Tag: , ,

ਮਾਮੂਲੀ ਲੜਾਈ ਪਿੱਛੋਂ ਕਿਰਚ ਮਾਰ ਕੇ ਨੌਜਾਵਨ ਦਾ ਕਤਲ

Amritsar Young Boy Murder : ਅੰਮ੍ਰਿਤਸਰ : ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਇਸ ਕਦਰ ਖਰਾਬ ਹੋ ਚੁੱਕੀ ਹੈ ਕਿ ਆਏ ਦਿਨ ਕਤਲ ਦੀਆ ਵਾਰਦਾਤਾਂ ਨੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ, ਅੱਜ ਥਾਣਾ ਬਿਆਸ ਅਧੀਨ ਪੈਂਦੇ ਪਿੰਡ ਸਠਿਆਲਾ ‘ਚ ਇੱਕ ਨੌਜਵਾਨ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਉਸ ਦੇ

ਅੰਮ੍ਰਿਤਸਰ ‘ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ੍ਹ ਕੇ ਹੋਈਆਂ ਸੁਆਹ

Amritsar Building Fire Incident : ਅੰਮ੍ਰਿਤਸਰ : ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਇੱਕ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਜਿਆਦਾ

ਅੰਮ੍ਰਿਤਸਰ ਦੇ ਇਸ ਪਿੰਡ ‘ਚ ਵੱਧਦਾ ਜਾ ਰਿਹੈ ਨਸ਼ਾ

Sultan Wind Drug Addicts : ਅੰਮ੍ਰਿਤਸਰ :  ਨਸ਼ਾ ਇੱਕ ਅਜਿਹਾ ਜਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁਖੀ ਸਿਹਤ ਲਈ ਬੇਹੱਦ ਘਾਤਕ ਹੈ ਇਹ ਦਿਮਾਗ ਦੇ ਨਾੜੀ ਤੰਤਰ ਨੂੰ ਨਸ਼ਟ ਕਰਕੇ ਮਨੁੱਖ ਨੂੰ ਮਾਨਸਿਕ ਤੌਰ ‘ਤੇ ਕਮਜ਼ੋਰ, ਬੁੱਧੀ ਹੀਣ, ਦਿਮਾਗ ਦੀ ਸਰੀਰ ਤੇ ਕੰਟਰੋਲ ਦੀ ਸ਼ਕਤੀ ਘਟਾਉਣ ਦਾ ਕਾਰਣ ਬਣਦਾ ਹੈ।  ਸੂਬੇ ‘ਚ ਨਸ਼ੇ ਕਾਰਨ

ਪੁਰਾਣੀ ਰੰਜਿਸ਼ ਦੇ ਕਾਰਨ ਦੋਸਤ ਨੇ ਹੀ ਦੋਸਤ ਨੂੰ ਵੱਢਿਆ

Amritsar Boy Murder : ਅੰਮ੍ਰਿਤਸਰ : ਸੂਬੇ ‘ਚ ਦਿਨੋ-ਦਿਨ ਵਾਰਦਾਤਾਂ ਦੇ ਮਾਮਲੇ ਵੱਧਦੇ ਜਾ ਰਹੇ ਹਨ । ਬੀਤੇ ਦਿਨੀਂ ਅੰਮ੍ਰਿਤਸਰ ‘ਚ ਰਹਿਣ ਵਾਲੇ ਗੁਰਪ੍ਰੀਤ ਸਿੰਘ ਦਾ ਉਸਦੇ ਦੋਸਤਾਂ ਵੱਲੋ ਹੀ ਤੇਜ਼ਧਾਰ ਹਥਿਆਰਾਂ ਤਲਵਾਰਾਂ ਨਾਲ ਵੱਢਕੇ ਕਤਲ ਕਰ ਦਿੱਤਾ । ਜੀ ਹਾਂ ਅੰਮ੍ਰਿਤਸਰ ਸਬਜ਼ੀ ਮੰਡੀ ਦੇ ਨੇੜੇ ਇਹ ਨੌਜਵਾਨ ਬਾਬਾ ਦੀਪ ਸਿੰਘ ਜੀ ਦੇ ਗੁਰੂਦਵਾਰਾ ਸ਼ਹੀਦਾਂ

ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ ਤਿੰਨ ਨੌਜਵਾਨਾਂ ਨੇ ਖੋਹੀ ਗੱਡੀ

Gun Point Car Snatch : ਅੰਮ੍ਰਿਤਸਰ : ਸੂਬੇ ‘ਚ ਆਏ ਦਿਨ ਲੁੱਟਖੋਹ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ। ਬੀਤੇ ਦਿਨੀਂ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਦਾ ਸਾਹਮਣੇ ਆਇਆ ਜਿੱਥੇ ਲੁਟੇਰਿਆਂ ਨੇ ਪਿਸਤੌਲ ਦੀ ਨੌਕ ‘ਤੇ ਗੱਡੀ ਲੁੱਟੀ।  ਇਨ੍ਹਾਂ ਹੀ ਨਹੀਂ ਲੁਟੇਰਿਆਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਦੌਰਾਨ ਤਿੰਨ ਰੌਂਦ ਫਾਇਰ ਕੀਤੇ

ਪੁਲਿਸ ਵੱਲੋਂ ਨਜ਼ਾਇਜ਼ ਸ਼ਰਾਬ ਸਮੇਤ ਮਹਿਲਾ ਕਾਬੂ

Police Recover Illegal Liquor : ਅੰਮ੍ਰਿਤਸਰ : ਸੂਬੇ ‘ਚ ਨਸ਼ੇ ਨੇ ਆਪਣੇ ਪੈਰ ਇੰਨੇ ਜ਼ਿਆਦਾ ਪਸਾਰ ਲਏ ਹਨ ਕਿ ਹੁਣ ਇਸ ਦੀ ਤਸਕਰੀ ‘ਚ ਸਿਰਫ਼ ਪੁਰਸ਼ ਹੀ ਨਹੀਂ ਬਲਕਿ ਮਹਿਲਾਵਾਂ ਵੀ ਇਸ ਕੰਮ ‘ਚ ਸ਼ਾਮਿਲ ਹਨ।  ਬੀਤੇ ਦਿਨੀਂ ਪੁਲਿਸ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਫ਼ਲਤਾ ਮਿਲੀ, ਜਿੱਥੇ ਕਿ ਅੰਮ੍ਰਿਤਸਰ

ਬੱਸ ਦੇ ਬਾਥਰੂਮ ‘ਚ ਕੰਡਕਟਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Bus Conductor Commit Suicide : ਅੰਮ੍ਰਿਤਸਰ : ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀ ਅਰੋੜਾ ਟਰੈਵਲ ਦੀ ਵੀਡੀਓ ਕੋਚ ‘ਚ ਬੈਠੀਆਂ ਸਵਾਰੀਆਂ ‘ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਬੱਸ ਦੇ ਕੰਡਕਟਰ ਜਰਨੈਲ ਸਿੰਘ ਨੇ ਬੱਸ ਦੇ ਬਾਥਰੂਮ ‘ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਬੱਸ ਦੇ ਡਰਾਈਵਰ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ

ਇਨਸਾਨੀਅਤ ਫਿਰ ਹੋਈ ਸ਼ਰਮਸਾਰ, ਅਨਾਥ ਆਸ਼ਰਮ ‘ਚ ਨਬਾਲਗ ਨਾਲ ਅਸ਼ਲੀਲ ਹਰਕਤ

Amritsar Minor Girl Rape : ਅੰਮ੍ਰਿਤਸਰ : ਗੁਰੂ ਕਿ ਨਗਰੀ ‘ਚ ਇੰਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੌਖਮਪੁਰਾ ’ਚ 10 ਸਾਲਾ ਤੋਂ ਚੱਲ ਰਹੇ ਸ਼ਹੀਦ ਭਾਈ ਫੌਜਾ ਸਿੰਘ ਪਬਲਿਕ ਚੈਰੀਟੇਬਲ ਟਰੱਸਟ ’ਚ ਆਸ਼ਰਮ ਦੇ ਮੁਖੀ ਦੇ ਪਤੀ ਵੱਲੋਂ ਹੀ 12 ਸਾਲਾ ਬੱਚੀ ਨਾਲ ਅਸ਼ਲੀਲ ਹਰਕਤ ਕੀਤੀ ਗਈ।ਆਸ਼ਰਮ ਦੇ ਸਮਰਥਕਾਂ ਮੁਤਾਬਕ ਆਸ਼ਰਮ ’ਚ

ਨਾਜਾਇਜ਼ ਸਬੰਧਾਂ ਦੇ ਚਲਦਿਆਂ ਵਿਅਕਤੀ ਦਾ ਕਤਲ

Amritsar Man Death : ਅੰਮ੍ਰਿਤਸਰ : ਬੀਤੇ ਦਿਨੀਂ ਘਰਿੰਡਾ ‘ਚ ਨਾਜਾਇਜ਼ ਸਬੰਧਾਂ ਕਾਰਨ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।  ਪੁਲਿਸ ਨੇ ਇਸ ਮਾਮਲੇ ‘ਚ ਇੱਕ ਔਰਤ ਸਮੇਤ 4 ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਕੀ ਹੈ ਪੂਰਾ ਮਾਮਲਾ : ਪੁਲਿਸ ਨੂੰ ਮ੍ਰਿਤਕ ਦੇ ਪੁੱਤਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਕਰੀਬ

ਹੁਣ ਅੰਮ੍ਰਿਤਸਰ ਤੋਂ ਭਰ ਸਕੋਗੇ ਕੈਨੇਡਾ ਲਈ ਸਿੱਧੀ ਉਡਾਨ …

Air India Start Flight Amritsar : ਅੰਮ੍ਰਿਤਸਰ : ਕੈਨੇਡਾ ਜਾਣ ਲਈ ਹੁਣ ਤਹਾਨੂੰ ਦਿੱਲੀ ਏਅਰਪੋਰਟ ਤੇ ਜਾਣ ਦੀ ਲੋੜ ਨਹੀˆਪਵੇਗੀ ਕਿਉਂਕਿ ਹੁਣ  ਅੰਮ੍ਰਿਤਸਰ ਹਵਾਈ ਅੱਡੇ ਤੋˆਏਅਰ ਇੰਡੀਆ ਵੱਲੋਂ  ਕੈਨੇਡਾ ਲਈ ਉਡਾਣ ਸ਼ੁਰੂ ਕਰਨ ਜਾ ਰਹੀ ਹੈ।ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਐਲਾਨ ਕੀਤਾ ਹੈ ਕਿ  27 ਸਤੰਬਰ ਯਾਨੀ ਕੌਮਤਾਰੀ ਸੈਰ-ਸਪਾਟਾ ਦਿਵਸ ਵਾਲੇ ਦਿਨ ਅੰਮ੍ਰਿਤਸਰ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਜਿੰਦਾ ਕਾਰਤੂਸ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

Amritsar Police Arrest Gangster : ਅੰਮ੍ਰਿਤਸਰ : ਜਿੱਥੇ ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਉੱਥੇ ਹੀ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਸਖ਼ਤੀ ਨਾਲ ਕਦਮ ਚੁੱਕ ਰਹੀ ਹੈ।  ਦੱਸ ਦੇਈਏ ਕਿ ਬੀਤੇ ਦਿਨੀਂ CI ਨੇ ਦੋ ਦੋਸ਼ੀਆਂ ਨੂੰ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੇ ਕਬਜ਼ੇ ਤੋਂ ਮਿਲੇ ਤਿੰਨ ਪਿਸਟਲ, ਇੱਕ ਰਿਵਾਲਵਰ, 155

ਅੰਮ੍ਰਿਤਸਰ ‘ਚ ਹਥਿਆਰਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

Police Arrest Two Gangsters : ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ 2 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ‘ਤੇ ਪਹਿਲਾਂ ਤੋਂ ਹੀ ਫਿਰੌਤੀ ਤੇ ਲੁੱਟਾਂ- ਖੋਹਾਂ ਦੇ ਅਨੇਕਾਂ ਮਾਮਲੇ ਦਰਜ ਹਨ । ਪੁਲਿਸ ਦਾ ਕਹਿਣਾ

ਅਵਾਰਾ ਕੁੱਤਿਆਂ ਨੇ 4 ਸਾਲਾਂ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ

Amritsar Stray Dogs: ਅੰਮ੍ਰਿਤਸਰ:  ਅੱਜ ਦੇ ਸਮੇਂ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਬਹੁਤ ਜਿਆਦਾ ਵੱਧ ਗਿਆ ਹੈ । ਇੱਕ ਦਰਦਨਾਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਟਿਊਸ਼ਨ ਪੜ੍ਹ ਕੇ ਘਰ ਵਾਪਿਸ ਆ ਰਹੀ 4 ਸਾਲ ਦੀ ਬੱਚੀ ਅਹਾਨਾ ਗਰੋਵਰ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ । ਅਹਾਨਾ ਦੀਆਂ ਚੀਕਾਂ ਸੁਣ ਕੇ ਉਥੇ

ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ

Amritsar Newly Married Suicide: ਅੰਮ੍ਰਿਤਸਰ: ਸੂਬੇ ਵਿੱਚ ਮੌਤਾਂ ਦਾ ਸਿਲਸਿਲਾ ਜਾਰੀ ਹੈ । ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਇਲਾਕੇ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਇਕ ਨਵ-ਵਿਆਹੁਤਾ ਨੇ ਪਤੀ ਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਮ੍ਰਿਤਕ ਲੜਕੀ ਦਾ ਨਾਂ ਹਰਮਨ

ਸ੍ਰੀ ਹਰਿਮੰਦਰ ਸਾਹਿਬ ਤੋਂ 8 ਮਹੀਨੇ ਦਾ ਬੱਚਾ ਚੋਰੀ ਕਰ ਔਰਤ ਹੋਈ ਫਰਾਰ

Amritsar Lady Kidnapped Child : ਅੰਮ੍ਰਿਤਸਰ : ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ  ਚੋਰੀ ਕਰ ਫਰਾਰ   ਹੋ ਗਈ ਹੈ। ਅਗਵਾ ਹੋਏ 8 ਮਹੀਨਿਆਂ ਦੇ ਬੱਚੇ ਦਾ ਨਾਂਅ ਆਦਿਤਿਆ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਇੱਕ ਔਰਤ ਪਿਛਲੇ 20 ਦਿਨ ਤੋਂ ਆਪਣੇ ਬੱਚਿਆਂ ਨਾਲ

ਲੋਕਾਂ ਨੂੰ ਬਾਹਰ ਭੇਜਣ ਵਾਲਾ ਟ੍ਰੈਵਲ ਏਜੇਂਟ ਜਦੋਂ ਖੁਦ ਹੋਇਆ ਅਗਵਾ

Amritsar Travel Agent Kidnapped : ਅੰਮ੍ਰਿਤਸਰ : ਅੱਜ ਦੇ ਸਮੇਂ ਵਿੱਚ ਧੋਖਾਧੜੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ । ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ 22 ਮਈ ਨੂੰ ਰਣਜੀਤ ਐਵੀਨਿਊ ਦੇ ਬੀ-ਬਲਾਕ ਵਿੱਚ ਪੈਂਦੇ ਇੱਕ ਸ਼ਾਪਿੰਗ ਕੰਪਲੈਕਸ ਵਿੱਚ ਇਮੀਗ੍ਰੇਸ਼ਨ ਦਾ ਦਫਤਰ ਚਲਾ ਰਹੇ ਇੱਕ ਟ੍ਰੈਵਲ ਏਜੇਂਟ

ਰਿਸ਼ਤੇ ਹੋਏ ਤਾਰ-ਤਾਰ, ਦਿਓਰ ਨੇ ਭਰਜਾਈ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ

Amritsar Lady Rape : ਅੰਮ੍ਰਿਤਸਰ : ਸੂਬੇ ਦੇ ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਦੇਖਣ ਨੂੰ ਮਿਲਿਆ ਹੈ । ਜਿੱਥੇ ਇਕ ਦਿਓਰ ਨੇ ਘਰ ਵਿੱਚ ਦਾਖਿਲ ਹੋ ਕੇ ਆਪਣੀ ਭਰਜਾਈ ਨਾਲ ਹੀ ਬਲਾਤਕਾਰ ਵਰਗੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ ਹੈ । ਇਸ ਮਾਮਲੇ ਵਿੱਚ ਪੀੜਤ ਮਹਿਲਾ ਨੇ ਦੱਸਿਆ ਕਿ

ਅਜਬ ਪ੍ਰੇਮ ਦੀ ਗ਼ਜ਼ਬ ਕਹਾਣੀ: ਪਤਨੀ ਦੀਆਂ ਖਵਾਇਸ਼ਾਂ ਪੂਰੀਆਂ ਕਰਨ ਲਈ ਇਹ ਪਤੀ ਬਣਿਆ ਚੋਰ

Amritsar Husband Thief : ਅੰਮ੍ਰਿਤਸਰ:  ਕਹਿੰਦੇ ਹਨ ਕਿ ਪਿਆਰ ਅੰਨ੍ਹਾ ਹੁੰਦਾ ਹੈ ਜਿਹੜਾ ਇਨਸਾਨ ਪਿਆਰ ‘ਚ ਹੋਵੇ ਉਸਨੂੰ ਸਹੀ ਗ਼ਲਤ ਕਿਸੇ ਚੀਜ਼ ਦਾ ਪਤਾ ਨਹੀਂ ਚੱਲਦਾ। ਕਦੇ-ਕਦੇ ਤਾਂ ਪੁੱਠੇ ਕੰਮਾਂ ‘ਚ ਵੀ ਬੰਦਾ ਪੈ ਜਾਂਦਾ ਹੈ ਇੱਥੋਂ ਤੱਕ ਕਿ ਚੋਰ ਵੀ ਬਣ ਜਾਂਦਾ ਹੈ। ਸੁਣਨ ਨੂੰ ਅਜੀਬ ਲਗ ਰਿਹਾ ਹੈ ਪਰ ਸੱਚ ਮੁਹੱਬਤ ਬੰਦੇ ਤੋਂ

ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ‘ਤੇ ਜਾਨਲੇਵਾ ਹਮਲਾ

Amritsar Baba Deep Singh Colony: ਅੰਮ੍ਰਿਤਸਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ  ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ, ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਬਾ ਦੀਪ ਸਿੰਘ ਕਾਲੋਨੀ ਵਿੱਚ ਰੰਜਿਸ਼ ਕਾਰਨ ਕੁਝ ਹਮਲਾਵਰਾਂ ਨੇ ਆਪਣੇ ਹੀ ਰਿਸ਼ਤੇਦਾਰਾਂ ਦੇ ਘਰ ਗੁੰਡਾਗਰਦੀ ਦਿਖਾਉਂਦਿਆਂ ਪਰਿਵਾਰ ਦੇ 4 ਮੈਂਬਰਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ

ਹੁਣ ਸ਼੍ਰੀ ਹਰਿਮੰਦਰ ਸਾਹਿਬ ਦੇ ਲੰਗਰ ‘ਚ ਮਿਲੇਗਾ ਇਹ ਖਾਸ ਪ੍ਰਸਾਦ

Amritsar Golden Temple : ਅੰਮ੍ਰਿਤਸਰ : ਹੁਣ ਦੁਨੀਆ ਦੇ ਸਭ ਤੋਂ ਵੱਡੇ ਗੁਰੂ ਕੇ ਲੰਗਰ ਵਿੱਚ ਜੈਵਿਕ ਫਲਾਂ ਦਾ ਪ੍ਰਸਾਦ ਵੀ ਮਿਲਿਆ ਕਰੇਗਾ । ਦੁਨੀਆਂ ਦੇ ਸਭ ਤੋਂ ਵੱਡੇ ਗੁਰੂ ਕੇ ਲੰਗਰਾਂ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਵੀ ਸ਼ਾਮਿਲ ਹੈ । ਹੁਣ ਸ਼੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਜੈਵਿਕ ਫਲ ਪ੍ਰਸਾਦ ਵਜੋਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ