Tag: , , , , , , , , , , , , , , , , , ,

ਹੋਸਟਲ ‘ਚ ਪੰਜ ਵਿਦਿਆਰਥੀਆਂ ਦੀ ਕਰੰਟ ਲੱਗਣ ਨਾਲ ਮੌਤ

karnataka 5 students dead: ਕਰਨਾਟਕ : ਕਰਨਾਟਕ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਇੱਕ ਸਰਕਾਰੀ ਹੋਸਟਲ ਵਿੱਚ ਕਰੰਟ ਲੱਗਣ ਨਾਲ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਦਾ ਪਤਾ ਲੱਗਦੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਵਿਦਿਆਰਥੀਆਂ ਨੂੰ ਤੁਰੰਤ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ

ਅਕਾਲੀ ਦਲ ਵਲੋਂ ਯੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

Akali Dal Youth Wing: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤਾ ਹੈ। ਇਸ ਅਨੁਸਾਰ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਾਲਵਾ ਜੋਨ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਵਿੱਚ ਫਰੀਦਕੋਟ, ਮਾਨਸਾ, ਬਠਿੰਡਾ, ਫਿਰੋਜਪੁਰ, ਫਾਜਲਿਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲੇ ਸ਼ਾਮਲ ਹਨ।ਗੁਰਪ੍ਰੀਤ ਸਿੰਘ ਰਾਜੂਖੰਨਾ

Congress Defame Akali Dal

ਕਾਂਗਰਸ ਕਰ ਰਹੀ ਹੈ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਸੁਖਬੀਰ ਬਾਦਲ

Congress Defame Akali Dal: ਭੋਗਪੁਰ: ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਸੀ.ਐੱਮ. ਸੁਖਬੀਰ ਸਿੰਘ ਬਾਦਲ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਅਕਾਲੀ ਦਲ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਵਾਸਤੇ ਜਿਹਨੀ ਵੀ ਸਕੀਮਾਂ ਚਲਾਈਆਂ ਸਨ ਕਾਂਗਰਸ ਨੇ ਉਹਨਾਂ ਨੂੰ ਬੰਦ

Akali Dal Protest

ਅਕਾਲੀ ਦਲ ਨੇ ਧਰਨਾ ਲਗਾਕੇ ਕਾਂਗਰਸ ਖਿਲਾਫ਼ ਕੱਢੀ ਭੜਾਸ

Akali Dal Protest: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ‘ਤੇ ਵੱਡੇ ਦੋਸ਼ ਲਾਏ ਹਨ ਅਤੇ ਅੱਜ ਜਲੰਧਰ ਦੇ ਡੀ.ਸੀ. ਦੇ ਦਫ਼ਤਰ ਅੱਗੇ ਧਰਨਾ ਲਗਾਕੇ ਆਪਣਾ ਗੁੱਸਾ ਜਾਹਿਰ ਕੀਤਾ । ਜਿਕਰਯੋਗ ਹੈ ਕਿ ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਪੂਰੇ ਮਾਮਲੇ

ਇਸ ਕੰਮ ਦੇ ਬਦਲੇ ਕੰਨੜ ਪ੍ਰੋ: ਧਨੇਰਵਰ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ : ਇੱਥੇ ਸਰਕਾਰੀ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਨੌਕਰੀ ਕਰ ਰਹੇ ਪੰਡਿਤ ਰਾਓ ਧਨੇਰਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਐੱਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਧਨੇਰਵਰ ਨੇ ਜਿੱਥੇ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਮੁਹਿੰਮ ਚਲਾਈ, ਉਥੇ ਹੀ ਉਨ੍ਹਾਂ ਨੇ ਗੁਰਬਾਣੀ ਦਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ