Tag: , , , , , , , , , , , ,

ਅੰਮ੍ਰਿਤਸਰ : ਪੇਂਟ ਦੀ ਫੈਕਟਰੀ ‘ਚ ਧਮਾਕਾ

Amritsar Paint Factory Blast ਤਰਨਤਾਰਨ ਰੋਡ ‘ਤੇ ਇੱਕ ਫੈਕਟਰੀ ‘ਚ ਅਚਾਨਕ ਧਮਾਕਾ ਹੋਣ ਨਾਲ ਅਫਰਾ ਤਫਰੀ ਮੱਚ ਗਈ । ਇਹ ਧਮਾਕਾ ਇਹਨਾਂ ਜਬਰਦਸਤ ਸੀ ਕਿ ਫੈਕਟਰੀ ਦੀ ਕੰਧ ਡਿੱਗ ਗਈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਬਚਾਅ ਕਾਰਜਾਂ ‘ਚ ਜੁਟ ਗਈ। ਜਾਣਕਾਰੀ ਮੁਤਾਬਕ ਪੇਂਟ ਦੀ ਫੈਕਟਰੀ ਬੀਤੇ 3 ਸਾਲ ਤੋਂ ਬੰਦ ਹੈ ਅਤੇ ਇਥੇ ਕੋਈ

ਲੁੱਟ-ਖੋਹ ਕਰਨ ਵਾਲੇ 4 ਲੁਟੇਰੇ ਆਏ ਪੁਲਿਸ ਅੜਿੱਕੇ

Amritsar Police Caught Robber ਅੰਮ੍ਰਿਤਸਰ ਪੁਲਿਸ ਕਮਿਸ਼ਨਰ ਐੱਸ.ਐੱਸ ਸ਼੍ਰੀ ਵਾਸਤਵ ਦੇ ਦਿਸ਼ਾ ਨਿਰਦੇਸ਼ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਗੇਟ ਹਕੀਮਾਂ ਦੀ ਪੁਲਿਸ ਵੱਲੋਂ ਚੋਕੀ ਪੁਤਲੀਘਰ ਵਿੱਚ ਲੋਹਗੜ੍ਹ ਪੁਲ ‘ਤੇ ਰੇਹੜੀ ‘ਤੇ ਹੈਲਮਟ ਵੇਚਣ ਵਾਲੇ ਇਕ ਪ੍ਰਵਾਸੀ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਹੈਲਮੇਟ ਵੇਚਣ ਦਾ ਕੰਮ ਕਰਦਾ

ਅਵਾਰਾ ਕੁੱਤਿਆਂ ਨੇ 4 ਸਾਲਾਂ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ

Amritsar Stray Dogs: ਅੰਮ੍ਰਿਤਸਰ:  ਅੱਜ ਦੇ ਸਮੇਂ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਬਹੁਤ ਜਿਆਦਾ ਵੱਧ ਗਿਆ ਹੈ । ਇੱਕ ਦਰਦਨਾਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਟਿਊਸ਼ਨ ਪੜ੍ਹ ਕੇ ਘਰ ਵਾਪਿਸ ਆ ਰਹੀ 4 ਸਾਲ ਦੀ ਬੱਚੀ ਅਹਾਨਾ ਗਰੋਵਰ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ । ਅਹਾਨਾ ਦੀਆਂ ਚੀਕਾਂ ਸੁਣ ਕੇ ਉਥੇ

ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ

Amritsar Newly Married Suicide: ਅੰਮ੍ਰਿਤਸਰ: ਸੂਬੇ ਵਿੱਚ ਮੌਤਾਂ ਦਾ ਸਿਲਸਿਲਾ ਜਾਰੀ ਹੈ । ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਇਲਾਕੇ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਇਕ ਨਵ-ਵਿਆਹੁਤਾ ਨੇ ਪਤੀ ਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਮ੍ਰਿਤਕ ਲੜਕੀ ਦਾ ਨਾਂ ਹਰਮਨ

ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ‘ਤੇ ਜਾਨਲੇਵਾ ਹਮਲਾ

Amritsar Baba Deep Singh Colony: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ  ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ, ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਬਾ ਦੀਪ ਸਿੰਘ ਕਾਲੋਨੀ ਵਿੱਚ ਰੰਜਿਸ਼ ਕਾਰਨ ਕੁਝ ਹਮਲਾਵਰਾਂ ਨੇ ਆਪਣੇ ਹੀ ਰਿਸ਼ਤੇਦਾਰਾਂ ਦੇ ਘਰ ਗੁੰਡਾਗਰਦੀ ਦਿਖਾਉਂਦਿਆਂ ਪਰਿਵਾਰ ਦੇ 4 ਮੈਂਬਰਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ

ਵਿਦੇਸ਼ ਭੇਜਣ ਦੇ ਨਾਂ ‘ਤੇ ਫਰਜ਼ੀ ਕੰਪਨੀ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ

Amritsar Fake Immigration Company: ਅੰਮ੍ਰਿਤਸਰ: ਸੂਬੇ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ । ਜਿੱਥੇ ਏਜੇਂਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਨਿੱਤ ਲੱਖਾਂ ਦੀ ਠੱਗੀ ਕੀਤੀ ਜਾ ਰਹੀ ਹੈ । ਅਜਿਹਾ ਹੀ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੇ ਛੇਹਰਟਾ ਵਿਖੇ

ਕ੍ਰਿਕਟ ਗ੍ਰਾਊਂਡ ‘ਚ ਹਿੰਸਕ ਝੜਪ, ਨੌਜਵਾਨਾਂ ਨੇ ਇਕ ਦੂਜੇ ‘ਤੇ ਕੀਤਾ ਹਥਿਆਰਾਂ ਨਾਲ ਹਮਲਾ

Amritsar Ground Violent clashes:  ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਧਿਰਾਂ ‘ਚ ਖੂਨੀ ਝੜਪ ਹੋ ਗਈ। ਜਾਣਕਾਰੀ ਮੁਤਾਬਕ ਗੁਰਨਾਮ ਨਗਰ ਵਿਖੇ ਕ੍ਰਿਕਟ ਖੇਡ ਰਹੇ 2 ਧਿਰਾਂ ਵਿਚਕਾਰ ਕਾਤਲਾਨਾ ਝੜਪ ਹੋ ਗਈ। ਕ੍ਰਿਕਟ ਖੇਡਣ ਨੂੰ ਲੈ ਕੇ ਇਹ ਝੜਪ ਹੋਈ ਤੇ ਵੇਖਦੇ ਹੀ ਵੇਖਦੇ ਵੱਧ ਗਈ ਤੇ ਨੌਜਵਾਨਾਂ

ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਚੱਲੇ ਡਾਂਗਾਂ-ਸੋਟੇ

Amritsar Two sides Parties Fight: ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਧਿਰ ਆਪਸ ‘ਚ ਭੀੜ ਗਏ। ਜਾਣਕਾਰੀ ਮੁਤਾਬਕ ਇਹ ਧਿਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ‘ਚ ਭਿੜ ਗਏ। ਵੇਖਦੇ ਹੀ ਵੇਖਦੇ ਇਹ ਝੜਪ ਹਿੰਸਕ ਹੋ ਗਈ ਤੇ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਲੋਕਾਂ

ਚੋਣ ਕਮਿਸ਼ਨ ਨੇ ਕੀਤਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦਾ ਤਬਾਦਲਾ

Amritsar SSP Parampal Singh: ਚੰਡੀਗੜ੍ਹ: ਚੋਣ ਕਮਿਸ਼ਨ ਨੇ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਥਾਂ ‘ਤੇ ਵਿਕਰਮਜੀਤ ਦੁੱਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਨਵਾਂ ਐੱਸ. ਐੱਸ. ਪੀ. ਬਣਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੂਬਾ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ

ਸ਼ਾਤਿਰ ਚੋਰਾਂ ਨੇ ਇਸ ਤਰ੍ਹਾਂ ਉਡਾਈ ਮੋਟਰਸਾਈਕਲ, ਵਾਰਦਾਤ ਸੀਸੀਟੀਵੀ ‘ਚ ਕੈਦ

Amritsar bike Thieves : ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਲੁੱਟ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਜਿਸਦੇ ਚਲਦਿਆਂ ਆਏ ਦਿਨ ਕਿਤੇ ਨਾ ਕਿਤੇ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਮਿਲਦੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ  ਦੋ ਚੋਰਾਂ ਦੇ ਵੱਲੋਂ ਇੱਕ ਮੋਟਰਸਾਈਕਲ

ਸਵੇਰੇ-ਸਵੇਰੇ ਸੜਕਾਂ ‘ਤੇ ਦੌੜੇ ਪੰਜਾਬੀ, ਲੋਕਾਂ ਨੂੰ ਕੀਤੀ ਖਾਸ ਅਪੀਲ

Amritsar Mini Marathon: ਅੰਮ੍ਰਿਤਸਰ: ਪੂਰਾ ਪੰਜਾਬ ਅੱਜ ਸੜਕਾਂ ‘ਤੇ ਦੋੜਦਾ ਵਿਖਾਈ ਦਿੱਤਾ। ਮੋਹਾਲੀ, ਲੁਧਿਆਣਾ, ਬਠਿੰਡਾ ਤੇ ਗੁਰਦਾਸਪੁਰ ‘ਚ ਜਿਥੇ ਵੋਟ ਜਾਗਰੂਕਤਾ ਨੂੰ ਲੈਕੇ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮੋਹਾਲੀ ‘ਚ  ਸੂਬਾ ਪੱਧਰੀ ਇਸ ਮੈਰਾਥਨ ‘ਚ ਖੇਡ ਮੰਤਰੀ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਹਿੱਸਾ ਲਿਆ ਤੇ ਲੋਕਾਂ ਨੂੰ ਬਿਨਾਂ ਕਿਸੇ ਲਾਲਚ

ਲੋਕਾਂ ਦੀ ਸਿਹਤ ਤੇ ਦੇਸ਼ ਦੇ ਲੋਕਤੰਤਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ‘ਚ ਕਰਵਾਈ ਗਈ ਮਿੰਨੀ ਮੈਰਾਥਨ

Amritsar Mini Marathon: ਅੰਮ੍ਰਿਤਸਰ : ਲੋਕਾਂ ਦੀ ਸਿਹਤ ਅਤੇ ਦੇਸ਼ ਦੇ ਲੋਕਤੰਤਰ ਮਜਬੂਤੀ ਲਈ ਪ੍ਰਸ਼ਸ਼ਨ ਵੱਲੋਂ ਖੇਡ ਵਿਭਾਗ ਪੰਜਾਬ ਅਤੇ ਸਰਕਾਰੀ ਸੰਸਥਾ ਦੇ ਨਾਲ ਮਿੰਨੀ ਮੈਰਾਥਨ ਕਰਵਾਈ ਗਈ । ਇਸ ਮੈਰਾਥਨ ‘ਚ  6000 ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ। ਇਸ ਮੈਰਾਥਨ ਦਾ ਮੁੱਖ ਮਕਸਦ ਲੋਕਤੰਤਰ ਵਿੱਚ ਮਜਬੂਤੀ ਅਤੇ ਮਤਦਾਤਾ ਨੂੰ ਉਨ੍ਹਾਂ ਦੀ ਵੋਟ ਦੀ ਅਹਮਿਅਤ

ਹੋਟਲ ਦੇ ਕਮਰੇ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Dead Body Found Amritsar Hotel Room: ਅੰਮ੍ਰਿਤਸਰ: ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਾ ਸਿਓਂਕ ਦੀ ਤਰ੍ਹਾਂ ਖਾ ਰਿਹਾ ਹੈ। ਨਸ਼ੇ ਨੇ ਪੰਜਾਬ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ। ਜਿੱਥੇ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਨਸ਼ੇ ਨੂੰ ਖਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਸਰਕਾਰ ਦੇ ਸਾਰੇ ਦਾਅਵੇ ਫੋਕੇ ਜਿਹੇ ਸਾਬਿਤ ਹੁੰਦੇ ਦਿੱਖ

ਪੂਰੀ ਦੁਨੀਆਂ ‘ਚ ਮਸ਼ਹੂਰ ਹੈ ਅੰਮ੍ਰਿਤਸਰ ਦੀ ਇਸ ਰੇਹੜੀ ਦਾ ਆਮ ਪਾਪੜ

Amritsar Special Aam Papad: ਅੰਮ੍ਰਿਤਸਰ: ਪੂਰੀ ਦੁਨੀਆ ਵਿੱਚ ਪੰਜਾਬ ਖਾਣ-ਪੀਣ ਦੇ ਮਾਮਲੇ ਵਿੱਚ ਹਮੇਸ਼ਾ ਸਭ ਤੋਂ ਅੱਗੇ ਰਹਿੰਦਾ ਹੈ। ਜਿੱਥੇ ਵੀ ਸਵਾਦ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਪੰਜਾਬੀ ਕਦੇ ਵੀ ਪਿੱਛੇ ਨਹੀਂ ਹਟਦੇ। ਉੱਥੇ ਹੀ ਗੱਲ ਜੇਕਰ ਅੰਮ੍ਰਿਤਸਰ ਦੀ ਕੀਤੀ ਜਾਵੇ ਤਾਂ ਅੰਮ੍ਰਿਤਸਰ ਦੀ ਲੱਸੀ, ਪਾਪੜ, ਕੁਲਚਾ ਅਤੇ ਆਮ ਪਾਪੜ ਦੇ ਤਾਂ ਕੀ ਕਹਿਣੇ।

ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕਾ: ਜੂਡੀਸ਼ੀਅਲ ਰਿਮਾਂਡ ‘ਚ ਭੇਜੇ ਗਏ ਦੋਵੇਂ ਮੁਲਜ਼ਮ

amritsar Nirankari Bhawan: ਅੰਮ੍ਰਿਤਸਰ: ਅੰਮ੍ਰਿਤਸਰ ਨਿਰੰਕਾਰੀ ਭਵਨ ਗ੍ਰੇਨੇਡ ਹਮਲੇ ਦੇ ਮੁੱਖ ਦੋਸ਼ੀ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦੇ 14 ਦਿਨਾਂ ਰਿਮਾਂਡ ਖ਼ਤਮ ਹੋਣ ‘ਤੇ ਦੋਹਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਦੋਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ।  ਪਿਛਲੀ ਸੁਣਵਾਈ ‘ਚ ਅਦਾਲਤ ਵੱਲੋਂ ਦੋਹਾਂ ਦੋਸ਼ੀਆਂ ਨੂੰ 14 ਦਿਨਾਂ

Amritsar Nirankari Bhawan Dhamaka

ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕਾ: ਮੁਲਜ਼ਮਾਂ ਦੇ ਪੁਲਿਸ ਰਿਮਾਂਡ ‘ਚ ਵਾਧਾ

Amritsar Nirankari Bhawan Dhamaka: ਅਜਨਾਲਾ: ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕੇ ਦੇ ਦੋਵੇਂ ਹਮਲਾਵਰਾਂ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅੱਜ (ਬੁੱਧਵਾਰ) ਅਜਨਾਲਾ ਕੋਰਟ ‘ਚ ਪੇਸ਼ ਕੀਤਾ ਗਿਆ। ਮੁਲਜਮਾਂ ਦੀ ਪੁਲਿਸ ਰਿਮਾਂਡ ਛੇ ਦਿਨ ਤਕ ਹੋਰ ਵਧ ਗਈ ਹੈ। ਪੁਲਿਸ ਨੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅੱਜ ਪੁਲਿਸ ਨੇ

Amritsar Nirankari Bhawan

ਸੂਬਾ ਸਰਕਾਰ ਦਾ ਫੇਲੀਅਰ ਹੈ ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕਾ: ਬੀਜੇਪੀ

Amritsar Nirankari Bhawan: ਅੰਮ੍ਰਿਤਸਰ: ਐਤਵਾਰ ਨੂੰ ਰਾਜਾਸਾਂਸੀ ਦੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਸਤਿਸੰਗ ਭਵਨ ਵਿਚ ਹੋਏ ਬੰਬ ਧਮਾਕੇ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿਸਦੇ ਚਲਦੇ ਭਾਜਪਾ ਨੇ ਵੀ ਕਾਂਗਰਸ ਤੇ ਨਿਸ਼ਾਨਾ ਸਾਧਿਆ ਹੈ। ਧਮਾਕੇ ਨੂੰ ਭਾਜਪਾ ਨੇ ਕਾਂਗਰਸ ਦਾ ਫੇਲੀਅਰ ਕਰਾਰ ਦਿੱਤਾ ਹੈ। ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਭਾਜਪਾ

Sukhbir Badal On Amritsar Attack

ਕੈਪਟਨ ਦੀ ਨਾਕਾਮੀ ਤੇ ਦਾਦੂਵਾਲ ਦੇ ਕਹਿਣ ‘ਤੇ ਹੋਇਆ ਅੰਮ੍ਰਿਤਸਰ ਧਮਾਕਾ, SIT ਸਿਆਸਤ ਤੋਂ ਪ੍ਰੇਰਿਤ: ਸੁਖਬੀਰ ਬਾਦਲ

Sukhbir Badal On Amritsar Attack: ਚੰਡੀਗੜ੍ਹ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਐੱਸਆਈਟੀ ਦੇ ਸਾਹਮਣੇ ਪੇਸ਼ ਹੋਏ ਹਨ।ਇਸ ਦੌਰਾਨ ਬੇਅਦਬੀ ਮਾਮਲਿਆਂ ਅਤੇ ਬਹਿਬਲਕਲਾਂ ਗੋਲੀਕਾਂਡ ਲਈ ਬਣਾਈ ਗਈ ਸਪੈਸ਼ਲ ਇਨਵੇਸਟੀਗੇਸ਼ਨ ਟੀਮ (ਐੱਸਆਈਟੀ) ਨੇ ਸੁਖਬੀਰ ਸਿੰਘ ਬਾਦਲ ਤੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਕੀਤੀ ਹੈ। ਪੁੱਛਗਿੱਛ

Amritsar Nirankari Bhawan Attack

ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕਾ: ਪੁਲਿਸ ਨੇ ਜਾਰੀ ਕੀਤੇ ਹਮਲਾਵਰਾਂ ਦੇ ਸਕੈਚ

Amritsar Nirankari Bhawan Attack: ਅੰਮ੍ਰਿਤਸਰ: ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕੇ ਦੇ ਮੁਲਜਮਾਂ ਦੇ ਸਕੈਚ ਪੁਲਿਸ ਨੇ ਜਾਰੀ ਕਰ ਦਿੱਤੇ ਹਨ। ਧਮਾਕੇ ਬਾਰੇ ਸੁਰਾਗ ਦੇਣ ਵਾਲੇ ਨੂੰ ਪੰਜਾਬ ਸਰਕਾਰ ਨੇ 50 ਲੱਖ ਦਾ ਇਨਾਮ ਦੇਣ ਦੇਣ ਦਾ ਐਲਾਨ ਕੀਤਾ ਹੈ। ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਮੀਡਿਆ ਰਿਪੋਰਟਸ ਮੁਤਾਬਕ ਅਮ੍ਰਿਤਸਰ ਬੰਬ ਧਮਾਕੇ ‘ਚ ਇੰਟਰਨੈਸ਼ਨਲ ਸਿੱਖ

Punjab CM Amritsar Visit

ਕੱਲ੍ਹ 2 ਵਜੇ ਪਹੁੰਚਣਗੇ ਅੰਮ੍ਰਿਤਸਰ ਘਟਨਾ ਸਥਾਨ ‘ਤੇ ਕੈਪਟਨ ਅਮਰਿੰਦਰ ਸਿੰਘ…

Punjab CM Amritsar Visit: ਅੰਮ੍ਰਿਤਸਰ ਸਥਿਤ ਨਿਰੰਕਾਰੀ ਭਵਨ ‘ਤੇ ਹੋਏ ਗ੍ਰੇਨੇਡ ਹਮਲੇ ਵਿਚ ਮਾਰੇ ਗਏ ਲੋਕਾਂ ਲਈ ਪੰਜਾਬ ਸਰਕਾਰ ਨੇ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇਸ ਹਮਲੇ ਵਿਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਭਿਆਨਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ