Tag: , , ,

SAD ਵੱਲੋਂ ਟਕਸਾਲੀਆਂ ਦਾ ਸੰਗਰੂਰ ਸਮਾਗਮ ਫਲਾਪ ਕਰਾਰ

SAD describes Taksali Sangrur event: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀਆਂ ਧੜ੍ਹਿਆਂ ਅਤੇ ਦਰਜਨਾਂ ਹੋਰ ਗਰੁੱਪਾਂ ਵੱਲੋਂ ਕਾਂਗਰਸ ਦੀ ਮੱਦਦ ਨਾਲ ਸੰਗਰੂਰ ਵਿਖੇ ਕੀਤੇ ਜਨਤਕ ਇਕੱਠ ਨੂੰ ਵੱਡਾ ਫਲਾਪ ਸ਼ੋਅ ਕਰਾਰ ਦਿੱਤਾ ਗਿਆ ਹੈ । ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਅਖੌਤੀ ਟਕਸਾਲੀਆਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕੇ ਜਲੰਧਰ-ਵਾਰਾਣਸੀ ਰੇਲ ਸੇਵਾ ਸ਼ੁਰੂ

jalandhar varanasi train service: ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਇੱਕ ਵਾਰ ਫਿਰ ਤੋਂ ਬੂਰ ਪੈ ਗਿਆ ਹੈ । ਦਰਅਸਲ, ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਦੇ ਸਦਕਾ ਜਲੰਧਰ ਤੋਂ ਵਾਰਾਣਸੀ ਲਈ ਵਿਸ਼ੇਸ਼ ਰੇਲ ਸੇਵਾ ਮੁੜ ਤੋਂ ਸ਼ੁਰੂ ਹੋ ਗਈ ਹੈ, ਜਿਸ ਨਾਲ ਯਾਤਰੀਆਂ ਨੂੰ ਬਹੁਤ ਵੱਡਾ ਫਾਇਦਾ ਹੋਣ ਵਾਲਾ ਹੈ ।

ਸ਼੍ਰੋਮਣੀ ਅਕਾਲੀ ਦਲ ਦੀ ਸੰਗਰੂਰ ‘ਚ ਵਿਸ਼ਾਲ ਰੈਲੀ, ਸੁਖਬੀਰ ਬਾਦਲ ਕਰਨਗੇ ਅਗਵਾਈ

Sangrur SAD Rally: ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਯਾਨੀ ਕਿ ਸੰਗਰੂਰ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ । ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਇਸ ਵਿਸ਼ਾਲ ਰੈਲੀ ਵਿੱਚ ਜੁਟਣਗੇ । ਉੱਥੇ ਹੀ ਪਾਰਟੀ ਦੇ ਕਈ

ਅਕਾਲੀ-ਭਾਜਪਾ ਦਾ ਗੱਠਜੋੜ ਟੁੱਟਣ ‘ਤੇ ‘ਆਪ’ ਨੂੰ ਮਿਲੇਗਾ ਫਾਇਦਾ

Assembly elections 2020  : 2022 ‘ਚ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਦੀਆਂ ਚੋਣਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ । ਪੰਜਾਬ ‘ਚ ਚੋਣਾਂ ਨੂੰ ਹੁਣੇ 2 ਸਾਲ ਬਾਕੀ ਹਨ ਪਰ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਭਾਜਪਾ ਦੀ ਸਥਿਤੀ ਨੂੰ ਦੇਖਦੇ ਹੋਏ ਹੁਣ ਤੋਂ ਹੀ ਇਸਦੀ ਸਮੀਖਿਆ ਹੋਣੀ ਸ਼ੁਰੂ ਹੋ ਗਈ ਹੈ । ਪਿੱਛਲੇ ਕੁੱਝ

SAD ਦਿੱਲੀ ਵਿਧਾਨ ਸਭਾ ਚੋਣਾਂ ‘ਚ BJP ਨੂੰ ਦੇਵੇਗਾ ਸਮਰਥਨ: ਸੁਖਬੀਰ ਬਾਦਲ

Akali Dal support BJP: ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਦੇ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਸਨ । ਜਿੱਥੇ ਦੋਵੇਂ ਆਗੂਆਂ ਵਿਚਕਾਰ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਲਬਾਤ ਹੋਈ । ਇਸ

ਕਾਂਗਰਸ ਕੋਲ ਕੋਈ ਵੱਡਾ ਚਿਹਰਾ ਨਹੀਂ ਬਚਿਆ, ਭ੍ਰਿਸ਼ਟਾਚਾਰੀ ਨੂੰ ਬਣਾਇਆ ਚੇਅਰਮੈਨ : ਸੁਖਬੀਰ ਬਾਦਲ

Sukhbir Badal Chidambaram Congress: ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਪੰਜਾਬ ਲਈ ਕਾਂਗਰਸ ਦੇ ਘੋਸ਼ਣਾ ਪੱਤਰ ਲਾਗੂ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਰਾਜ ਦੀ ਰਾਜਨੀਤੀ ਵਿੱਚ ਹਲਚਲ ਪੈਦਾ ਹੋ ਗਈ ਹੈ । ਚਿਦੰਬਰਮ ਨੂੰ ਚੇਅਰਮੈਨ ਬਣਾਉਣਾ ਕਾਂਗਰਸ ਲਈ ਗਲੇ ਦੀ ਖਰਾਸ਼ ਬਣਨ ਜਾ ਰਿਹਾ ਹੈ ।

ਮੁੱਖ ਮੰਤਰੀ ਸਪੱਸ਼ਟ ਕਰਨ ਕੀ ਉਹ CAA ਤਹਿਤ ਪੀੜਤ ਸਿੱਖਾਂ ਨੂੰ ਮਿਲ ਰਹੀ ਰਾਹਤ ਦੇ ਖਿਲਾਫ਼ ਹਨ: ਸੁਖਬੀਰ ਬਾਦਲ

Sukhbir Badal asks Captain to clarify: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ CAA ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ ਪੀੜਤ ਸਿੱਖਾਂ ਨੂੰ ਦਿੱਤੀ ਜਾ ਰਹੀ ਰਾਹਤ ਦੀ ਸੰਤੁਸ਼ਟੀ ਦੱਸਣ ਬਾਰੇ ਕਿਹਾ ਹੈ । ਇਸ ਬਾਰੇ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੀਏਏ

ਦਿੱਲੀ ‘ਚ ਭਾਜਪਾ-ਸ਼੍ਰੋਮਣੀ ਅਕਾਲੀ ਦਲ ਗਠਜੋੜ ਟੁੱਟਿਆ, SAD ਵੱਲੋਂ ਚੋਣਾਂ ਨਾ ਲੜਨ ਦਾ ਐਲਾਨ

Delhi assembly election: ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ । ਜਿਸ ਵਿੱਚ ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਫਰਵਰੀ ਵਿੱਚ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ । ਲੰਮੇ ਸਮੇਂ ਤੋਂ ਇਕ-ਦੂਜੇ ਦੇ ਸਹਿਯੋਗੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਾ ਦਿੱਲੀ ਵਿੱਚ ਗੱਠਜੋੜ

ਨਕਲੀ ਟਕਸਾਲੀਆਂ ਵੱਲੋਂ ਸਫ਼ਰ-ਏ-ਕਾਂਗਰਸ ਮਿਸ਼ਨ ਦੀ ਸ਼ੁਰੂਆਤ : ਸ਼੍ਰੋਮਣੀ ਅਕਾਲੀ ਦਲ

Fake Taksalis started Safar-e-Cong Mission: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਨਕਲੀ ਟਕਸਾਲੀਆਂ ਵੱਲੋਂ ਕਾਂਗਰਸ ਪਾਰਟੀ ਨਾਲ ਹੱਥ ਮਿਲਾ ਕੇ ਇਹ ਸਾਬਿਤ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਨੇ ਅਕਾਲੀ ਦਲ ਅਤੇ ਸਿੱਖ ਧਾਰਮਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਆਪਣੀ ਨਿਤਾਣੀ ਕੋਸ਼ਿਸ਼ ਤਹਿਤ ਸਫ਼ਰ-ਏ-ਕਾਂਗਰਸ ਮਿਸ਼ਨ ਸ਼ੁਰੂ ਕਰ ਦਿੱਤਾ ਹੈ । ਇੱਕ ਪ੍ਰੈਸ ਬਿਆਨ ਜਾਰੀ

ਕੈਪਟਨ ਖਿਲਾਫ਼ ਕਾਰਵਾਈ ਨਾ ਹੋਣ ‘ਤੇ ਜਾਵਾਂਗੇ ਹਾਈਕੋਰਟ : ਸੁਖਬੀਰ ਬਾਦਲ

Sukhbir singh badal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੂਬੇ ਵਿੱਚ ਵੱਧ ਰਹੀਆਂ ਬਿਜਲੀ ਦਰਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ । ਸੁਖਬੀਰ ਬਾਦਲ ਵੱਲੋਂ ਸੂਬੇ ਵਿੱਚ ਵਧਦੀਆਂ ਬਿਜਲੀ ਦਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ‘ਤੇ ਦੋਸ਼ ਲਗਾਏ ਗਏ ਹਨ । ਇਸ ਮਾਮਲੇ ਵਿੱਚ ਬੁੱਧਵਾਰ ਯਾਨੀ ਅੱਜ ਸੁਖਬੀਰ ਬਾਦਲ ਦੀ

ਸ੍ਰੀ ਮੁਕਤਸਰ ਸਾਹਿਬ ‘ਚ ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ

Shiromani Akali Dal Conference: ਸ੍ਰੀ ਮੁਕਤਸਰ ਸਾਹਿਬ: ਸ੍ਰੋਮਣੀ ਅਕਾਲੀ ਦਲ ਵਲੋਂ ਮਾਘੀ ਮੇਲੇ ‘ਤੇ ਮੰਗਲਵਾਰ ਨੂੰ ਮੁਕਤਸਰ ਵਿੱਚ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ । ਇਹ ਕਾਨਫਰੰਸ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਵੇਗੀ । ਮਿਲੀ ਜਾਣਕਾਰੀ ਅਨੁਸਾਰ ਇਹ ਕਾਨਫਰੰਸ ਸ੍ਰੀ ਮੁਕਤਸਰ ਸਾਹਿਬ- ਮਲੋਟ ਰੋਡ ‘ਤੇ ਸਥਿਤ ਨਰਾਇਣਗੜ ਰਿਜੋਰਟ ਵਿਖੇ ਹੋਵੇਗੀ । ਇਸ

Amazon ਇੱਕ ਵਾਰ ਫਿਰ ਵਿਵਾਦਾਂ ‘ਚ, ਕੀਤੀ ਦਰਬਾਰ ਸਾਹਿਬ ਦੀ ਬੇਅਦਬੀ

Amazon prints Golden Temple pictures: ਆਨਲਾਈਨ ਖਰੀਦਦਾਰੀ ਕਰਨ ਦੀ ਮਸ਼ਹੂਰ ਵੈੱਬਸਾਈਟ ਐਮਾਜ਼ੋਨ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਈ ਹੈ । ਐਮਾਜ਼ੋਨ ਨੇ ਇੱਕ ਵਾਰ ਫਿਰ ਤੋਂ ਟਾਇਲਟ ਸੀਟ ਦੇ ਮੈਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨੂੰ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ । ਇਸ ਵਿਵਾਦਿਤ ਪ੍ਰੋਡਕਟ ਦੀ ਵਿਕਰੀ ‘ਤੇ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ PPA ਨੂੰ ਰੱਦ ਕਰਨ ਦੀ ਦਿੱਤੀ ਚੁਣੌਤੀ

Sukhbir Singh Badal challenges Punjab CM: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖਰੀਦ ਸਮਝੌਤੇ (PPAS) ਰੱਦ ਕਰਨ ਦੀ ਚੁਣੌਤੀ ਦਿੱਤੀ ਗਈ । ਉਨ੍ਹਾਂ ਨੇ ਇਸਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਇਨ੍ਹਾਂ ਸਮਝੌਤਿਆਂ ਦਾ ਖਰੜਾ ਡਾਕਟਰ ਮਨਮੋਹਨ ਸਿੰਘ ਸਰਕਾਰ

SAD ਨੇ ਪੁਲਿਸ ਕਰਮੀਆਂ ਦੀ 13ਵੀਂ ਤਨਖਾਹ ਬੰਦ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀ

SAD condemns FM Manpreet Badal: ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੰਜਾਬ ਪੁਲਿਸ ਦੇ ਕਰਮੀਆਂ ਦੀ 13ਵੀਂ ਤਨਖਾਹ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ । ਮਨਪ[ਰੀਤ ਬਾਦਲ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਇਸ ਨਾਲ ਨਾ ਸਿਰਫ ਸੂਬੇ ਦੀ ਪੁਲਿਸ ਫੋਰਸ ਦਾ ਮਨੋਬਲ ਡਿੱਗੇਗਾ, ਸਗੋਂ ਸੂਬੇ

ਸੁਖਬੀਰ ਸਿੰਘ ਬਾਦਲ ਨੇ ਪੇਸ਼ਾਵਰ ‘ਚ ਸਿੱਖ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ

Peshawar Sikh Man killing: ਚੰਡੀਗੜ੍ਹ: ਪੇਸ਼ਾਵਰ ਵਿੱਚ ਬੀਤੇ ਦਿਨ ਇੱਕ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ ਅੰਦਰ ਸਿੱਖ ਅਤੇ ਹੋਰ ਘੱਟ ਗਿਣਤੀਆਂ ‘ਤੇ ਧਾਰਮਿਕ ਅੱਤਿਆਚਾਰਾਂ ਦੀਆਂ ਘਟਨਾਵਾਂ ਵਧਣ ਉੱਤੇ

ਮਜੀਠਾ ਨੇੜਲੇ ਪਿੰਡ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Akaili sarpanch husband shot dead : ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ਦੀ ਅਕਾਲੀ ਸਰਪੰਚ ਦੇ ਪਤੀ ਬਾਬਾ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਦੀਪ ਸਿੰਘ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਾਫ਼ੀ ਨੇੜੇ ਸਨ । ਦੱਸਿਆ ਜਾ ਰਿਹਾ ਹੈ ਕਿ

ਨਵੇਂ ਸਾਲ ਮੌਕੇ ਸੁਖਬੀਰ ਬਾਦਲ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Sukhbir Badal visits Golden Temple: ਅੰਮ੍ਰਿਤਸਰ: ਮੰਗਲਵਾਰ-ਬੁੱਧਵਾਰ ਦੀ ਰਾਤ ਨਵੇਂ ਸਾਲ 2020 ਦੀ ਸ਼ੁਰੂਆਤ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ । ਦੂਰ-ਦੁਰਾਡਿਓਂ ਆਏ ਲੋਕਾਂ ਵਿੱਚ ਨਵੇਂ ਸਾਲ ਲਈ ਬਹੁਤ ਉਤਸ਼ਾਹ ਸੀ । ਇਸ ਮੌਕੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ

ਸੁਖਬੀਰ ਬਾਦਲ ਨੇ ਕਿਹਾ- ਪੰਜਾਬ ਨੂੰ ਮੁੱਖ ਮੰਤਰੀ ਨੇ ਬੀਮਾਰ ਸੂਬਿਆਂ’ ‘ਚ ਕੀਤਾ ਸ਼ਾਮਿਲ

Sukhbir Badal Blames Amarinder Singh: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਨੂੰ ਬੀਮਾਰ ਸੂਬਿਆਂ ਦੀ ਕਤਾਰ ਵਿੱਚ ਖੜ੍ਹਾ ਕਰਨ ਲਈ ਸਖ਼ਤ ਨਿਖੇਧੀ ਕੀਤੀ ਗਈ ਹੈ । ਦਰਅਸਲ, ਪ੍ਰਸਾਸ਼ਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਸੈਂਟਰ ਫਾਰ ਗੁਡ ਗਵਰਨੈਂਸ ਵਲੋਂ ਵਧੀਆ ਪ੍ਰਸਾਸ਼ਨ ਦੀ ਸੂਚੀ ਜਾਰੀ ਕੀਤੀ ਗਈ

ਅਰੁਣ ਜੇਟਲੀ ਦੇ ਜਨਮਦਿਨ ਮੌਕੇ ਸੁਖਬੀਰ ਬਾਦਲ ਨੇ ਪੋਸਟ ਸਾਂਝੀ ਕਰ ਕੀਤਾ ਯਾਦ

Sukhbir Badal wish Arun jaitley: ਅਰੁਣ ਜੇਟਲੀ ਦਾ ਜਨਮ 28 ਦਸੰਬਰ 1952 ਨੂੰ ਦਿੱਲੀ ਵਿੱਚ ਹੋਇਆ ਸੀ । ਉਸ ਦੇ ਪਿਤਾ ਮਹਾਰਾਜ ਕਿਸ਼ਨ ਜੇਟਲੀ ਇਕ ਵਕੀਲ ਸਨ ਅਤੇ ਮਾਤਾ ਰਤਨ ਪ੍ਰਭਾ ਜੇਟਲੀ ਇਕ ਘਰੇਲੂ ਔਰਤ ਸਨ । ਉਸਨੇ ਸੇਂਟ ਜ਼ੇਵੀਅਰਸ ਸਕੂਲ, ਦਿੱਲੀ ਵਿਖੇ 1957–69 ਪੜ੍ਹਾਈ ਕੀਤੀ । ਉਸਨੇ ਸ਼੍ਰੀ ਰਾਮ ਕਾਮਰਸ ਕਾਲਜ, ਨਵੀਂ ਦਿੱਲੀ ਤੋਂ

ਅੱਜ ਕੇਂਦਰੀ ਸਿਹਤ ਮੰਤਰੀ ਬਠਿੰਡਾ ‘ਚ ਕਰਨਗੇ AIIMS ਦਾ ਉਦਘਾਟਨ

Bathinda AIIMS Hospital: ਬਠਿੰਡਾ: ਬਠਿੰਡਾ ਵਿੱਚ 925 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਏਮਜ਼ ਦਾ ਉਦਘਾਟਨ ਸੋਮਵਾਰ ਯਾਨੀ ਕਿ ਅੱਜ ਕੀਤਾ ਜਾਵੇਗਾ । ਦਰਅਸਲ, ਇਹ ਹਸਪਤਾਲ ਬਠਿੰਡਾ-ਡੱਬਵਾਲੀ ਰੋਡ ‘ਤੇ ਉਸਾਰਿਆ ਗਿਆ ਹੈ । ਇਸ ਉਸਾਰੀ ਅਧੀਨ ਏਮਜ਼ ਅੰਦਰ 750 ਬੈੱਡ ਵਾਲੇ ਹਸਪਤਾਲ ਦੀਆਂ 12 ਵਿਚੋਂ 9 ਓ.ਪੀ.ਡੀਜ਼ ਬਣ ਕੇ ਤਿਆਰ ਹੋ ਚੁੱਕੀਆਂ ਹਨ, ਜਿਨ੍ਹਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ