Tag: , , , , , , , , , , , , , , , , , ,

ਅਵਾਰਾ ਕੁੱਤਿਆਂ ਨੇ 4 ਸਾਲਾਂ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ

Amritsar Stray Dogs: ਅੰਮ੍ਰਿਤਸਰ:  ਅੱਜ ਦੇ ਸਮੇਂ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਬਹੁਤ ਜਿਆਦਾ ਵੱਧ ਗਿਆ ਹੈ । ਇੱਕ ਦਰਦਨਾਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਟਿਊਸ਼ਨ ਪੜ੍ਹ ਕੇ ਘਰ ਵਾਪਿਸ ਆ ਰਹੀ 4 ਸਾਲ ਦੀ ਬੱਚੀ ਅਹਾਨਾ ਗਰੋਵਰ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ । ਅਹਾਨਾ ਦੀਆਂ ਚੀਕਾਂ ਸੁਣ ਕੇ ਉਥੇ

ਵਿਦੇਸ਼ ਭੇਜਣ ਦੇ ਨਾਂ ‘ਤੇ ਫਰਜ਼ੀ ਕੰਪਨੀ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ

Amritsar Fake Immigration Company: ਅੰਮ੍ਰਿਤਸਰ: ਸੂਬੇ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ । ਜਿੱਥੇ ਏਜੇਂਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਨਿੱਤ ਲੱਖਾਂ ਦੀ ਠੱਗੀ ਕੀਤੀ ਜਾ ਰਹੀ ਹੈ । ਅਜਿਹਾ ਹੀ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੇ ਛੇਹਰਟਾ ਵਿਖੇ

ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਚੱਲੇ ਡਾਂਗਾਂ-ਸੋਟੇ

Amritsar Two sides Parties Fight: ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਧਿਰ ਆਪਸ ‘ਚ ਭੀੜ ਗਏ। ਜਾਣਕਾਰੀ ਮੁਤਾਬਕ ਇਹ ਧਿਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ‘ਚ ਭਿੜ ਗਏ। ਵੇਖਦੇ ਹੀ ਵੇਖਦੇ ਇਹ ਝੜਪ ਹਿੰਸਕ ਹੋ ਗਈ ਤੇ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਲੋਕਾਂ

ਸ਼ਾਤਿਰ ਚੋਰਾਂ ਨੇ ਇਸ ਤਰ੍ਹਾਂ ਉਡਾਈ ਮੋਟਰਸਾਈਕਲ, ਵਾਰਦਾਤ ਸੀਸੀਟੀਵੀ ‘ਚ ਕੈਦ

Amritsar bike Thieves : ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਲੁੱਟ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਜਿਸਦੇ ਚਲਦਿਆਂ ਆਏ ਦਿਨ ਕਿਤੇ ਨਾ ਕਿਤੇ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਮਿਲਦੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ  ਦੋ ਚੋਰਾਂ ਦੇ ਵੱਲੋਂ ਇੱਕ ਮੋਟਰਸਾਈਕਲ

ਹੋਟਲ ਦੇ ਕਮਰੇ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Dead Body Found Amritsar Hotel Room: ਅੰਮ੍ਰਿਤਸਰ: ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਾ ਸਿਓਂਕ ਦੀ ਤਰ੍ਹਾਂ ਖਾ ਰਿਹਾ ਹੈ। ਨਸ਼ੇ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ। ਜਿੱਥੇ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਨਸ਼ੇ ਨੂੰ ਖਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਸਰਕਾਰ ਦੇ ਸਾਰੇ ਦਾਅਵੇ ਫੋਕੇ ਜਿਹੇ ਸਾਬਿਤ ਹੁੰਦੇ ਦਿੱਖ

ਨਹਿਰ ‘ਚ ਡਿੱਗੀ ਟਰੈਕਟਰ ਟਰਾਲੀ, 5 ਲੋਕਾਂ ਦੀ ਮੌਤ

Amritsar Canal Accident: ਅੰਮ੍ਰਿਤਸਰ: ਅੰਮ੍ਰਿਤਸਰ ‘ਚ ਇਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਸ਼ਹਿਰ ਦੀ ਵੱਲਾਂ ਨਹਿਰ ਦੇ ਕੋਲ ਇਹ ਹਾਦਸਾ ਹੋਇਆ ਹੈ ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਵੱਲਾਂ ਨਹਿਰ ਦੇ ਕੋਲ ਇਕ ਟਰੈਕਟਰ ਟਰਾਲੀ ਪਲਟ ਗਈ ਜਿਸ ਨਾਲ 5 ਲੋਕਾਂ ਦੀ ਮੌਤ ਹੋ ਗਈ ਤੇ 4 ਲੋਕ ਗੰਭੀਰ ਜ਼ਖਮੀ

ਦਿਲ `ਚ ਚਾਹਤ ਸੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ,ਪਰ ਅੰਮ੍ਰਿਤਸਰ ਪਹੁੰਚਦੇ ਹੀ ਗਈ ਜਾਨ

Amritsar Rail Accident

ਅੰਮ੍ਰਿਤਸਰ ਰੇਲ ਹਾਦਸਾ: ਸੌਰਵ ਮਦਾਨ ਐੱਸ.ਆਈ.ਟੀ. ਸਾਹਮਣੇ ਹੋਇਆ ਪੇਸ਼

Amritsar Rail Accident: ਅੰਮ੍ਰਿਤਸਰ ਰੇਲ ਹਾਦਸੇ ਦੀ ਚੀਖਾਂ ਅਤੇ ਲੋਕਾਂ ਦੀਆਂ ਮੌਤਾਂ ਨੇ ਸਾਰਿਆਂ ਦੇ ਅੱਖਾਂ ਨਮ ਕਰਕੇ ਰੱਖ ਦਿੱਤੀਆਂ ਸਨ । ਦੁਸਹਿਰਾ ਦੇਖਣ ਆਏ ਲੋਕ ਇਸ ਹਾਦਸੇ ‘ਚ ਆਪਣੀ ਜਾਨ ਖੋਹ ਬੈਠੇ ਸਨ। ਗੌਰਤਲਬ ਹੈ ਕਿ ਇਸ ਮਾਮਲੇ ‘ਚ ਪ੍ਰਬੰਧ ਕਰਨ ਵਾਲੇ ਕਾਂਗਰਸੀ ਪ੍ਰਬੰਧਕ ਸੌਰਵ ਮਦਾਨ ਊਰਫ ਮਿੱਠੂ , ਹਾਦਸੇ ਦਾ ਸਾਰਾ ਇਲਜ਼ਾਮ ਮਿੱਠੂ

ਪਹਿਲੇ ਵਿਆਹ ਤੋਂ ਤੰਗ ਆ ਕੇ ਕਰਾਇਆ ਦੂਜਾ ਵਿਆਹ ਪਰ ਹੁਣ ਫਸਿਆ ਮੁਸੀਬਤ ‘ਚ

Second marriage annoyed: ਇਹਨੀਂ ਦਿਨੀਂ ਪਿਆਰ ਕਰਨਾ ਤੇ ਫਿਰ ਧੋਖਾ ਦੇਣ ਵਰਗੀਆਂ ਵਾਰਦਾਤਾਂ ਵੱਧ ਰਹੀਆਂ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਮਜੀਠਿਆ ਰੋਡ ਇਲਾਕੇ ਦੇ ਰਹਿਣ ਵਾਲੇ ਮੁੰਡੇ ਲੱਕੀ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਜਿਸ ਵਿੱਚ ਉਹ ਇੱਕ ਕੁੜੀ ਨੂੰ ਪਿਆਰ ਕਰਦਾ ਹੋਇਆ ਵਿਖਾਈ ਦੇ ਰਿਹਾ ਹੈ।

Amritsar accident

ਅੰਮ੍ਰਿਤਸਰ ਰੇਲ ਹਾਦਸਾ: ਮਰਦੇ-ਮਰਦੇ ਆਪਣੇ 10 ਮਹੀਨੇ ਦੇ ਬੱਚੇ ਨੂੰ ਬਚਾ ਗਿਆ ਪਿਤਾ

Amritsar accident: ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਦੌਰਾਨ ਕਿੰਨੇ ਹੀ ਪਰਿਵਾਰ ਉਜੜ ਗਏ। ਕਈਆਂ ਦੇ ਘਰਾਂ ਦੇ ਚਿਰਾਗ ਬੁੱਝ ਗਏ। ਜੋੜਾ ਰੇਲ ਫਾਟਕ ਉੱਤੇ ਹੋਏ ਹਾਦਸੇ ਵਿੱਚ 62 ਲੋਕ ਮਾਰੇ ਗਏ ਤੇ ਕੁਝ ਅਜਿਹੇ ਵੀ ਸਨ ਜੋ ਬਾਲ – ਬਾਲ ਬੱਚ ਗਏ। ਕੁਝ ਅਜਿਹੇ ਤਕਦੀਰ ਵਾਲੇ ਸਨ ਜਿਨ੍ਹਾਂ ਦੇ ਲਈ ‘ਜਾਕੋ ਰਾਖੇ ਸਾਇਆਂ ਮਾਰ ਸਕੇ

Amritsar train accident terrible alia bhatt

ਅੰਮ੍ਰਿਤਸਰ ਰੇਲ ਹਾਦਸਾ: ਆਲੀਆ ਭੱਟ ਨੇ ਜਤਾਇਆ ਗੁੱਸਾ, ਲਾਪਰਵਾਹੀ ਦੀ ਉਦਾਹਰਨ ਹੈ ਇਹ ਘਟਨਾ

Amritsar train accident terrible alia bhatt: ਪੰਜਾਬ ਵਿੱਚ ਅੰਮ੍ਰਿਤਸਰ ਦੇ ਕੋਲ ਸ਼ੁਕਰਵਾਰ ਰਾਤ ਵੱਡਾ ਰੇਲ ਹਾਦਸਾ ਹੋਇਆ। ਰੇਲ ਪਟਰੀਆਂ ਤੇ ਖੜੇ ਹੋ ਕੇ ਰਾਵਣ ਦਹਿਨ ਦੇਖ ਰਹੀ ਭੀੜ ਨੂੰ ਤੇਜ ਰਫਤਾਰ ਟ੍ਰੇਨ ਘਸੀਟਦੀ ਚਲੀ ਗਈ। ਇਸ ਵਿੱਚ ਘੱਟ ਤੋਂ ਘੱਟ 61 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 72 ਤੋਂ ਜਿਆਦਾ ਜਖਮੀ ਹੋ ਗਏ ਹਨ।ਖਬਰਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ