Tag: , , , ,

ਅਕਾਲੀਆਂ ਅਤੇ `ਆਪ’ ਨੇ ਵਿਧਾਨ ਸਭਾ ਬਾਹਰ ਕੀਤੀ ਨਾਅਰੇਬਾਜ਼ੀ

punjab aap akalidal parties slogans: ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਧਰਨਾ ਲਾਇਆ। ਸ਼੍ਰੋਮਣੀ ਅਕਾਲੀ ਦਲ ਨੇ ਬਰਗਾੜੀ ਬੇਅਦਬੀ ਮਾਮਲਿਆਂ ‘ਚ ਸੁਪਰੀਮ ਕੋਰਟ ਤੋਂ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਇਸ ਮਾਮਲੇ ‘ਤੇ ਕੋਈ ਫ਼ੈਸਲਾ ਸੁਣਾਵੇ। ਆਮ ਆਦਮੀ ਪਾਰਟੀ

ਬਿਜਲੀ ਵਿਭਾਗ ਮਿਲਣ ‘ਤੇ ਮਜੀਠੀਆ ਨੇ ਉਡਾਇਆ ਸਿੱਧੂ ਦਾ ਮਜ਼ਾਕ, ਕਿਹਾ- ਹੁਣ ਲੱਗਣਗੇ Power Cut

Majithia Attack Navjot Sidhu : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋ ਅੱਜ ਚੰਡੀਗੜ੍ਹ ‘ਚ ਪ੍ਰੈਸ ਵਾਰਤਾ ਕੀਤੀ ਗਈ, ਇਸ ਮੌਕੇ ਉਹਨਾਂ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕੀਤਾ। ਉਨ੍ਹਾਂ ਨੇ ਸਿੱਧੂ ਦਾ ਮੰਤਰਾਲੇ ਬਦਲੇ ਜਾਣ ‘ਤੇ ਤੰਜ ਕਸਿਆ। ਉਨ੍ਹਾਂ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਦਾ

ਮੋਦੀ ਦੀ ਕੈਬਨਿਟ ਹੋਈ ਤਿਆਰ, ਅਕਾਲੀ ਦਲ ਨੂੰ ਵੀ ਮਿਲੇਗੀ ਥਾਂ!

Narendra Modi Cabinet: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ (ਵੀਰਵਾਰ) ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।  ਮੋਦੀ ਰਾਸ਼ਟਰਪਤੀ ਭਵਨ ਵਿੱਖੇ ਸ਼ਾਮੀ 7 ਵਜੇ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਹੋਰ ਕੇਂਦਰੀ ਮੰਤਰੀ ਵੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਮੰਤਰੀਆਂ ਦੇ ਅਹੁਦੇ ਨੂੰ ਲੈ ਕੇ ਘਮਾਸਾਨ ਸ਼ੁਰੂ ਹੋ ਗਿਆ ਹੈ। ਸਾਰੇ ਸਹਿਯੋਗੀ ਪਾਰਟੀਆਂ ਆਪਣੇ-ਆਪਣੇ ਕੋਟੇ ਤੋਂ

ਪਟਿਆਲਾ ਤੋਂ ਅਕਾਲੀ ਦਲ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਾਈ ਵੋਟ

Surjit Singh Rakhra Vote : ਪਟਿਆਲਾ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ। ਆਮ ਲੋਕਾਂ ਦੇ ਨਾਲ ਨਾਲ ਹੁਣ ਸਿਆਸੀ ਆਗੂ ਵੀ ਵੋਟ ਕਰਨ ਲਈ ਪਹੁੰਚ ਰਹੇ ਹਨ। 

ਟੌਹੜਾ ਪਰਿਵਾਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

Tohra Family Akali Dal: ਪਟਿਆਲਾ: ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਵੀ ਸਿਆਸੀ ਪਾਰਟੀਆਂ ਨੇ ਕਮਰ ਕਸੀ ਹੋਈ ਹੈ ਤੇ ਸਿਆਸੀ ਆਗੂਆਂ ਦਾ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ‘ਚ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਅਜਿਹੇ ‘ਚ

ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ ਨੇ ਦਿੱਤੀ ਵੱਡੀ ਜ਼ਿੰਮੇਦਾਰੀ

Jagmeet Brar Akali Dal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਉੱਘੇ ਸਿਆਸਤਦਾਨ ਜਗਮੀਤ ਬਰਾੜ ਨੂੰ ਪਾਰਟੀ ਵਿੱਚ ਉੱਚਾ ਅਹੁਦੇ ਨਾਲ ਨਿਵਾਜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਸੁਖਬੀਰ ਬਾਦਲ

ਕੈਪਟਨ ਸਰਕਾਰ ਕਿਸਾਨਾਂ ਨੂੰ ਜਲਦ ਮੁਆਵਜ਼ਾ ਐਲਾਨ ਕਰੇ : ਹਰਸਿਮਰਤ ਕੌਰ ਬਾਦਲ

Harsimrat Kaur Badal Attack Captain : ਮਾਨਸਾ : ਕਾਂਗਰਸ ਦੇ ਨੇਤਾ ਸੱਤਾ ਦੇ ਗਰੂਰ ‘ਚ ਇਨ੍ਹੇ ਡੂਬੇ ਹੋਏ ਹਨ ਕਿ ਉਹ ਬੇਤੁਕੇ ਬਿਆਨ ਦੇ ਰਹੇ ਹਨ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਕਰਣਗੇ ਇਸ ਸ਼ਬਦਾਂ ਦਾ ਪ੍ਰਗਟਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿੱਚ ਵਰਕਰਾਂ ਨੂੰ ਮਿਲਣ ਦੇ

Chaudhry Nand lal death

ਅਕਾਲੀ ਦਲ ਲਈ ਆਈ ਦੁੱਖ-ਭਰੀ ਖ਼ਬਰ, ਸੀਨੀਅਰ ਆਗੂ ਦਾ ਦੇਹਾਂਤ

Chaudhry Nand lal death: ਮੋਹਾਲੀ: ਦੇਸ਼ ਦੇ ਵਿੱਚ ਇਸ ਵੇਲੇ ਲੋਕ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਇਸ ਵੇਲੇ ਅਕਾਲੀ ਦਲ ਪਾਰਟੀ ਲਈ ਇੱਕ ਦੁੱਖ ਭਰੀ ਖ਼ਬਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਬਲਾਚੌਰ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਚੌਧਰੀ ਨੰਦ ਲਾਲ ਜੀ

ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਮਦਦ ਲੈ ਰਹੀ ਹੈ ਕਾਂਗਰਸ: ਸੁਖਬੀਰ ਬਾਦਲ

Sukhbir Badal Attack Congress : ਪਟਿਆਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ

Sukhbir Badal Attack Congress

ਮੋਦੀ ਦੇ ਸਿਆਸੀ ਕੱਦ ਅੱਗੇ ਰਾਹੁਲ ਗਾਂਧੀ ਦਾ ਕੋਈ ਮੁਕਾਬਲਾ ਨਹੀਂ: ਸੁਖਬੀਰ ਬਾਦਲ

Sukhbir Badal Attack Congress: ਸਮਰਾਲਾ: ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੀ ਦੇ ਤਹਿਤ  ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਟਿਕਟ ਮਿਲਣ ਤੋਂ ਬਾਅਦ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

Faridkot Akali Dal Candidate : ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਇਸੀ ਦੇ ਤਹਿਤ ਟਿਕਟ ਮਿਲਣ ਤੋਂ ਬਾਅਦ ਉਹਨਾਂ ਨੇ ਚੋਣ ਪ੍ਰਚਾਰ ਤੋਂ ਪਹਿਲਾਂ ਅੱਜ ਉਹਨਾਂ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ ਅਤੇ ਬਾਬਾ ਫਰੀਦ ਜੀ ਦਾ ਆਸ਼ੀਰਵਾਦ

ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Charanjit Worship Golden Temple : ਅੰਮ੍ਰਿਤਸਰ: ਅਕਾਲੀ ਦਲ ਵਲੋਂ ਜਲੰਧਰ ਤੋਂ ਅਕਾਲੀ ਆਗੂ ਚਰਨਜੀਤ ਸਿੰਘ ਅੱਟਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਐਲਾਨ ਤੋਂ ਬਾਅਦ ਚਰਨਜੀਤ ਅੱਟਵਾਲ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਨਜੀਤ

RTO Resign For Election

ਸਿਆਸਤ ‘ਚ ਆਉਣ ਲਈ RTO ਨੇ ਦਿੱਤਾ ਅਸਤੀਫਾ, ਇਸ ਪਾਰਟੀ ਵੱਲੋਂ ਲੜ ਸਕਦੈ ਚੋਣ!

RTO Resign For Election: ਖੰਨਾ: ਸ਼ੁਤਰਾਣਾ ਤੋਂ ਸਾਬਕਾ ਅਕਾਲੀ ਦਲ ਦੀ ਵਿਧਾਇਕ ਵਿਨਿੰਦਰ ਕੌਰ ਲੂੰਬਾ ਦੇ ਪਤੀ ਤੇ ਹੋਸ਼ਿਆਰਪੂਰ ਦੇ ਆਰ.ਟੀ.ਓ. ਕਰਣ ਸਿੰਘ ਨੇ ਬੁਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਕਰਨ ਸਿੰਘ ਨੂੰ ਫਤਿਹਗੜ੍ਹ ਸਾਹਿਬ ਤੋਂ ਲੋਕਸਭਾ ਚੋਣ ਲਈ ਉਮੀਦਵਾਰ ਐਲਾਨ ਸਕਦੀ ਹੈ। ਸਾਬਕਾ ਐਮ.ਐਲ.ਏ ਲੂੰਬਾ ਦੇ ਰਾਜਨੀਤਕ

ਵਿਧਾਨ ਸਭਾ ਤੋਂ ਲਾਈਵ

ਚੰਡੀਗੜ੍ਹ ਤੋਂ ਬਿਕਰਮ ਮਜੀਠੀਆ ਦੀ ਲਾਈਵ ਕਾਨਫਰੰਸ

ਸਰਕਾਰ ਦੇ ਝੂਠੇ ਦਾਅਵਿਆਂ ਕਾਰਨ 20 ਸਾਲ ਤੋਂ ਨੌਕਰੀ ਲਈ ਭਟਕ ਰਿਹਾ ਇਹ ਵਿਅਕਤੀ

Government False Claims: ਅੰਮ੍ਰਿਤਸਰ: ਸਰਕਾਰ ਚਾਹੇ ਅਕਾਲੀ ਦਲ ਦੀ ਹੋਵੇ ਜਾਂ ਫਿਰ ਕਾਂਗਰਸ ਦੀ ਹਰ ਵਾਰ ਚੋਣਾਂ ਤੋਂ ਪਹਿਲਾਂ ਬੇਰੋਜ਼ਗਾਰੀ ਖ਼ਤਮ ਕਰਨ ਦਾ ਵਾਅਦਾ ਕਰਦੀ ਹੈ, ਪਰ ਅਮ੍ਰਿਤਸਰ ਵਿੱਚ ਇੱਕ ਅਜਿਹਾ ਇਨਸਾਨ ਹੈ ਜੋ ਪਿਛਲੇ 20 ਸਾਲਾਂ ਤੋਂ ਇਮਪਲੋਈਮੈਂਟ ਐਕਸਚੇਂਜ ਵਿੱਚ ਆਪਣਾ ਨਾਮ ਲਿਖਵਾ ਰਿਹਾ ਹੈ। ਪਰ ਫਿਰ ਵੀ ਉਸਦਾ ਨਾਮ ਇਸ ਵਿੱਚ ਨਹੀਂ ਆ

Arvind Kejriwal Punjab Rally

ਸੰਗਰੂਰ ਪਹੁੰਚੇ ਕੇਜਰੀਵਾਲ, ਮੋਦੀ-ਸ਼ਾਹ ‘ਤੇ ਕੀਤੇ ਸ਼ਬਦੀ ਹਮਲੇ

Arvind Kejriwal Punjab Rally ਸੰਗਰੂਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਚੁਕੇ ਹਨ। ਉਹ ਅੱਜ  ਬਰਨਾਲਾ ਵਿਖੇ ਰੈਲੀ ਕਰਨ ਤੋਂ ਪਹਿਲਾਂ ਸੰਗਰਰੂ ਪਹੁੰਚੇ। ਕੇਜਰੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਸਾਰੀਆਂ 13 ਸੀਟਾਂ ਤੇ ਚੋਣਾਂ ਲੜੇਗੀ। ਸੰਗਰੂਰ ਪਹੁੰਚੇ ਕੇਜਰੀਵਾਲ ਨੇ ਇਸ ਦੌਰਾਨ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ

Akali Dal Jolt: ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਠਿੰਡਾ ਵਿੱਚ ਕਾਂਗਰਸ ਨੂੰ ਝਟਕਾ ਦਿੰਦਿਆਂ ਹੋਇਆਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਆਗੂ ਇਕਬਾਲ ਸਿੰਘ, ਬਬਲੀ ਢਿੱਲੋਂ ਅਤੇ ਕਾਂਗਰਸ ਦੀ ਵਾਰਡ ਨੰਬਰ 6 ਤੋਂ ਕੌਂਸਲਰ ਸ਼ੈਰੀ ਗੋਇਲ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰ ਲਿਆ ਹੈ। ਇਨ੍ਹਾਂ ਆਗੂਆਂ ਨੇ ਆਪਣੇ ਅਤੇ

BREAKING NEWS: ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਦੀ ਤਬੀਅਤ ਹੋਈ ਖ਼ਰਾਬ, ਪੀਜੀਆਈ ਚੰਡੀਗੜ੍ਹ ਕੀਤਾ ਰੈਫਰ

ਸ਼ਾਹਕੋਟ ਵਿੱਚ ਅਕਾਲੀ ਸਮਰਥਕਾਂ ਨੇ ਜਿੱਤਣ ਤੇ ਮਨਾਈ ਖੁਸ਼ੀ ਤਾਂ ਕਾਂਗਰਸ ਆਗੂਆਂ ਨੇ ਕੀਤਾ ਹਮਲਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ