋਣਾਂ ‘ਚ ਹਲੇ ਕਾਫੀ ਸਮਾਂ ਪਿਆ ਹੈ ਪਾਰ ਆਮ ਆਦਮੀ ਪਾਰਟੀ ਨੇ ਪਹਿਲ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਸਮੇਤ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਵੱਲੋਂ ਮੁੜ ਪਾਰਟੀ ਦੇ ਸੀਨੀਅਰ ਆਗੂ ਅਤੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।

ਝਾੜੂ ਦੇ ਨਿਸ਼ਾਨ ‘ਤੇ ਹੀ ਸੰਗਰੂਰ ਤੇ ਫਰੀਦਕੋਟ ਤੋਂ ਚੋਣ ਲੜਨਗੇ ਮਾਨ ਤੇ ਸਾਧੂ ਸਿੰਘ

lok sabha election 2019 bhagwant mann sangrur sadhu singh faridkot: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਦਾ ਕਿਸੇ ਹੋਰ ਪਾਰਟੀ ਵਿੱਚ ਜਾਣ ਦੀਆਂ ਖਬਰਾਂ ‘ਤੇ ਵਿਰਾਮ ਲੱਗ ਗਿਆ ਹੈ। 2019 ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਲਈ ਭਗਵੰਤ ਮਾਨ ਸੰਗਰੂਰ ਤੋਂ ਹੀ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨਾਲ ਹੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ