Tag: , , , , , , , , , , , , ,

ਚੋਣ ਕਮਿਸ਼ਨ ਨੇ ਕੀਤਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦਾ ਤਬਾਦਲਾ

Amritsar SSP Parampal Singh: ਚੰਡੀਗੜ੍ਹ: ਚੋਣ ਕਮਿਸ਼ਨ ਨੇ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਥਾਂ ‘ਤੇ ਵਿਕਰਮਜੀਤ ਦੁੱਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਨਵਾਂ ਐੱਸ. ਐੱਸ. ਪੀ. ਬਣਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੂਬਾ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ

ਲੋਕਸਭਾ ਚੋਣਾਂ ਲਈ ਭਾਜਪਾ ਵੱਲੋਂ ਅੰਮ੍ਰਿਤਸਰ ‘ਚ ਖੋਲਿਆ ਗਿਆ ਦਫ਼ਤਰ

Amritsar BJP Office: ਅੰਮ੍ਰਿਤਸਰ: ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ  ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਲੋਕਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਮ ਦੀ ਘੋਸ਼ਣਾ ਕਰ ਦਿੱਤੀ ਜਾਵੇਗੀ। ਉਹ ਅੰਮ੍ਰਿਤਸਰ ਵਿੱਚ ਤਿੰਨੋ ਲੋਕਸਭਾ ਸੀਟਾਂ ਲਈ ਇੱਕ ਸਾਂਝੇ ਚੁਣਾਵੀ ਦਫ਼ਤਰ ਦਾ ਉਦਘਾਟਨ ਕਰਨ ਨਾਲ ਇਸ ਤੋਂ ਪਹਿਲਾਂ ਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ

ਸ਼ਾਤਿਰ ਚੋਰਾਂ ਨੇ ਇਸ ਤਰ੍ਹਾਂ ਉਡਾਈ ਮੋਟਰਸਾਈਕਲ, ਵਾਰਦਾਤ ਸੀਸੀਟੀਵੀ ‘ਚ ਕੈਦ

Amritsar bike Thieves : ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਲੁੱਟ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਜਿਸਦੇ ਚਲਦਿਆਂ ਆਏ ਦਿਨ ਕਿਤੇ ਨਾ ਕਿਤੇ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਮਿਲਦੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ  ਦੋ ਚੋਰਾਂ ਦੇ ਵੱਲੋਂ ਇੱਕ ਮੋਟਰਸਾਈਕਲ

ਸਵੇਰੇ-ਸਵੇਰੇ ਸੜਕਾਂ ‘ਤੇ ਦੌੜੇ ਪੰਜਾਬੀ, ਲੋਕਾਂ ਨੂੰ ਕੀਤੀ ਖਾਸ ਅਪੀਲ

Amritsar Mini Marathon: ਅੰਮ੍ਰਿਤਸਰ: ਪੂਰਾ ਪੰਜਾਬ ਅੱਜ ਸੜਕਾਂ ‘ਤੇ ਦੋੜਦਾ ਵਿਖਾਈ ਦਿੱਤਾ। ਮੋਹਾਲੀ, ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ‘ਚ ਜਿਥੇ ਵੋਟ ਜਾਗਰੂਕਤਾ ਨੂੰ ਲੈਕੇ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮੋਹਾਲੀ ‘ਚ  ਸੂਬਾ ਪੱਧਰੀ ਇਸ ਮੈਰਾਥਨ ‘ਚ ਖੇਡ ਮੰਤਰੀ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਹਿੱਸਾ ਲਿਆ ਤੇ ਲੋਕਾਂ ਨੂੰ ਬਿਨਾਂ ਕਿਸੇ ਲਾਲਚ

ਲੋਕਾਂ ਦੀ ਸਿਹਤ ਤੇ ਦੇਸ਼ ਦੇ ਲੋਕਤੰਤਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ‘ਚ ਕਰਵਾਈ ਗਈ ਮਿੰਨੀ ਮੈਰਾਥਨ

Amritsar Mini Marathon: ਅੰਮ੍ਰਿਤਸਰ : ਲੋਕਾਂ ਦੀ ਸਿਹਤ ਅਤੇ ਦੇਸ਼ ਦੇ ਲੋਕਤੰਤਰ ਮਜਬੂਤੀ ਲਈ ਪ੍ਰਸ਼ਸ਼ਨ ਵੱਲੋਂ ਖੇਡ ਵਿਭਾਗ ਪੰਜਾਬ ਅਤੇ ਸਰਕਾਰੀ ਸੰਸਥਾ ਦੇ ਨਾਲ ਮਿੰਨੀ ਮੈਰਾਥਨ ਕਰਵਾਈ ਗਈ । ਇਸ ਮੈਰਾਥਨ ‘ਚ  6000 ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ। ਇਸ ਮੈਰਾਥਨ ਦਾ ਮੁੱਖ ਮਕਸਦ ਲੋਕਤੰਤਰ ਵਿੱਚ ਮਜਬੂਤੀ ਅਤੇ ਮਤਦਾਤਾ ਨੂੰ ਉਨ੍ਹਾਂ ਦੀ ਵੋਟ ਦੀ ਅਹਮਿਅਤ

ਅੰਮ੍ਰਿਤਸਰ ਏਅਰਪੋਰਟ ਤੋਂ ਵਾਂਟੇਡ ਮਹਿਲਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

amritsar airport: ਅੰਮ੍ਰਿਤਸਰ: ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਇੰਮੀਗ੍ਰੇਸ਼ਨ ਵਿਭਾਗ ਵਲੋਂ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮਹਿਲਾ ਇੰਗਲੈਂਡ ਤੋਂ ਆਈ ਸੀ ਪਰ ਚੈਕਿੰਗ ਤੋਂ ਬਾਅਦ ਇਸਨੂੰ ਗ੍ਰਿਫਤਾਰ ਕਰ ਲਿਆ ਗਿਆ। ਦਰਅਸਲ ਉਕਤ ਮਹਿਲਾ ਕਤਰ ਏਅਰਲਾਈਨ ਦੀ ਉਡਾਣ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚੀ ਤਾਂ ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਉਸਦੇ ਜਿਵੇਂ

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਘਰ ‘ਚ ਕੀਤੀ ਤੋੜਫੋੜ

Amritsar Youth Fight: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ ਬਹੁਤ ਜਿਆਦਾ ਵੱਧ ਗਈ ਹੈ। ਜਿਸ ਨਾਲ ਜੁੜੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਜੱਜ ਨਗਰ ਵਿੱਚ 11 ਨੌਜਵਾਨ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਘਰ ਵਿੱਚ ਵੜ ਕੇ  ਤੋੜ ਫੋੜ ਕੇ ਫਰਾਰ ਹੋ

ਨਸ਼ੇ ਦੀ ਪੂਰਤੀ ਲਈ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

Amritsar Thieves Group Arrested: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਅਪਰਾਧ ਨੂੰ ਘਟਾਉਣ ਦੇ ਲਈ ਪੁਲਿਸ ਦੇ ਵੱਲੋਂ ਬਹੁਤ ਸਾਰੇ ਅਭਿਆਨ ਚਲਾਏ ਜਾ ਰਹੇ ਹਨ ਅਤੇ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਛੇਹਰਟਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ

ਦੋ ਸ਼ਾਤਿਰ ਔਰਤਾਂ ਨੇ ਦਿਨ-ਦਿਹਾੜੇ ਲੁੱਟ ਦਾ ਲੱਭਿਆ ਨਵਾਂ ਤਰੀਕਾ….

Amritsar Women Looted Cash: ਅੱਜ ਦੇ ਸਮੇਂ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਅਜਿਹਾ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਜ਼ਦੀਕ ਸਮਾਣਾ ਚੁੰਗੀ ਵਿਖੇ ਸਾਹਮਣੇ ਆਇਆ ਜਿਸ ਵੇਲੇ ਇੱਕ ਵਿਅਕਤੀ ਵਲੋਂ ਬੱਸ ਚੜਨ ਸਮੇਂ ਇੱਕ ਵਿਅਕਤੀ ਦੇ ਹੱਥ ਵਿਚ ਪਾਏ ਸੋਨੇ ਦੇ ਕੜੇ ਨੂੰ ਦੋ ਔਰਤਾਂ ਵਲੋਂ ਲੁੱਟਣ ਦੀ ਕੋਸ਼ਿਸ਼

ਭਰੇ ਬਾਜ਼ਾਰ ‘ਚ ਦੋ ਗੁੱਟਾਂ ਵਿਚਾਲੇ ਹੋਈ ਝੜਪ, ਘਟਨਾ ਸੀਸੀਟੀਵੀ ‘ਚ ਕੈਦ

Amritsar 2 Parties Fight: ਅੰਮ੍ਰਿਤਸਰ: ਅੰਮ੍ਰਿਤਸਰ ਸਿਫਤੀ ਦਾ ਘਰ ਇਹ ਕਹਾਵਤ ਤਾਂ ਹੈ, ਪਰ ਹੁਣ ਇਹ ਕਹਾਵਤ ਝੂਠੀ ਸਾਬਤ ਹੋ ਰਹੀ ਹੈ। ਅੰਮ੍ਰਿਤਸਰ ਗੁੰਡਿਆਂ ਦਾ ਘਰ ਬਣ ਗਿਆ ਹੈ, ਕਿਉਂਕਿ ਆਏ ਦਿਨ ਇੱਥੇ ਕੋਈ ਨਾ ਕੋਈ ਅਜਿਹੀ ਵਾਰਦਾਤ ਹੋ ਜਾਂਦੀ ਹੈ ਜਿਸਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਹਰ ਰੋਜ ਕੋਈ ਕੋਈ ਨਾ ਕੋਈ ਅਜਿਹੀ

ਹੋਟਲ ਦੇ ਕਮਰੇ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Dead Body Found Amritsar Hotel Room: ਅੰਮ੍ਰਿਤਸਰ: ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਾ ਸਿਓਂਕ ਦੀ ਤਰ੍ਹਾਂ ਖਾ ਰਿਹਾ ਹੈ। ਨਸ਼ੇ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ। ਜਿੱਥੇ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਨਸ਼ੇ ਨੂੰ ਖਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਸਰਕਾਰ ਦੇ ਸਾਰੇ ਦਾਅਵੇ ਫੋਕੇ ਜਿਹੇ ਸਾਬਿਤ ਹੁੰਦੇ ਦਿੱਖ

ਇਸ ਹਸਪਤਾਲ ‘ਚ ਬਿਨ੍ਹਾਂ ਜਾਂਚ ਦੇ ਚੜ੍ਹਾਇਆ ਜਾਂਦਾ ਹੈ ਕਿਸੇ ਨੂੰ ਵੀ ਕਿਸੇ ਦਾ ਵੀ ਖੂਨ

Amritsar Surjit Hospital: ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਜਨਾਲੇ ਰੋਡ ‘ਤੇ ਇੱਕ ਅਜਿਹਾ ਹਸਪਤਾਲ ਦੇਖਿਆ ਗਿਆ ਹੈ ਜਿਸ ਵਿੱਚ ਮਰੀਜ਼ ਦੀ ਜਾਨ ਦੀ ਪਰਵਾਹ ਸ਼ਾਇਦ ਕਿਸੇ ਡਾਕਟਰ ਨੂੰ ਨਹੀਂ ਹੈ। ਇਸ ਉਥੇ ਬਿਨਾਂ ਚੈੱਕ ਕੀਤੇ ਕਿਸੇ ਦਾ ਵੀ ਬਲੱਡ ਕਿਸੇ ਨੂੰ ਵੀ ਚੜ੍ਹਾ ਦਿੱਤਾ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਸੁਜੀਤ ਹਸਪਤਾਲ ਵਿੱਚ ਦੇਖਣ ਨੂੰ

ਪਤਨੀ ਨਾਲ ਲੜਾਈ ਤੋਂ ਬਾਅਦ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

Amritsar Husband Died: ਅੰਮ੍ਰਿਤਸਰ: ਅੱਜ ਦੇ ਸਮੇ ਵਿੱਚ ਅਜਿਹਾ ਬਹੁਤ ਕੁਝ ਦੇਖਣ ਨੂੰ ਮਿਲਦਾ ਹੈ ਜਿੱਥੇ ਕਿਸੇ ਨੂੰ ਮਾਰਨ ਤੋਂ ਬਾਅਦ ਉਸ ਘਟਨਾ ਨੂੰ ਖ਼ੁਦਕੁਸ਼ੀ ਦਾ ਰੂਪ ਦੇ ਦਿੱਤਾ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਅੰਮ੍ਰਿਤਸਰ ਦੇ ਥਾਨ ਕੋਟ ਖਾਲਸਾ ਦੇ ਇਲਾਕਾ ਪ੍ਰੇਮ ਨਗਰ ਵਿੱਚ ਰਹਿਣ ਵਾਲੇ ਕਮਲਦੀਪ

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਨਸ਼ੇ ਕਾਰਨ ਹਫ਼ਤੇ ਵਿੱਚ ਹੋਈਆਂ 7 ਮੌਤਾਂ

Amritsar 7 Died Due To Drugs: ਅੰਮ੍ਰਿਤਸਰ: ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਾ ਸਿਓਂਕ ਦੀ ਤਰ੍ਹਾਂ ਖਾ ਰਿਹਾ ਹੈ। ਨਸ਼ੇ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ। ਜਿੱਥੇ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਨਸ਼ੇ ਨੂੰ ਖਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਸਰਕਾਰ ਦੇ ਸਾਰੇ ਦਾਅਵੇ ਫੋਕੇ ਜਿਹੇ ਸਾਬਿਤ ਹੁੰਦੇ ਦਿੱਖ

ਪੁਲਿਸ ਦੀ ਮੌਜੂਦਗੀ ‘ਚ ਮਹਿਲਾ ਨੇ ਕੀਤੀ ਗੁੰਡਾਗਰਦੀ

Amritsar Women Fight: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ ਕਾਫ਼ੀ ਜ਼ਿਆਦਾ ਵੱਧ ਗਈ ਹੈ, ਜਿਸ ਕਾਰਨ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ , ਜਿੱਥੇ ਸ਼ਰੇਆਮ ਇੱਕ ਮਹਿਲਾ ਦੀ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ, ਜਿੱਥੇ ਇਸ ਮਹਿਲਾ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇੱਕ ਲੜਕੀ ਤੇ ਇੱਕ ਲੜਕੇ ਨੂੰ ਸੜਕ

ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨ ਹਥਿਆਰਾਂ ਸਮੇਤ ਕੀਤੇ ਕਾਬੂ

Amritsar Police Arrested 2 Boys: ਅੰਮ੍ਰਿਤਸਰ : ਪੰਜਾਬ ਦੇ ਕੁੱਝ ਨੌਜਵਾਨ ਗਲਤ ਰਾਹ ‘ਤੇ ਤੁਰ ਕੇ ਆਪਣੀ ਜਵਾਨੀ ਗਲਤ ਕੰਮਾਂ ‘ਚ ਖ਼ਰਾਬ ਕਰ ਰਹੇ ਹਨ । ਬੀਤੇ ਦਿਨੀਂ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਜਦੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਸਰ ਦੇ ਭਰਾਲੀਵਾਲ ਨਜਦੀਕ ਪਾਣੀ ਦੀ ਟੈਂਕੀ ਦੇ ਕੋਲ ਪੁਲਿਸ ਨਾਕੇ ਦੌਰਾਨ ਇਹ

ਪੂਰੀ ਦੁਨੀਆਂ ‘ਚ ਮਸ਼ਹੂਰ ਹੈ ਅੰਮ੍ਰਿਤਸਰ ਦੀ ਇਸ ਰੇਹੜੀ ਦਾ ਆਮ ਪਾਪੜ

Amritsar Special Aam Papad: ਅੰਮ੍ਰਿਤਸਰ: ਪੂਰੀ ਦੁਨੀਆ ਵਿੱਚ ਪੰਜਾਬ ਖਾਣ-ਪੀਣ ਦੇ ਮਾਮਲੇ ਵਿੱਚ ਹਮੇਸ਼ਾ ਸਭ ਤੋਂ ਅੱਗੇ ਰਹਿੰਦਾ ਹੈ। ਜਿੱਥੇ ਵੀ ਸਵਾਦ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਪੰਜਾਬੀ ਕਦੇ ਵੀ ਪਿੱਛੇ ਨਹੀਂ ਹਟਦੇ। ਉੱਥੇ ਹੀ ਗੱਲ ਜੇਕਰ ਅੰਮ੍ਰਿਤਸਰ ਦੀ ਕੀਤੀ ਜਾਵੇ ਤਾਂ ਅੰਮ੍ਰਿਤਸਰ ਦੀ ਲੱਸੀ, ਪਾਪੜ, ਕੁਲਚਾ ਅਤੇ ਆਮ ਪਾਪੜ ਦੇ ਤਾਂ ਕੀ ਕਹਿਣੇ।

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਜ਼ਿਟਰਸ ਐਂਟਰੀ ਹੋਈ ਬੰਦ

Amritsar Airport Visitors Entry: ਅੰਮ੍ਰਿਤਸਰ: ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਜ਼ਿਟਰਸ ਐਂਟਰੀ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਐਂਟਰੀ ਏਅਰਪੋਰਟ ਦੀਆਂ ਟਰਮੀਨਲ ਇਮਾਰਤਾਂ ਦੇ ਅੰਦਰ ਬੰਦ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਰਿਸੀਵ ਤੇ ਵਿਦਾ ਕਰਨ ਆਏ ਲੋਕ ਇਨ੍ਹਾਂ ਟਰਮੀਨਲ ਇਮਾਰਤਾਂ ਵਿਚ ਉਡੀਕ ਕਰਨ ਲਈ ਐਂਟਰੀ ਫੀਸ ਦੇ ਕੇ ਦਾਖਲ ਹੁੰਦੇ ਹਨ।  ਇਸ

ਮਾਸੂਮ ਬੱਚੀ ਨਾਲ ਗੁਆਂਢ ‘ਚ ਰਹਿਣ ਵਾਲੇ ਨੌਜਵਾਨ ਨੇ ਕੀਤਾ ਇਹ ਘਿਨੌਣਾ ਕੰਮ

Amritsar 7 years Old Girl Rape: ਅੰਮ੍ਰਿਤਸਰ : ਆਏ ਦਿਨ ਬਲਾਤਕਾਰ ਦੇ ਵੱਧਦੇ ਮਾਮਲੇ ਤੋਂ ਇਹ ਪਤਾ ਲੱਗਦਾ ਹੈ ਕਿ ਔਰਤਾਂ ਕਿਸੇ ਵੀ ਜਗ੍ਹਾ ਸੁਰਖਿਅਤ ਨਹੀਂ ਹਨ। ਲੋਕਾਂ ਦੀ ਮਾਨਸਿਕਤਾਂ ਇੰਨੀ ਜਿਆਦਾ ਗ਼ਲਤ ਹੋ ਗਈ ਹੈ ਕਿ ਉਹ ਮਾਸੂਮ ਬੱਚੀਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।  ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਗੋਲਡਨ ਐਵਨਿਊ ‘ਚ

Amritsar Pregnant Lady

ਪਤੀ ਦੀ ਨਸਬੰਦੀ ਤੋਂ ਬਾਅਦ ਵੀ ਪਤਨੀ ਹੋਈ ਗਰਭਵਤੀ, ਪਤੀ ਨੇ ਚੁੱਕਿਆ ਅਜਿਹਾ ਕਦਮ …

Amritsar Pregnant Lady: ਅੰਮ੍ਰਿਤਸਰ : ਮਾਨਸਿਕ ਤਣਾਅ ਦੇ ਚੱਲਦਿਆਂ ਕਈ ਲੋਕ ਖ਼ੁਦਕੁਸ਼ੀ ਨੂੰ ਮਜਬੂਰ ਹੋ ਜਾਂਦੇ ਹਨ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਦਾ ਜਿੱਥੇ ਇੱਕ ਵਿਅਕਤੀ ਨੇ ਮਾਨਸਿਕ ਤਣਾਅ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ। ਮਾਮਲਾ ਮੁਸਤਫਾਬਾਦ ਵਾਸੀ ਇੱਕ ਇਲੈਕਟਰੀਸ਼ਿਅਨ ਮੰਗਲ ਸਿੰਘ ਦਾ ਹੈ ਜਿਸਨੇ ਸਵੇਰੇ ਆਪਣੀ ਪਤਨੀ ਦੇ ਨਜਾਇਜ਼ ਸਬੰਧਾਂ ਕਰਕੇ ਖ਼ੁਦਕੁਸ਼ੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ