Tag: , , , , , , , , , , , , ,

ਲੋਕ ਸਭਾ ’ਚ ਪੇਸ਼ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ, ਬਹੁਤਾ ਸਦਨ ਹੱਕ ‘ਚ

Amit Shah introduces Citizenship Amendment Bill ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਯਾਨੀ ਕਿ ਸੋਮਵਾਰ ਨੂੰ ਲੋਕ ਸਭਾ ਵਿੱਚ ਨਾਗਰਿਕਤਾ ਬਿੱਲ ਪੇਸ਼ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਸਦਨ ’ਚ ਪੇਸ਼ ਕੀਤੇ ਇਸ ਬਿਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਤਸ਼ੱਦਦ ਦੇ ਸ਼ਿਕਾਰ ਗ਼ੈਰ–ਮੁਸਲਿਮ ਸ਼ਰਨਾਰਥੀਆਂ ਨੂੰ

ਅਮਿਤ ਸ਼ਾਹ ਹਸਪਤਾਲ ‘ਚ ਭਰਤੀ

ahmedabad admitted kd hospital: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਬੁੱਧਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ‘ਚ ਛੋਟੀ ਜਿਹੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਅਮਿਤ ਸ਼ਾਹ ਨੂੰ ਸ਼ਾਮ ਤੱਕ ਹਸਪਤਾਲ ਤੋਂ ਛੁੱਟੀ ਮਿਲ

ਜੰਮੂ-ਕਸ਼ਮੀਰ ‘ਚ ਅੱਤਵਾਦ ਹੋਵੇਗਾ ਖ਼ਤਮ : ਅਮਿਤ ਸ਼ਾਹ

Amit Shah Responds To Article 370: ਚੇਨਈ : ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੇ ਫ਼ੈਸਲੇ ‘ਤੇ ਐਤਵਾਰ ਨੂੰ ਬਿਆਨ ਦਿੱਤਾ ਹੈ। ਅਮਿਤ ਸ਼ਾਹ ਨੇ ਚੇਨਈ ‘ਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਇਸ ਧਾਰਾ ਨੂੰ ਪਹਿਲਾਂ ਹੀ ਖ਼ਤਮ ਕਰ ਦੇਣਾ ਚਾਹੀਦਾ ਸੀ। ਅਮਿਤ ਸ਼ਾਹ ਨੇ ਕਿਹਾ ਕਿ ਧਾਰਾ 370 ਨੂੰ ਖ਼ਤਮ ਕਰਨ ਦੇ ਨਤੀਜਿਆਂ ਸਬੰਧੀ ਉਨ੍ਹਾਂ

ਕਸ਼ਮੀਰ ਮੁੱਦੇ ‘ਤੇ ਅਮਿਤ ਸ਼ਾਹ ਨੇ ਬੁਲਾਈ ਬੈਠਕ

Amit Shah chairs meeting: ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਚੱਲ ਰਹੀ ਗੜਬੜ ਤੇ ਅਨਿਸ਼ਚਿਤਤਾ ਦੇ ਚੱਲਦਿਆਂ ਸੰਸਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਬੈਠਕ ਚੱਲ ਰਹੀ ਹੈ । ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਜਾਰੀ ਇਸ ਬੈਠਕ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਅਤੇ ਗ੍ਰਹਿ ਸਕੱਤਰ ਰਾਜੀਵ ਗਾਬਾ ਵੀ ਮੌਜੂਦ ਹਨ । ਇਸ ਤੋਂ

ਲੋਕਾਂ ਦੀ ਆਵਾਜ਼ ਦੱਬਣ ਦੀ ਤਿਆਰੀ ‘ਚ ਮੋਦੀ-ਸ਼ਾਹ ਦੀ ਜੋੜੀ ?

ਦੇਸ਼ ਵਿੱਚ ਪਹਿਲਾਂ ਹੀ ਘੱਟ ਗਿਣਤੀਆਂ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ ਤੇ ਹੁਣ ਐਨ.ਆਈ.ਏ (ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ) ਸੋਧ ਬਿੱਲ 2019 ਨੂੰ ਲੋਕਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੇਸ਼ ਕੀਤਾ ਗਿਆ ਹੈ। ਐਨ.ਆਈ.ਏ ਨੂੰ ਲੋੜ ਨਾਲੋਂ ਵੱਧ ਤਾਕਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਗੱਲ ਦਾ ਵਿਰੋਧ ਦੇਸ਼ ਦੀਆਂ ਤਕਰੀਬਨ ਸਾਰੀਆਂ ਹੀ ਵਿਰੋਧੀ

ਘੁਸਪੈਠੀਆਂ ਸਬੰਧੀ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ

Amit Shah Pitches For Nationwide: ਨਵੀਂ ਦਿੱਲੀ: ਦੇਸ਼ ਵਿੱਚ ਨਜਾਇਜ਼ ਰੂਪ ਵਿੱਚ ਰਹਿਣ ਵਾਲਿਆਂ ਯਾਨੀ ਕਿ ਘੁਸਪੈਠੀਆਂ ਦਾ ਮੁੱਦਾ ਮੁੜ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ । ਜਿਸ ਬਾਰੇ ਬੋਲਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਤੇ ਘੁਸਪੈਠੀਆਂ ਨੂੰ ਖੁੱਲੀ ਚੇਤਾਵਨੀ ਦਿੱਤੀ ਹੈ । ਘੁਸਪੈਠੀਆਂ ਬਾਰੇ ਬੋਲਦੇ ਹੋਏ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਸ਼ਰਧਾਂਜਲੀ

Amit Shah takes charge: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ (ਐਤਵਾਰ) ਰਾਸ਼ਟਰੀ ਪੁਲਿਸ ਸਮਾਰਕ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਦੇ ਨਾਲ ਹੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ

ਹੁਣ ਅੱਤਵਾਦ ਲਈ ਨਹੀਂ ਵਰਤੀ ਜਾਵੇਗੀ ਪਾਕਿਸਤਾਨ ਦੀ ਧਰਤੀ : ਮਹਿਮੂਦ ਕੁਰੈਸ਼ੀ

Shah Mehmood Qureshi: ਬੀਤੇ ਦਿਨੀਂ ਸ਼ਨੀਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਨੇ ਆਪਣੇ ਦਿੱਤੇ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਆਪਣੀ ਜ਼ਮੀਨ ਨੂੰ ਹੁਣ ਅੱਤਵਾਦ ਨੂੰ ਕਿਸੇ ਵੀ ਦੇਸ਼ ਦੇ ਖਿਲਾਫ਼ ਵਰਤਣ ਨਹੀਂ ਦਵੇਗਾ। ਉਨ੍ਹਾਂ ਨੇ ਇਸ ਵਿੱਚ ਜੈਸ਼ ਦੇ ਵੱਲੋਂ ਇੱਕ ਨਰਵ ਸੈਂਟਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈਣ ਦਾ ਦਾਅਵਾ ਕੀਤਾ ਹੈ।

ਸਵਾਈਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ

Amit Shah discharged: ਨਵੀਂ ਦਿੱਲੀ: ਦੇਸ਼ ਭਰ ‘ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਇਸਦੇ ਕਹਿਰ ਤੋਂ ਹੁਣ ਸਿਆਸੀ ਆਗੂ ਵੀ ਬਚ ਨਹੀਂ ਪਾ ਰਹੇ। ਹਾਲ ਹੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ  ਵੀ ਸਵਾਈਨ ਫਲੂ ਹੋ ਗਿਆ।ਜਿਸ ਕਰਕੇ ਬੁੱਧਵਾਰ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਏਮਸ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਜਿਸ

ਕਲਕੱਤਾ ਕੋਰਟ ਨੇ ਅਮਿਤ ਸ਼ਾਹ ਨੂੰ ਭੇਜਿਆ ਸੰਮਨ…

Kolkata court summons Amit Shah: ਪੱਛਮੀ ਬੰਗਾਲ ਵਿੱਚ 22 ਤੋਂ ਜ਼ਿਆਦਾ ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਲੈ ਕੇ ਅੱਗੇ ਵੱਧ ਰਹੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੂੰ ਕੋਲਕਾਤਾ ਦੀ ਮੈਟਰੋਪੋਲੀਟਨ ਮੈਜਿਸਟਰੇਟ ਕੋਰਟ ਨੇ ਸਮਨ ਭੇਜਿਆ ਹੈ। ਇਹ ਸਮਨ ਟੀਐਮਸੀ ਸੰਸਦ ਅਭਿਸ਼ੇਕ ਬੈਨਰਜੀ ਦੇ ਦੁਆਰੇ ਦਾਖਲ ਕੇਸ ਦੇ ਆਧਾਰ ਉੱਤੇ ਭੇਜਿਆ ਗਿਆ ਹੈ। Kolkata court summons

amit shah meet prakash singh badal

ਅਮਿਤ ਸ਼ਾਹ ਦਾ ਚੰਡੀਗ੍ਹੜ ਦੌਰਾ, ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਕਰਨਗੇ ਮੁਲਾਕਾਤ

amit shah meet prakash singh badal ਚੰਡੀਗੜ੍ਹ : ਅਉਣ ਵਾਲੀਆਂ ਲੋਕਸਭਾ ਚੋਣ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਅੱਜ ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ‘ਚ ਭਾਜਪਾ ਦੇ ਵਿਸਥਾਰ ਦਾ ਰਸਤਾ ਬਣਾਉਣ ਦੇ ਵੱਲ ਕਦਮ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ