Tag: , , ,

Jathedar Appealed Sikh Sangat

ਮੁੱਖ ਮੰਤਰੀ ਦੀ ਬੇਨਤੀ ਮਗਰੋਂ ਜਥੇਦਾਰ ਗੁਰਬਚਨ ਸਿੰਘ ਨੇ ਸੰਗਤ ਨੂੰ ਕੀਤੀ ਇੱਕ ਅਹਿਮ ਅਪੀਲ

Jathedar Appealed Sikh Sangat: ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਬਲਵਾਨ ਤੇ ਗਤੀਸ਼ੀਲ ਕਰਨ ਲਈ ਸਾਰੀਆਂ ਸੰਸਥਾਵਾਂ ਦੀ ਸਹਾਇਤਾ ਦੀ ਲੋੜ ਹੈ। ਪੰਜਾਬ ਅੰਦਰ ਸਿੱਖ ਦ੍ਰਿਸ਼ਟੀ ਤੋਂ ਉਤਪੰਨ ਹੋਣ ਵਾਲੇ ਸੰਕਟਾਂ ਨੂੰ ਸੁਲਝਾਉਣ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਮੇਸ਼ਾਂ ਅਹਿਮ ਭੂਮਿਕਾ ਰਹੀ ਹੈ। ਇਸ ਲਈ

Harnek Singh Neki

ਹਰਨੇਕ ਨੇਕੀ ਨੇ ਪੰਥ ‘ਚੋਂ ਛੇਕਣ ‘ਤੇ ਅਕਾਲ ਤਖ਼ਤ ਦੇ ਜੱਥੇਦਾਰਾਂ ਨੂੰ ਦਿੱਤੀ ਚੁਣੌਤੀ

Harnek Singh Neki: ਬੀਤੇ ਦਿਨ ਵਿਦੇਸ਼ ‘ਚ ਗ਼ਲਤ ਪ੍ਰਚਾਰ ਕਰਨ ਸਬੰਧੀ ਦੋਸ਼ੀ ਪਾਏ ਗਏ ਹਰਨੇਕ ਸਿੰਘ ਨੇਕੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥ ‘ਚੋਂ ਛੇਕ ਦਿੱਤਾ ਗਿਆ ਸੀ। ਇਹ ਫੈਸਲਾ ਪੰਜ ਸਿੰਘ ਸਾਹਿਬਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਹੋਈ ਮੀਟਿੰਗ ਦੌਰਾਨ ਲਿਆ। ਜਿਸ ਤੋਂ ਬਾਅਦ ਉਹਨਾਂ ਨੇ ਇਹ ਵੀ ਹੁਕਮ ਜਾਰੀ ਕੀਤਾ

'ਤੇਰਾ ਏਕ ਨਾਮ ਤਾਰੇ ਸੰਸਾਰ' ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਭੇਂਟ ਕੀਤੇ ਸੋਨੇ ਦੇ ਤੋਹਫੇ

‘ਤੇਰਾ ਏਕ ਨਾਮ ਤਾਰੇ ਸੰਸਾਰ’ ਵੱਲੋਂ ਅਕਾਲ ਤਖ਼ਤ ਸਾਹਿਬ ‘ਤੇ ਭੇਂਟ ਕੀਤੇ ਸੋਨੇ ਦੇ ਤੋਹਫੇ

ਅੰਮ੍ਰਿਤਸਰ : ਜਲੰਧਰ ਦੀ ਇੱਕ ਸੰਸਥਾ ‘ਤੇਰਾ ਏਕ ਨਾਮ ਤਾਰੇ ਸੰਸਾਰ’ ਵੱਲੋਂ ਅਕਾਲ ਤਖਤ ਸਾਹਿਬ ਉੱਤੇ ਬੇਸ਼ਕੀਮਤੀ ਤੋਹਫਾ ਭੇਂਟ ਕੀਤਾ ਗਿਆ। ਜਾਣਕਾਰੀ ਮੁਤਾਬਿਕ ਤੋਹਫੇ ‘ਚ ਇੱਕ ਸੋਨੇ ਦੀ ਕਲਗੀ, ਸੁੱਚੇ ਮੋਤੀਆਂ ਦੀ ਮਾਲਾ, ਸੋਨੇ ਦੀ ਅੰਗੂਠੀ ਤੇ ਸੋਨੇ ਦਾ ਚੋਲਾ ਸਾਹਿਬ ਭੇਂਟ ਕੀਤਾ ਗਿਆ। ਦੱਸ ਦਈਏ ਕਿ ਇਨ੍ਹਾਂ ਤੋਹਫਿਆਂ ਦੀ ਕੀਮਤ ਕਰੀਬ 13 ਲੱਖ 75

Akal Takht

ਡੇਰਾ ਸਮਰਥਨ ਮਾਮਲਾ: ਸ਼੍ਰੀ ਅਕਾਲ ਤਖਤ ਸਾਹਿਬ ਨੇ ਸੁਣਾਈ ਸਜ਼ਾ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਡੇਰਾ ਸੱਚ ਸੌਦਾ ਜਾ ਕੇ ਸਮਰਥਨ ਮੰਗਣ ਦਾ ਮਾਮਲਾ।  ਸਮਰਥਨ ਮੰਗਣ ਵਾਲੇ ਸਿਆਸੀ ਆਗੂਆਂ ਨੇ ਅਕਾਲ ਤਖਤ ਵਿਚ ਪੇਸ਼ ਹੋਕੇ ਮੰਗੀ ਮੁਆਫੀ।  ਓਥੇ ਹੀ ਅਕਾਲ ਤਖਤ ਵੱਲੋਂ ਸਮਰਥਨ ਮੰਗਣ ਵਾਲੇ ਨੇਤਾਵਾਂ ਨੂੰ ਸਜ਼ਾ ਸੁਣਾਈ ਗਈ। ਸਜ਼ਾ ਵੱਜੋਂ ਇਹਨਾਂ ਨੇਤਾਵਾਂ ਨੂੰ ਆਪਣੇ ਹਲਕਿਆਂ ਵਿਚ ਸਿੱਖ ਸੰਗਤ ਦੀ ਸੇਵਾ ਕਰਨ ਦਾ ਹੁਕਮ

ਡੇਰਾ ਸਿਰਸਾ ਜਾਣ ਵਾਲੇ 44 ਸਿੱਖ ਆਗੂ ਸ੍ਰੀ ਅਕਾਲ ਤਖ਼ਤ ਸਾਹਮਣੇ ਅੱਜ ਦੇਣਗੇ ਜਵਾਬ!

ਸਰਬੱਤ ਖ਼ਾਲਸਾ ਵੱਲੋਂ ਨਿਯੁਕਤ ਤਖ਼ਤ ਸਾਹਿਬਾਨ ਦੇ ਮੁਤਵਾਜ਼ੀ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ‘ਚ ਵੋਟਾਂ ਮੰਗਣ ਗਏ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ 40 ਸਿੱਖ ਆਗੂਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਰਾਜਨੀਤਿਕ ਆਗੂਆਂ ਨੂੰ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ

Giani Gurbachan Singh

ਡੇਰਾ ਸਿਰਸਾ ਤੋਂ ਵੋਟਾਂ ਸਮਰਥਨ ਮੰਗਣ ਵਾਲੇ ਆਗੂਆਂ ਖਿਲਾਫ਼ ਅਕਾਲ ਤਖ਼ਤ ਸਾਹਿਬ ਦਾ ਅਹਿਮ ਫੈਸਲਾ

ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਡੇਰਾ ਸਿਰਸਾ ਦਾ ਸਮਰਥਨ ਲੈਣ ਵਾਲੇ ਸਿੱਖ ਆਗੂਆਂ ਖਿਲਾਫ ਮਾਮਲੇ ‘ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਜਾਂਚ ਕਮੇਟੀ ਵੱਲੋਂ ਬੀਤੇ ਦਿਨੀਂ ਸੌਂਪੀ ਜਾਂਚ ਰਿਪੋਰਟ ਨੂੰ ਵਿਚਾਰਦਿਆਂ ਸਿੰਘ ਸਾਹਿਬਾਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦੇ

evening-bulletin

ਡੇਲੀ ਪੋਸਟ ਐਕਸਪ੍ਰੈਸ 10PM – 8-3-2017

Gurudwara Manji sahib ji

350ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਰਤਨ ਸਮਾਗਮ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿੱਚ ਅਲੌਕਿਕ ਜਲੌਅ ਸਜਾਏ ਗਏ। ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਤਾਬਿਆ ਦੀ ਸੇਵਾ ਨਿਭਾਈ। ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਜਿਸ ਧਰਮ

ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਫਸੇ ਨਵੇਂ ਵਿਵਾਦ ‘ਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ