Tag: , ,

ਕਿਸ ਵਿਧਾਇਕ ਦੀ ਸ਼ੈਅ ‘ਤੇ ਹੋਈ ਸੀ ਧੱਕੇਸ਼ਾਹੀ, ਸੁਣੋ ਪੀੜਤ ਦੀ ਜ਼ੁਬਾਨੀ

ਪੰਚਾਇਤੀ ਚੋਣਾਂ: ਕਾਂਗਰਸ ਵੱਲੋਂ ਚੋਣ ਜਾਬਤੇ ਦੀ ਉਲੰਘਣਾ, ਅਕਾਲੀ ਆਗੂ ‘ਤੇ ਤਾਨਿਆ ਪਿਸਤੌਲ

Fight between akali congress ਅੰਮ੍ਰਿਤਸਰ: ਪੰਜਾਬ ਸੂਬੇ ‘ਚ 30 ਦਸੰਬਰ ਨੂੰ ਪੰਚਾਇਤੀ ਚੋਣਾਂ ਹਨ। ਚੋਣਾਂ ਨੂੰ ਲੈ ਕੇ ਉਮੀਦਵਾਰ ਲੋਕਾਂ ਤੋਂ ਉਹਨਾਂ ਨੂੰ ਵੋਟ ਦੇਣ ਦੀ ਅਪੀਲ ਕਰ ਰਹੇ ਹਨ। ਕਿੱਥੇ ਤਾਂ ਬੜੀ ਸਾਦਗੀ ਨਾਲ ਵੋਟ ਮੰਗੇ ਜਾ ਰਹੇ ਹਨ ਤੇ ਕਿੱਥੇ ਮਾਰਪੀਟ ਦੇ ਮਾਮਲੇ ਸਾਹਮਣੇ ਆ ਰਹੇ ਹਨ।  ਤਾਜ਼ਾ ਮਾਮਲਾ ਅੰਮ੍ਰਿਤਸਰ ‘ਚ ਸਾਹਮਣੇ ਆਇਆ

ਅਕਾਲੀ ਦਲ ਨੇ ਤਿਆਰ ਕੀਤੀ ਸੋਸ਼ਲ ਮੀਡਿਆ ਟੀਮ

Social Media: ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ ਮੀਡਿਆ ਲਈ ਆਪਣੀ ਸਪੈਸ਼ਲ ਟੀਮ ਤਿਆਰ ਕੀਤੀ ਹੈ। 10 ਲੋਕਸਭਾ ਹਲਕਿਆਂ ‘ਚ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤੇ ਹਨ। ਅਕਾਲੀ ਦਲ ਦੇ ਇਹ ਸਾਈਬਰ ਸਿਪਾਹੀ ਹਰ ਵੇਲੇ ਐਕਟਿਵ ਰਹਿ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ। ਇਸ ਸਾਰੇ ਕੰਮ ਦੀ ਸ਼ੁਰੂਆਤ ਅਕਾਲੀ ਦਲ ਵਲੋਂ

ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਗਿਆ 98ਵਾਂ ਸਥਾਪਨਾ ਦਿਵਸ

Foundation day: ਸ਼੍ਰੋਮਣੀ ਅਕਾਲੀ ਦਲ ਦਾ ਅੱਜ ਸਥਾਪਨਾ ਦਿਵਸ ਹੈ। ਇਸ ਮੌਕੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਦੁਆਰਾ ਸਾਰੇ ਅਕਾਲੀ ਵਰਕਰਾਂ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ  ਦਾ ਅਖੰਡ ਪਾਠ ਸਾਹਿਬ ਕਰਵਾਉਣ। ਉੱਥੇ ਹੀ

ਅਕਾਲੀ ਦਲ ਵਲੋਂ ਯੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

Akali Dal Youth Wing: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤਾ ਹੈ। ਇਸ ਅਨੁਸਾਰ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਾਲਵਾ ਜੋਨ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਵਿੱਚ ਫਰੀਦਕੋਟ, ਮਾਨਸਾ, ਬਠਿੰਡਾ, ਫਿਰੋਜਪੁਰ, ਫਾਜਲਿਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲੇ ਸ਼ਾਮਲ ਹਨ।ਗੁਰਪ੍ਰੀਤ ਸਿੰਘ ਰਾਜੂਖੰਨਾ

Akhand path sahib bhog

ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

Akhand path sahib bhog ਅੰਮ੍ਰਿਤਸਰ: ਜਾਣੇ ਅਣਜਾਣੇ ‘ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣ ਦੇ ਤੀਸਰੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਤੇ ਸਾਰੀ ਲੀਡਰਸ਼ਿਪ ਗੁਰਬਾਣੀ ਸਰਵਣ ਕਰ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਦੱਸ ਦੇਈਏ ਕਿ ਬੀਤੇ ਸ਼ਨੀਵਾਰ ਤੋਂ ਅਕਾਲੀ ਦਲ

Akali leaders perform sewa

ਅਕਾਲੀ ਦਲ ਵਲੋਂ ਭੁੱਲਾਂ ਬਖਸ਼ਾਉਣ ਲਈ ਰੱਖੇ ਗਏ ਸ਼੍ਰੀ ਅਖੰਡ ਸਾਹਿਬ ਦਾ ਭੋਗ ਅੱਜ

Akali leaders perform sewa ਅੰਮ੍ਰਿਤਸਰ: ਪਿਛਲੇ ਲੰਮੇ ਸਮੇਂ ਤੋਂ ਮੁਸੀਬਤਾਂ ‘ਚ ਘਿਰਿਆ ਸਮੁੱਚਾ ਅਕਾਲੀ ਦਲ ਅੱਜ ਵੀ ਆਪਣੀ ਭੁੱਲਾਂ ਬਖਸ਼ਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱੱਜਿਆ ਹੈ। ਇਸ ਦੌਰਾਨ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ। ਅਕਾਲੀ ਦਲ ਵਲੋਂ ਭੁੱਲਾ

SAD second day perform sewa

ਅਕਾਲੀ ਦਲ ਵੱਲੋਂ ਭੁੱਲਾਂ ਦੀ ਖਿਮਾ ਲਈ ਦੂਜੇ ਦਿਨ ਵੀ ਗੁਰੂ ਘਰ ‘ਚ ਸੇਵਾ ਜਾਰੀ

SAD second day perform sewa ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪਿਛਲੇ 10 ਸਾਲ ਦੇ ਕਾਰਜਕਾਲ ਦੌਰਾਨ ਜਾਣੇ ਅਣਜਾਣੇ ‘ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸਮੁੱਚੀ ਅਕਾਲੀ ਦਲ ਵਲੋਂ ਦੂਜੇ ਦਿਨ ਵੀ ਗੁਰੂ ਘਰ ‘ਚ ਸੇਵਾ ਜਾਰੀ ਰੱਖੀ ਗਈ। ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਹਰਮੰਦਿਰ

SAD leaders perform sewa

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਕੀਤੀ ਜੋੜੇ ਸਾਫ਼ ਕਰਨ ਦੀ ਸੇਵਾ, ਬਰਤਨ ਵੀ ਕੀਤੇ ਸਾਫ

SAD leaders perform sewa ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ (ਸ਼ਨੀਵਾਰ) ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 10 ਦਸੰਬਰ

The entire Akali leadership

ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਅਖੰਡ ਪਾਠ ਸਾਹਿਬ ‘ਚ ਨਤਮਸਤਕ ਹੋਈ ਸਮੁੱਚੀ ‘ਅਕਾਲੀ ਲੀਡਰਸ਼ਿਪ’

The entire Akali leadership ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ (ਸ਼ਨੀਵਾਰ) ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ, ਜਿਸ ਦੇ ਭੋਗ 10 ਦਸੰਬਰ

Punjab panchayat polls

ਪੰਜਾਬ ‘ਚ 31 ਦਸੰਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਹੋਈ ਜਾਰੀ

Punjab panchayat polls: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।  ਸੂਬੇ ‘ਚ 31 ਦਸੰਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ। ਇਸ ਬਾਰੇ ਪੰਚਾਇਤ ਵਿਭਾਗ ਵਲੋਂ ਚੋਣ ਕਮਿਸ਼ਨ ਨੂੰ ਨਵੀਂ ਤਰੀਕ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ 13 ਹਜ਼ਾਰ ਦੇ ਕਰੀਬ ਗ੍ਰਾਮ ਪੰਚਾਇਤਾਂ ਦੀ

Shiromani Akali Dal holds protest

ਅਕਾਲੀ ਦਲ ਵੱਲੋਂ 5 ਦਸੰਬਰ ਨੂੰ ਗੰਨਾ ਕਿਸਾਨਾਂ ਦੇ ਹੱਕ ‘ਚ ਦਿੱਤਾ ਜਾਵੇਗਾ ਧਰਨਾ

Shiromani Akali Dal holds protest ਜਲੰਧਰ: ਸ਼੍ਰੋਮਣੀ ਅਕਾਲੀ ਦਲ ਵਲੋਂ 5 ਦਸੰਬਰ ਨੂੰ ਗੰਨਾ ਕਿਸਾਨਾਂ ਦੇ ਹੱਕ ‘ਚ ਜਲੰਧਰ ਦੇ ਭੋਗਪੁਰ ਵਿੱਖੇ ਧਰਨਾ ਦਿੱਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਜੀਤ ਸਿੰਘ ਮਜੀਠੀਆ ਨੇ ਜਲੰਧਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਮਜੀਠੀਆ ਨੇ ਦੋਆਬੇ ਦੇ ਅਕਾਲੀ ਦਲ ਦੇ ਆਗੂਆਂ ਨਾਲ ਇਕ ਮੀਟਿੰਗ ਕੀਤੀ

Baba Nanak open Kartarpur Corridor

ਬਾਬੇ ਨਾਨਕ ਨੇ ਖੁੱਲ੍ਹਵਾਇਆ ਕਰਤਾਰਪੁਰ ਲਾਂਘਾ: ਸੁਖਬੀਰ ਸਿੰਘ ਬਾਦਲ

Baba Nanak opens Kartarpur Corridor ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਨੂੰ ਲੈ ਕੇ ਹੁਣ ਸਿਆਸੀ ਪਾਰਟੀਆਂ ‘ਚ ਕਰੈਡਿਟ ਲੈਣ ਦੀ ਦੌੜ ਲੱਗੀ ਹੈ। ਇਸਦੇ ਚਲਦਿਆਂ ਹੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ  ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ ਮਾਮਲੇ ‘ਤੇ ਸਿਆਸਤ ਨਾ ਕਰਨ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ

Former Chief Minister

ਸਾਬਕਾ ਮੁੱਖ ਮੰਤਰੀ ਬਾਦਲ ਦੀ ਸੁਰੱਖਿਆ ‘ਚ ਲੱਗੀ ਸੰਨ੍ਹ, ਪਿਸਤੌਲ ਲੈ ਕੇ ਨੇੜੇ ਪਹੁੰਚਿਆ ਵਿਅਕਤੀ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸੰਨ੍ਹ ਲੱਗਣ ਦੇ ਮਾਮਲੇ ਨੇ ਪੁਲਿਸ ‘ਚ ਹੜਕੰਪ ਮਚਾ ਦਿੱਤਾ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਬਾਦਲ ਆਪਣੇ ਪਿੰਡ ਜਾਂਦੇ ਹੋਏ ਰਸਤੇ ‘ਚ ਘੁੱਦਾ ਵਿਖੇ ਅਕਾਲੀ ਆਗੂ ਦੇ ਪੈਟਰੋਲ ਪੰਪ ‘ਤੇ ਰੁਕੇ ਅਤੇ ਕੁਝ ਦੇਰ ਉਨ੍ਹਾਂ ਨੇ ਆਰਾਮ ਕੀਤਾ। ਇਸ ਦੌਰਾਨ ਪਰਕਾਸ਼

Parkash Singh Badal statement

ਧੱਕੇਸ਼ਾਹੀ ‘ਚ ਬਿਹਾਰ ਤੇ ਬੰਗਾਲ ਤੋਂ ਅੱਗੇ ਨਿਕਲਿਆ ਪੰਜਾਬ- ਬਾਦਲ

Parkash Singh Badal statement: ਸਾਬਕਾ ਮੁੱਖ-ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਧੱੱਕੇਸ਼ਾਹੀ ਪਹਿਲਾਂ ਬੰਗਾਲ ਤੇ ਬਿਹਾਰ ਵਿੱਚ ਸੁਣੀ ਜਾਂਦੀ ਸੀ ਪਰ ਹੁਣ ਪੰਜਾਬ ਇਸ ਸਭ ਵਿੱਚ ਅਗੇ ਨਿਕਲ ਗਿਆ ਹੈ।ਉਹਨਾਂ ਕਿਹਾ ਕਿ ਕਾਂਗਰਸ ਨੇ ਅਜਿਹਾ ਕੋਈ ਬੂਥ ਨਹੀਂ ਛੱਡਿਆ ਜਿੱਥੇ ਕਬਜ਼ਾ ਨਾ ਕੀਤਾ ਗਿਆ ਹੋਵੇ। ਲੋਕ

213 ‘ਚੋਂ 212 ਸੀਟਾਂ ‘ਤੇ ਕਬਜਾ ਕਰ ਕਾਂਗਰਸ ਨੇ ਕੀਤੀ ਜਿੱਤ ਦਰਜ

Congress candidates leading: ਗੁਰਦਾਸਪੁਰ ਵਿੱਚ 19 ਸਤੰਬਰ ਨੂੰ 22 ਜਿਲ੍ਹਾ ਪ੍ਰੀਸ਼ਦ ਅਤੇ 150 ਬਲਾਕ ਸੰਮਤੀਆਂ ਲਈ ਹੋਏ ਮਤਦਾਨ ਦੇ ਨਤੀਜੇ ਸ਼ਨੀਵਾਰ ਨੂੰ ਘੋਸ਼ਿਤ ਕਰ ਦਿੱਤੇ ਗਏ। ਹਾਲਾਂਕਿ, ਸਵੇਰੇ 8 ਵਜੇ ਸ਼ੁਰੂ ਹੋਈ ਮਤਗਣਨਾ ਕੁਝ ਸੀਟਾਂ ਉੱਤੇ ਦੇਰ ਰਾਤ ਤੱਕ ਜਾਰੀ ਰਹੀ। ਸੱਤਾਧਾਰੀ ਕਾਂਗਰਸ ਪਾਰਟੀ ਨੇ 22 ਜਿਲ੍ਹਾ ਪ੍ਰੀਸ਼ਦ ਉੱਤੇ ਕਬਜਾ ਕਰ ਲਿਆ। ਜਿਲ੍ਹਾ ਪ੍ਰੀਸ਼ਦ ਅਤੇ

Akali Dal Against Congress

ਕਾਂਗਰਸ ਦੀ ਧੱਕੇਸ਼ਾਹੀ ਖਿਲਾਫ ਧਰਨਿਆਂ ‘ਤੇ ਅਕਾਲੀ ਦਲ

Akali Dal Dharna Against Congress: Akali Dal Against Congress: ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹਾਲ ਹੀ ਵਿੱਚ ਪੂਰੇ ਪੰਜਾਬ ਵਿੱਚ ਹੋਈਆਂ ਜਿਸ ਦੌਰਾਨ ਕਈ ਇਲਾਕਿਆਂ ਵਿੱਚ ਪਾਰਟੀ ਵਰਕਰਾਂ ਵਿਚਕਾਰ ਝੜਪ ਹੋਈ। ਇਹਨਾਂ ਵਿੱਚ ਹੀ ਪਿੰਡ ਗਿਲਜੇਵਾਲਾ ਦੇ ਬੂਥ ਵਿੱਚ ਕਬਜ਼ੇ ਨੂੰ ਲੈ ਕੇ ਦੁਪਹਿਰ ਨੂੰ ਅਕਾਲੀ ਨੇਤਾ ਡਿੰਪੀ ਢਿਲੋਂ ਤੇ ਸ਼ਨੀ ਢਿਲੋਂ ਦੇ

Harsimrat Badal urges

ਅਕਾਲੀ ਨੇਤਾਵਾਂ ਨੇ ਅਮਰੀਕੀ ਰਾਜਦੂਤ ਨੂੰ ਮਿਲ ਜੀਕੇ ਦੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ..

Harsimrat Badal urges: ਅਮਰੀਕਾ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ‘ਤੇ ਅਮਰੀਕਾ ਦੇ ਯੂਬਾਸਿਟੀ ਸ਼ਹਿਰ ‘ਚ ਹੋਏ ਹਮਲੇ ਦੀ ਅਕਾਲੀ ਦਲ ਦੇ ਨੇਤਾਵਾਂ ਨੇ ਕਰੜੀ ਸ਼ਬਦਾਂ ‘ਚ ਨਿੰਦਿਆਂ ਕੀਤੀ ਹੈ। ਇਸ ਹਮਲੇ ਤੋਂ ਬਾਅਦ ਅਕਾਲੀਆਂ ਵਿੱਚ ਰੋਸ ਪਾਇਆ ਗਿਆ ਹੈ। ਉੱਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ

1984 ਦੇ ਮੁੱਦੇ ‘ਤੇ ਰਾਹੁਲ ‘ਤੇ ਸੁਖਬੀਰ ਦਾ ਹਮਲਾ ਬੇਤੁੱਕ: ਕੈਪਟਨ ਅਮਰਿੰਦਰ

Punjab CM Amarinder Singh defends: ਚੰਡੀਗੜ੍ਹ : ਵਿਧਾਨ ਸਭਾ ‘ਚ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਪਹਿਲਾ 1984 ਦੰਗਿਆਂ ਦਾ ਮੁੱਦਾ ਗਰਮਾਉਣ ਲੱਗਾ ਹੈ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਿੱਥੇ ਦੰਗਿਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਲਪੇਟਿਆ ਤਾਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਬੇਤੁੱਕਾ ਦੱਸਿਆ । Punjab CM Amarinder Singh

ਸੁੱਚਾ ਸਿੰਘ ਲੰਗਾਹ ਨੇ ਪੰਥ ‘ਚ ਮੁੜ ਵਾਪਸੀ ਲਈ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ

Sucha Singh Langah :ਅੰਮ੍ਰਿਤਸਰ: ਜ਼ਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਸੁੱਚਾ ਸਿੰਘ ਲੰਗਾਹ ਨੂੰ ਹਾਈ ਕੋਰਟ ਤੋਂ ਰਾਹਤ ਮਿਲਣ ਦੇ ਬਾਅਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪੰਥ ‘ਚ ਮੁੜ ਵਾਪਸੀ ਲਈ ਅਕਾਲ ਤਖ਼ਤ ’ਤੇ ਮੁਆਫ਼ੀ ਲਈ ਪੱਤਰ ਭੇਜਿਆ ਹੈ। ਜਿਸ ਉਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ