Tag: , , , , , , ,

‘AAP’ ਨੂੰ ਇਕ ਹੋਰ ਝਟਕਾ, ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

AAP Leaders Join AkaliDali : ਜਲਾਲਾਬਾਦ : ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੌਰਾਨ ਹਲਕੇ ਦੇ ਪਿੰਡ ਚੱਕ ਖਿਓ ਵਾਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਰੁਲੀਆ ਸਿੰਘ ਸਾਬਕਾ ਸਰਪੰਚ ਆਪਣੇ ਦਰਜਨਾਂ ਸਾਥੀ ਪਰਿਵਾਰਾਂ ਸਮੇਤ ਆਮ ਆਦਮੀ

ਪ੍ਰੇਮ ਸਿੰਘ ਚੰਦੂਮਜਾਰਾ ਹੋਏ ਮੀਡੀਆ ਦੇ ਰੂ-ਬ-ਰੂ, ਵੱਖ-ਵੱਖ ਮੁੱਦਿਆਂ ਤੇ ਕੀਤੇ ਵਿਚਾਰ ਪੇਸ਼

Dharmavir-Gandhi

SYL ਦਾ ਫੈਸਲਾ ਕੇਵਲ ਰਾਸ਼ਟਰਪਤੀ ਦੇ ਹੱਥ : ਧਰਮਵੀਰ ਗਾਂਧੀ

ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਸਰਵ-ਉੱਚ ਅਦਾਲਤ ਦੀ ਦਖਲ-ਅੰਦਾਜੀ ਬੇਲੋੜੀ, ਪੱਖ-ਪਾਤੀ, ਅਨਿਆਂਪੂਰਨ ਅਤੇ ਗੈਰ-ਸੰਵਿਧਾਨਕ ਹੈ। ਇਹ ਪੰਜਾਬ ਦੇ ਸੰਵਿਧਾਨਕ ਅਤੇ ਕੁਦਰਤੀ ਹੱਕਾਂ ਤੇ ਛਾਪਾ ਹੈ। ਰਾਸ਼ਟਰਪਤੀ ਵਲੋਂ ਅਦਾਲਤ ਤੋਂ ਪੰਜਾਬ ਦੇ ਪਾਣੀਆਂ ਬਾਰੇ ਕੀਤੇ ਸਮਝੌਤੇ ਰੱਦ ਕਰਨ ਬਾਰੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਕਾਨੂੰਨ ਬਾਰੇ ਕੇਵਲ ਰਾਇ ਮੰਗੀ ਗਈ ਸੀ, ਇਸ ਬਾਰੇ ਫੈਸਲਾ ਲੈਣ

ਅਕਾਲੀ ਦਲ ਦੀਆਂ ਸੀਟਾਂ ‘ਤੇ ਘੱਟ ਵੋਟਿੰਗ ਪ੍ਰਤੀਸ਼ਤ ਕਾਰਨ ਅਸਮੰਜਸ

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਹਿਰੀ ਸੀਟ ਸਮਝੇ ਜਾਣ ਵਾਲੇ ਹਲਕਿਆਂ ਵਿਚ ਇਸ ਵਾਰ ਜਨਤਾ ਨੇ ਵੋਟਿੰਗ ਵਿਚ ਘੱਟ ਰੁਚੀ ਦਿਖਾਈ ਹੈ ਤੇ ਇਹ ਉਹ ਸੀਟਾਂ ਨੇ ਜਿਹਨਾਂ ਤੇ ਜ਼ਿਆਦਾਤਰ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਵਿਧਾਇਕ ਹਨ।ਤਕਰੀਬਨ ਇਹਨਾਂ ਸਾਰੀਆਂ ਸੀਟਾਂ ਤੇ ਹੀ ਅਕਾਲੀ ਦਲ ਨੇ ਆਪਣੇ ਵਿਧਾਇਕਾਂ ਤੇ ਮੁੜ ਤੋਂ ਵਿਸ਼ਵਾਸ ਕਰਦਿਆਂ ਟਿਕਟ

Jagdeep Singh Nakai

50 ਦੇ ਕਰੀਬ ਪਰਿਵਾਰ ਅਕਾਲੀ ਦਲ `ਚ ਸ਼ਾਮਿਲ

ਮਾਨਸਾ:-ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਗਦੀਪ ਸਿੰਘ ਨਕੱਈ ਵੱਲੋਂ ਚੋਣ ਮੁਹਿੰਮ ਨੂੰ ਤੇਜ਼ ਕਰਦਿਆ ਇਲਾਕੇ ਵਿੱਚ ਕੀਤੀਆ ਜਾ ਰਹੀਆ ਮੀਟਿੰਗਾਂ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਜੋਗਾ ਵਿਖੇ ਕਈ ਹੋਰਨਾਂ ਪਾਰਟੀਆ ਨੂੰ ਛੱਡ ਕੇ ਕਰੀਬ 50 ਪਰਿਵਾਰ ਨਕੱਈ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜਗਦੀਪ ਸਿੰਘ ਨਕੱਈ ਨੇ ਸੰਬੋਧਨ ਕਰਦਿਆ ਕਿਹਾ

ਨਾਭਾ ਤੋਂ ਅਕਾਲੀ ਉਮੀਦਵਾਰ ਵੱਲੋਂ ਚੋਣ ਪ੍ਰਚਾਰ

ਨਾਭਾ ਤੋਂ ਅਕਾਲੀਦਲ ਦੇ ਉਮੀਦਵਾਰ ਕਬੀਰਦਾਸ ਵੱਲੋਂ ਹਲਕੇ ਅੰਦਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਵੀ ਨਾਭਾ ਦੇ ਬਾਜ਼ਾਰਾ ਵਿੱਚ ਡੋਰ ਟੂ ਡੋਰ ਕਰਕੇ ਲੋਕਾਂ ਤੋਂ ਵੋਟਾਂ ਮੰਗੀਆ। ਕਬੀਰਦਾਸ ਵੱਲੋਂ ਸ਼੍ਰੋਮਣੀ ਅਕਾਲੀਦਲ ਭਾਜਪਾ ਵੱਲੋਂ ਪਿਛਲੇ ਦੱਸ ਸਾਲ ਅੰਦਰ ਕਰਵਾਏ ਵਿਕਾਸ ਕਾਰਜਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਪਿਛਲੇ ਦਿਨੀ ਸ੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸੁਖਬੀਰ

Deputy CM Sukhbir Singh Badal

ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੇ ਜੱਥੇਬੰਧਕ ਢਾਂਚੇ ‘ਚ ਕੀਤੀਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ:-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਧਕ ਢਾਂਚੇ ਵਿੱਚ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਬੀਰ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂਆਂ ਨੂੰ ਜੱਥੇਬੰਧਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ

Road Show

ਅਕਾਲੀਦਲ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਤੇਜ

2017 ਦੀਆ ਵਿਧਾਨਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀਦਲ ਦੇ ਉਮੀਦਵਾਰਾਂ ਵੱਲੋਂ ਆਪਣਾ ਚੋਣ ਪ੍ਰਚਾਰ ਨੂੰ ਤੇਜ ਕਰ ਦਿੱਤਾ ਗਿਆ ਹੈ। ਪ੍ਰੀਤ ਕੰਬਾਇਨ ਦੇ ਐਮ.ਡੀ ਹਰੀ ਸਿੰਘ ਨੂੰ ਧੂਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋ ਆਪਣਾ ਉਮੀਦਵਾਰ ਐਲਾਨਿਆ ਹੈ। ਹਰੀ ਸਿੰਘ ਨੂੰ ਧੂਰੀ ਹਲਕੇ ਵਿੱਚ ਰੋਡ ਸੋਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਿੱਚ ਕਾਫੀ ਖੁਸੀ

Sucha-Singh-langah-SC

ਸੁੱਚਾ ਸਿੰਘ ਲੰਗਾਹ ਲੜਨਗੇ ਚੋਣ, ਸੁਪਰੀਮ ਕੋਰਟ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਚੋਣ ਲੜਨ ਦੀ ਇਜਾਜ਼ਤ ਮਿਲ ਗਈ ਹੈ । ਸੁੱਚਾ ਸਿੰਘ ਲੰਗਾਹ ਤੇ ਚੱਲ ਰਹੇ ਕੇਸਾਂ ਤਹਿਤ ਪੰਜਾਬ ਹਰਿਆਣਾ ਹਾਈਕੋਰਟ ਨੇ ਉਹਨਾਂ ਦੀ ਸਜ਼ਾ ਮੁਆਫੀ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹਨਾ ਸੁਪਰੀਮ ਕੋਰਟ ਵਿਚ ਇਸ

morning-bulletin

ਡੇਲੀ ਪੋਸਟ ਐਕਸਪ੍ਰੈਸ 8AM 5-1-2017

SAD Raoad show in talwandi bhai

ਤਲਵੰਡੀ ਭਾਈ ‘ਚ ਅਕਾਲੀ ਦਲ ਦਾ ਰੋਡ ਸ਼ੋਅ

ਤਲਵੰਡੀ ਭਾਈ (ਹਰਜਿੰਦਰ ਸਿੰਘ ਕਤਨਾ):-ਪੰਜਾਬ ਵਿੱਚ ਵਿਧਾਨ ਸਭਾ ਚੌਣਾਂ ਦਾ ਭਾਵੇਂ ਅਜੇ ਐਲਾਨ ਨਹੀਂ ਹੋਇਆ ਪਰ ਚੌਣਾ ਲੜ ਰਹੀਆਂ ਰਾਜਨੀਤਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਵੱਲੋਂ ਆਪਣੀ ਚੌਣ ਸਰਗਰਮੀਆ ਪੂਰੀ ਤਰ੍ਹਾਂ ਭਖਾਈਆਂ ਹੋਈਆਂ ਹਨ। ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀਦਲ ਬਾਦਲ ਦੇ ਉਮੀਦਵਾਰ ਅਤੇ ਮੋਜੂਦਾ ਵਿਧਾਇਕ ਸ: ਜੋਗਿੰਦਰ ਸਿੰਘ ਜਿੰਦੂ ਨੇ ਅੱਜ ਤਲਵੰਡੀ

Vijay rath yatra sankalp BJP

ਕੱਲ੍ਹ ਹੁਸੈਨੀਵਾਲਾ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ‘ਵਿਜੇ ਸੰਕਲਪ ਰੱਥ ਯਾਤਰਾ’

ਪੰਜਾਬ ਭਾਜਪਾ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਵਿਜੇ ਸੰਕਲਪ ਰੱਥ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਹ ਰੱਥ ਯਾਤਰਾ ਕੱਲ੍ਹ ਯਾਨੀ ਵੀਰਵਾਰ ਤੋਂ ਹੁਸੈਨੀਵਾਲਾ ਤੋਂ ਸ਼ੁਰੂ ਕੀਤੀ ਜਾਵੇਗੀ ਜੋ ਕਿ 8 ਦਿਨ ਤੱਕ ਜਾਰੀ ਰਹੇਗੀ।ਜਾਣਕਾਰੀ ਮੁਤਾਬਕ ਇਸ ਵਿਜੇ ਰੱਥ ਯਾਤਰਾ ਦੀ ਸ਼ੁਰੂਆਤ ਮੌਕੇੇ ਪੰਜਾਬ ਭਾਜਪਾ ਦੀ ਸਮੂਹ ਲੀਡਰਸ਼ਿਪ ਮੌਜੂਦ ਰਹੇਗੀ।ਉੱਥੇ

ਅਕਾਲੀ ਦਲ ਵਲੋਂ ਫਰੀਦਕੋਟ ਵਿਧਾਨ ਸਭਾ ਹਲਕੇ’ਚ ਰੋਡ ਸ਼ੋਅ

ਫ਼ਰੀਦਕੋਟ, – ਅਕਾਲੀ ਦਲ ਅਤੇ ਭਾਜਪਾ ਨੇ ਪਾਰਟੀ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ ਵਿੱਚ ਅੱਜ 25 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਜਿਸ ਵਿੱਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸ਼ੂਗਰ ਮਿੱਲ ਤੋਂ ਲੈ ਕੇ ਜੰਡ ਸਾਹਿਬ ਤੱਕ ਕੱਢੇ ਗਏ ਰੋਡ ਸ਼ੋਅ ਵਿੱਚ ਵੱਖ-ਵੱਖ ਥਾਵਾਂ ‘ਤੇ ਅਕਾਲੀ ਉਮੀਦਵਾਰਾਂ ਨੂੰ

ਅਕਾਲੀਦਲ ਉਮੀਦਵਾਰ ਐਸ .ਕੇ ਕਲੇਰ ਨੇ ਬੱਧਨੀ ‘ਚ ਕੀਤਾ ਦਫਤਰ ਦਾ ਉਦਘਾਟਨ

ਸ਼ਨੀਵਾਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਭਾਜਪਾ ਦੇ ੳੁਮੀਦਵਾਰ ਸ:ਅੈਸ ਕੇ ਕਲੇਰ ਨੇ ਅੱਜ ਬੱਧਨੀ ਕਲਾਂ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਮਗਰੋਂ ਅਾਪਣੇ ਦਫਤਰ ਦਾ ੳੁਦਘਾਟਨ ਕੀਤਾ ।ੲਿਸ ਮੌਕੇ ਜੱਥੇਦਾਰ ਤੋਤਾ ਸਿੰਘ ਕੈਬਨਿਟ ਮੰਤਰੀ, ਹਰੲਿੰਦਰ ਸਿੰਘ ਰਣੀਅਾ ਮੈਬਰ ਅੈਸ ਜੀ ਪੀ, ਬਚਿੱਤਰ ਸਿੰਘ ਘੋਲੀਅਾ ਪ੍ਰਧਾਨ ਸ਼੍ਰੋਮਣੀ ਅਕਾਲੀਦਲ ਕਨੇਡਾ ਵੀ ਪਹੁੰਚੇ।ਉਦਘਾਟਨ ਕਰਦਿਆਂ ਜੱਥੇਦਾਰ ਤੋਤਾ ਸਿੰਘ ਨੇ

ਸਾਬਕਾ ਮੰਤਰੀ ਰਘਵੀਰ ਸਿੰਘ ਅਕਾਲੀ ਦਲ ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਟਰਾਂਸਪੋਰਟ ਮੰਤਰੀ ਰਘਵੀਰ ਸਿੰਘ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਉਨ੍ਹਾਂ ਉਪ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਅੰਮ੍ਰਿਤਸਰ ‘ਚ ਬਿਕਰਮ ਮਜੀਠੀਆ ਦੇ ਘਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦਾ ਲੜ ਫੜਿਆ

ਮਾਝਾ ’ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ

ਮਾਝਾ ’ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ ਆਖੰਡ ਅਕਾਲੀ ਦਲ ਦਾ ਮੀਤ ਪ੍ਰਧਾਨ ਅਕਾਲੀ ਦਲ ’ਚ ਸ਼ਾਮਲ ਰਘਬੀਰ ਸਿੰਘ ਰਾਜਾਸਾਂਸੀ ਅਕਾਲੀ ਦਲ ’ਚ ਸ਼ਾਮਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋਏ

ਅਕਾਲੀ ਦਲ ਦੀ ਮੋਗਾ ਰੈਲੀ ਤੋਂ ਪਹਿਲਾਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਅਕਾਲੀ ਦਲ ਵੱਲੋਂ ਅੱਜ ਮੋਗਾ ਦੇ ਕਿੱਲੀ ਚਾਹਲਾ ‘ਚ ਵੱਡੀ ਰੈਲੀ ਕੀਤੀ ਜਾ ਰਹੀ ਹੈ ।ਇਸ ਰੈਲੀ ਦੌਰਾਨ ਅਕਾਲੀ ਦਲ ਪ੍ਰਤੀ ਲੋਕਾਂ ਦਾ ਗੁੱਸਾ ਵੀ ਸਾਫ ਤੌਰ ‘ਤੇ ਨਜ਼ਰ ਆ ਰਿਹਾ ਹੈ। ਅਸਲ ‘ਚ ਮਕੈਨੀਕਲ ਕਿੱਤੇ ਨਾਲ ਜੁੜੇ ਦੁਕਾਨਦਾਰਾਂ ਵਲੋਂ ਬਾਦਲਾਂ ਦੀ ਰੈਲੀ ਲਈ ਜਾਣ ਵਾਲੇ ਲੋਕਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾ ਰਹੀਆਂ ਹਨ। ਕਾਰਨ

ਅਕਾਲੀ ਦਲ ਦੇ ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫਾ

ਕਿਸ ਮੁੱਦੇ ਤੇ ਚੋਣ ਲੜੇਗੀ ਅਕਾਲੀ ਦਲ ?

ਆਉਣ ਵਾਲਿਆਂ 2017 ਦੀਆਂ ਵਿਧਾਨ ਸਭ ਚੋਣਾਂ ਅਕਾਲੀ ਦਲ ਵਿਕਾਸ ਦੇ ਮੁੱਦੇ ਤੇ ਲੜੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਦ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਤੀਜੀ ਵਾਰ ਸਰਕਾਰ ਬਣਾ ਕੇ ਹੈਟ੍ਰਿਕ ਮਾਰੇਗੀ ਇਹ ਕਹਿਣਾ ਸੀ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇਭਰ ਦੇ ਵਿਚ ਅਨੇਕਾਂ ਵਿਕਾਸ ਕਾਰਜ ਕਰਵਾਏ ਹਨ

ਅਕਾਲੀ ਉਮੀਦਵਾਰ ਵੱਲੋਂ 22 ਲੱਖ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਫ਼ਰੀਦਕੋਟ- ਯੂਥ ਡਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਫਰੀਦਕੋਟ ਤੋਂ ਹਕਮ ਧਿਰ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਸ਼ਹਿਰ ਵਿੱਚ 22 ਲੱਖ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਸਮਾਗਮ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਹੁਣ ਤੱਕ ਵਿਕਾਸ ਕਾਰਜਾਂ ਉੱਪਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ