Tag: , , , , , ,

ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਦਰਜਾ ਦਿਵਾਉਣ ਲਈ ਸੌੱਪਿਆ ਮੰਗ ਪੱਤਰ

Amritsar Holy City: ਸਮੂਹ ਸਭਾ ਸੁਸਾਇਟੀਆਂ, ਸੰਤਾਂ-ਮਹਾਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸਮਾਜ ਸੁਧਾਰ ਸੰਸਥਾ ਪੰਜਾਬ ਨੇ ਰਣਜੀਤ ਸਿੰਘ ਭੋਮਾ ਦੀ ਅਗਵਾਈ ‘ਚ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ੍ਰੀ ਅੰਮ੍ਰਿਤਸਰ ਨੂੰ ਹਰਿਦੁਆਰ ਅਤੇ ਕਾਸ਼ੀ ਦੀ ਤਰ੍ਹਾਂ ਪਵਿੱਤਰ ਦਰਜਾ ਦਿਵਾਉਣ ਲਈ ਮੰਗ ਪੱਤਰ ਸੌਂਪਿਆ। ਉਹਨਾਂ ਕਿਹਾ ਕਿ ਜਿਵੇਂ ਹਰਿਦੁਆਰ ਤੇ ਕਾਸ਼ੀ ਵਰਗੇ ਧਾਰਮਿਕ ਸਥਾਨਾਂ ਨੇੜੇ ਖਾਨ-ਪੀਣ, ਮੀਟ,

ਭਗੌੜਾ ਨਸ਼ਾ ਤਸਕਰ ਹਰਪ੍ਰੀਤ ਕਾਲਾ ਚੜ੍ਹਿਆ ਪੁਲਿਸ ਅੜਿੱਕੇ

Harpreet Kala Drug Smuggler ਪੰਜਾਬ ਦੇ ਭਗੌੜਾ ਨਸ਼ਾ ਤਸਕਰ ਹਰਪ੍ਰੀਤ ਕਾਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਕਾਲਾ ਨੂੰ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਨੇ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਹਰਪ੍ਰੀਤ ਕਾਲਾ ਉੱਪਰ ਪਹਿਲਾਂ ਵੀ ਨਸ਼ਾ ਤਸਕਰੀ ਦੇ 6 ਮਾਮਲੇ ਦਰਜ ਹਨ ਅਤੇ ਉਹ ਤਿੰਨ ਸਾਲਾਂ ਤੋਂ ਭਗੌੜਾ ਸੀ। ਹਰਪ੍ਰੀਤ ਕਾਲਾ ਕਪੂਰਥਲਾ ਦੇ

ਅਵਾਰਾ ਕੁੱਤਿਆਂ ਨੇ 4 ਸਾਲਾਂ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ

Amritsar Stray Dogs: ਅੰਮ੍ਰਿਤਸਰ:  ਅੱਜ ਦੇ ਸਮੇਂ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਬਹੁਤ ਜਿਆਦਾ ਵੱਧ ਗਿਆ ਹੈ । ਇੱਕ ਦਰਦਨਾਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਟਿਊਸ਼ਨ ਪੜ੍ਹ ਕੇ ਘਰ ਵਾਪਿਸ ਆ ਰਹੀ 4 ਸਾਲ ਦੀ ਬੱਚੀ ਅਹਾਨਾ ਗਰੋਵਰ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ । ਅਹਾਨਾ ਦੀਆਂ ਚੀਕਾਂ ਸੁਣ ਕੇ ਉਥੇ

ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ

Amritsar Newly Married Suicide: ਅੰਮ੍ਰਿਤਸਰ: ਸੂਬੇ ਵਿੱਚ ਮੌਤਾਂ ਦਾ ਸਿਲਸਿਲਾ ਜਾਰੀ ਹੈ । ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਇਲਾਕੇ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਇਕ ਨਵ-ਵਿਆਹੁਤਾ ਨੇ ਪਤੀ ਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਮ੍ਰਿਤਕ ਲੜਕੀ ਦਾ ਨਾਂ ਹਰਮਨ

ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ‘ਤੇ ਜਾਨਲੇਵਾ ਹਮਲਾ

Amritsar Baba Deep Singh Colony: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ  ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ, ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਬਾ ਦੀਪ ਸਿੰਘ ਕਾਲੋਨੀ ਵਿੱਚ ਰੰਜਿਸ਼ ਕਾਰਨ ਕੁਝ ਹਮਲਾਵਰਾਂ ਨੇ ਆਪਣੇ ਹੀ ਰਿਸ਼ਤੇਦਾਰਾਂ ਦੇ ਘਰ ਗੁੰਡਾਗਰਦੀ ਦਿਖਾਉਂਦਿਆਂ ਪਰਿਵਾਰ ਦੇ 4 ਮੈਂਬਰਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ

ਵਿਦੇਸ਼ ਭੇਜਣ ਦੇ ਨਾਂ ‘ਤੇ ਫਰਜ਼ੀ ਕੰਪਨੀ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ

Amritsar Fake Immigration Company: ਅੰਮ੍ਰਿਤਸਰ: ਸੂਬੇ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ । ਜਿੱਥੇ ਏਜੇਂਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਨਿੱਤ ਲੱਖਾਂ ਦੀ ਠੱਗੀ ਕੀਤੀ ਜਾ ਰਹੀ ਹੈ । ਅਜਿਹਾ ਹੀ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੇ ਛੇਹਰਟਾ ਵਿਖੇ

ਕ੍ਰਿਕਟ ਗ੍ਰਾਊਂਡ ‘ਚ ਹਿੰਸਕ ਝੜਪ, ਨੌਜਵਾਨਾਂ ਨੇ ਇਕ ਦੂਜੇ ‘ਤੇ ਕੀਤਾ ਹਥਿਆਰਾਂ ਨਾਲ ਹਮਲਾ

Amritsar Ground Violent clashes:  ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਧਿਰਾਂ ‘ਚ ਖੂਨੀ ਝੜਪ ਹੋ ਗਈ। ਜਾਣਕਾਰੀ ਮੁਤਾਬਕ ਗੁਰਨਾਮ ਨਗਰ ਵਿਖੇ ਕ੍ਰਿਕਟ ਖੇਡ ਰਹੇ 2 ਧਿਰਾਂ ਵਿਚਕਾਰ ਕਾਤਲਾਨਾ ਝੜਪ ਹੋ ਗਈ। ਕ੍ਰਿਕਟ ਖੇਡਣ ਨੂੰ ਲੈ ਕੇ ਇਹ ਝੜਪ ਹੋਈ ਤੇ ਵੇਖਦੇ ਹੀ ਵੇਖਦੇ ਵੱਧ ਗਈ ਤੇ ਨੌਜਵਾਨਾਂ

ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਚੱਲੇ ਡਾਂਗਾਂ-ਸੋਟੇ

Amritsar Two sides Parties Fight: ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਧਿਰ ਆਪਸ ‘ਚ ਭੀੜ ਗਏ। ਜਾਣਕਾਰੀ ਮੁਤਾਬਕ ਇਹ ਧਿਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ‘ਚ ਭਿੜ ਗਏ। ਵੇਖਦੇ ਹੀ ਵੇਖਦੇ ਇਹ ਝੜਪ ਹਿੰਸਕ ਹੋ ਗਈ ਤੇ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਲੋਕਾਂ

ਚੋਣ ਕਮਿਸ਼ਨ ਨੇ ਕੀਤਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦਾ ਤਬਾਦਲਾ

Amritsar SSP Parampal Singh: ਚੰਡੀਗੜ੍ਹ: ਚੋਣ ਕਮਿਸ਼ਨ ਨੇ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਥਾਂ ‘ਤੇ ਵਿਕਰਮਜੀਤ ਦੁੱਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਨਵਾਂ ਐੱਸ. ਐੱਸ. ਪੀ. ਬਣਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੂਬਾ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ

ਸ਼ਾਤਿਰ ਚੋਰਾਂ ਨੇ ਇਸ ਤਰ੍ਹਾਂ ਉਡਾਈ ਮੋਟਰਸਾਈਕਲ, ਵਾਰਦਾਤ ਸੀਸੀਟੀਵੀ ‘ਚ ਕੈਦ

Amritsar bike Thieves : ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਲੁੱਟ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਜਿਸਦੇ ਚਲਦਿਆਂ ਆਏ ਦਿਨ ਕਿਤੇ ਨਾ ਕਿਤੇ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਮਿਲਦੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ  ਦੋ ਚੋਰਾਂ ਦੇ ਵੱਲੋਂ ਇੱਕ ਮੋਟਰਸਾਈਕਲ

ਹੋਟਲ ਦੇ ਕਮਰੇ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Dead Body Found Amritsar Hotel Room: ਅੰਮ੍ਰਿਤਸਰ: ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਾ ਸਿਓਂਕ ਦੀ ਤਰ੍ਹਾਂ ਖਾ ਰਿਹਾ ਹੈ। ਨਸ਼ੇ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ। ਜਿੱਥੇ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਨਸ਼ੇ ਨੂੰ ਖਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਸਰਕਾਰ ਦੇ ਸਾਰੇ ਦਾਅਵੇ ਫੋਕੇ ਜਿਹੇ ਸਾਬਿਤ ਹੁੰਦੇ ਦਿੱਖ

ਟੈਡੀ ਬੀਅਰ ‘ਚੋਂ 10 ਕਰੋੜ ਦੀ ਹੈਰੋਇਨ ਬਰਾਮਦ

heroin found inside teddy bear: ਜਿੱਥੇ ਮੌਜੂਦਾ ਸਰਕਾਰਾਂ ਨਸ਼ੇ ਦੇ ਖਾਤਮੇ ਲਈ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕਰ ਰਹੀਆਂ ਹਨ । ਉਥੇ ਹੀ ਨਸ਼ਾ ਤਸਕਰਾਂ ਨੇ ਵੀ ਨਸ਼ੇ ਨੂੰ ਸਪਲਾਈ ਕਰਨ ਲਈ ਨਵੇਂ-ਨਵੇਂ ਤਰੀਕੇ ਲੱਭ ਲਏ ਹਨ ।  ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਲੰਧਰ ਤੋਂ ਜਿੱਥੇ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨੀਲੇ ਰੰਗ ਦੀ ਸਵਿਫਟ

ਪੀਨਟ ਬਟਰ ਦੇ ਡੱਬਿਆਂ ‘ਚ ਹੈਰੋਈਨ ਲੈ ਜਾ ਰਿਹਾ ਨਾਈਜੀਅਰਨ ਗ੍ਰਿਫ਼ਤਾਰ

peanut butter heroin boxes: ਖੰਨਾ ਪੁਲਿਸ ਨੇ ਅੱਜ ਇਕ ਨਾਈਜੀਅਰਨ ਨੂੰ 1ਕਿੱਲੋ 500 ਗ੍ਰਾਮ ਹੈਰੋਇਨ ਅਤੇ 15 ਗ੍ਰਾਮ ਕੋਕੀਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਨਾਈਜੀਅਰਨ ਭਾਰਤ ਵਿੱਚ ਵੀਜ਼ਾ ਖ਼ਤਮ ਹੋ ਜਾਣ ਤੋਂ ਬਾਅਦ ਵੀ ਗਲਤ ਤਰੀਕੇ ਨਾਲ ਰਹਿ ਰਿਹਾ ਸੀ। ਪੁਲਿਸ ਨੇ ਉਸ ਤੋਂ 1ਕਿੱਲੋ 500 ਗ੍ਰਾਮ ਹੈਰੋਇਨ ਅਤੇ 15 ਗ੍ਰਾਮ

Illegal ambulances work

ਐਂਬੂਲੈਂਸਾਂ ਨੂੰ ਮੌਡੀਫਾਇਡ ਕਰਕੇ ਹੋ ਰਹੇ ਨੇ ਗ਼ੈਰਕਾਨੂੰਨੀ ਕੰਮ

Illegal ambulances work: ਲੁਧਿਆਣਾ ਸ਼ਹਿਰ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਮੌਡੀਫਾਇਡ ਐਂਬੂਲੈਂਸਾਂ ਨੂੰ ਸੜਕਾਂ ਉੱਤੇ ਸ਼ਰੇਆਮ ਭਜਾਇਆ ਜਾ ਰਿਹਾ ਹੈ। ਇਸ ਨੂੰ ਐਮਰਜੇਂਸੀ ਸਮਝ ਕੇ ਕਦੇ ਵੀ ਚੈੱਕ ਨਹੀਂ ਕੀਤਾ ਜਾਂਦਾ। ਨਸ਼ਾ ਵੇਚਣ ਵਾਲੇ ਸਮਾਜਕ ਸੇਵਾ ਦੇ ਨਾਮ ਤੇ ਇਸਦੀ ਗਲਤ ਵਰਤੋਂ ਕਰਨ ਵਿੱਚ ਜੁਟੇ ਹਨ। ਹਾਲਾਤ ਇਹ ਹਨ ਕਿ ਸ਼ਹਿਰ ਦੇ ਹਰ ਇੱਕ ਮੁਹੱਲੇ ਵਿੱਚ

Chinese iPhone Smugglers

ਡਰੋਨ ਨਾਲ iPhone ਦੀ ਹੋ ਰਹੀ ਸੀ ਤਸਕਰੀ, ਲਾਗਤ ਕਰੀਬ 520 ਕਰੋੜ

Chinese iPhone Smugglers: ਚੀਨੀ ਅਧਿਕਾਰੀਆਂ ਨੇ ਇੱਕ ਗੈਂਗ ਦਾ ਪਰਦਾ ਫਾਸ਼ ਕੀਤਾ ਹੈ, ਜਿਨ੍ਹਾਂ ਨੇ 50 ਕਰੋੜ ਯੂਆਨ (ਕਰੀਬ 7.95 ਕਰੋੜ ਡਾਲਰ) ਦੇ iPhone ਦੀ ਤਸਕਰੀ ਦੇਸ਼ ਭਰ ਵਿੱਚ ਡਰੋਨ ਦੇ ਜਰੀਏ ਕੀਤੀ ਹੈ। ਜਾਣਕਾਰੀ ਮੁਤਾਬਿਕ ਸ਼ੇਨਝੇਨ ਕਸਟੰਸ ਨੇ ਇੱਕ ਆਪਰਾਧਿਕ ਨੈੱਟਵਰਕ ਦਾ ਪਰਦਾ ਫਾਸ਼ ਕੀਤਾ ਹੈ, ਜੋ ਸ਼ੇਨਝੇਨ-ਹਾਂਗਕਾਂਗ ਸਰਹੱਦੀ ਖੇਤਰ ਵਿੱਚ ਇੱਕੋ ਜਿਹੇ ਰੂਪ

Ludhiana Heroin Seized

ਅਨੋਖੇ ਤਰੀਕੇ ਨਾਲ ਕਰਦਾ ਸੀ ਇਹ ਤਸਕਰ ਹੈਰੋਇਨ ਦੀ ਤਸਕਰੀ

Ludhiana Heroin Smuggler: ਲੁਧਿਆਣਾ ਪੁਲਿਸ ਨਾਕਾਬੰਦੀ ਦੌਰਾਨ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੇ ਚੈਕਿੰਗ ਤੋਂ ਬਚਨ ਲਈ ਇੱਕ ਅਨੋਖਾ ਤਰੀਕਾ ਖੋਜਿਆ। ਉਹ ਜਦੋਂ ਵੀ ਨਸ਼ੇ ਨੂੰ ਡਿਲੀਵਰ ਕਰਨ ਜਾਂਦਾ ਤਾਂ ਡਰਾਇਵਰ ਸੀਟ ਦੇ ਨਾਲ ਦੀ ਸੀਟ ਉੱਤੇ ਇੱਕ ਤੀਵੀਂ ਨੂੰ ਬੈਠਾ ਦਿੰਦਾ ਤੇ ਜਿਸ ਨੂੰ ਉਹ 5000 ਰੁਪਏ ਦੇ ਕੇ ਲੈ ਆਉਂਦਾ ਸੀ।ਇਹ

Amritsar Heroine Smuggler

ਹੈਰੋਇਨ ਤਸਕਰੀ ‘ਚ ਲਾਅ ਵਿਦਿਆਰਥਣ ਤੇ ਮਾਂ ਗ੍ਰਿਫ਼ਤਾਰ , ਪੂਰਾ ਪਰਿਵਾਰ ਕਰਦਾ ਹੈ ਨਸ਼ਾ ਤਸਕਰੀ

Amritsar Heroine Smuggler :ਅੰਮ੍ਰਿਤਸਰ:-ਦੇਸ਼ ਵਿੱਚ ਵਧ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਵਿੱਚ ਵੱਡੇ ਵੱਡੇ ਗੈਂਗ ਮੈਂਬਰਾਂ ਨੂੰ ਵੀ ਪੁਲਿਸ ਦਬੋਚ ਰਹੀ ਹੈ।ਹੈਰਾਨੀ ਦੀ ਗੱਲ ਇਹ ਹੈ ਕਿ ਮੁੰਡਿਆਂ ਦੇ ਨਾਲ ਨਾਲ ਕੁੜੀਆਂ ਵੀ ਇਸ ਕੰਮ ਵਿੱਚ ਪਿੱਛੇ ਨਹੀਂ ਹਨ। ਕਾਲਜ ਦੇ ਹੋਸਟਲਾਂ ਵਿੱਚ ਰਹਿਣ ਵਾਲੀਆਂ ਕੁੜੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ