Tag: , , , ,

ਮੁਆਫ਼ ਨਹੀਂ ਹੋਈ ਰਾਜੋਆਣਾ ਦੀ ਫਾਂਸੀ: ਅਮਿਤ ਸ਼ਾਹ

Amit shah rajoana punishment: ਨਵੀਂ ਦਿੱਲੀ: ਲੋਕ ਸਭਾ ਵਿਚ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਹੈ । ਜਿਸ ਕਾਰਨ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ