Tag: , , ,

ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਸ਼ਾਮਿਲ ਹੋਏ ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ

Ajnala MLA return SAD: ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋ ਗਏ ਹਨ । ਜਿਸ ਕਾਰਨ ਟਕਸਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ