Tag: , , , , , , , , , , , , ,

ਲੋਕ ਸਭਾ ’ਚ ਪੇਸ਼ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ, ਬਹੁਤਾ ਸਦਨ ਹੱਕ ‘ਚ

Amit Shah introduces Citizenship Amendment Bill ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਯਾਨੀ ਕਿ ਸੋਮਵਾਰ ਨੂੰ ਲੋਕ ਸਭਾ ਵਿੱਚ ਨਾਗਰਿਕਤਾ ਬਿੱਲ ਪੇਸ਼ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਸਦਨ ’ਚ ਪੇਸ਼ ਕੀਤੇ ਇਸ ਬਿਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਤਸ਼ੱਦਦ ਦੇ ਸ਼ਿਕਾਰ ਗ਼ੈਰ–ਮੁਸਲਿਮ ਸ਼ਰਨਾਰਥੀਆਂ ਨੂੰ

ਅਮਿਤ ਸ਼ਾਹ ਹਸਪਤਾਲ ‘ਚ ਭਰਤੀ

ahmedabad admitted kd hospital: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਬੁੱਧਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ‘ਚ ਛੋਟੀ ਜਿਹੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਅਮਿਤ ਸ਼ਾਹ ਨੂੰ ਸ਼ਾਮ ਤੱਕ ਹਸਪਤਾਲ ਤੋਂ ਛੁੱਟੀ ਮਿਲ

ਲੋਕਾਂ ਦੀ ਆਵਾਜ਼ ਦੱਬਣ ਦੀ ਤਿਆਰੀ ‘ਚ ਮੋਦੀ-ਸ਼ਾਹ ਦੀ ਜੋੜੀ ?

ਦੇਸ਼ ਵਿੱਚ ਪਹਿਲਾਂ ਹੀ ਘੱਟ ਗਿਣਤੀਆਂ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ ਤੇ ਹੁਣ ਐਨ.ਆਈ.ਏ (ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ) ਸੋਧ ਬਿੱਲ 2019 ਨੂੰ ਲੋਕਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੇਸ਼ ਕੀਤਾ ਗਿਆ ਹੈ। ਐਨ.ਆਈ.ਏ ਨੂੰ ਲੋੜ ਨਾਲੋਂ ਵੱਧ ਤਾਕਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਗੱਲ ਦਾ ਵਿਰੋਧ ਦੇਸ਼ ਦੀਆਂ ਤਕਰੀਬਨ ਸਾਰੀਆਂ ਹੀ ਵਿਰੋਧੀ

ਘੁਸਪੈਠੀਆਂ ਸਬੰਧੀ ਗ੍ਰਹਿ ਮੰਤਰੀ ਨੇ ਦਿੱਤਾ ਵੱਡਾ ਬਿਆਨ

Amit Shah Pitches For Nationwide: ਨਵੀਂ ਦਿੱਲੀ: ਦੇਸ਼ ਵਿੱਚ ਨਜਾਇਜ਼ ਰੂਪ ਵਿੱਚ ਰਹਿਣ ਵਾਲਿਆਂ ਯਾਨੀ ਕਿ ਘੁਸਪੈਠੀਆਂ ਦਾ ਮੁੱਦਾ ਮੁੜ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ । ਜਿਸ ਬਾਰੇ ਬੋਲਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਤੇ ਘੁਸਪੈਠੀਆਂ ਨੂੰ ਖੁੱਲੀ ਚੇਤਾਵਨੀ ਦਿੱਤੀ ਹੈ । ਘੁਸਪੈਠੀਆਂ ਬਾਰੇ ਬੋਲਦੇ ਹੋਏ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਸ਼ਰਧਾਂਜਲੀ

Amit Shah takes charge: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ (ਐਤਵਾਰ) ਰਾਸ਼ਟਰੀ ਪੁਲਿਸ ਸਮਾਰਕ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਦੇ ਨਾਲ ਹੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ

ਸਵਾਈਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ

Amit Shah discharged: ਨਵੀਂ ਦਿੱਲੀ: ਦੇਸ਼ ਭਰ ‘ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਇਸਦੇ ਕਹਿਰ ਤੋਂ ਹੁਣ ਸਿਆਸੀ ਆਗੂ ਵੀ ਬਚ ਨਹੀਂ ਪਾ ਰਹੇ। ਹਾਲ ਹੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ  ਵੀ ਸਵਾਈਨ ਫਲੂ ਹੋ ਗਿਆ।ਜਿਸ ਕਰਕੇ ਬੁੱਧਵਾਰ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਏਮਸ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਜਿਸ

ਮੁਸੀਬਤ ਵੇਲੇ ਮੋਦੀ ਜੀ ਨੇ ਵਿਖਾਇਆ ਦੇਸ਼ ਨੂੰ ਰਸਤਾ:ਰਾਮਦੇਵ

Amit Shah met Ramdev:2019 ਲੋਕਸਭਾ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਹੁਣ ਤੋਂ ਹੀ ਸੰਪਰਕ ਅਭਿਆਨ ਸ਼ੁਰੂ ਕਰ ਦਿੱਤਾ ਹੈ ।ਪਾਰਟੀ ਦੇ ਸਮਰਥਨ ਲਈ ਸੰਪਰਕ ਅਭਿਆਨ ਦੇ ਤਹਿਤ ਅਮਿਤ ਸ਼ਾਹ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਯੋਗਗੁਰੂ ਬਾਬਾ ਰਾਮਦੇਵ ਨਾਲ ਮਿਲੇ ਅਤੇ ਆਪਣੀ ਸਰਕਾਰ ਦੇ ਚਾਰ ਸਾਲ ਦਾ ਹਿਸਾਬ ਸਪੁਰਦ ਕੀਤਾ। Amit

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ