Tag: , , , , , , , , , , , , ,

ਲੋਕ ਸਭਾ ’ਚ ਪੇਸ਼ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ, ਬਹੁਤਾ ਸਦਨ ਹੱਕ ‘ਚ

Amit Shah introduces Citizenship Amendment Bill ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਯਾਨੀ ਕਿ ਸੋਮਵਾਰ ਨੂੰ ਲੋਕ ਸਭਾ ਵਿੱਚ ਨਾਗਰਿਕਤਾ ਬਿੱਲ ਪੇਸ਼ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਸਦਨ ’ਚ ਪੇਸ਼ ਕੀਤੇ ਇਸ ਬਿਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਤਸ਼ੱਦਦ ਦੇ ਸ਼ਿਕਾਰ ਗ਼ੈਰ–ਮੁਸਲਿਮ ਸ਼ਰਨਾਰਥੀਆਂ ਨੂੰ

ਅਮਿਤ ਸ਼ਾਹ ਹਸਪਤਾਲ ‘ਚ ਭਰਤੀ

ahmedabad admitted kd hospital: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਬੁੱਧਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ‘ਚ ਛੋਟੀ ਜਿਹੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਅਮਿਤ ਸ਼ਾਹ ਨੂੰ ਸ਼ਾਮ ਤੱਕ ਹਸਪਤਾਲ ਤੋਂ ਛੁੱਟੀ ਮਿਲ

ਹੋਸਟਲ ‘ਚ ਪੰਜ ਵਿਦਿਆਰਥੀਆਂ ਦੀ ਕਰੰਟ ਲੱਗਣ ਨਾਲ ਮੌਤ

karnataka 5 students dead: ਕਰਨਾਟਕ : ਕਰਨਾਟਕ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਇੱਕ ਸਰਕਾਰੀ ਹੋਸਟਲ ਵਿੱਚ ਕਰੰਟ ਲੱਗਣ ਨਾਲ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਦਾ ਪਤਾ ਲੱਗਦੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਵਿਦਿਆਰਥੀਆਂ ਨੂੰ ਤੁਰੰਤ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ

ਕਸ਼ਮੀਰ ਮੁੱਦੇ ‘ਤੇ ਅਮਿਤ ਸ਼ਾਹ ਨੇ ਬੁਲਾਈ ਬੈਠਕ

Amit Shah chairs meeting: ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਚੱਲ ਰਹੀ ਗੜਬੜ ਤੇ ਅਨਿਸ਼ਚਿਤਤਾ ਦੇ ਚੱਲਦਿਆਂ ਸੰਸਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਬੈਠਕ ਚੱਲ ਰਹੀ ਹੈ । ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਜਾਰੀ ਇਸ ਬੈਠਕ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਅਤੇ ਗ੍ਰਹਿ ਸਕੱਤਰ ਰਾਜੀਵ ਗਾਬਾ ਵੀ ਮੌਜੂਦ ਹਨ । ਇਸ ਤੋਂ

ਲੋਕਾਂ ਦੀ ਆਵਾਜ਼ ਦੱਬਣ ਦੀ ਤਿਆਰੀ ‘ਚ ਮੋਦੀ-ਸ਼ਾਹ ਦੀ ਜੋੜੀ ?

ਦੇਸ਼ ਵਿੱਚ ਪਹਿਲਾਂ ਹੀ ਘੱਟ ਗਿਣਤੀਆਂ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ ਤੇ ਹੁਣ ਐਨ.ਆਈ.ਏ (ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ) ਸੋਧ ਬਿੱਲ 2019 ਨੂੰ ਲੋਕਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੇਸ਼ ਕੀਤਾ ਗਿਆ ਹੈ। ਐਨ.ਆਈ.ਏ ਨੂੰ ਲੋੜ ਨਾਲੋਂ ਵੱਧ ਤਾਕਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਗੱਲ ਦਾ ਵਿਰੋਧ ਦੇਸ਼ ਦੀਆਂ ਤਕਰੀਬਨ ਸਾਰੀਆਂ ਹੀ ਵਿਰੋਧੀ

ਘੁਸਪੈਠੀਆਂ ਸਬੰਧੀ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ

Amit Shah Pitches For Nationwide: ਨਵੀਂ ਦਿੱਲੀ: ਦੇਸ਼ ਵਿੱਚ ਨਜਾਇਜ਼ ਰੂਪ ਵਿੱਚ ਰਹਿਣ ਵਾਲਿਆਂ ਯਾਨੀ ਕਿ ਘੁਸਪੈਠੀਆਂ ਦਾ ਮੁੱਦਾ ਮੁੜ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ । ਜਿਸ ਬਾਰੇ ਬੋਲਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਤੇ ਘੁਸਪੈਠੀਆਂ ਨੂੰ ਖੁੱਲੀ ਚੇਤਾਵਨੀ ਦਿੱਤੀ ਹੈ । ਘੁਸਪੈਠੀਆਂ ਬਾਰੇ ਬੋਲਦੇ ਹੋਏ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਸ਼ਰਧਾਂਜਲੀ

Amit Shah takes charge: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ (ਐਤਵਾਰ) ਰਾਸ਼ਟਰੀ ਪੁਲਿਸ ਸਮਾਰਕ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਦੇ ਨਾਲ ਹੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ

ਸਵਾਈਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ

Amit Shah discharged: ਨਵੀਂ ਦਿੱਲੀ: ਦੇਸ਼ ਭਰ ‘ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਇਸਦੇ ਕਹਿਰ ਤੋਂ ਹੁਣ ਸਿਆਸੀ ਆਗੂ ਵੀ ਬਚ ਨਹੀਂ ਪਾ ਰਹੇ। ਹਾਲ ਹੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ  ਵੀ ਸਵਾਈਨ ਫਲੂ ਹੋ ਗਿਆ।ਜਿਸ ਕਰਕੇ ਬੁੱਧਵਾਰ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਏਮਸ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਜਿਸ

Karnataka Govt Formation

ਯੇਦੀਯੁਰੱਪਾ ਫਿਰ ਮੁੱਖਮੰਤਰੀ, ਟਵਿੱਟਰ ‘ਤੇ ਰਾਹੁਲ-ਅਮਿਤਸ਼ਾਹ, ਧਰਨੇ ‘ਤੇ ਕਾਂਗਰਸ

Karnataka Govt Formation ਪ੍ਰਵੀਨ ਵਿਕਰਾਂਤ ਕਰਨਾਟਕ ਦਾ ਨਾਟਕ ਬੜਾ ਦਿਲਚਸ ਬਣਦਾ ਜਾ ਰਿਹੈ। 222 (2 ‘ਤੇ ਚੋਣ ਨਹੀਂ ਹੋਈ) ਸੀਟਾਂ ਵਾਲੀ ਕਰਨਾਟਕ ਵਿਧਾਨਸਭਾ ਦੇ ਨਤੀਜਿਆਂ ‘ਚ ਬੀਜੇਪੀ ਬੇਸ਼ਕ 104 ਸੀਟਾਂ ਲੈ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਅਤੇ ਕਾਂਗਰਸ ਨੂੰ ਅਨੇਕਾਂ ਦਾਅਵਿਆਂ ਦੇ ਬਾਵਜੂਦ ਮੂੰਹ ਦੀ ਖਾਣੀ ਪਈ 78 ਸੀਟਾਂ ‘ਤੇ ਸਿਮਟ ਗਈ

Amit Shah Karnataka

ਸਾਲ ਦੇ ਅਖੀਰਲੇ ਦਿਨ ਕਰਨਾਟਕ ਦੌਰੇ ‘ਤੇ ਅਮਿਤ ਸ਼ਾਹ, ਚੋਣ ਰਣਨੀਤੀ ‘ਤੇ ਚਰਚਾ

Amit Shah Karnataka: ਗੁਜਰਾਤ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਬੀਜੇਪੀ ਹੁਣ ਮਿਸ਼ਨ ਕਰਨਾਟਕ ਵਿੱਚ ਜੁੱਟ ਗਈ ਹੈ। ਅਪ੍ਰੈਲ-ਮਈ 2018 ਵਿੱਚ ਹੋਣ ਵਾਲੇ ਚੋਣ ਲਈ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਚੋਣ ਰਣਨੀਤੀ ਉੱਤੇ ਕੰਮ ਸ਼ੁਰੂ ਕਰ ਦਿੱਤਾ ਹੈ, ਇਸ ਕੜੀ ਵਿੱਚ ਉਹ ਐਤਵਾਰ ਨੂੰ ਕਰਨਾਟਕ ਦੇ ਦੌਰ ਉੱਤੇ ਹੋਣਗੇ। ਕਰਨਾਟਕ ਦੌਰੇ ਦੇ ਦੌਰਾਨ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ