Tag: , , , , , ,

ਕੈਪਟਨ ਅਮਰਿੰਦਰ ਸਿੰਘ ਨੇ 2 ਸਾਲਾਂ ‘ਚ ਪੰਜਾਬ ਨੂੰ ਕੀਤਾ ਬਰਬਾਦ: ਮਜੀਠੀਆ

Majithia Attack Captain Amarinder : ਫਿਰੋਜ਼ਪੁਰ : ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ। ਅਜਿਹੇ ‘ਚ ਸਿਆਸਤਦਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਤੇ ਜਿੱਤ ਹਾਸਲ ਕਰਨ ਲਈ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਭਾਜਪਾ-ਅਕਾਲੀ ਗੱਠਜੋੜ, ਕਾਂਗਰਸ ਤੇ ਹੋਰ ਪਾਰਟੀਆਂ ਲਈ ਇਹ ਚੋਣਾਂ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਜਿਸਦੇ ਤਹਿਤ ਸੂਬੇ ‘ਚ ਰੈਲੀਆਂ

ਭਾਰਤੀ ਦੂਤਾਵਾਸ ਨੇ ਪ੍ਰਵਾਸੀਆਂ ਦੀਆਂ ਸਥਾਨਕ ਸੂਚੀਆਂ ਕੀਤੀ ਖ਼ਤਮ, ਸੁਖਬੀਰ ਨੇ ਕੀਤੀ ਸ਼ਲਾਘਾ

Sukhbir Badal Statement : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ਾਂ ਵਿਚ ਸ਼ਰਨਾਰਥੀਆਂ ਵਜੋਂ ਰਹਿ ਰਹੇ ਸਿੱਖਾਂ ਦੀਆਂ ਬਣਾਈਆਂ ਸਥਾਨਕ ਸੂਚੀਆਂ ਖ਼ਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇਹ ਸੂਚੀਆਂ ਭਾਰਤੀ ਦੂਤਾਵਾਸਾਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਸਨ। ਸੁਖਬੀਰ ਬਾਦਲ ਨੇ ਮੋਦੀ ਸਰਕਾਰ ਦੇ ਫੈਸਲੇ ਦੀ

ਬਾਦਲ ਸਾਹਿਬ ਕੋਲੋਂ ਬਹੁਤ ਸਿੱਖਣ ਨੂੰ ਮਿਲਿਆ: ਮੋਦੀ

Modi Praise Parkash Singh Badal : ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਿਛਲੇ 5 ਸਾਲਾਂ ‘ਚ ਉਨ੍ਹਾਂ ਵੱਲੋਂ ਅਜਿਹੇ ਫੈਸਲੇ ਲਏ ਗਏ ਹਨ ਜੋ ਕੋਈ ਨਹੀਂ ਲੈ ਸਕਦਾ, ਨਰੇਂਦਰ ਮੋਦੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਕਰਤਾਰਪੁਰ ਲਈ ਕੋਰੀਡੋਰ ਬਣਾਉਣ ਦਾ ਸੋਚਿਆ ਤਾਂ ਕਾਂਗਰਸ ਦੇ ਦਰਬਾਰੀ ਨੇਤਾ ਪਾਕਿਸਤਾਨ ਦੇ ਗੁਣਗਾਨ ਕਰਣ ਲੱਗੇ,  ਉਨ੍ਹਾਂ ਨੇ ਕਿਹਾ

ਕਾਂਗਰਸ ਦਾ ਪੱਲਾ ਛੱਡ ਅਕਾਲੀ ਦਲ ‘ਚ ਸ਼ਾਮਿਲ ਹੋਏ 10 ਪਰਿਵਾਰ

Congress Members Join Akali Dal : ਸੂਬੇ ‘ਚ ਜਿੱਥੇ ਲੋਕ ਸਭ ਚੋਣਾਂ ਦਾ ਬੋਲ ਬਾਲਾ ਹੋ ਰਿਹੈ ਹੈ ਉੱਥੇ ਹੀ ਰਾਜਨੀਤਕ ਪਾਰਟੀਆਂ ‘ਚ ਚੋਣਾਂ ‘ਚ ਜੋਸ਼ੀਲਾ ਮਾਹੌਲ ਨਜ਼ਰ ਆ ਰਿਹੈ। ਇਸ ਦੇ ਚਲਦਿਆਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਬੱਗੇ ਦੇ ਪਿੱਪਲ ਤੋਂ 10 ਕਾਂਗਰਸੀ ਪਰਿਵਾਰ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਅਕਾਲੀ

ਪੰਜਾਬ ‘ਚ ‘AAP’ ਨੂੰ ਇਕ ਹੋਰ ਝਟਕਾ, ਸਟਾਰ ਪ੍ਰਚਾਰਕ ਅਕਾਲੀ ਦਲ ‘ਚ ਸ਼ਾਮਲ

Amandeep join Akali Dal: ਆਮ ਆਦਮੀ ਪਾਰਟੀ ਨੂੰ ਸੰਗਰੂਰ ‘ਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੀ ਸੂਬਾ ਜਰਨਲ ਸਕੱਤਰ ਅਤੇ ਸਟਾਰ ਪ੍ਰਚਾਰਕ ਡਾ. ਅਮਨਦੀਪ ਕੌਰ ਗੋਸਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ. ਗੋਸਲ ਨੂੰ ਸਿਰਪਾਓ ਦੇ ਕੇ ਪਾਰਟੀ ‘ਚ ਸ਼ਾਮਲ ਕੀਤਾ ਹੈ। ਦੱਸ

ਹਰਸਿਮਰਤ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਪ੍ਰਕਾਸ਼ ਸਿੰਘ ਬਾਦਲ ਨੇ ਭਰੀ ਨਾਮਜ਼ਦਗੀ

Parkash Singh Badal Fill Nomination : ਬਠਿੰਡਾ : ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣ ਜਾ ਰਹੀਆਂ ਨੇ ਤੇ ਹਰ ਪਾਰਟੀ ਨੇ ਆਪਣੇ ਉਮੀਦਵਾਰ ਵੀ ਮੈਦਾਨ ‘ਚ ਉਤਾਰ ਦਿੱਤੇ ਹਨ। ਅਜਿਹੇ ਉਮੀਦਵਾਰਾਂ ਵਲੋਂ  ਨਾਮਜ਼ਦਗੀ ਭਰਨ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ

ਪ੍ਰਧਾਨਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰੀ ਨਾਮਜ਼ਦਗੀ, ਬਾਦਲ ਤੋਂ ਲਿਆ ਆਸ਼ੀਰਵਾਦ

Narendra Modi Varanasi Nomination : ਵਾਰਾਣਸੀ : ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਨਾਲ ਲੋਕਾਂ ‘ਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਿਆਸੀ ਪ੍ਰਤਯਿਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਵੀ ਜਾਰੀ ਹੈ। ਅਜਿਹੇ ਵਿਚ ਸ਼ੁੱਕਰਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ

ਟਿਕਟ ਮਿਲਣ ‘ਤੇ ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਧੰਨਵਾਦ

Sukhbir Badal Thanks Akali Dal : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਕੀਤਾ ਹੈ। ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਨੇ ਪ੍ਰਚਾਰ ਕੀਤਾ ਤੇਜ਼, ਮਾਝਾ ਅੱਜ ਹੋਣਗੀਆਂ 2 ਵਿਸ਼ਾਲ ਰੈਲੀਆਂ

Akali Dal Rally : ਲੋਕਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਵਲੋਂ ਰੈਲੀਆਂ ਦਾ ਦੌਰ ਜਾਰੀ ਹੈ। ਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਅਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੀ ਦੇ ਚਲਦੇ ਸ਼੍ਰੋਮਣੀ

ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਰਸਮੀ ਐਲਾਨ

Akali Dal Party Lok Sabha Elections 2019: ਲੋਕਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ‘ਚ ਮਾਹੌਲ ਭੱਖਦਾ ਜਾ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਵੀ ਮਾਹੌਲ ਗਰਮਾਇਆ ਹੋਇਆ ਹੈ। ਸਿਆਸੀ ਦਲ ਲਗਾਤਾਰ ਰੈਲੀਆਂ ਕਰ ਰਹੇ ਹਨ। ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਵੀ ਐਲਾਨੇ ਜਾ ਰਹੇ ਹਨ। ਇਸੀ ਦੇ ਤਹਿਤ ਸ਼੍ਰੋਮਣੀ ਅਕਾਲੀ ਨੇ ਵੀ 2

ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਲੜਨਗੇ ਕੋਈ ਵੀ ਚੋਣ

Sukhbir Badal Statement : ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਈ ਵੀ ਚੋਣ ਨਹੀਂ ਲੜਨਗੇ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ।  ਹੋਸ਼ਿਆਰਪੂਰ ਦੇ ਕਸਬਾ ਚੱਬੇਵਾਲ ‘ਚ ਵਰਕਰ ਮਿਲਣੀ ਸਮਾਗਮ ਦੌਰਾਨ ਉਹਨਾਂ ਨੇ ਇਹ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਵੀ

15 ਸਾਲ ਬਾਅਦ ਲੋਕਸਭਾ ਚੋਣ ਲੜ ਸਕਦੇ ਹਨ ਸੁਖਬੀਰ ਬਾਦਲ

Sukhbir Contest LokSabha Election : ਲੋਕ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਦੰਗਲ ‘ਚ ਉਤਰਣ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੈ। ਚਰਚਾ ਹੈ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜ ਸਕਦੇ ਨੇ, ਜੇਕਰ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲਈ ਖੜ੍ਹੇ ਹੁੰਦੇ ਨੇ ਤਾਂ ਉਹ 15 ਸਾਲ ਬਾਅਦ ਕੇਂਦਰੀ ਸਿਆਸਤ ਵਿੱਚ

ਸੁਖਬੀਰ ਬਾਦਲ ਨੇ ਸੁਨੀਲ ਜਾਖੜ ਨੂੰ ਦਿੱਤੀ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ

Sukhbir Challenge Sunil Jakhar : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵੀ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਵੀ ਗੱਲ ਬਾਤ ਕੀਤੀ ਤੇ ਉਹਨਾਂ ਨੇ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ

ਆਟਾ ਦਾਲ ਸਕੀਮ ਦੀ ਕਣਕ ਵੰਡਦੇ ਸਮੇਂ ਕਾਂਗਰਸੀਆਂ ਨੇ ਅਕਾਲੀ ਦਲ ਦੇ ਆਗੂਆਂ ‘ਤੇ ਚਲਾਈ ਗੋਲੀ

Atta Dal Scheme : ਅੰਮ੍ਰਿਤਸਰ : ਭਿੱਖੀਵਿੰਡ ਦੇ ਨਜ਼ਦੀਕੀ ਪਿੰਡ ਬੈਂਕਾਂ ਵਿੱਚ ਕੱਲ ਦੇਰ ਸ਼ਾਮ ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਦੀ ਕਣਕ ਵੰਡਦੇ ਦੇ ਸਮੇਂ ਕੁਝ ਕਾਂਗਰਸੀਆਂ ਆਗੂਆਂ ਜਿਨ੍ਹਾਂ ਵਿੱਚ ਮੌਜੂਦਾ ਸਰਪੰਚ ਕਰਨਬੀਰ ਸਿੰਘ ਅਤੇ ਉਸਦੇ ਕੁਝ ਸਾਥੀ ਬਿਨਾਂ ਕਾਰਡ ਧਾਰਕ ਲੋਕਾਂ ਨੂੰ ਕਣਕ ਦੇਣ ਦੀ ਮੰਗ ਕਰਨ ਲੱਗੇ। ਜਦੋਂ ਕਣਕ ਵੰਡਣ ਵਾਲੇ ਅਕਾਲੀ

ਬੀ.ਐਸ.ਪੀ ਨੂੰ ਛੱਡ 15 ਘਰਾਂ ਨੇ ਫੜ੍ਹਿਆ ਸ਼੍ਰੌਮਣੀ ਅਕਾਲੀ ਦਲ ਦਾ ਪੱਲਾ

Shiromani Akali Dal :ਕੁਰਾਲੀ: ਅੱਜ ਕੁਰਾਲੀ ਸ਼ਹਿਰ ਦੇ ਨੇੜਲੇ ਪਿੰਡ ਨੱਗਲ ਗੜੀਆ ਵਿਖੇ ਮਨਮੋਹਨ ਸਿੰਘ ਮਾਵੀ ਸਰਪੰਚ ਬੜੋਦੀ ਦੇ ਯਤਨਾ ਸਦਕਾ ਬਹੁਜਨ ਸਮਾਜ ਪਾਰਟੀ ਦੇ ਵਾਈਸ ਪ੍ਰਧਾਨ ਹਲਕਾ ਖਰੜ ਮਨਿੰਦਰ ਸਿੰਘ ਮਨੀ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਦੇ 15 ਘਰ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ। ਜਿਨਾਂ ਨੂੰ ਸ. ਰਣਜੀਤ ਸਿੰਘ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ